Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:56:32 PM

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Trump ਪ੍ਰਸ਼ਾਸਨ ਵਿਰੁੱਧ 20 ਸੂਬਿਆਂ ਨੇ ਦਾਇਰ ਕੀਤਾ ਮੁੱਕਦਮਾ, ਲਾਏ ਇਹ ਦੋਸ਼

INTERNATIONAL News Punjabi(ਵਿਦੇਸ਼)

Trump ਪ੍ਰਸ਼ਾਸਨ ਵਿਰੁੱਧ 20 ਸੂਬਿਆਂ ਨੇ ਦਾਇਰ ਕੀਤਾ ਮੁੱਕਦਮਾ, ਲਾਏ ਇਹ ਦੋਸ਼

  • Edited By Vandana,
  • Updated: 08 Mar, 2025 09:57 AM
United States of America
states sue president trump s administration
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਸਖ਼ਤ ਨੀਤੀਆਂ ਕਾਰਨ ਦੇਸ਼ ਵਿਚ ਹੀ ਵਿਰੋਧ ਦਾ ਸਾਹਮਣਾ ਕਰ ਰਹੇ ਹਨ। ਟਰੰਪ ਪ੍ਰਸ਼ਾਸਨ ਵੱਲੋਂ ਹਜ਼ਾਰਾਂ ਸੰਘੀ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ 'ਤੇ ਅਮਰੀਕਾ ਵਿੱਚ ਵਿਰੋਧ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੈਰੀਲੈਂਡ ਅਤੇ 19 ਹੋਰ ਸੂਬੇ ਸੰਘੀ ਏਜੰਸੀਆਂ 'ਤੇ ਮੁਕੱਦਮਾ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਦਾ ਦੋਸ਼ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਹਜ਼ਾਰਾਂ ਸੰਘੀ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਨੌਕਰੀ ਤੋਂ ਕੱਢ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਮੈਰੀਲੈਂਡ ਦੇ ਅਟਾਰਨੀ ਜਨਰਲ ਐਂਥਨੀ ਬ੍ਰਾਊਨ ਇਸ ਮੁਕੱਦਮੇ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ, ਜੋ ਵੀਰਵਾਰ ਰਾਤ ਨੂੰ ਮੈਰੀਲੈਂਡ ਵਿੱਚ ਦਾਇਰ ਕੀਤਾ ਗਿਆ। ਇਸ ਬਾਰੇ ਸੂਬਾਈ ਸਰਕਾਰ ਦਾ ਕਹਿਣਾ ਹੈ ਕਿ ਲਗਭਗ 10% ਪਰਿਵਾਰਾਂ ਨੂੰ ਸੰਘੀ ਸਰਕਾਰ ਤੋਂ ਤਨਖਾਹ ਮਿਲਦੀ ਹੈ ਅਤੇ ਇਨ੍ਹਾਂ ਕਰਮਚਾਰੀਆਂ ਦੀ ਬਰਖਾਸਤਗੀ ਦਾ ਉਨ੍ਹਾਂ ਪਰਿਵਾਰਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਪ੍ਰਭਾਵ ਪਵੇਗਾ। ਇਸ ਸਬੰਧ ਵਿੱਚ ਮੈਰੀਲੈਂਡ ਦੇ ਡੈਮੋਕ੍ਰੇਟਿਕ ਗਵਰਨਰ ਵੇਸ ਮੂਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਦੀ ਇਹ ਕਾਰਵਾਈ ਲੱਖਾਂ ਲੋਕਾਂ ਦੇ ਜੀਵਨ 'ਤੇ ਨਕਾਰਾਤਮਕ ਪ੍ਰਭਾਵ ਪਾ ਸਕਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਅਰਬਾਂ ਡਾਲਰ ਦੀ ਆਮਦਨ ਦਾ ਨੁਕਸਾਨ ਹੋ ਸਕਦਾ ਹੈ। ਅਟਾਰਨੀ ਜਨਰਲ ਬ੍ਰਾਊਨ ਨੇ ਸ਼ੁੱਕਰਵਾਰ ਨੂੰ ਮੈਰੀਲੈਂਡ ਦੀ ਸੰਘੀ ਅਦਾਲਤ ਵਿੱਚ ਇੱਕ ਅਸਥਾਈ ਹੁਕਮ ਲਈ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਹੋਰ ਬਰਖਾਸਤਗੀ ਨੂੰ ਰੋਕਣ ਅਤੇ ਪਹਿਲਾਂ ਹੀ ਬਰਖਾਸਤ ਕੀਤੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਮੁਕੱਦਮੇ ਵਿੱਚ ਕਿਹਾ ਗਿਆ ਹੈ ਕਿ ਇਹ ਛਾਂਟੀ ਸੂਬਿਆਂ 'ਤੇ ਭਾਰੀ ਵਿੱਤੀ ਬੋਝ ਪਾਵੇਗੀ, ਕਿਉਂਕਿ ਉਨ੍ਹਾਂ ਨੂੰ ਬੇਰੁਜ਼ਗਾਰ ਕਾਮਿਆਂ ਦੀ ਸਹਾਇਤਾ ਲਈ ਬੇਰੁਜ਼ਗਾਰੀ ਲਾਭ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੰਭਾਲਣਾ ਪਵੇਗਾ। ਬ੍ਰਾਊਨ ਦੇ ਦਫ਼ਤਰ ਨੇ ਕਿਹਾ ਕਿ ਮੈਰੀਲੈਂਡ ਵਿੱਚ 800 ਤੋਂ ਵੱਧ ਨੌਕਰੀ ਤੋਂ ਕੱਢੇ ਗਏ ਕਾਮਿਆਂ ਨੇ ਪਹਿਲਾਂ ਹੀ ਬੇਰੁਜ਼ਗਾਰੀ ਭੱਤਿਆਂ ਲਈ ਅਰਜ਼ੀ ਦੇ ਦਿੱਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 1 ਲੱਖ ਤੋਂ ਵਧੇਰੇ ਭਾਰਤੀ ਨੌਜਵਾਨਾਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਟਰੰਪ ਦਾ ਸਪੱਸ਼ਟੀਕਰਨ

ਇਸ ਮਾਮਲੇ ਵਿੱਚ ਰਾਸ਼ਟਰਪਤੀ ਟਰੰਪ ਦਾ ਕਹਿਣਾ ਹੈ ਕਿ ਉਹ ਸੰਘੀ ਸਰਕਾਰ ਵਿੱਚ ਧੋਖਾਧੜੀ, ਬਰਬਾਦੀ ਅਤੇ ਦੁਰਵਰਤੋਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਟਰੰਪ ਦੇ ਸਲਾਹਕਾਰ ਐਲੋਨ ਮਸਕ ਦੀ ਅਗਵਾੀ ਵਿਚ ਸਰਕਾਰੀ ਕੁਸ਼ਲਤਾ ਵਿਭਾਗ ਨੇ ਨਵੇਂ ਅਤੇ ਪੁਰਾਣੇ ਦੋਵਾਂ ਕਰਮਚਾਰੀਆਂ ਨੂੰ ਕੱਢਣ ਦੀ ਯੋਜਨਾ ਬਣਾਈ। ਇਸ ਫ਼ੈਸਲੇ ਤੋਂ ਬਾਅਦ ਕਈ ਮੁਕੱਦਮੇ ਦਾਇਰ ਕੀਤੇ ਗਏ ਸਨ, ਕਿਉਂਕਿ ਯੂਨੀਅਨਾਂ ਅਤੇ ਅਟਾਰਨੀ ਜਨਰਲਾਂ ਨੇ ਬਰਖਾਸਤਗੀਆਂ ਨੂੰ ਅਣਉਚਿਤ ਕਿਹਾ ਸੀ। ਵ੍ਹਾਈਟ ਹਾਊਸ ਅਤੇ ਨਿਆਂ ਵਿਭਾਗ ਨਾਲ ਟਿੱਪਣੀ ਲਈ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Trump administration
  • states
  • lawsuit filed
  • USA
  • ਟਰੰਪ ਪ੍ਰਸ਼ਾਸਨ
  • ਸੂਬੇ
  • ਮੁੱਕਦਮਾ ਦਾਇਰ
  • ਅਮਰੀਕਾ

ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ, ਹਾਫਿਜ਼ ਸਈਦ ਦੇ ਸੰਗਠਨਾਂ ਸਣੇ 83 ਅੱਤਵਾਦੀ ਗਰੁੱਪਾਂ ਦੀ ਫੰਡਿੰਗ ਰੋਕੀ

NEXT STORY

Stories You May Like

  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • anil ambani  s   ed filed chargesheet against rcom and reliance infrastructure
    Anil Ambani  ਦੀਆਂ ਮੁਸ਼ਕਲਾਂ ਵਧੀਆਂ, ED ਨੇ RCom ਤੇ ਰਿਲਾਇੰਸ ਇਨਫਰਾਸਟ੍ਰਕਚਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • shweta tiwari had an affair with each and every person ex husband allegations
    'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ ਪਤੀ ਨੇ ਲਾਏ ਗੰਭੀਰ ਦੋਸ਼
  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • shahnawaz wins bronze in world under 20 championship long jump
    ਸ਼ਾਹਨਵਾਜ਼ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਜਿੱਤਿਆ ਬੌਂਜ਼
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • pok protetes
      Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ...
    • karachi water crisis
      ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
    • famous billionaire leaf li
      'ਚਾਰਲਸ ਸ਼ਵਾਬ' ਵਜੋਂ ਮਸ਼ਹੂਰ ਅਰਬਪਤੀ ਲੀਫ ਲੀ 'ਤੇ ਬੀਜਿੰਗ ਨੇ ਕੱਸਿਆ ਸ਼ਿਕੰਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +