Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:26:10 PM

  • icc  s special rule for vaibhav suryavanshi

    ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ: ਸੁਏਲਾ ਬ੍ਰੇਵਰਮੈਨ ਨੇ ਭਾਰਤੀਆਂ ਲਈ ਵੀਜ਼ਾ ਵਧਾਉਣ 'ਤੇ ਜਤਾਇਆ ਇਤਰਾਜ਼

INTERNATIONAL News Punjabi(ਵਿਦੇਸ਼)

ਬ੍ਰਿਟੇਨ: ਸੁਏਲਾ ਬ੍ਰੇਵਰਮੈਨ ਨੇ ਭਾਰਤੀਆਂ ਲਈ ਵੀਜ਼ਾ ਵਧਾਉਣ 'ਤੇ ਜਤਾਇਆ ਇਤਰਾਜ਼

  • Edited By Vandana,
  • Updated: 06 Oct, 2022 01:25 PM
England
suella braverman objects to increasing visas for indians
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਆਈ.ਏ.ਐੱਨ.ਐੱਸ.): ਸੁਏਲਾ ਬ੍ਰੇਵਰਮੈਨ ਨੇ ਭਾਰਤੀਆਂ ਲਈ ਵੀਜ਼ਾ ਵਧਾਉਣ ਦੀ ਮੰਗ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਉਸ ਨੂੰ ਭਾਰਤ ਨਾਲ ਬ੍ਰਿਟੇਨ ਦੇ ਵਪਾਰਕ ਸੌਦੇ ਬਾਰੇ "ਰਿਜ਼ਰਵੇਸ਼ਨ" ਹੈ ਕਿਉਂਕਿ ਇਹ ਬ੍ਰਿਟੇਨ ਵਿੱਚ ਇਮੀਗ੍ਰੇਸ਼ਨ ਨੂੰ ਵਧਾ ਸਕਦਾ ਹੈ। ਦਿ ਗਾਰਡੀਅਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ।ਉੱਧਰ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਕਿਹਾ ਕਿ ਉਹ ਇਸ ਮਹੀਨੇ ਦੇ ਅੰਤ ਤੱਕ ਦੀਵਾਲੀ ਤੱਕ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖ਼ਤ ਕਰਨਾ ਚਾਹੁੰਦੀ ਹੈ। ਭਾਰਤ ਸਰਕਾਰ ਭਾਰਤੀ ਨਾਗਰਿਕਾਂ ਲਈ ਵਰਕ ਅਤੇ ਸਟੱਡੀ ਵੀਜ਼ਿਆਂ ਵਿੱਚ ਵਾਧੇ ਦੀ ਮੰਗ ਕਰ ਰਹੀ ਹੈ ਅਤੇ ਇਸ ਸਾਲ ਦੇ ਸ਼ੁਰੂ ਵਿੱਚ ਬੋਰਿਸ ਜਾਨਸਨ ਨੇ ਕਿਹਾ ਸੀ ਕਿ ਸਮਝੌਤੇ ਨਾਲ ਇਮੀਗ੍ਰੇਸ਼ਨ ਵਿੱਚ ਵਾਧਾ ਹੋਵੇਗਾ।

ਸਪੈਕਟੇਟਰ ਨਾਲ ਇੱਕ ਇੰਟਰਵਿਊ ਵਿੱਚ ਯੂਕੇ ਦੇ ਗ੍ਰਹਿ ਸਕੱਤਰ ਬ੍ਰੇਵਰਮੈਨ ਨੇ ਕਿਹਾ ਕਿ ਭਾਰਤੀ ਪ੍ਰਵਾਸੀ ਯੂਕੇ ਵਿੱਚ ਵੀਜ਼ਾ ਓਵਰਸਟੇਅਰਾਂ ਮਤਲਬ ਵੀਜ਼ਾਂ ਤੋਂ ਵਧ ਸਮਾਂ ਬਿਤਾਉਣ ਵਾਲਿਆਂ ਦੀ ਸਭ ਤੋਂ ਵੱਡੀ ਗਿਣਤੀ ਬਣਾਉਂਦੇ ਹਨ। ਗ੍ਰਹਿ ਸਕੱਤਰ ਨੇ ਭਾਰਤ ਦੇ ਨਾਲ ਇੱਕ ਸਮਝੌਤੇ ਦੀ ਵੀ ਆਲੋਚਨਾ ਕੀਤੀ, ਜਿਸ 'ਤੇ ਉਸ ਦੀ ਪੂਰਵਜ ਪ੍ਰੀਤੀ ਪਟੇਲ ਦੁਆਰਾ ਦਸਤਖ਼ਤ ਕੀਤੇ ਗਏ ਸਨ, ਤਾਂ ਜੋ ਦੇਸ਼ ਵਾਪਸ ਪਰਤਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਓਵਰਸਟੇਅਰਾਂ ਦੀ ਗਿਣਤੀ ਵਿਚ ਵਾਧਾ ਹੋਵੇ।ਬ੍ਰੇਵਰਮੈਨ ਨੇ ਸਪੈਕਟੇਟਰ ਨੂੰ ਕਿਹਾ  ਕਿ ਮੈਨੂੰ ਭਾਰਤ ਨਾਲ ਖੁੱਲ੍ਹੀ ਸਰਹੱਦਾਂ ਦੀ ਮਾਈਗ੍ਰੇਸ਼ਨ ਨੀਤੀ ਬਾਰੇ ਚਿੰਤਾ ਹੈ ਕਿਉਂਕਿ ਮੈਨੂੰ ਨਹੀਂ ਲੱਗਦਾ ਕਿ ਲੋਕਾਂ ਨੇ ਬ੍ਰੈਗਜ਼ਿਟ ਦੇ ਨਾਲ ਇਸ ਲਈ ਵੋਟ ਕੀਤਾ ਸੀ।

ਪੜ੍ਹੋ ਇਹ ਅਹਿਮ ਖ਼ਬਰ-ਜੈਸ਼ੰਕਰ ਨੇ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ, ਚੁੱਕਿਆ 'ਵਿਦਿਆਰਥੀ ਵੀਜ਼ਾ' ਦਾ ਮੁੱਦਾ

ਇਹ ਪੁੱਛੇ ਜਾਣ 'ਤੇ ਕੀ ਉਹ ਕਿਸੇ ਅਜਿਹੇ ਸੌਦੇ ਦਾ ਸਮਰਥਨ ਕਰੇਗੀ ਜੇ ਇਸ ਵਿੱਚ ਸਿਰਫ ਵਿਦਿਆਰਥੀਆਂ ਅਤੇ ਉੱਦਮੀਆਂ ਲਈ ਵਧੇਰੇ ਲਚਕਤਾ ਸ਼ਾਮਲ ਹੈ, ਤਾਂ ਉਸਨੇ ਕਿਹਾ ਕਿ ਮੇਰੇ ਕੋਲ ਕੁਝ ਰਾਖਵੇਂਕਰਨ ਹਨ। ਇਸ ਦੇਸ਼ ਵਿੱਚ ਪ੍ਰਵਾਸ ਨੂੰ ਦੇਖੀਏ ਤਾਂ ਵੱਧ ਰਹਿਣ ਵਾਲੇ ਲੋਕਾਂ ਦਾ ਸਭ ਤੋਂ ਵੱਡਾ ਸਮੂਹ ਭਾਰਤੀ ਪ੍ਰਵਾਸੀ ਹਨ। ਅਸੀਂ ਇਸ ਸਬੰਧ ਵਿੱਚ ਬਿਹਤਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਸਹੂਲਤ ਦੇਣ ਲਈ ਪਿਛਲੇ ਸਾਲ ਭਾਰਤ ਸਰਕਾਰ ਨਾਲ ਇੱਕ ਸਮਝੌਤਾ ਵੀ ਕੀਤਾ ਸੀ। ਇਹ ਜ਼ਰੂਰੀ ਨਹੀਂ ਕਿ ਇਹ ਬਹੁਤ ਵਧੀਆ ਕੰਮ ਕੀਤਾ ਹੋਵੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Suella Braverman
  • Indian
  • Visa
  • UK
  • ਸੁਏਲਾ ਬ੍ਰੇਵਰਮੈਨ
  • ਭਾਰਤੀ
  • ਵੀਜ਼ਾ
  • ਬ੍ਰਿਟੇਨ

ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ

NEXT STORY

Stories You May Like

  • alert for indians in uae
    UAE 'ਚ ਭਾਰਤੀਆਂ ਲਈ ਅਲਰਟ! 26 ਤੋਂ 30 ਜੂਨ ਤੱਕ ਪਾਸਪੋਰਟ ਤੇ ਵੀਜ਼ਾ ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • narendra modi  jaspal rana  death  mourning
    PM ਮੋਦੀ ਨੇ ਜਸਪਾਲ ਰਾਣਾ ਦੇ ਦਿਹਾਂਤ 'ਤੇ ਜਤਾਇਆ ਦੁੱਖ
  • qatar fans arrive in vancouver at government expense to cheer on the team
    FIFA World Cup : ਟੀਮ ਦਾ ਹੌਸਲਾ ਵਧਾਉਣ ਲਈ ਸਰਕਾਰੀ ਖਰਚੇ 'ਤੇ ਵੈਨਕੂਵਰ ਪਹੁੰਚੇ ਕਤਰ ਦੇ ਪ੍ਰਸ਼ੰਸਕ
  • israel and hezbollah agree to reinstate ceasefire
    ਇਜ਼ਰਾਈਲ ਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ
  • new advisory on travel to iran
    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ
  • rajnath singh on iaf planecrash
    ਅਸਾਮ ਜਹਾਜ਼ ਕ੍ਰੈਸ਼ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ ! ਸ਼ਹੀਦਾਂ ਪ੍ਰਤੀ ਪ੍ਰਗਟਾਈ ਹਮਦਰਦੀ
  • pm modi expresses grief over coaching centre accident
    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • govt school
      ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP 'ਚ ਦਹਿਸ਼ਤ ਦਾ ਮਾਹੌਲ
    • donald trump statement
      ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...
    • bangladeshi waiter had to apologize
      ਬੰਗਲਾਦੇਸ਼ੀ ਵੇਟਰ ਨੇ ਭਾਰਤ ਲਈ ਵਰਤੀ 'ਗੰਦੀ ਸ਼ਬਦਾਵਲੀ' ! ਦਲੇਰ ਕੁੜੀਆਂ ਨੇ...
    • indians deported from canada
      ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...
    • navy adds new warship
      ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ ਸੰਪੰਨ 5,000 ਟਨ ਦਾ ਨਵਾਂ...
    • london court gives big blow to nirav modi orders to return 100 crores
      ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ...
    • deportation from us
      ਹੁਣ ਗੈਰ ਕਾਨੂੰਨੀ ਪ੍ਰਵਾਸੀ ਧੜਾਧੜ ਹੋਣਗੇ ਡਿਪੋਰਟ! ਅਮਰੀਕਾ ਨੇ ਕਰ'ਤਾ ਐਲਾਨ
    • new advisory on travel to iran
      ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ ਜਾਰੀ
    • world fastest computer
      ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
    • setback for trump
      ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ! ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +