Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:42:13 PM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਵਿਦਿਆਰਥੀ ਪਾਸਪੋਰਟ ਸਮੇਤ ਲਗਾ ਰਹੇ ਕਲਾਸਾਂ', ਟਰੰਪ ਦੀ ਵੀਜ਼ਾ ਸਖ਼ਤੀ ਦਾ ਅਸਰ

INTERNATIONAL News Punjabi(ਵਿਦੇਸ਼)

'ਵਿਦਿਆਰਥੀ ਪਾਸਪੋਰਟ ਸਮੇਤ ਲਗਾ ਰਹੇ ਕਲਾਸਾਂ', ਟਰੰਪ ਦੀ ਵੀਜ਼ਾ ਸਖ਼ਤੀ ਦਾ ਅਸਰ

  • Edited By Vandana,
  • Updated: 29 Jun, 2025 11:37 AM
United States of America
students attending classes with passports
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਨਿਯਮ ਭਾਰਤੀ ਵਿਦਿਆਰਥੀਆਂ ਲਈ ਮੁਸੀਬਤ ਬਣੇ ਹੋਏ ਹਨ। ਵਿਦਿਆਰਥੀ ਵੀਜ਼ਾ ਸਖ਼ਤ ਹੁੰਦਾ ਜਾ ਰਿਹਾ ਹੈ ਅਤੇ ਦੇਸ਼ ਨਿਕਾਲਾ ਦਿੱਤੇ ਜਾਣ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਸਥਿਤੀ ਪਹਿਲਾਂ ਵਰਗੀ ਨਹੀਂ ਰਹੀ। ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਸੁਪਨਾ ਸੱਚ ਹੁੰਦਾ ਨਹੀਂ ਦਿੱਸ ਰਿਹਾ। ਸੋਸ਼ਲ ਮੀਡੀਆ 'ਤੇ ਨਿਗਰਾਨੀ, ਹਿਰਾਸਤ ਅਤੇ ਵੀਜ਼ਾ ਰੱਦ ਕਰਨ ਦੀਆਂ ਘਟਨਾਵਾਂ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਕਰਕੇ ਭਾਰਤੀਆਂ ਲਈ ਆਮ ਹੋ ਗਈਆਂ ਹਨ। 

ਅਮਰੀਕਾ ਦੀਆਂ 12 ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੇ ਆਪਣੀ ਹਾਲਤ ਦੱਸੀ ਹੈ। ਉਨ੍ਹਾਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਡਰ ਅਤੇ ਅਨਿਸ਼ਚਿਤਤਾ ਹੈ। ਦਹਿਸ਼ਤ ਇੰਨੀ ਵੱਧ ਗਈ ਹੈ ਕਿ ਵਿਦਿਆਰਥੀ ਆਪਣੇ ਪਾਸਪੋਰਟ ਲੈ ਕੇ ਕਲਾਸ ਵਿਚ ਜਾ ਰਹੇ ਹਨ। ਹਰ ਸਮੇਂ ਜਾਂਚ ਦਾ ਖ਼ਤਰਾ ਬਣਿਆ ਰਹਿੰਦਾ ਹੈ। ਬਹੁਤ ਸਾਰੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮਾਨਸਿਕ ਤਣਾਅ ਕਾਰਨ ਉਹ ਪੜ੍ਹਾਈ 'ਤੇ ਧਿਆਨ ਕੇਂਦਰਿਤ ਨਹੀਂ ਕਰ ਪਾ ਰਹੇ ਹਨ। ਲੋਕ ਯੂਨੀਵਰਸਿਟੀ ਕੈਂਪਸ ਵਿੱਚ, ਰਸਤੇ ਵਿੱਚ ਜਾਂ ਸੁਪਰਮਾਰਕੀਟ ਵਿੱਚ ਆਉਣ ਵਾਲੀ ਪੁਲਸ ਗੱਡੀ ਨੂੰ ਇਮੀਗ੍ਰੇਸ਼ਨ (ICE) ਗੱਡੀ ਸਮਝਣ ਲੱਗ ਪਏ ਹਨ।

ਪੜ੍ਹੋ ਇਹ ਅਹਿਮ ਖ਼ਬਰ-Green card ਅਤੇ Visa ਤੁਰੰਤ ਹੋਣਗੇ ਕੈਂਸਲ ਜੇਕਰ....ਪ੍ਰਵਾਸੀਆਂ ਲਈ ਚੇਤਾਵਨੀ ਜਾਰੀ

ਇਸ ਵੇਲੇ ਅਮਰੀਕਾ ਵਿੱਚ ਲਗਭਗ 4.25 ਲੱਖ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ। ਅਮਰੀਕਾ ਵਿੱਚ ਵਿਦੇਸ਼ੀ ਵਿਦਿਆਰਥੀਆਂ ਵਿੱਚੋਂ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸੇ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਵਿਦਿਅਕ ਸੰਸਥਾਵਾਂ ਦਾ ਲਾਈਵ ਵਾਇਰ ਕਿਹਾ ਜਾਂਦਾ ਹੈ। ਕੁਝ ਭਾਰਤੀ ਵਿਦਿਆਰਥੀਆਂ ਦਾ ਮੰਨਣਾ ਹੈ ਕਿ ਇਹ ਇੱਕ ਅਸਥਾਈ ਪੜਾਅ ਹੈ, ਪਰ ਉਨ੍ਹਾਂ ਵਿੱਚੋਂ ਜ਼ਿਆਦਾਤਰ ਵਿਸ਼ਵਾਸ ਗੁਆ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਜਿਹੜੇ ਕਰਜ਼ੇ ਚੁੱਕ ਕੇ ਇੱਥੇ ਪਹੁੰਚੇ ਹਨ, ਉਨ੍ਹਾਂ ਲਈ ਬਿਨਾਂ ਨੌਕਰੀ ਕੀਤੇ ਆਪਣੇ ਖਰਚੇ ਪੂਰੇ ਕਰਨੇ ਮੁਸ਼ਕਲ ਹੁੰਦੇ ਜਾ ਰਹੇ ਹਨ। ਕਿਸੇ ਵੀ ਸੋਸ਼ਲ ਮੀਡੀਆ ਪੋਸਟ 'ਤੇ ਪ੍ਰਤੀਕਿਰਿਆ ਦੇਣ 'ਤੇ ਅਮਰੀਕਾ ਤੋਂ ਦੇਸ਼ ਨਿਕਾਲਾ ਮਿਲ ਸਕਦਾ ਹੈ। ਇਸ ਲਈ ਹੁਣ ਭਾਰਤੀ ਵਿਦਿਆਰਥੀ ਸੋਸ਼ਲ ਮੀਡੀਆ 'ਤੇ ਕੋਈ ਪ੍ਰਤੀਕਿਰਿਆ ਨਹੀਂ ਕਰ ਰਹੇ ਹਨ। ਕੁਝ ਨੇ ਤਾਂ ਆਪਣੇ ਸੋਸ਼ਲ ਮੀਡੀਆ ਖਾਤੇ ਵੀ ਬੰਦ ਕਰ ਦਿੱਤੇ ਹਨ। ਕਿਉਂਕਿ ਅਮਰੀਕੀ ਏਜੰਸੀਆਂ ਨਜ਼ਰ ਰੱਖ ਰਹੀਆਂ ਹਨ। ਕੁਝ ਿਵਦਿਆਰਥੀ ਦੁਬਾਰਾ ਐਂਟਰੀ ਨਾ ਮਿਲਣ ਦੇ ਡਰੋਂ ਛੁੱਟੀਆਂ ਵਿਚ ਵੀ ਆਪਣੇ ਘਰ ਨਹੀਂ ਗਏ।

ਇਨ੍ਹਾਂ ਸਾਰੇ ਹਾਲਾਤ ਦੇ ਬਾਵਜੂਦ ਭਾਰਤੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਅਜੇ ਚਕਨਾਚੂਰ ਨਹੀਂ ਹੋਇਆ ਹੈ। ਇਹ ਅਮਰੀਕਾ ਲਈ ਵੀ ਬਦਲਾਅ ਦਾ ਦੌਰ ਹੈ। ਵੀਜ਼ਾ ਸਖ਼ਤ ਕਰਨ ਵਿੱਚ ਕੋਈ ਨੁਕਸਾਨ ਨਹੀਂ ਹੈ। ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਲਈ ਆਉਣਾ ਚਾਹੀਦਾ ਹੈ, ਵਿਰੋਧ ਕਰਨ ਲਈ ਨਹੀਂ। ਕਾਨੂੰਨ ਦੀ ਪਾਲਣਾ ਕਰਨ ਵਾਲੇ ਵਿਦਿਆਰਥੀਆਂ ਨੂੰ ਨਿਡਰ ਰਹਿਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Indian students
  • passport
  • visa restrictions
  • USA
  • ਭਾਰਤੀ ਵਿਦਿਆਰਥੀ
  • ਪਾਸਪੋਰਟ
  • ਵੀਜ਼ਾ ਸਖ਼ਤੀ
  • ਅਮਰੀਕਾ

4 ਘੰਟਿਆਂ 'ਚ 2 ਵਾਰ ਕੰਬ ਗਈ ਧਰਤੀ, ਸਵੇਰੇ-ਸਵੇਰੇ ਲੋਕਾਂ ਦੇ ਸੁੱਕ ਗਏ ਸਾਹ

NEXT STORY

Stories You May Like

  • trump big decision
    ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • big blow to trump
    ਟਰੰਪ ਨੂੰ ਵੱਡਾ ਝਟਕਾ: ਫੈਡਰਲ ਜੱਜ ਨੇ ਵੀਜ਼ਾ ਮਿਆਦ ਨਿਯਮ 'ਤੇ ਲਗਾਈ ਰੋਕ, ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਰਾਹਤ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • major blow to h 1b visa holders from the trump administration
    H-1B ਵੀਜ਼ਾ ਧਾਰਕਾਂ ਨੂੰ ਟਰੰਪ ਪ੍ਰਸ਼ਾਸਨ ਦਾ ਵੱਡਾ ਝਟਕਾ: 60 ਦਿਨਾਂ ਦੀ 'ਗ੍ਰੇਸ ਪੀਰੀਅਡ' ਛੋਟ ਖ਼ਤਮ ਕਰਨ ਦੀ ਤਿਆਰੀ
  • pm albanese visit  us
    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
  • canada visa
    ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 132 prisoners died in bangladesh  s jails within 8 months
      ਬੰਗਲਾਦੇਸ਼ ਦੀਆਂ ਜੇਲਾਂ 'ਚ 8 ਮਹੀਨਿਆਂ ਅੰਦਰ 132 ਕੈਦੀਆਂ ਦੀ ਮੌਤ, ਉੱਠੇ ਸਵਾਲ
    • if an attack takes place  the war will spread to the indian ocean
      ਫਿਰ ਹਮਲਾ ਹੋਇਆ ਤਾਂ ਜੰਗ ਹਿੰਦ ਮਹਾਸਾਗਰ ਤੱਕ ਫੈਲੇਗੀ : ਈਰਾਨ
    • pm mark carney big revelation
      ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ ਵੱਡਾ ਖੁਲਾਸਾ
    • jeet singh mastana  owner of mr  singh  s india
      ਮਿਸਟਰ ਸਿੰਘਜ਼ ਇੰਡੀਆ ਦੇ ਮਾਲਕ ਜੀਤ ਸਿੰਘ ਮਸਤਾਨਾ ਦਾ 'ਲਾਈਫ ਟਾਈਮ ਅਚੀਵਮੈਂਟ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • major accident on lake tanganyika
      ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ ਟੰਗਾਨਿਕਾ ਝੀਲ 'ਚ ਡੁੱਬੀ, 41...
    • bilateral talks between trump and jinping conclude
      ਟਰੰਪ ਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਖ਼ਤਮ, ਤਾਈਵਾਨ-ਈਰਾਨ, AI, ਵਪਾਰ ਸਣੇ...
    • let there be a race between the us and china  not wrestling
      'ਅਮਰੀਕਾ-ਚੀਨ ਵਿਚਾਲੇ ਰੇਸ ਹੋਵੇ, ਰੇਸਲਿੰਗ ਨਹੀਂ...', ਵ੍ਹਾਈਟ ਹਾਊਸ 'ਚ ਟਰੰਪ...
    • 11th ayurveda day celebrated at the indian consulate in milan
      ਮਿਲਾਨ ਵਿਖੇ ਭਾਰਤੀ ਕੌਂਸਲੇਟ 'ਚ 11ਵਾਂ ਆਯੁਰਵੇਦ ਦਿਵਸ ਮਨਾਇਆ
    • airstrikes om afghanistan
      ਅਫਗਾਨਿਸਤਾਨ 'ਚ ਪਾਕਿਸਤਾਨ ਵੱਲੋਂ ਨਵੇਂ ਹਵਾਈ ਹਮਲੇ; ਚਾਰ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +