Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:19:45 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸ਼ਾਂਤੀ ਦਾ ਰਾਹ ਜਾਂ ਜੰਗ ਦਾ ਹਥਿਆਰ ? ਅਮਰੀਕਾ-ਇਰਾਨ ਵਿਚਾਲੇ ਤਣਾਅ ਦਾ ਕਾਰਨ ਬਣਿਆ 'ਹੋਰਮੁਜ਼'

INTERNATIONAL News Punjabi(ਵਿਦੇਸ਼)

ਸ਼ਾਂਤੀ ਦਾ ਰਾਹ ਜਾਂ ਜੰਗ ਦਾ ਹਥਿਆਰ ? ਅਮਰੀਕਾ-ਇਰਾਨ ਵਿਚਾਲੇ ਤਣਾਅ ਦਾ ਕਾਰਨ ਬਣਿਆ 'ਹੋਰਮੁਜ਼'

  • Edited By Harpreet Singh,
  • Updated: 14 Apr, 2026 09:32 AM
International
strait of hormuz
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮੱਧ-ਪੂਰਬ ਵਿਚ ਤਣਾਅ ਇਕ ਵਾਰ ਫਿਰ ਖ਼ਤਰਨਾਕ ਮੋੜ ’ਤੇ ਦਿਖਾਈ ਦੇ ਰਿਹਾ ਹੈ। ਟਰੰਪ ਪ੍ਰਸ਼ਾਸਨ ਦੀ ਈਰਾਨ ਨਾਲ ਅਸਫਲ ਹੋਈ ਗੱਲਬਾਤ ਤੋਂ ਬਾਅਦ ਹੁਣ ਅਮਰੀਕਾ ਇਕ ਵਾਰ ਫਿਰ ਸਖ਼ਤ ਕਦਮਾਂ ’ਤੇ ਵਿਚਾਰ ਕਰ ਰਿਹਾ ਹੈ। ‘ਦਿ ਵਾਲ ਸਟ੍ਰੀਟ ਜਰਨਲ’ ਦੀ ਰਿਪੋਰਟ ਮੁਤਾਬਕ ਅਮਰੀਕਾ ਹੋਰਮੁਜ਼ ਸਟ੍ਰੇਟ ਵਿਚ ਨੇਵੀ ਨਾਕੇਬੰਦੀ ਅਤੇ ਸੀਮਤ ਫੌਜੀ ਹਮਲਿਆਂ ਵਰਗੇ ਬਦਲਾਂ ’ਤੇ ਵਿਚਾਰ ਕਰ ਰਿਹਾ ਹੈ। ਇਹ ਘਟਨਾਚੱਕਰ ਨਾ ਸਿਰਫ਼ ਖਾੜੀ ਖੇਤਰ ਵਿਚ ਅਸਥਿਰਤਾ ਵਧਾ ਸਕਦਾ ਹੈ, ਸਗੋਂ ਗਲੋਬਲ ਤੇਲ ਬਾਜ਼ਾਰ ਅਤੇ ਭਾਰਤ ਵਰਗੇ ਦਰਾਮਦ ’ਤੇ ਨਿਰਭਰ ਦੇਸ਼ਾਂ ਦੀ ਆਰਥਿਕਤਾ ’ਤੇ ਵੀ ਸਿੱਧਾ ਅਸਰ ਪਾ ਸਕਦਾ ਹੈ।

ਹੋਰਮੁਜ਼ ’ਤੇ ਨਾਕੇਬੰਦੀ, ਰਣਨੀਤੀ ਤੇ ਸੰਕੇਤ
ਰਿਪੋਰਟ ਅਨੁਸਾਰ ਟਰੰਪ ਪ੍ਰਸ਼ਾਸਨ ਹੋਰਮੁਜ਼ ਸਟ੍ਰੇਟ ਦੀ ਆਰਜ਼ੀ ਨਾਕੇਬੰਦੀ ਦੇ ਬਦਲ ਨੂੰ ਗੰਭੀਰਤਾ ਨਾਲ ਦੇਖ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ ਆਪਣੇ ਸਹਿਯੋਗੀ ਦੇਸ਼ਾਂ ਨੂੰ ਅਪੀਲ ਕਰ ਸਕਦਾ ਹੈ ਕਿ ਉਹ ਇਸ ਅਹਿਮ ਸਮੁੰਦਰੀ ਮਾਰਗ ’ਚੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਦੀ ਸੁਰੱਖਿਆ ਅਤੇ ਐਸਕਾਰਟ ਦੀ ਜ਼ਿੰਮੇਵਾਰੀ ਸਾਂਝੀ ਕਰਨ। ਇਹ ਕਦਮ ਈਰਾਨ ’ਤੇ ਆਰਥਿਕ ਦਬਾਅ ਵਧਾਉਣ ਦੀ ਦਿਸ਼ਾ ਵਿਚ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- 20,000 ਰੁਪਏ ਤਨਖ਼ਾਹ, ਓਵਰਟਾਈਮ ਦਾ ਪੈਸਾ ਡਬਲ ! ਜਾਣੋ ਕੀ ਹਨ ਨੋਇਡਾ 'ਚ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ

ਸੀਮਤ ਹਮਲੇ ਬਨਾਮ ਵੱਡੀ ਫੌਜੀ ਕਾਰਵਾਈ
ਅਮਰੀਕੀ ਪ੍ਰਸ਼ਾਸਨ ਅੰਦਰ ਵੱਡੇ ਪੱਧਰ ਦੀ ਬੰਬਾਰੀ ਮੁਹਿੰਮ ਵੀ ਚਰਚਾ ਵਿਚ ਹੈ ਪਰ ਇਸ ਨੂੰ ਫਿਲਹਾਲ ਘੱਟ ਸੰਭਾਵਤ ਮੰਨਿਆ ਜਾ ਰਿਹਾ ਹੈ। ਇਸ ਦੀ ਵਜ੍ਹਾ ਖੇਤਰ ਵਿਚ ਅਸਥਿਰਤਾ ਵਧਣ ਦਾ ਖ਼ਤਰਾ ਅਤੇ ਲੰਮੇ ਫੌਜੀ ਸੰਘਰਸ਼ ਵਿਚ ਉਲਝਣ ਦਾ ਖਦਸ਼ਾ ਹੈ। ਰਿਪੋਰਟ ਦੱਸਦੀ ਹੈ ਕਿ ਟਰੰਪ ਸੀਮਤ ਅਤੇ ਨਿਸ਼ਾਨਾਬੱਧ ਹਮਲਿਆਂ ਨੂੰ ਤਰਜੀਹ ਦੇ ਸਕਦੇ ਹਨ, ਜਿਸ ਨਾਲ ਦਬਾਅ ਵੀ ਬਣੇ ਅਤੇ ਜੰਗ ਦਾ ਵਿਸਤਾਰ ਵੀ ਨਾ ਹੋਵੇ।

‘ਰੈੱਡ ਲਾਈਨਜ਼’ ’ਤੇ ਅੜਿਆ ਡੈੱਡਲਾਕ
ਰਿਪੋਰਟ ਮੁਤਾਬਕ ਉਪ-ਰਾਸ਼ਟਰਪਤੀ ਜੇ. ਡੀ. ਵੈਂਸ ਦੀ ਅਗਵਾਈ ਵਿਚ ਹੋਈ ਗੱਲਬਾਤ ਉਸ ਸਮੇਂ ਟੁੱਟ ਗਈ ਜਦੋਂ ਈਰਾਨ ਨੇ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਛੱਡਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਭਵਿੱਖ ਦੇ ਕਿਸੇ ਵੀ ਸਮਝੌਤੇ ਲਈ ਸਪੱਸ਼ਟ ਸ਼ਰਤਾਂ ਰੱਖੀਆਂ ਹਨ ਜਿਨ੍ਹਾਂ ਵਿਚ ਹੋਰਮੁਜ਼ ਸਟ੍ਰੇਟ ਨੂੰ ਬਿਨਾਂ ਕਿਸੇ ਰੁਕਾਵਟ ਦੇ ਖੁੱਲ੍ਹਾ ਰੱਖਣਾ ਅਤੇ ਯੂਰੇਨੀਅਮ ਸੋਧ ਨੂੰ ਰੋਕਣਾ ਸ਼ਾਮਲ ਹੈ।

ਨਾਕੇਬੰਦੀ ਨਾਲ ਦਬਾਅ ਪਰ ਖ਼ਤਰੇ ਵੀ ਵੱਡੇ
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਨਾਕੇਬੰਦੀ ਈਰਾਨ ਦੀ ਤੇਲ ਬਰਾਮਦ ਨੂੰ ਸਿੱਧਾ ਨਿਸ਼ਾਨਾ ਬਣਾ ਕੇ ਉਸ ਦੀ ਆਰਥਿਕਤਾ ’ਤੇ ਡੂੰਘਾ ਅਸਰ ਪਾ ਸਕਦੀ ਹੈ। ਪੈਂਟਾਗਨ ਦੇ ਸਾਬਕਾ ਅਧਿਕਾਰੀ ਮੈਥਿਊ ਕ੍ਰੋਨਿਗ ਅਨੁਸਾਰ ਇਸ ਤਰ੍ਹਾਂ ਦੀ ਰਣਨੀਤੀ ਪਹਿਲਾਂ ਵੈਨੇਜ਼ੁਏਲਾ ਦੇ ਮਾਮਲੇ ਵਿਚ ਅਸਰਦਾਰ ਸਾਬਤ ਹੋਈ ਹੈ ਅਤੇ ਈਰਾਨ ਨੂੰ ਵੀ ਮੁਸ਼ਕਲ ਫੈਸਲੇ ਲੈਣ ਲਈ ਮਜਬੂਰ ਕਰ ਸਕਦੀ ਹੈ। ਹਾਲਾਂਕਿ ਇਸ ਦੇ ਨਾਲ ਜੋਖਮ ਵੀ ਜੁੜੇ ਹੋਏ ਹਨ। ਤੰਗ ਹੋਰਮੁਜ਼ ਸਟ੍ਰੇਟ ਵਿਚ ਤਾਇਨਾਤ ਅਮਰੀਕੀ ਨੇਵੀ ਨੂੰ ਮਿਜ਼ਾਈਲ ਜਾਂ ਡਰੋਨ ਹਮਲਿਆਂ ਦਾ ਖ਼ਤਰਾ ਬਣਿਆ ਰਹੇਗਾ। ਈਰਾਨ ਪਹਿਲਾਂ ਵੀ ਪਾਬੰਦੀਆਂ ਅਤੇ ਫੌਜੀ ਦਬਾਅ ਦੇ ਬਾਵਜੂਦ ਮਜ਼ਬੂਤ ਪ੍ਰਤੀਕਿਰਿਆ ਦਿੰਦਾ ਰਿਹਾ ਹੈ।

ਇਹ ਵੀ ਪੜ੍ਹੋ- ਬਦਲ ਗਿਆ 125 ਸਾਲਾਂ ਦਾ ਇਤਿਹਾਸ ! ਆਸਟ੍ਰੇਲੀਆ 'ਚ ਪਹਿਲੀ ਵਾਰ ਔਰਤ ਸੰਭਾਲੇਗੀ ਫੌਜ ਦੀ ਕਮਾਨ

ਗਲੋਬਲ ਤੇਲ ਬਾਜ਼ਾਰ ’ਤੇ ਵੱਡਾ ਅਸਰ ਸੰਭਵ
ਹੋਰਮੁਜ਼ ਸਟ੍ਰੇਟ ਦੁਨੀਆ ਦੀ ਕੁੱਲ ਤੇਲ ਸਪਲਾਈ ਦਾ ਲੱਗਭਗ 20 ਫੀਸਦੀ ਹਿੱਸਾ ਦਿੰਦੀ ਹੈ। ਇਸ ਲਈ ਇੱਥੇ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਗਲੋਬਲ ਊਰਜਾ ਬਾਜ਼ਾਰ ਵਿਚ ਭਾਰੀ ਉਥਲ-ਪੁਥਲ ਮਚਾ ਸਕਦੀ ਹੈ। ਇਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ ਉਛਾਲ, ਏਸ਼ੀਆਈ ਤੇ ਯੂਰਪੀ ਦੇਸ਼ਾਂ ’ਤੇ ਸਿੱਧਾ ਅਸਰ ਅਤੇ ਭਾਰਤ ਵਰਗੇ ਦਰਾਮਦ ’ਤੇ ਨਿਰਭਰ ਦੇਸ਼ਾਂ ਲਈ ਲਾਗਤ ਵਧ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਨਾਕੇਬੰਦੀ ਲਾਗੂ ਹੁੰਦੀ ਹੈ ਤਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਅਤੇ ਮਹਿੰਗਾਈ ਦਾ ਦਬਾਅ ਵਧਣਾ ਤੈਅ ਹੈ।

ਘਰੇਲੂ ਰਾਜਨੀਤੀ ਤੇ ਗਲੋਬਲ ਦਬਾਅ ਦਾ ਸੰਤੁਲਨ
ਰਿਪੋਰਟ ਵਿਚ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਅਮਰੀਕਾ ਅੰਦਰ ਵਧਦੀਆਂ ਈਂਧਨ ਦੀਆਂ ਕੀਮਤਾਂ ਤੇ ਸਿਆਸੀ ਦਬਾਅ ਵੀ ਟਰੰਪ ਪ੍ਰਸ਼ਾਸਨ ਦੇ ਫੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਇਕ ਪਾਸੇ ਜਿੱਥੇ ਸਖ਼ਤ ਰਵੱਈਆ ਦਿਖਾਉਣ ਦੀ ਲੋੜ ਹੈ, ਉੱਥੇ ਹੀ ਦੂਜੇ ਪਾਸੇ ਵੱਡੀ ਜੰਗ ਤੋਂ ਬਚਣ ਦੀ ਰਣਨੀਤੀ ਵੀ ਅਪਣਾਈ ਜਾ ਰਹੀ ਹੈ। ਈਰਾਨ-ਅਮਰੀਕਾ ਵਿਚਕਾਰ ਵਧਦਾ ਇਹ ਤਣਾਅ ਹੁਣ ਸਿਰਫ਼ ਖੇਤਰੀ ਨਹੀਂ, ਸਗੋਂ ਗਲੋਬਲ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਹੋਰਮੁਜ਼ ਸਟ੍ਰੇਟ ’ਤੇ ਸੰਭਾਵਤ ਨਾਕੇਬੰਦੀ ਜਾਂ ਫੌਜੀ ਕਾਰਵਾਈ ਦਾ ਸਿੱਧਾ ਅਸਰ ਦੁਨੀਆ ਦੀ ਆਰਥਿਕਤਾ, ਤੇਲ ਬਾਜ਼ਾਰ ਅਤੇ ਸੁਰੱਖਿਆ ’ਤੇ ਪਵੇਗਾ। ਆਉਣ ਵਾਲੇ ਦਿਨਾਂ ਵਿਚ ਅਮਰੀਕਾ ਕਿਹੜਾ ਰਸਤਾ ਚੁਣਦਾ ਹੈ, ਇਸ ’ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।

ਇਹ ਵੀ ਪੜ੍ਹੋ- ਹੁਣ ਟਰੰਪ ਨੇ ਕਰ'ਤੀ 'ਬੇਅਦਬੀ' ! ਤਸਵੀਰ ਸਾਂਝੀ ਕਰ ਖ਼ੁਦ ਨੂੰ ਦਿਖਾ'ਤਾ ਯਿਸੂ ਦਾ ਅਵਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran USA Escalation
  • Strait Of Hormuz
  • Iran Tension
  • Ceasefire Talks

ਕੈਨੇਡਾ ਦੇ ਨਿਆਗਰਾ 'ਚ ਭਿਆਨਕ ਸੜਕ ਹਾਦਸਾ, ਇੱਕ ਡਰਾਈਵਰ ਦੀ ਦਰਦਨਾਕ ਮੌਤ

NEXT STORY

Stories You May Like

  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • trump s gold statue
    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ
  • us iran conflict
    ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • pakistan afghanistan conflict
    ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ ਵਧਿਆ ਤਣਾਅ
  • oil minister resigns
    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ ਮੰਤਰੀ ਨੇ ਦਿੱਤਾ ਅਸਤੀਫ਼ਾ
  • pakistan afghanistan tension
    ਪਾਕਿਸਤਾਨ ਲਈ ਸਿਰਦਰਦ ਬਣਿਆ ਅਫ਼ਗਾਨਿਸਤਾਨ ਨਾਲ ਤਣਾਅ ! ਮਿਡਲ ਈਸਟ 'ਚ...
  • this country has become the new king of investment in india
    ਸਿੰਗਾਪੁਰ ਤੇ ਅਮਰੀਕਾ ਨੂੰ ਪਛਾੜ ਕੇ ਭਾਰਤ ’ਚ ਨਿਵੇਸ਼ ਦਾ ਨਵਾਂ ਬਾਦਸ਼ਾਹ ਬਣਿਆ ਇਹ ਦੇਸ਼
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +