ਵੈਨਕੂਵਰ,(ਮਲਕੀਤ ਸਿੰਘ) – ਕੈਨੇਡਾ ਦੇ ਵਾਈਟ ਰੌਕ ਖੇਤਰ ਵਿੱਚ ਅਰਥ ਡੇ ਦੇ ਮੌਕੇ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੁਰੱਖਿਆ ਲਈ ਪ੍ਰੇਰਣਾਦਾਇਕ ਉਪਰਾਲਾ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੇ ਇੱਕਠੇ ਹੋ ਕੇ ਸਥਾਨਕ ਪਾਰਕਾਂ ਤੇ ਖੁੱਲ੍ਹੇ ਇਲਾਕਿਆਂ ਵਿੱਚ ਘਾਹ-ਫੂਸ ਕੱਟਣ ਅਤੇ ਸਫਾਈ ਮੁਹਿੰਮ ਵਿੱਚ ਭਾਗ ਲਿਆ। ਇਸ ਮੁਹਿੰਮ ਦਾ ਮਕਸਦ ਬੱਚਿਆਂ ਵਿੱਚ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਥਾਨਕ ਸੰਗਠਨਾਂ ਅਤੇ ਵਲੰਟੀਅਰ ਗਰੁੱਪਾਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ ਨੂੰ ਲੱਗਿਆ ਵੱਡਾ ਝਟਕਾ
NEXT STORY