Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    11:10:05 AM

  • 50 people from sikh community return safely to india from iran

    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ...

  • indiscriminate firing between police and drug smugglers in punjab

    ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ...

  • accountant  gym owner incident soul

    'ਮਰਨ ਤੋਂ ਬਾਅਦ ਭਟਕਦੀ ਰਹੇ ਮੇਰੀ ਆਤਮਾ...',...

  • moscow restaurant

    ਵੱਡੀ ਖ਼ਬਰ : ਮਾਸਕੋ ਦੇ ਰੈਸਟੋਰੈਂਟ 'ਚ ਬੰਬ ਧਮਾਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ

INTERNATIONAL News Punjabi(ਵਿਦੇਸ਼)

ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ

  • Edited By Vandana,
  • Updated: 28 Apr, 2026 12:32 PM
Australia
sukhwinder kumar sukhi attended as chief guest
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਬੀਤੇ ਦਿਨੀਂ ਡਾ. ਬੀ. ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਆਸਟ੍ਰੇਲੀਆ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦਾਰਸ਼ਨਿਕ ਡਾ. ਬੀ. ਆਰ. ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਇੱਕ ਵਿਚਾਰ ਗੋਸ਼ਟੀ ਵਜੋਂ ਮਨਾਇਆ ਗਿਆ। ਇਸ ਮੌਕੇ ਪੰਜਾਬ ਤੋਂ ਹਲਕਾ ਬੰਗਾ ਦੇ ਮੌਜੂਦਾ ਐਮ. ਐਲ. ਏ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਵਿਸ਼ੇਸ਼ ਰੂਪ ਵਿੱਚ ਹਾਜ਼ਰੀ ਭਰੀ। ਡਾ. ਬੀ. ਆਰ. ਅੰਬੇਡਕਰ ਨੂੰ ਸਰਧਾਂਜਲੀ ਅਰਪਿਤ ਕਰਦਿਆਂ ਗਲੋਬਲ ਇੰਸਟੀਚਿਊਟ ਦੇ ਡਾਇਰੈਕਟਰ ਜਗਦੀਪ ਸਿੰਘ, ਇਪਸਾ ਗਰੁੱਪ ਦੇ ਜਾਇੰਟ ਸੈਕਟਰੀ ਸਰਬਜੀਤ ਸੋਹੀ, ਹਰਜਿੰਦ ਕੌਰ ਮਾਂਗਟ, ਸ੍ਰੀ ਗੁਰੂ ਰਵੀ ਦਾਸ ਸਭਾ ਦੇ ਪ੍ਰਧਾਨ ਹਰਦੀਪ ਵਾਗਲਾ, ਗੀਤਕਾਰ ਨਿਰਮਲ ਸਿੰਘ ਦਿਓਲ, ਡਾ. ਪਰਮਜੀਤ ਸਿੰਘ, ਬਲਵਿੰਦਰ ਸਿੰਘ ਮੋਰੋਂ, ਹਰਨੇਕ ਸਿੰਘ ਲੋਗਨ ਰੋਡ ਗੁਰਦੁਆਰਾ ਕਮੇਟੀ, ਬਲਵਿੰਦਰ ਵਿਦਿਆਰਥੀ ਅਤੇ ਦਲਜੀਤ ਸਿੰਘ ਆਦਿ ਨੇ ਸਰੋਤਿਆਂ ਨੂੰ ਸੰਬੋਧਿਤ ਕੀਤਾ। 

ਯੁਵਾ ਪੀੜ੍ਹੀ ਵਿੱਚੋਂ ਡੌਲੀ ਸ਼ੀਂਹਮਾਰ ਨੇ ਸਟੇਜ 'ਤੇ ਬਹੁਤ ਪਰਪੱਕ ਵਿਚਾਰ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸਤਵਿੰਦਰ ਕੁਮਾਰ ਟੀਨੂੰ ਦੇ ਸ਼ਬਦਾਂ ਨਾਲ ਹੋਈ। ਉਪਰੰਤ ਕਲਾਕਾਰ ਦਵਿੰਦਰ ਸੰਨੀ ਵੱਲੋ ਡਾ. ਬੀ ਆਰ. ਅੰਬੇਡਕਰ ਜੀ ਨੂੰ ਇੱਕ ਗੀਤ ਰਾਹੀਂ ਬਹੁਤ ਖੂਬਸੂਰਤ ਸ਼ਰਧਾਂਜਲੀ ਦਿੱਤੀ ਗਈ। ਸਿਡਨੀ ਤੋਂ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਨ ਆਏ ਅੰਬੇਡਕਰੀ ਵਿਚਾਰਕ ਹਰਜੀਤ ਸੱਲਣ ਨੇ ਡਾ. ਸੁੱਖੀ ਦਾ ਤੁਆਰਫ ਕਰਵਾਉਂਦਿਆਂ ਉਹਨਾਂ ਦੇ ਜੀਵਨ, ਸੋਚ ਅਤੇ ਸਮਰਪਣ ਬਾਰੇ ਚਾਨਣਾ ਪਾਇਆ। 

ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਪੰਜਾਬ ਪ੍ਰਤੀ ਬਾਹਰਲੇ ਪੰਜਾਬੀਆਂ ਦੀਆਂ ਧਾਰਨਾਵਾਂ ਅਤੇ ਸਰਕਾਰ ਬਣਾਉਣ ਵਿੱਚ ਉਹਨਾਂ ਦੀ ਭੂਮਿਕਾ ਬਾਰੇ ਵਿਚਾਰ ਪੇਸ਼ ਕਰਦਿਆ ਉਹਨਾਂ ਨੇ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਿਸ਼ਨ ਸ਼ਬਦ ਦੀ ਵਿਆਖਿਆ ਕਰਦਿਆਂ ਬਹੁਤ ਸਟੀਕ ਅਤੇ ਸਾਰਥਕ ਸੰਦੇਸ਼ ਦਿੱਤਾ। ਇਸ ਸਮਾਗਮ ਵਿਚ ਪ੍ਰਗਤੀਸ਼ੀਲ ਕਵੀ ਸਰਬਜੀਤ ਸੋਹੀ ਨੂੰ ਕਮੇਟੀ ਵੱਲੋਂ ਮਹਾਤਮਾ ਜੋਤੀਬਾ ਫੂਲੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਥਾਨਿਕ ਲੋਗਨ ਰੋਡ ਗੁਰਦੁਆਰਾ ਦੁਆਰਾ ਸੰਚਾਲਿਤ ਸਿੱਖ ਐਜੂਕੇਸ਼ਨਲ ਹਾਲ ਵਿਚ ਤਕਰੀਬਨ 150 ਤੋਂ ਸਰੋਤੇ ਅਤੇ ਬੁਲਾਰੇ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਲ ਰਾਊਕੇ, ਕੋਚ ਸ਼ਮਸ਼ੇਰ ਸਿੰਘ ਚੀਮਾ,  ਸੁਮੀਤ ਸਿੰਘ ਦਿਓ, ਗਾਇਕ ਪ੍ਰੀਤ ਸਰਗਮ, ਅੰਕੁਸ਼ ਕਟਾਰੀਆ, ਇਪਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੰਦੀ, ਗਾਇਕ ਮੀਤ ਧਾਲੀਵਾਲ, ਬਲਕਾਰ ਸਿੰਘ, ਸੰਦੀਪ ਸਿੰਘ, ਰੁਪਿੰਦਰ ਸਿੰਘ, ਸ਼ੰਕਰ ਸੂਰਿਆਵੰਸ਼ੀ, ਸ੍ਰੀ ਪ੍ਰਦੀਪ, ਰਣਦੀਪ ਸਿੰਘ ਆਦਿ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sukhwinder Kumar Sukhi
  • Chief Guest
  • Brisbane
  • Australia
  • ਸੁਖਵਿੰਦਰ ਕੁਮਾਰ ਸੁੱਖੀ
  • ਮੁੱਖ ਮਹਿਮਾਨ
  • ਬ੍ਰਿਸਬੇਨ
  • ਆਸਟ੍ਰੇਲੀਆ

ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ

NEXT STORY

Stories You May Like

  • supreme court seals dr  manmohan singh  s innocence
    'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ ਮੋਹਰ: ਅਸ਼ਵਨੀ ਕੁਮਾਰ
  • special camps will be held at 568 polling stations of pathankot
    25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ 568 ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ: ਡਾ. ਪੱਲਵੀ
  • sanskrit condition removed in b  a   applications for m  a  increased
    ਬੀ. ਏ. ’ਚ ਸੰਸਕ੍ਰਿਤ ਦੀ ਸ਼ਰਤ ਹਟੀ, ਐੱਮ. ਏ. ਲਈ ਵਧੀਆਂ ਅਰਜ਼ੀਆਂ
  • narendra modi  kargil vijay diwas  martyrs  salute
    ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • applications for subsidy on crop machinery till august 3
    ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਡਾ. ਸ਼ਾਹਬਾਜ ਸਿੰਘ ਚੀਮਾ
  • biometric attendance  employees  salary
    ਬਾਇਓਮੈਟ੍ਰਿਕ In/Out' ਹਾਜ਼ਰੀ ਤੋਂ ਬਿਨਾਂ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖਾਹ, ਸਖ਼ਤ ਹਦਾਇਤਾਂ ਜਾਰੀ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • 3 arrested including main shooter who opened fire at private hospital
    ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ, ਪੁਲਸ ਨੇ ਮੌਕੇ ’ਤੇ ਕਰਵਾਈ ਸ਼ਨਾਖਤ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
Trending
Ek Nazar
municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nature  s fury on pok  s broad peak
      PoK ਦੀ ਬ੍ਰੌਡ ਪੀਕ 'ਤੇ ਵਾਪਰਿਆ ਕੁਦਰਤ ਦਾ ਕਹਿਰ, ਮਸ਼ਹੂਰ ਪਰਬਤਾਰੋਹੀ ਨਿਰਮਲ...
    • several birds found dead in australia
      ਆਸਟ੍ਰੇਲੀਆ ’ਚ ਮ੍ਰਿਤਕ ਮਿਲੇ ਕਈ ਪੰਛੀ, ‘ਐੱਚ-5 ਬਰਡ ਫਲੂ’ ਦਾ ਖ਼ਦਸ਼ਾ
    • fire of pok spreading across pakistan
      ਪੂਰੇ ਪਾਕਿਸਤਾਨ ’ਚ ਫੈਲ ਰਹੀ PoK ਦੀ ਅੱਗ: ਮੌਲਾਨਾ ਫਜ਼ਲ-ਉਰ-ਰਹਿਮਾਨ
    • sri lanka former police chief sentenced to death in easter bombings
      ਈਸਟਰ ਬੰਬ ਧਮਾਕਿਆਂ ’ਚ ਸ਼੍ਰੀਲੰਕਾ ਦੇ ਸਾਬਕਾ ਪੁਲਸ ਮੁਖੀ ਨੂੰ ਮੌਤ ਦੀ ਸਜ਼ਾ
    • truck explodes outside police base in colombia
      ਕੋਲੰਬੀਆ ’ਚ ਪੁਲਸ ਬੇਸ ਦੇ ਬਾਹਰ ਟਰੱਕ ’ਚ ਧਮਾਕਾ, 11 ਜ਼ਖ਼ਮੀ
    • bloody clash between prisoners in mahara jail
      ਸ੍ਰੀਲੰਕਾ: ਮਾਹਾਰਾ ਜੇਲ੍ਹ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ, ਇੱਕ ਦੀ ਮੌਤ ਤੇ 7...
    • major attack on iran may happen today or tomorrow
      ਅੱਜ ਜਾਂ ਕੱਲ ਈਰਾਨ 'ਤੇ ਹੋ ਸਕਦੈ ਵੱਡਾ ਹਮਲਾ, ਅਮਰੀਕਾ ਨੇ ਨਾਗਰਿਕਾਂ ਨੂੰ...
    • indian youth studying in canada sentenced in us
      ਕੈਨੇਡਾ 'ਚ ਪੜ੍ਹਦੇ ਭਾਰਤੀ ਨੌਜਵਾਨ ਨੂੰ ਅਮਰੀਕਾ 'ਚ 4 ਸਾਲ ਦੀ ਜੇਲ੍ਹ, ਕੀਤੀ 31...
    • indian astrologer flees after defrauding in canada
      ਕੈਨੇਡਾ 'ਚ 8 ਲੱਖ ਡਾਲਰ ਦੀ ਠੱਗੀ ਮਾਰ ਕੇ ਭਾਰਤੀ 'ਜੋਤਸ਼ੀ' ਫ਼ਰਾਰ; ਪੁਲਸ...
    • 3 people including nepali mountaineer nirmal purja die
      PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +