Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:40:28 AM

  • last chance for 10th and 12th grade students

    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ...

  • us on china tariff

    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ...

  • be careful giving money to transgender people

    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ...

  • president s picture will shine on the passport

    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖਬਰ! ਭਲਕੇ ਖੁੱਲ੍ਹ ਸਕਦਾ ਹੈ Strait of Hormuz, ਰਿਪੋਰਟ 'ਚ ਦਾਅਵਾ

INTERNATIONAL News Punjabi(ਵਿਦੇਸ਼)

ਵੱਡੀ ਖਬਰ! ਭਲਕੇ ਖੁੱਲ੍ਹ ਸਕਦਾ ਹੈ Strait of Hormuz, ਰਿਪੋਰਟ 'ਚ ਦਾਅਵਾ

  • Edited By Baljit Singh,
  • Updated: 08 Apr, 2026 06:09 PM
International
strait of hormuz to be open tomorrow
  • Share
    • Facebook
    • Tumblr
    • Linkedin
    • Twitter
  • Comment

ਤੇਹਰਾਨ: ਅਮਰੀਕਾ ਈਰਾਨ ਵਿਚਾਲੇ ਸੀਜ਼ਫਾਇਰ ਦੀਆਂ ਖਬਰਾਂ ਮਗਰੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਈਰਾਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ ਜੇਕਰ ਜੰਗਬੰਦੀ (Ceasefire) ਦੇ ਫਰੇਮਵਰਕ 'ਤੇ ਸਹਿਮਤੀ ਬਣ ਜਾਂਦੀ ਹੈ ਤਾਂ ਤੇਹਰਾਨ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਹੋਰਮੁਜ਼ ਨੂੰ ਖੋਲ੍ਹ ਸਕਦਾ ਹੈ। ਇਹ ਅਹਿਮ ਫੈਸਲਾ ਪਾਕਿਸਤਾਨ ਵਿੱਚ ਅਮਰੀਕਾ ਨਾਲ ਹੋਣ ਵਾਲੀ ਬੈਠਕ ਤੋਂ ਪਹਿਲਾਂ ਲਿਆ ਜਾ ਸਕਦਾ ਹੈ।

ਸੀਨੀਅਰ ਅਧਿਕਾਰੀ ਵੱਲੋਂ ਇਕ ਨਿਊਜ਼ ਏਜੰਸੀ ਨੂੰ ਦਿੱਤੀ ਜਾਣਕਾਰੀ ਅਨੁਸਾਰ, ਜੰਗ ਦੌਰਾਨ ਈਰਾਨ ਵੱਲੋਂ ਹੋਰਮੁਜ਼ ਦੀ ਜਲਡਮਰੂ ਨੂੰ ਬੰਦ ਕਰਨ ਜਾਂ ਇਸ ਵਿੱਚ ਵਿਘਨ ਪਾਉਣ ਕਾਰਨ ਵਿਸ਼ਵ ਪੱਧਰ 'ਤੇ ਤੇਲ ਅਤੇ ਗੈਸ ਬਾਜ਼ਾਰਾਂ ਵਿੱਚ ਵੱਡੀ ਉਥਲ-ਪੁਥਲ ਹੋਈ ਸੀ। ਅਮਰੀਕਾ ਨਾਲ ਹੋਏ ਜੰਗਬੰਦੀ ਸਮਝੌਤੇ ਦੇ ਤਹਿਤ, ਹੁਣ ਤੇਹਰਾਨ ਇਸ ਮਾਰਗ ਰਾਹੀਂ ਵਪਾਰਕ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਦੀ ਇਜਾਜ਼ਤ ਦੇਣ ਲਈ ਸਹਿਮਤ ਹੋ ਗਿਆ ਹੈ। ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਰਣਨੀਤਕ ਮਾਰਗ ਨੂੰ ਮੁੜ ਖੋਲ੍ਹਣ ਦੀ ਕਾਰਵਾਈ ਈਰਾਨੀ ਫੌਜ ਦੇ ਤਾਲਮੇਲ ਨਾਲ ਕੀਤੀ ਜਾਵੇਗੀ।

ਅਮਰੀਕਾ ਈਰਾਨ ਨਾਲ ਮਿਲ ਕੇ ਕੰਮ ਕਰੇਗਾ : ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਇੱਕ ਵੱਡੇ ਅਤੇ ਅਹਿਮ ਸਮਝੌਤੇ ਦਾ ਐਲਾਨ ਕੀਤਾ ਹੈ। ਟਰੰਪ ਨੇ ਕਿਹਾ ਹੈ ਕਿ ਅਮਰੀਕਾ ਈਰਾਨ ਨਾਲ ਮਿਲ ਕੇ ਕੰਮ ਕਰੇਗਾ, ਜਿੱਥੇ ਹੋਇਆ 'ਸੱਤਾ ਪਰਿਵਰਤਨ' ਬੇਹੱਦ ਸਾਰਥਕ ਸਾਬਤ ਹੋਣ ਵਾਲਾ ਹੈ। ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ ਟਰੁੱਥ 'ਤੇ ਇਸ ਸਬੰਧੀ ਟਵੀਟ ਕੀਤਾ ਹੈ। ਰਾਸ਼ਟਰਪਤੀ ਅਨੁਸਾਰ ਦੋਵਾਂ ਦੇਸ਼ਾਂ ਵਿਚਾਲੇ ਤੈਅ ਕੀਤੇ ਗਏ 15 ਨੁਕਾਤੀ ਪ੍ਰਸਤਾਵ ਵਿੱਚੋਂ ਜ਼ਿਆਦਾਤਰ ਨੁਕਤਿਆਂ 'ਤੇ ਪਹਿਲਾਂ ਹੀ ਸਹਿਮਤੀ ਬਣ ਚੁੱਕੀ ਹੈ।

ਸਮਝੌਤੇ ਦੇ ਮੁੱਖ ਨੁਕਤਿਆਂ ਅਨੁਸਾਰ ਈਰਾਨ ਵਿੱਚ ਹੁਣ ਯੂਰੇਨੀਅਮ ਦੀ ਸਮਰੱਥਾ ਨਹੀਂ ਵਧਾਈ ਜਾਵੇਗੀ ਭਾਵ ਭੰਡਾਰਨ ਨਹੀਂ ਕੀਤਾ ਜਾਵੇਗਾ। ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ, ਈਰਾਨ ਨਾਲ ਮਿਲ ਕੇ ਜ਼ਮੀਨ ਵਿੱਚ ਡੂੰਘੇ ਦੱਬੇ ਹੋਏ ਪ੍ਰਮਾਣੂ ਕੂੜੇ ਜਾਂ 'ਧੂੜ' (Nuclear Dust) ਨੂੰ ਪੁੱਟ ਕੇ ਬਾਹਰ ਕੱਢਣ ਲਈ ਕੰਮ ਕਰੇਗਾ। ਇਸ ਕਾਰਜ ਲਈ ਬੀ-2 ਬੰਬਾਰ ਜਹਾਜ਼ਾਂ  ਦੀ ਮਦਦ ਲਈ ਜਾਵੇਗੀ। ਟਰੰਪ ਨੇ ਦੱਸਿਆ ਕਿ ਇਹ ਸਾਰੀ ਗਤੀਵਿਧੀ ਸੈਟੇਲਾਈਟ ਰਾਹੀਂ ਬੇਹੱਦ ਸਖ਼ਤ ਨਿਗਰਾਨੀ ਹੇਠ ਹੈ, ਜਿਸ ਦੀ ਜ਼ਿੰਮੇਵਾਰੀ 'ਸਪੇਸ ਫੋਰਸ'  ਨੂੰ ਸੌਂਪੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਮਲੇ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਪ੍ਰਮਾਣੂ ਸਮੱਗਰੀ ਨੂੰ ਛੇੜਿਆ ਨਹੀਂ ਗਿਆ ਹੈ। ਸਮਝੌਤੇ ਦਾ ਸਭ ਤੋਂ ਅਹਿਮ ਪਹਿਲੂ ਆਰਥਿਕ ਰਾਹਤ ਹੈ। ਅਮਰੀਕਾ ਹੁਣ ਈਰਾਨ ਨਾਲ ਟੈਰਿਫ ਅਤੇ ਪਾਬੰਦੀਆਂ ਵਿੱਚ ਛੋਟ ਦੇਣ ਬਾਰੇ ਗੱਲਬਾਤ ਕਰ ਰਿਹਾ ਹੈ। 

ਇਸ ਦੌਰਾਨ, ਅਮਰੀਕਾ ਅਤੇ ਈਰਾਨ ਦੋ ਹਫ਼ਤਿਆਂ ਲਈ ਸਾਰੇ ਫੌਜੀ ਹਮਲਿਆਂ ਨੂੰ ਰੋਕਣ ਲਈ ਸਹਿਮਤ ਹੋਏ ਹਨ। ਇਸ ਅਸਥਾਈ ਜੰਗਬੰਦੀ ਨੂੰ ਮੱਧ ਪੂਰਬ ਵਿੱਚ ਤਣਾਅ ਘਟਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾਂਦਾ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਈਰਾਨ ਹੋਰਮੁਜ਼ ਜਲਡਮਰੂ ਵਿੱਚੋਂ ਲੰਘਣ ਵਾਲੇ ਜਹਾਜ਼ਾਂ ਨੂੰ ਸੁਰੱਖਿਅਤ ਰਸਤਾ ਪ੍ਰਦਾਨ ਕਰਨ ਲਈ ਸਹਿਮਤ ਹੋਇਆ ਹੈ। ਇਹ ਰਸਤਾ ਵਿਸ਼ਵਵਿਆਪੀ ਤੇਲ ਸਪਲਾਈ ਲਈ ਇੱਕ ਪ੍ਰਮੁੱਖ ਰਸਤਾ ਹੈ, ਅਤੇ ਇਸਦੇ ਖੁੱਲ੍ਹਣ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਰਾਹਤ ਆਈ ਹੈ।

ਹਾਲਾਂਕਿ, ਈਰਾਨ ਨੇ ਪੂਰੇ ਸਮਝੌਤੇ ਨੂੰ ਇੱਕ ਜਿੱਤ ਦੱਸਿਆ ਹੈ। ਤਹਿਰਾਨ ਦਾ ਕਹਿਣਾ ਹੈ ਕਿ ਉਹ ਆਪਣੀਆਂ ਸ਼ਰਤਾਂ 'ਤੇ ਗੱਲਬਾਤ ਕਰ ਰਿਹਾ ਹੈ ਅਤੇ ਇਹ ਜੰਗਬੰਦੀ ਯੁੱਧ ਦੇ ਅੰਤ ਦੀ ਗਰੰਟੀ ਨਹੀਂ ਦਿੰਦੀ। ਆਉਣ ਵਾਲੇ ਦਿਨਾਂ ਵਿੱਚ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਮਹੱਤਵਪੂਰਨ ਗੱਲਬਾਤ ਤਹਿ ਕੀਤੀ ਗਈ ਹੈ, ਜਿੱਥੇ ਹੋਰ ਹੱਲਾਂ 'ਤੇ ਚਰਚਾ ਕੀਤੀ ਜਾਵੇਗੀ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਜੰਗਬੰਦੀ ਸਿਰਫ ਇੱਕ ਅਸਥਾਈ ਰਾਹਤ ਹੈ। ਬਹੁਤ ਸਾਰੇ ਵੱਡੇ ਮੁੱਦੇ, ਖਾਸ ਕਰਕੇ ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾੰ ਹੱਲ਼ ਨਹੀਂ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • America
  • Hormuz
  • report
  • claim
  • ਅਮਰੀਕਾ
  • ਹੋਰਮੁਜ਼
  • ਰਿਪੋਰਟ
  • ਦਾਅਵਾ

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

NEXT STORY

Stories You May Like

  • iran s big announcement opening of strait of hormuz
    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
  • strait of hormuz again  stock market trading is flat
    Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ
  • donald trump  s big claim
    ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of Hormuz! ਡੋਨਾਲਡ ਟਰੰਪ ਦਾ ਵੱਡਾ ਦਾਅਵਾ
  • indonesia denies toll collection malacca strait amid iran hormuz transit toll
    Malacca Strait 'ਤੇ ਵੀ ਹੋਵੇਗੀ Hormuz ਜਿਹੀ ਕਾਰਵਾਈ! ਵਿੱਤ ਮੰਤਰੀ ਸਦੇਵਾ ਨੇ ਦਿੱਤੀ ਸਫਾਈ
  • iran extends hand of friendship to america
    ਈਰਾਨ ਨੇ US ਵੱਲ ਵਧਾਇਆ ਦੋਸਤੀ ਦਾ ਹੱਥ: ਜੰਗ ਖ਼ਤਮ ਕਰਨ ਤੇ Strait of Hormuz ਖੋਲ੍ਹਣ ਦੀ ਦਿੱਤੀ ਪੇਸ਼ਕਸ਼
  • strait of hormuz  germany
    ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ
  • tension in the strait of hormuz
    ਹੋਰਮੁਜ਼ ਜਲਡਮਰੂਮੱਧ 'ਚ ਤਣਾਅ: 12 ਭਾਰਤੀ ਕਰੂ ਮੈਂਬਰਾਂ ਵਾਲੇ ਜਹਾਜ਼ 'ਤੇ ਗੋਲੀਬਾਰੀ
  • concession on strait of hormuz fees
    ਈਰਾਨ ਦਾ ਵੱਡਾ ਫੈਸਲਾ, ਰੂਸ ਅਤੇ ਕਈ ਹੋਰ ਦੇਸ਼ਾਂ ਨੂੰ 'ਹੋਰਮੁਜ਼' ਦੀ ਟ੍ਰਾਂਜ਼ਿਟ ਫੀਸ 'ਚ ਦਿੱਤੀ ਛੋਟ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • students launch cleanup drive in white rock on earth day
      ਅਰਥ ਡੇ ਮੌਕੇ ਵਾਈਟ ਰੌਕ 'ਚ ਵਿਦਿਆਰਥੀਆਂ ਨੇ ਚਲਾਈ ਸਫਾਈ ਮੁਹਿੰਮ
    • big explosion in the oil market
      ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ...
    • baba saheb birth anniversery celebrated in rome
      ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ...
    • us embassy issued a security alert
      ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +