Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:54:05 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ, ਇਟਲੀ ਪੁਲਿਸ 'ਚ ਹੋਈ ਭਰਤੀ

INTERNATIONAL News Punjabi(ਵਿਦੇਸ਼)

ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ, ਇਟਲੀ ਪੁਲਿਸ 'ਚ ਹੋਈ ਭਰਤੀ

  • Edited By Vandana,
  • Updated: 07 Apr, 2026 12:41 PM
Italy
sukhman kaur from kapurthala recruited in italian police
  • Share
    • Facebook
    • Tumblr
    • Linkedin
    • Twitter
  • Comment

ਮਿਲਾਨ (ਸਾਬੀ ਚੀਨੀਆ ) ਇਟਲੀ ਵਿੱਚ ਵੱਸਦੇ ਪੰਜਾਬੀਆਂ ਦੀ ਨਵੀਂ ਪੀੜ੍ਹੀ ਅੱਜਕੱਲ ਸਫਲਤਾ ਦੇ ਝੰਡੇ ਬੁਲੰਦ ਕਰ ਰਹੀ ਹੈ।ਜਿਸ ਨਾਲ ਇਟਲੀ ਵਿੱਚ ਵੱਸਦੇ ਪੰਜਾਬੀਆਂ ਦੀ ਚੜ੍ਹਤ ਦਿਨ–ਬ-ਦਿਨ ਵੱਧਦੀ ਜਾ ਰਹੀ ਹੈ। ਇਟਲੀ ਦੇ ਮਿਲਾਨ ਸ਼ਹਿਰ ਵਿੱਚ ਲੋਕਲ ਪੁਲਿਸ (ਪੁਲੀਸੀਆ ਲੋਕਾਲੇ) ਵਿੱਚ ਭਰਤੀ ਹੋਈ ਸੁਖਮਨ ਕੌਰ ਨੇ ਇਟਲੀ ਵਿੱਚ ਕਾਮਯਾਬੀ ਦੇ ਝੰਡੇ ਗੱਡੇ ਹਨ ਅਤੇ ਭਾਈਚਾਰੇ ਦਾ ਮਾਣ ਵਧਾਇਆ ਹੈ। 20 ਸਾਲਾਂ ਸੁਖਮਨ ਕੌਰ ਜੋ ਕਿ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਿੱਕੀ ਮਿਆਣੀ (ਬੇਗੋਵਾਲ) ਨਾਲ ਸੰਬੰਧਿਤ ਹੈ ਅਤੇ ਆਪਣੇ ਪਿਤਾ ਪਲਵਿੰਦਰ ਸਿੰਘ ਅਤੇ ਮਾਤਾ ਹਰਜੀਤ ਕੌਰ ਨਾਲ ਇਟਲੀ ਦੇ ਤੋਰਤੋਨਾ (ਅਲੈਂਸਾਦਰੀਆ) ਵਿਖੇ ਰਹਿ ਰਹੀ ਹੈ। ਉਸਨੇ ਦੱਸਿਆ ਕਿ ਉਸਦੇ ਮਾਪਿਆਂ ਦੇ ਸਹਿਯੋਗ ਅਤੇ ਅਰਦਾਸਾਂ ਦੇ ਸਦਕਾ ਹੀ ਇਹ ਸਭ ਸੰਭਵ ਹੋ ਸਕਿਆ। 

PunjabKesari

 ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ ਤੋਂ ਬਾਅਦ ਵੈਨੇਜ਼ੁਏਲਾ ਦਾ ਰਾਸ਼ਟਰਪਤੀ ਬਣਨ ਦੀ ਤਿਆਰੀ ! Trump ਦਾ ਹੈਰਾਨੀਜਨਕ ਬਿਆਨ

ਸੁਖਮਨ ਕੌਰ ਦੇ ਪਿਤਾ ਪਲਵਿੰਦਰ ਸਿੰਘ ਨੇ ਪੱਤਰਕਾਰ ਨੂੰ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦੀ ਹੋਣਹਾਰ ਬੇਟੀ 2 ਸਾਲ ਦੀ ਉਮਰ ਵਿੱਚ ਇਟਲੀ ਪੁੱਜੀ ਸੀ, ਇੱਥੇ ਆਕੇ ਹੀ ਉਸਨੇ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ । ਸਖਤ ਮਿਹਨਤ ਅਤੇ ਲਗਨ ਸਦਕਾ ਉੱਚੇ ਪੱਧਰ ਦੇ ਇਮਤਿਹਾਨ ਨਾਲ ਲੋਕਲ ਪੁਲਿਸ ਵਿੱਚ ਭਰਤੀ ਹੋਈ ਹੈ। ਅੱਜ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਮਿਲਕੇ ਸੁਖਮਨ ਕੌਰ ਦੇ ਨੌਕਰੀ ਮਿਲਣ ਦੀ ਖੁਸ਼ੀ ਵਿੱਚ ਕੇਕ ਕੱਟਿਆ ਅਤੇ ਉਸਦਾ ਮੂੰਹ ਮਿੱਠਾ ਕਰਵਾਇਆ। ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ ਜੋ ਕਿ ਸੁਖਮਨ ਕੌਰ ਦੇ ਨਜਦੀਕੀ ਰਿਸ਼ਤੇਦਾਰ ਵੀ ਹਨ, ਉਹਨਾਂ ਸੁਖਮਨ ਕੌਰ ਦੇ ਪੁਲਿਸ 'ਚ ਨੌਕਰੀ ਪ੍ਰਾਪਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਟਲੀ ਵਿੱਚ ਨਵੀਂ ਪੀੜ੍ਹੀ ਚੰਗੀ ਪੜ੍ਹਾਈ ਕਰਕੇ ਵੱਡੀਆਂ ਨੌਕਰੀਆਂ ਪ੍ਰਾਪਤ ਕਰੇ ਅਤੇ ਪੰਜਾਬ (ਭਾਰਤ) ਦਾ ਨਾਮ ਇਸੇ ਤਰਾਂ ਰੌਸ਼ਨ ਕਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sukhman Kaur
  • Italian Police
  • Recruitment
  • Kapurthala
  • Italy
  • ਸੁਖਮਨ ਕੌਰ
  • ਇਟਲੀ ਪੁਲਸ
  • ਭਰਤੀ
  • ਕਪੂਰਥਲਾ
  • ਇਟਲੀ

ਟਰੰਪ ਦੀ ਡੈੱਡਲਾਈਨ ਤੋਂ ਪਹਿਲਾਂ ਈਰਾਨ ਦਾ ਵੱਡਾ ਕਦਮ; ਪਾਵਰ ਪਲਾਂਟਾਂ ਦੁਆਲੇ' ਮਨੁੱਖੀ ਚੇਨ' ਬਣਾਉਣ ਦਾ ਸੱਦਾ

NEXT STORY

Stories You May Like

  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ ਦੀ ਲਹਿਰ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • man dies in road accident in kapurthala
    ਕਪੂਰਥਲਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
  • india indonesia will jointly manufacture stainless steel slabs
    ਭਾਰਤ-ਇੰਡੋਨੇਸ਼ੀਆ ਮਿਲ ਕੇ ਬਣਾਉਣਗੇ ਸਟੇਨਲੈੱਸ ਸਟੀਲ ਸਲੈਬ, ਸੇਲ ਅਤੇ ਪੀਟੀ ਕ੍ਰਾਕਾਟਾਊ ਸਟੀਲ ਨੇ ਵਧਾਇਆ ਸਹਿਯੋਗ
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • attempted activa theft at kapurthala sabji mandi
    ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ ਚਾੜ੍ਹਿਆ ਕੁਟਾਪਾ
  • assaults llabour at new grain market
    ਕਪੂਰਥਲਾ ਦੀ ਨਵੀਂ ਦਾਣਾਮੰਡੀ 'ਚ ਆੜਤੀ ਨੇ ਮਜ਼ਦੂਰ ਨਾਲ ਕੀਤੀ ਕੁੱਟਮਾਰ
  • heartbreaking incident in kapurthala
    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ, ਇਕ ਦੀ ਮੌਤ
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • us ended strike on iran
      ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ ਆਪਣੇ ਜਵਾਨਾਂ ਦੀ ਮੌਤ ਦਾ ਲਿਆ ਬਦਲਾ
    • harbhajan mann show
      22 ਜੁਲਾਈ ਨੂੰ ਹੋਵੇਗਾ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਸ਼ੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +