Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    9:30:20 PM

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ ਸਰਕਾਰ ਸਖ਼ਤ, ਗ੍ਰੈਜੂਏਟ ਡਿਪਲੋਮਾ ਕੋਰਸ ’ਤੇ ਰੋਕ

INTERNATIONAL News Punjabi(ਵਿਦੇਸ਼)

ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ ਸਰਕਾਰ ਸਖ਼ਤ, ਗ੍ਰੈਜੂਏਟ ਡਿਪਲੋਮਾ ਕੋਰਸ ’ਤੇ ਰੋਕ

  • Edited By Vandana,
  • Updated: 04 Sep, 2026 12:30 PM
Australia
student visa
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਆ ਦੀ ਫੈਡਰਲ ਸਰਕਾਰ ਨੇ ਵਿਦਿਆਰਥੀ ਵੀਜ਼ਾ ਪ੍ਰਣਾਲੀ ਦੀ ਕਥਿਤ ਦੁਰਵਰਤੋਂ ਦੇ ਸ਼ੱਕ ਹੇਠ ਗ੍ਰੈਜੂਏਟ ਡਿਪਲੋਮਾ ਆਫ਼ ਮੈਨੇਜਮੈਂਟ (ਲਰਨਿੰਗ) ਕੋਰਸ ਵਿੱਚ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖ਼ਲੇ ’ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਕੋਰਸ ਰੱਦ ਕਰਨ ਸਬੰਧੀ ਇਹ ਸਭ ਤੋ ਵੱਡਾ ਸਖਤ ਫੈ਼ਸਲਾ ਕਿਹਾ ਜਾ ਸਕਦਾ ਹੈ।  ਸਰਕਾਰੀ ਅੰਕੜਿਆਂ ਮੁਤਾਬਕ ਇਸ ਕੋਰਸ ਵਿੱਚ ਹੋਰ ਕੋਰਸਾਂ ਤੋਂ ਤਬਦੀਲ ਹੋ ਕੇ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ 2020 ਵਿੱਚ 510 ਤੋਂ ਵੱਧ ਕੇ 2025 ਵਿੱਚ ਲਗਭਗ 4,000 ਹੋ ਗਈ। ਇਨ੍ਹਾਂ ਵਿੱਚੋਂ ਕਰੀਬ 77 ਫ਼ੀਸਦੀ ਵਿਦਿਆਰਥੀ ਉੱਚ ਸਿੱਖਿਆ ਦੇ ਹੋਰ ਕੋਰਸਾਂ ਤੋਂ ਤਬਦੀਲ ਹੋਏ ਸਨ।

ਸਰਕਾਰ ਨੂੰ ਸ਼ੱਕ ਹੈ ਕਿ ਕੁਝ ਵਿਦਿਆਰਥੀ ਇਸ ਕੋਰਸ ਦੀ ਵਰਤੋਂ ਪੜ੍ਹਾਈ ਕਰਨ ਦੀ ਬਜਾਏ ਆਸਟ੍ਰੇਲੀਆ ਵਿੱਚ ਰਹਿਣ ਅਤੇ ਵੀਜ਼ਾ ਦਰਜਾ ਕਾਇਮ ਰੱਖਣ ਲਈ ਕਰ ਰਹੇ ਸਨ। 2025 ਵਿੱਚ ਇਨਾਂ ਕੋਰਸ ਲਈ ਮਨਜ਼ੂਰ ਕੀਤੇ ਗਏ ਲਗਭਗ ਅੱਧੇ ਵਿਦਿਆਰਥੀਆਂ ਨੇ ਕੋਰਸ ਸ਼ੁਰੂ ਹੀ ਨਹੀਂ ਕੀਤਾ, ਜਦਕਿ ਕੋਰਸ ਪੂਰਾ ਕਰਨ ਦੀ ਦਰ ਵੀ ਹੋਰ ਕੋਰਸਾਂ ਦੇ ਮੁਕਾਬਲੇ ਕਾਫ਼ੀ ਘੱਟ ਰਹੀ। ਇਸ ਵੇਲੇ ਇਨ੍ਹਾਂ ਕੋਰਸ ਨਾਲ ਸਬੰਧਤ 41,033  ਦਾਖ਼ਲੇ ਹਨ, ਜਿਨ੍ਹਾਂ ਵਿੱਚੋਂ 15,772 ਵਿਦਿਆਰਥੀ ਇਸ ਸਮੇਂ ਪੜ੍ਹਾਈ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-   FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ

ਹਾਲਾਂਕਿ, ਜਿਹੜੇ ਵਿਦਿਆਰਥੀ ਪਹਿਲਾਂ ਹੀ ਕੋਰਸ ਸ਼ੁਰੂ ਕਰ ਚੁੱਕੇ ਹਨ, ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣਗੇ। ਸਰਕਾਰ ਨੇ ਵੋਕੇਸ਼ਨਲ ਐਜੂਕੇਸ਼ਨ ਐਂਡ ਟ੍ਰੇਨਿੰਗ ਸੰਸਥਾਵਾਂ ਅਤੇ ਸਿੱਖਿਆ ਏਜੰਟਾਂ ਨੂੰ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਭਰਤੀ ਅਤੇ ਨਵੇਂ ਦਾਖ਼ਲੇ ਕਰਨ ਤੋਂ ਰੋਕ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਸਿੱਖਿਆ ਮਾਮਲਿਆਂ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਸਟ੍ਰੇਲੀਆ ਨੂੰ ਭਰੋਸੇਯੋਗ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਦੇਸ਼ ਵਜੋਂ ਕਾਇਮ ਰੱਖਣਾ ਅਤੇ ਵੀਜ਼ਾ ਪ੍ਰਣਾਲੀ ਦੀ ਦੁਰਵਰਤੋਂ ਨੂੰ ਰੋਕਣਾ ਹੈ। ਸਰਕਾਰ ਮੁਤਾਬਕ ਇਹ ਕਦਮ ਦੇਸ਼ ਵਿੱਚ ਮਾਈਗ੍ਰੇਸ਼ਨ ਦੇ ਪੱਧਰ ਨੂੰ ਘਟਾਉਣ ਲਈ ਕੀਤੀਆਂ ਜਾ ਰਹੀਆਂ ਵਿਆਪਕ ਕੋਸ਼ਿਸ਼ਾਂ ਦਾ ਹਿੱਸਾ ਵੀ ਹੈ।  ਫੈਡਰਲ ਕੈਬਨਿਟ ਨੇ ਉਨ੍ਹਾਂ ਲੋਕਾਂ ਦੇ ਕੰਮ ਕਰਨ ਦੇ ਅਧਿਕਾਰ ਖਤਮ ਕਰਨ ਬਾਰੇ ਵੀ ਵਿਚਾਰ ਕੀਤਾ ਸੀ, ਜਿਨ੍ਹਾਂ ਦੀ ਸੁਰੱਖਿਆ (ਪ੍ਰੋਟੈਕਸ਼ਨ) ਵੀਜ਼ਾ ਅਰਜ਼ੀ ਰੱਦ ਹੋ ਚੁੱਕੀ ਹੈ। 

ਤਾਜਾ ਅੰਕੜਿਆ ਮੁਤਾਬਕ ਆਸਟ੍ਰੇਲੀਆ ਵਿੱਚ ਬ੍ਰਿਜਿੰਗ ਵੀਜ਼ਾ ’ਤੇ ਰਹਿ ਰਹੇ ਲੋਕਾਂ ਦੀ ਗਿਣਤੀ 2017 ਵਿੱਚ 130,450 ਸੀ, ਜੋ 2026 ਵਿੱਚ ਵੱਧ ਕੇ  413,000 ਹੋ ਗਈ ਹੈ।ਆਸਟ੍ਰੇਲੀਆ ਦੀ ਲੇਬਰ ਸਰਕਾਰ ਨੈੱਟ ਓਵਰਸੀਜ਼ ਮਾਈਗ੍ਰੇਸ਼ਨ ਘਟਾਉਣ ਲਈ ਵੀਜ਼ਾ ਪ੍ਰਕਿਰਿਆਵਾਂ ਅਤੇ ਨਿਯਮਾਂ ਨੂੰ ਹੋਰ ਸਖ਼ਤ ਕਰ ਰਹੀ ਹੈ। ਸਰਕਾਰ ਦਾ ਟੀਚਾ ਮੌਜੂਦਾ ਲਗਭਗ ਨੈੱਟ ਓਵਰਸੀਜ਼ ਮਾਈਗ੍ਰੇਸ਼ਨ 3 ਲੱਖ ਸਾਲਾਨਾ ਨੂੰ 2027-28 ਤੱਕ ਘਟਾ ਕੇ 2.25 ਲੱਖ ਦੇ ਪੱਧਰ ’ਤੇ ਲਿਆਉਣ ਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Student visa
  • Graduate Diploma course
  • Australian Government
  • Australia
  • ਵਿਦਿਆਰਥੀ ਵੀਜ਼ਾ
  • ਗ੍ਰੈਜੂਏਟ ਡਿਪਲੋਮਾ ਕੋਰਸ
  • ਆਸਟ੍ਰੇਲੀਆ ਸਰਕਾਰ
  • ਆਸਟ੍ਰੇਲੀਆ

ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

NEXT STORY

Stories You May Like

  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • big blow to trump
    ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ
  • birth tourism
    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • school  junk food  central government  health  fssai
    ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ 'ਤੇ ਲੱਗੇਗੀ ਰੋਕ! ਕੇਂਦਰ ਸਰਕਾਰ ਕਰ ਰਹੀ ਤਿਆਰੀ
  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • turkiye  s market in turmoil due to cash crunch
    ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ ਰੋਕ, ਕਈ ਅਧਿਕਾਰੀ ਹਿਰਾਸਤ 'ਚ
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sri lankan police remove statue
      ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • pakistan afghanistan
      ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ...
    • bangladesh bomb making materials
      ਬੰਗਲਾਦੇਸ਼: ਪੁਲਸ ਛਾਪੇਮਾਰੀ ਦੌਰਾਨ ਬੰਬ ਬਣਾਉਣ ਦਾ ਸਾਮਾਨ ਤੇ 9,000 ਕਾਗਜ਼ੀ...
    • homes near us airbase evacuated
      ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
    • boat capsizes
      ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ
    • exoplanet signal
      614,947,480,717,752 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • boat capsizes
      ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
    • rana brought to police station
      ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
    • talks on transferring s 400
      S-400 ਨੂੰ ਦੂਜੇ ਦੇਸ਼ਾਂ ਨੂੰ ਦੇਣ ਸਬੰਧੀ ਗੱਲਬਾਤ ਜਾਰੀ : ਤੁਰਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +