Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:06:23 AM

  • milkfed punjab announces increase in milk procurement price from may 1

    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ...

  • last chance for 10th and 12th grade students

    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ...

  • us on china tariff

    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ...

  • be careful giving money to transgender people

    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਭਾਰਤ ’ਚ ਅੱਖਾਂ ਦੇ ਤਾਰੇ ਬਣੇ ਰਿਸ਼ੀ ਸੁਨਕ ’ਤੇ ਬ੍ਰਿਟਿਸ਼ ਪਾਰਲੀਮੈਂਟ ’ਚ ਤਿੱਖੇ ਸਵਾਲਾਂ ਦੀ ਵਾਛੜ

INTERNATIONAL News Punjabi(ਵਿਦੇਸ਼)

ਭਾਰਤ ’ਚ ਅੱਖਾਂ ਦੇ ਤਾਰੇ ਬਣੇ ਰਿਸ਼ੀ ਸੁਨਕ ’ਤੇ ਬ੍ਰਿਟਿਸ਼ ਪਾਰਲੀਮੈਂਟ ’ਚ ਤਿੱਖੇ ਸਵਾਲਾਂ ਦੀ ਵਾਛੜ

  • Edited By Cherry,
  • Updated: 14 Sep, 2023 09:50 AM
England
sunak became the star of india s eyes faced questions in the british parliament
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਜੀ-20 ਸਮਿਟ ਵਿਚ ਹਿੱਸਾ ਲੈਣ ਆਏ ਯੂ. ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੇ ਵਤੀਰੇ ਤੇ ਨਿਮਰਤਾ ਨਾਲ ਭਾਰਤ ਵਿਚ ਖੂਬ ਸੁਰਖੀਆਂ ਬਟੋਰੀਆਂ ਅਤੇ ਸੋਸ਼ਲ ਮੀਡੀਆ ’ਤੇ ਵੀ ਉਹ ਪਾਜ਼ੇਟਿਵ ਰੂਪ ’ਚ ਸੁਰਖ਼ੀਆਂ ਵਿਚ ਰਹੇ ਪਰ ਉਨ੍ਹਾਂ ਦੀ ਵਤਨ ਵਾਪਸੀ ’ਤੇ ਆਪਣੇ ਦੇਸ਼ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਦੇ ਮੈਬਰਾਂ ਨੇ ਉਨ੍ਹਾਂ ’ਤੇ ਤਿੱਖੇ ਸਵਾਲਾਂ ਦੀ ਵਾਛੜ ਕਰ ਦਿੱਤੀ। ਰਿਸ਼ੀ ਸੁਨਕ ’ਤੇ ਸਦਨ ਵਿਚ ਆਪਣੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦੇ ਦੋਸ਼ ਲਾਏ ਗਏ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਤਿੱਖੀ ਨੁਕਤਾਚੀਨੀ ਮਗਰੋਂ PM ਟਰੂਡੋ ਦਾ ਪਹਿਲਾ ਬਿਆਨ ਆਇਆ ਸਾਹਮਣੇ

PunjabKesari

ਭਾਰਤ ’ਚ ਆਯੋਜਿਤ ਹੋਈ ਜੀ-20 ਸਮਿਟ ਕੌਮਾਂਤਰੀ ਪੱਧਰ ’ਤੇ ਚੱਲ ਰਹੇ ਗੰਭੀਰ ਮੁੱਦਿਆਂ ਨੂੰ ਉਠਾਉਣ ਦਾ ਇਕ ਬਿਹਤਰੀਨ ਮੌਕਾ ਸੀ। ਇਸ ਵਿਚ ਰੂਸ ਵਲੋਂ ਯੂਕ੍ਰੇਨ ਵਿਚ ਕੀਤੀ ਗਈ ਘੁਸਪੈਠ ਦੇ ਮਾਮਲੇ ਨੂੰ ਸਖਤੀ ਨਾਲ ਉਠਾਇਆ ਜਾ ਸਕਦਾ ਸੀ। ਇਸ ਤੋਂ ਇਲਾਵਾ ਰਿਨਿਊਬਲ ਐਨਰਜੀ ਨੂੰ ਲੈ ਕੇ ਵਿਸ਼ਵ ਪੱਧਰ ’ਤੇ ਚੱਲ ਰਹੇ ਯਤਨਾਂ ਨੂੰ ਗੰਭੀਰਤਾ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਸੀ ਪਰ ਜੀ-20 ਦਾ ਸਾਂਝਾ ਮੈਨੀਫੈਸਟੋ ਇਕ ਕਮਜ਼ੋਰ ਦਸਤਾਵੇਜ਼ ਸਾਬਤ ਹੋਇਆ ਹੈ ਅਤੇ ਇਸ ਦੀ ਭਾਸ਼ਾ ਯਕੀਨੀ ਤੌਰ ’ਤੇ ਦਿਲ ਤੋੜਨ ਵਾਲੀ ਹੈ। ਇਹ ਪਿਛਲੇ ਸਾਲ ਬਾਲੀ ਵਿਚ ਹੋਏ ਸਾਂਝੇ ਐਲਾਨ ਦੇ ਮੁਕਾਬਲੇ ਕਮਜ਼ੋਰ ਜਾਪਦੀ ਹੈ। ਇਸ ਤੋਂ ਇਲਾਵਾ ਜੀ-20 ਸਮਿਟ ਵਿਚ ਚੀਨ ਦੇ ਬੀ. ਆਰ. ਆਈ. ਪ੍ਰਾਜੈਕਟ ਨੂੰ ਜਵਾਬ ਦੇਣ ਲਈ ਨਵੇਂ ਆਰਥਿਕ ਗਲਿਆਰੇ ਦੇ ਐਲਾਨ ਵੇਲੇ ਰਿਸ਼ੀ ਸੁਨਕ ਦਾ ਉੱਥੇ ਨਾ ਹੋਣਾ ਵੀ ਯੂ. ਕੇ. ਦੀ ਅਹਿਮਿਅਤ ਨੂੰ ਘੱਟ ਕਰਨ ਵਾਲਾ ਰਿਹਾ ਹੈ।

–ਕੀਰ ਸਟਾਰਮਰ, ਨੇਤਾ ਵਿਰੋਧੀ ਧਿਰ, ਯੂ. ਕੇ.

ਇਹ ਵੀ ਪੜ੍ਹੋ: ਲੀਬੀਆ 'ਚ ਤੂਫਾਨ 'ਡੈਨੀਅਲ' ਨੇ ਮਚਾਈ ਤਬਾਹੀ, 5000 ਤੋਂ ਵੱਧ ਲੋਕਾਂ ਦੀ ਮੌਤ, 10,000 ਲਾਪਤਾ

PunjabKesari

ਰੂਸ ਵਲੋਂ ਯੂਕ੍ਰੇਨ ’ਤੇ ਕੀਤੇ ਗਏ ਹਮਲਿਆਂ ਤੋਂ ਬਾਅਦ ਜਿਨ੍ਹਾਂ 44 ਦੇਸ਼ਾਂ ਨੇ ਰੂਸ ’ਤੇ ਆਰਥਿਕ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਸੀ, ਉਨ੍ਹਾਂ ਵਿਚ ਭਾਰਤ ਵੀ ਸ਼ਾਮਲ ਹੈ ਪਰ ਭਾਰਤ ਰੂਸ ਤੋਂ ਸਸਤਾ ਕੱਚਾ ਤੇਲ ਖਰੀਦ ਰਿਹਾ ਹੈ ਅਤੇ ਇਸੇ ਤੇਲ ਨੂੰ ਰਿਫਾਈਨ ਕਰ ਕੇ ਮੁੜ ਯੂਰਪੀ ਦੇਸ਼ਾਂ ਨੂੰ ਵੇਚ ਰਿਹਾ ਹੈ। ਕੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਹ ਮਸਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਉਠਾਇਆ ਹੈ?

–ਰਹਿਮਾਨ ਚਿਸ਼ਤੀ, ਸੰਸਦ ਮੈਂਬਰ, ਕੰਜ਼ਰਵੇਟਿਵ ਪਾਰਟੀ

ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਨੇ ਮੰਗਿਆ ਪੁਲਸ ਵਾਲਿਆਂ ਦੇ ਰਿਸ਼ਤੇਦਾਰਾਂ ਦਾ ਵੇਰਵਾ, ਰੱਖਿਆ 1 ਲੱਖ ਰੁਪਏ ਦਾ ਇਨਾਮ

PunjabKesari

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਜੀ-20 ਦੇ ਸਾਂਝੇ ਮੈਨੀਫੈਸਟੋ ਦੀ ਭਾਸ਼ਾ ’ਤੇ ਸਵਾਲ ਉਠਾਏ ਹਨ ਅਤੇ ਇਸ ਨੂੰ ਇਕ ਕਮਜ਼ੋਰ ਦਸਤਾਵੇਜ਼ ਦੱਸਿਆ ਹੈ। ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਕੀ ਸਾਡੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਜਸਟਿਨ ਟਰੂਡੋ ਦੇ ਬਿਆਨ ਨਾਲ ਇਤਫਾਕ ਰੱਖਦੇ ਹਨ?

–ਰਿਚਰਡ ਫੋਰਡ, ਸੰਸਦ ਮੈਂਬਰ, ਲਿਬਰਲ ਡੈਮੋਕ੍ਰੇਟ

ਇਹ ਵੀ ਪੜ੍ਹੋ: ਭਾਰਤ 'ਚ 2 ਦਿਨ ਫਸੇ ਟਰੂਡੋ ਨੇ ਠੁਕਰਾਈ India ਦੀ ਪੇਸ਼ਕਸ਼, ਇੰਤਜ਼ਾਰ ਨੂੰ ਦਿੱਤੀ ਤਵੱਜੋ, ਜਾਣੋ ਪੂਰਾ ਮਾਮਲਾ

PunjabKesari

ਸਕਾਟਲੈਂਡ ਦਾ ਨਾਗਰਿਕ ਜਗਤਾਰ ਸਿੰਘ ਜੌਹਲ ਭਾਰਤ ਦੀ ਜੇਲ੍ਹ ਵਿਚ ਬੰਦ ਹੈ ਅਤੇ ਯੂਨਾਈਟਿਡ ਨੇਸ਼ਨ ਨੇ ਭਾਰਤ ਵਲੋਂ ਕੀਤੀ ਗਈ ਉਸ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਕੀ ਸਾਡੇ ਪ੍ਰਧਾਨ ਮੰਤਰੀ ਨੇ ਇਹ ਮਾਮਲਾ ਜੀ-20 ਦੀ ਬੈਠਕ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਇਆ ਹੈ?

- ਅਲੇਸ਼ੀਆ ਕੇਰਨ, ਸੰਸਦ ਮੈਂਬਰ, ਕੰਜ਼ਰਵੇਟਿਵ ਪਾਰਟੀ

ਇਹ ਵੀ ਪੜ੍ਹੋ: ਕੈਨੇਡਾ 'ਚ 2 ਪੰਜਾਬੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ, 2019 'ਚ ਕੀਤਾ ਸੀ ਕਤਲ

PunjabKesari

ਅਸੀਂ ਇਸ ਬੈਠਕ ਦੌਰਾਨ ਯੂ. ਕੇ. ਦੇ ਹਿੱਤਾਂ ਵਾਲੇ ਸਾਰੇ ਮੁੱਦੇ ਉਠਾਏ ਹਨ ਅਤੇ ਇਨ੍ਹਾਂ ਵਿਚ ਕਾਫ਼ੀ ਤਰੱਕੀ ਵੀ ਕੀਤੀ ਹੈ। ਅਸੀਂ ਰੂਸ ਵਲੋਂ ਯੂਕ੍ਰੇਨ ’ਤੇ ਥੋਪੀ ਗਈ ਗੈਰ-ਕਾਨੂੰਨੀ ਜੰਗ ਨੂੰ ਹਮੇਸ਼ਾ ਢੁਕਵੇਂ ਕੌਮਾਂਤਰੀ ਮੰਚਾਂ ’ਤੇ ਉਠਾਇਆ ਹੈ ਅਤੇ ਅੱਗੇ ਵੀ ਉਠਾਉਂਦੇ ਰਹਾਂਗੇ ਪਰ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਜੀ-20 ਦੇਸ਼ਾਂ ਦਾ ਸਮੂਹ ਹੈ ਅਤੇ ਜ਼ਾਹਿਰ ਹੈ ਕਿ ਇਸ ਵਿਚ ਸਿਰਫ ਇਕ ਦੇਸ਼ ਨੂੰ ਪੂਰੀ ਤਰਜੀਹ ਨਹੀਂ ਮਿਲ ਸਕਦੀ ਅਤੇ ਇਹ ਜ਼ਰੂਰੀ ਨਹੀਂ ਕਿ ਸਾਰੇ ਦੇਸ਼ ਇਕ ਦੇਸ਼ ਵਲੋਂ ਉਠਾਏ ਗਏ ਮੁੱਦਿਆਂ ਤੇ ਮਾਮਲਿਆਂ ’ਤੇ ਸਹਿਮਤ ਹੋਣ ।      

–ਰਿਸ਼ੀ ਸੁਨਕ, ਪ੍ਰਧਾਨ ਮੰਤਰੀ ਯੂ. ਕੇ.

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • India
  • star of Indias eyes
  • Rishi Sunak
  • British Parliament
  • Questions
  • ਭਾਰਤ
  • ਅੱਖਾਂ ਦਾ ਤਾਰਾ
  • ਰਿਸ਼ੀ ਸੁਨਕ
  • ਬ੍ਰਿਟਿਸ਼ ਪਾਰਲੀਮੈਂਟ
  • ਤਿੱਖੇ ਸਵਾਲਾਂ

ਬਸ ਇਹ ਆਯੁਰਵੈਦਿਕ ਦੇਸੀ ਨੁਸਖਾ ਅਜ਼ਮਾਓ ਮਰਦਾਨਾ ਕਮਜ਼ੋਰੀ ਜੜ੍ਹੋਂ ਮਿਟਾਓ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • bathinda central jail under question again
    ਬਠਿੰਡਾ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ 'ਚ, ਸੁਪਰੀਡੈਂਟ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ
  • blast in faridkot
    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ ਗਿਆ ਪੂਰਾ ਇਲਾਕਾ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • clashes over illegal gold mining in khyber pakhtunkhwa  4 dead
      ਖੈਬਰ ਪਖਤੂਨਖਵਾ ’ਚ ਸੋਨੇ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਝੜਪ, 4 ਮੌਤਾਂ
    • trump claims iran in a state of collapse wants hormuz open
      ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ, ਹੋਰਮੁਜ਼ ਖੋਲ੍ਹਣ ਲਈ ਹੋਇਆ...
    • students launch cleanup drive in white rock on earth day
      ਅਰਥ ਡੇ ਮੌਕੇ ਵਾਈਟ ਰੌਕ 'ਚ ਵਿਦਿਆਰਥੀਆਂ ਨੇ ਚਲਾਈ ਸਫਾਈ ਮੁਹਿੰਮ
    • big explosion in the oil market
      ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ...
    • baba saheb birth anniversery celebrated in rome
      ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ...
    • us embassy issued a security alert
      ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +