Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:26:38 PM

  • govinda was about to give his life  but an accident changed the actor  s life

    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ...

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੂਡਾਨ 'ਚ ਤਖ਼ਤਾ ਪਲਟ ਦੇ ਹਾਲਾਤ, ਫੌਜ ਤੇ ਨੀਮ ਫੌਜੀ ਬਲਾਂ ਵਿਚਾਲੇ ਝੜਪਾਂ, 25 ਤੋਂ ਵੱਧ ਮੌਤਾਂ

INTERNATIONAL News Punjabi(ਵਿਦੇਸ਼)

ਸੂਡਾਨ 'ਚ ਤਖ਼ਤਾ ਪਲਟ ਦੇ ਹਾਲਾਤ, ਫੌਜ ਤੇ ਨੀਮ ਫੌਜੀ ਬਲਾਂ ਵਿਚਾਲੇ ਝੜਪਾਂ, 25 ਤੋਂ ਵੱਧ ਮੌਤਾਂ

  • Updated: 17 Apr, 2023 03:02 AM
International
sudan clashes kill at least power struggle between army paramilitaries
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਸੂਡਾਨ 'ਚ ਤਖ਼ਤਾ ਪਲਟ ਦੇ ਹਾਲਾਤ ਬਣ ਗਏ ਹਨ। ਇੱਥੇ ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ ਦਰਮਿਆਨ ਹਿੰਸਕ ਝੜਪਾਂ ਵਿੱਚ 25 ਤੋਂ ਵੱਧ ਲੋਕ ਮਾਰੇ ਗਏ ਹਨ, ਜਦਕਿ 183 ਲੋਕ ਜ਼ਖ਼ਮੀ ਹੋ ਗਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਆਰਐੱਸਐੱਫ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਰਾਸ਼ਟਰਪਤੀ ਭਵਨ ਸਮੇਤ ਰਾਜਧਾਨੀ ਖਾਰਟੂਮ ਦੇ ਕਈ ਹਿੱਸਿਆਂ 'ਤੇ ਕਬਜ਼ਾ ਕਰ ਲਿਆ ਹੈ, ਜਦਕਿ ਫੌਜ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ, ਫੌਜੀ ਨੇਤਾ ਅਬਦੇਲ ਫਤਾਹ ਅਲ-ਬੁਰਹਾਨ ਅਤੇ ਉਸ ਦੇ ਨੰਬਰ ਦੋ ਨੀਮ ਫੌਜੀ ਕਮਾਂਡਰ ਮੁਹੰਮਦ ਹਮਦਾਨ ਡਾਗਲੋ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਿਹਾ ਸੱਤਾ ਸੰਘਰਸ਼ ਹਿੰਸਕ ਰੂਪ ਲੈ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਨਹੀਂ ਰੁਕ ਰਿਹਾ 'ਗੋਲ਼ੀਬਾਰੀ' ਦਾ ਸਿਲਸਿਲਾ, ਅਲਬਾਮਾ 'ਚ ਹੋਈ ਫਾਇਰਿੰਗ 'ਚ 4 ਲੋਕਾਂ ਦੀ ਮੌਤ

ਸੂਡਾਨੀ ਡਾਕਟਰਜ਼ ਯੂਨੀਅਨ ਨੇ ਕਿਹਾ ਕਿ ਫੌਜ ਅਤੇ ਰੈਪਿਡ ਸਪੋਰਟ ਫੋਰਸ (RSF) ਦਰਮਿਆਨ ਲੜਾਈ ਵਿੱਚ 183 ਲੋਕ ਜ਼ਖ਼ਮੀ ਹੋਏ ਹਨ। ਖਾਰਟੂਮ ਦੇ ਨਾਲ ਓਮਦੁਰਮਨ, ਨਿਆਲਾ, ਅਲ ਓਬੇਦ ਅਤੇ ਅਲ ਫਾਸ਼ਰ ਸ਼ਹਿਰਾਂ ਵਿੱਚ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਸ਼ਹਿਰ ਰਾਜਧਾਨੀ ਖਾਰਟੂਮ ਦੇ ਪੱਛਮ ਵੱਲ ਹਨ। ਇਸ ਦੇ ਨਾਲ ਹੀ ਅਰਧ ਸੈਨਿਕ ਬਲ ਰੈਪਿਡ ਸਪੋਰਟ ਫੋਰਸ ਨੇ ਰਾਸ਼ਟਰਪਤੀ ਮਹਿਲ, ਸੈਨਾ ਮੁਖੀ ਦੀ ਰਿਹਾਇਸ਼, ਸਰਕਾਰੀ ਟੈਲੀਵਿਜ਼ਨ ਸਟੇਸ਼ਨ, ਰਾਜਧਾਨੀ ਖਾਰਟੂਮ, ਉੱਤਰੀ ਸ਼ਹਿਰ ਮੇਰੋਵੇ, ਅਲ ਫਾਸ਼ਰ ਅਤੇ ਪੱਛਮੀ ਦਾਰਫੁਰ ਦੇ ਹਵਾਈ ਅੱਡੇ ਨੂੰ ਆਪਣੇ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਹੈ। ਹਾਲਾਂਕਿ ਫੌਜ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਜਬ-ਗਜ਼ਬ : ਕੰਪਨੀ ਦੇ ਲੱਕੀ ਡਰਾਅ ’ਚ ਕਰਮਚਾਰੀ ਨੇ ਜਿੱਤੀਆਂ 365 ਦਿਨਾਂ ਦੀਆਂ ਛੁੱਟੀਆਂ

ਸੂਡਾਨ ਦੀ ਹਵਾਈ ਸੈਨਾ ਨੇ ਸ਼ਨੀਵਾਰ ਦੇਰ ਰਾਤ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ। ਨਾਲ ਹੀ ਖਾਰਟੂਮ 'ਚ ਸਕੂਲ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ। ਰਾਜਧਾਨੀ 'ਚ ਗੋਲ਼ੀਬਾਰੀ ਅਤੇ ਧਮਾਕਿਆਂ ਦੀਆਂ ਆਵਾਜ਼ਾਂ ਗੂੰਜ ਰਹੀਆਂ ਹਨ। ਕਈ ਜ਼ਿਲ੍ਹਿਆਂ ਵਿੱਚ ਅੱਗਜ਼ਨੀ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਇਸ ਦੌਰਾਨ ਸੂਡਾਨ ਵਿੱਚ ਭਾਰਤੀ ਮਿਸ਼ਨ ਵੱਲੋਂ ਉੱਥੇ ਰਹਿ ਰਹੇ ਭਾਰਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਰੇ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ। ਸਾਵਧਾਨੀ ਵਰਤਣ ਤੇ ਘਰਾਂ 'ਚੋਂ  ਨਿਕਲਣਾ ਬੰਦ ਕਰ ਦੇਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Sudan
  • Khartoum
  • Coup
  • Army
  • Paramilitary Forces
  • Clashes
  • ਸੂਡਾਨ
  • ਖਾਰਟੂਮ
  • ਤਖ਼ਤਾ ਪਲਟ
  • ਫੌਜ
  • ਨੀਮ ਫੌਜੀ ਬਲ
  • ਝੜਪਾਂ

ਇਟਲੀ : ਰੋਸ ਮੁਜ਼ਾਹਰਿਆਂ ਦੌਰਾਨ ਸਰਕਾਰੀ ਜਾਇਦਾਦ ਦਾ ਨੁਕਸਾਨ ਕਰਨ ’ਤੇ ਹੋਵੇਗਾ ਹਜ਼ਾਰਾਂ ਯੂਰੋ ਜੁਰਮਾਨਾ

NEXT STORY

Stories You May Like

  • over 25 cars gutted in bengaluru garage fire
    ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
  • bloody clashes during elections in pakistani kashmir
    ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ ਦਾਅਵਾ, ਚੋਣਾਂ 'ਚ ‘ਧਾਂਦਲੀ’ ਦੇ ਦੋਸ਼
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • 25 killed as bus plunges into deep ravine in algeria
    ਅਲਜੀਰੀਆ 'ਚ ਵਾਪਰਿਆ ਭਿਆਨਕ ਹਾਦਸਾ ! ਡੂੰਘੀ ਖੱਡ 'ਚ ਡਿੱਗੀ ਬੱਸ, 25 ਲੋਕਾਂ ਦੀ ਮੌਤ
  • drone strike on court complex
    ਸੂਡਾਨ ਤੋਂ ਵੱਡੀ ਖ਼ਬਰ :  ਅਦਾਲਤ ਕੰਪਲੈਕਸ 'ਤੇ ਡਰੋਨ ਹਮਲਾ, 35 ਲੋਕਾਂ ਦੀ ਮੌਤ
  • tension in pok
    PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan restricts international media reporting
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • helicopter crash fire brazil
      ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ...
    • canada deports 3 323 indians in just 6 months
      6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ...
    • milan police deed
      ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +