ਮਾਸਕੋ (ਏਜੰਸੀ)- ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਤੱਟ ਨੇੜੇ ਸ਼ਨੀਵਾਰ ਤੜਕੇ 7.4 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਨੇ ਇਹ ਜਾਣਕਾਰੀ ਦਿੱਤੀ। ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ ਪਰ ਲੋਕਾਂ ਵਿਚ ਦਹਿਸ਼ਤ ਜ਼ਰੂਰ ਫੈਲੀ ਹੋਈ ਹੈ।
ਇਹ ਵੀ ਪੜ੍ਹੋ: ਕੈਬਨਿਟ 'ਚ 'AI ਮੰਤਰੀ' ਦੀ ਐਂਟਰੀ, ਸਰਕਾਰ ਨੂੰ ਭ੍ਰਿਸ਼ਟਾਚਾਰ ਨਾਲ ਲੜਨ 'ਚ ਕਰੇਗੀ ਮਦਦ
USGS ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਟਸਕੀ ਤੋਂ 111.7 ਕਿਲੋਮੀਟਰ ਪੂਰਬ ਵਿੱਚ ਅਤੇ ਜ਼ਮੀਨ ਤੋਂ 39 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। 20 ਜੁਲਾਈ, 2025 ਨੂੰ ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ 5 ਸ਼ਕਤੀਸ਼ਾਲੀ ਭੂਚਾਲ ਆਏ, ਜਿਨ੍ਹਾਂ ਵਿੱਚੋਂ ਇੱਕ ਦੀ ਤੀਬਰਤਾ 7.4 ਸੀ।
ਇਹ ਵੀ ਪੜ੍ਹੋ: ਵੱਡੀ ਖਬਰ; ਵਿਦੇਸ਼ੀ ਧਰਤੀ 'ਤੇ ਫਿਰ ਡੁੱਲਿਆ ਭਾਰਤੀ ਖੂਨ, ਬੇਰਹਿਮੀ ਨਾਲ ਕੀਤਾ ਗਿਆ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ ਦੀਆਂ ਜੇਲਾਂ ਤੋਂ ਭੱਜਣ ਵਾਲੇ 70 ਕੈਦੀ ਅੰਤਰਰਾਸ਼ਟਰੀ ਸਰਹੱਦ ’ਤੇ ਕਾਬੂ
NEXT STORY