Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:47:15 PM

  • dog meat soup

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

  • heavy rain  roof of house

    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰਾਸ਼ਟਰਪਤੀ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸ਼੍ਰੀਲੰਕਾ 'ਚ ਐਮਰਜੈਂਸੀ ਦਾ ਐਲਾਨ

INTERNATIONAL News Punjabi(ਵਿਦੇਸ਼)

ਰਾਸ਼ਟਰਪਤੀ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸ਼੍ਰੀਲੰਕਾ 'ਚ ਐਮਰਜੈਂਸੀ ਦਾ ਐਲਾਨ

  • Edited By Cherry,
  • Updated: 13 Jul, 2022 01:31 PM
International
sri lanka declares state of emergency after president rajapaksa flees
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ (ਏਜੰਸੀ)- ਸ੍ਰੀਲੰਕਾ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਫ਼ੌਜ ਦੇ ਇਕ ਜਹਾਜ਼ ਰਾਹੀਂ ਦੇਸ਼ ਛੱਡ ਕੇ ਮਾਲਦੀਵ ਜਾਣ ਦੇ ਬਾਅਦ ਬੁੱਧਵਾਰ ਨੂੰ ਐਰਮਜੈਂਸੀ ਦਾ ਐਲਾਨ ਕਰ ਦਿੱਤਾ। ਰਾਜਪਕਸ਼ੇ ਦੇਸ਼ ਦੀ ਅਰਥ ਵਿਵਸਥਾ ਨੂੰ ਨਾ ਸੰਭਾਲ ਪਾਉਣ ਕਾਰਨ ਆਪਣੇ ਅਤੇ ਆਪਣੇ ਪਰਿਵਾਰ ਖ਼ਿਲਾਫ਼ ਲੋਕਾਂ ਦੇ ਗੁੱਸੇ ਦਰਮਿਆਨ ਦੇਸ਼ ਛੱਡ ਕੇ ਚਲੇ ਗਏ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਮੀਡੀਆ ਸੰਗਠਨਾਂ ਨੂੰ ਸੂਚਨਾ ਦਿੱਤੀ ਕਿ ਦੇਸ਼ ਵਿਚ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੱਛਮੀ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਬਿਨਾਂ ਪੁੱਛੇ ਫ਼ਲ ਖਾਣ 'ਤੇ ਮਾਸੂਮ ਭਰਾਵਾਂ ਨੂੰ ਦਿੱਤੇ ਰੂਹ ਕੰਬਾਊ ਤਸੀਹੇ, 10 ਸਾਲਾ ਬੱਚੇ ਦੀ ਮੌਤ

PunjabKesari

ਇਸ ਦੌਰਾਨ ਪ੍ਰਦਰਸ਼ਕਾਰੀਆਂ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਦੇ ਦਫ਼ਤਰ ਵੱਲ ਮਾਰਚ ਕਰਦੇ ਹਏ ਉਨ੍ਹਾਂ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਪ੍ਰਦਰਸ਼ਕਾਰੀਆਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ ਪਰ ਇਸ ਦੇ ਬਾਵਜੂਦ ਉਹ ਬੈਰੀਕੇਡਾਂ ਨੂੰ ਹਟਾ ਕੇ ਪ੍ਰਧਾਨ ਮੰਤਰੀ ਦੇ ਦਫ਼ਤਰ ਵਿਚ ਦਾਖ਼ਲ ਹੋਏ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਵਿਕਰਮਸਿੰਘੇ ਨੇ ਪਹਿਲਾਂ ਹੀ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਅਤੇ ਸਰਬ ਪਾਰਟੀ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਰਾਜਪਕਸ਼ੇ ਨੇ ਪ੍ਰਦਰਸ਼ਕਾਰੀਆਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਅਧਿਕਾਰਤ ਰਿਹਾਇਸ਼ 'ਤੇ ਕਬਜ਼ਾ ਕਰਨ ਦੇ ਬਾਅਦ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਬੁੱਧਵਾਰ ਨੂੰ ਅਸਤੀਫ਼ਾ ਦੇਣਗੇ।

ਇਹ ਵੀ ਪੜ੍ਹੋ: ਆਖ਼ਰਕਾਰ ਸ਼੍ਰੀਲੰਕਾ ਛੱਡ ਕੇ ਭੱਜ ਹੀ ਨਿਕਲੇ ਰਾਸ਼ਟਰਪਤੀ ਗੋਟਾਬਾਯਾ, ਇਸ ਦੇਸ਼ 'ਚ ਲਈ ਸ਼ਰਨ

PunjabKesari

 

 

  • Sri Lanka
  • President Rajapaksa
  • Leave
  • Emergency
  • Declaration
  • ਸ਼੍ਰੀਲੰਕਾ
  • ਰਾਸ਼ਟਰਪਤੀ ਰਾਜਪਕਸ਼ੇ
  • ਦੇਸ਼ ਛੱਡਣ
  • ਐਮਰਜੈਂਸੀ
  • ਐਲਾਨ

ਵਿਕਟੋਰੀਆ ਯੂਨੀਵਰਸਿਟੀ 'ਤੇ ਸਾਈਬਰ ਹਮਲਾ, 47 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਵੇਰਵੇ ਚੋਰੀ

NEXT STORY

Stories You May Like

  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • punjab political news
    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
  • cwg 2026  coach  s statement after gurinderveer  s poor performance
    CWG 2026: ਗੁਰਿੰਦਰਵੀਰ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੋਚ ਦਾ ਬਿਆਨ, ਕਿਹਾ- "ਦੇਸ਼ ਤੋਂ ਮੁਆਫੀ ਮੰਗਦਾ ਹਾਂ"
  • wildfires in spain
    ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ ਲੋਕ
  • cockroach party announces nationwide protest
    'ਕਾਕਰੋਚ ਪਾਰਟੀ' ਦਾ ਦੇਸ਼ ਵਿਆਪੀ ਪ੍ਰਦਰਸ਼ਨ ਦਾ ਐਲਾਨ, ਵਿਦਿਆਰਥੀਆਂ ਨੂੰ ਵੱਡੀ ਗਿਣਤੀ 'ਚ ਜੁੜਨ ਦਾ ਦਿੱਤਾ ਸੱਦਾ
  • argentina players   behavior after world cup final unacceptable  spain coach
    ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ : ਸਪੇਨ ਦਾ ਕੋਚ
  • president of bangladesh resigning
    ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake hits
      ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਈ ਧਰਤੀ, ਫਿਲੀਪੀਨਜ਼ 'ਚ...
    • imran khan supporter
      ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...
    • dispute over water escalates between india and pakistan
      ਸਿੰਧੂ ਜਲ ਸੰਧੀ : ਭਾਰਤ-ਪਾਕਿਸਤਾਨ ਵਿਚਾਲੇ ਪਾਣੀ ਨੂੰ ਲੈ ਕੇ ਵਧਿਆ ਵਿਵਾਦ
    • ban on international media
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ
    • indian origin landlord
      ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...
    • a powerful explosion occurred on the moon
      ਚੰਦਰਮਾ 'ਤੇ ਹੋ ਗਿਆ ਜ਼ਬਰਦਸਤ ਧਮਾਕਾ ! ਪੈ ਗਿਆ ਕਈ ਫੁੱਟ ਚੌੜਾ ਟੋਇਆ, ਵੀਡੀਓ ਵੇਖ...
    • anniversary of hiroshima
      ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...
    • trump big statement on iran
      ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
    • sheikh hasina
      ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ...
    • trump makes big claim about oil and gas
      ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +