ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੇ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਅਧਿਕਾਰਤ ਨਤੀਜਿਆਂ ਅਨੁਸਾਰ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਦੀ ਪਾਰਟੀ 'ਨੈਸ਼ਨਲ ਪੀਪਲਜ਼ ਪਾਵਰ' (ਐੱਨ.ਪੀ.ਪੀ.) ਨੇ ਵੀਰਵਾਰ ਨੂੰ ਸੰਸਦ ਵਿਚ ਬਹੁਮਤ ਹਾਸਲ ਕਰ ਲਿਆ।
ਇਹ ਵੀ ਪੜ੍ਹੋ: ਜਾਪਾਨ ਦੀ ਰਾਜਕੁਮਾਰੀ ਯੂਰੀਕੋ ਦਾ 101 ਸਾਲ ਦੀ ਉਮਰ 'ਚ ਦੇਹਾਂਤ
ਸ਼੍ਰੀਲੰਕਾ ਦੇ ਚੋਣ ਕਮਿਸ਼ਨ ਦੀ ਵੈੱਬਸਾਈਟ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਮਲੀਮਾਵਾ (ਕੰਪਾਸ) ਚਿੰਨ੍ਹ ਦੇ ਤਹਿਤ ਚੋਣ ਲੜਣ ਵਾਲੀ ਐੱਨ.ਪੀ.ਪੀ. ਨੇ 225 ਮੈਂਬਰੀ ਸੰਸਦ ਵਿੱਚ 113 ਸੀਟਾਂ ਹਾਸਲ ਕੀਤੀਆਂ ਹਨ। ਐੱਨ.ਪੀ.ਪੀ. ਨੂੰ 68 ਲੱਖ ਵੋਟਾਂ ਜਾਂ 61 ਫ਼ੀਸਦੀ ਵੋਟਾਂ ਮਿਲੀਆਂ ਹਨ, ਜਿਸ ਨਾਲ ਇਸ ਨੂੰ ਆਪਣੇ ਵਿਰੋਧੀਆਂ 'ਤੇ ਪਛਾੜ ਦਿੱਤਾ ਗਿਆ ਹੈ। ਪਾਰਟੀ ਦੋ ਤਿਹਾਈ ਬਹੁਮਤ ਹਾਸਲ ਕਰਨ ਦੇ ਰਾਹ ਪਈ ਹੋਈ ਹੈ।
ਇਹ ਵੀ ਪੜ੍ਹੋ: ਭਾਰਤ ਨੇ ਜਿਸ ਨੂੰ ਐਲਾਨਿਆ ਭਗੌੜਾ ਕੈਨੇਡਾ ਨੇ ਉਸ ਨੂੰ ਦਿੱਤੀ ਕਲੀਨ ਚਿੱਟ, ਜਾਣੋ ਕੌਣ ਹੈ ਸੰਦੀਪ ਸਿੰਘ ਸਿੱਧੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਪਾਨ ਦੀ ਰਾਜਕੁਮਾਰੀ ਯੂਰੀਕੋ ਦਾ 101 ਸਾਲ ਦੀ ਉਮਰ 'ਚ ਦੇਹਾਂਤ
NEXT STORY