Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    11:50:43 AM

  • big decision for lakhs of government employees and pensioners of punjab

    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ...

  • tehran warns against oil sanctions

    'ਕੀਮਤ ਚੁਕਾਉਣੀ ਪਵੇਗੀ'! ਤੇਲ ਪਾਬੰਦੀਆਂ ਖ਼ਿਲਾਫ਼...

  • bus accident people rescue hospital udhampur

    ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ...

  • cluster bombs tested in north korea

    ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਦੀ ਮੌਜੂਦਗੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸੁਨੀਤਾ ਵਿਲੀਅਮਸ ਦੀ ਹੱਡੀਆਂ ਤੇ ਮਾਸਪੇਸ਼ੀਆਂ ਕਮਜ਼ੋਰ ਹੋਣ ਦਾ ਖਤਰਾ, 2025 ਤੱਕ ਨਹੀਂ ਆ ਸਕਦੀ ਵਾਪਸ

INTERNATIONAL News Punjabi(ਵਿਦੇਸ਼)

ਸੁਨੀਤਾ ਵਿਲੀਅਮਸ ਦੀ ਹੱਡੀਆਂ ਤੇ ਮਾਸਪੇਸ਼ੀਆਂ ਕਮਜ਼ੋਰ ਹੋਣ ਦਾ ਖਤਰਾ, 2025 ਤੱਕ ਨਹੀਂ ਆ ਸਕਦੀ ਵਾਪਸ

  • Edited By Vandana,
  • Updated: 14 Aug, 2024 10:04 AM
United States of America
sunita williams at risk of weakening bones and muscles
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਭਾਰਤੀ-ਅਮਰੀਕੀ ਨਾਗਰਿਕ ਸੁਨੀਤਾ ਵਿਲੀਅਮਸ ਦਾ ਪੁਲਾੜ 'ਚ ਰੁਕਣਾ ਲਗਾਤਾਰ ਵਧਦਾ ਜਾ ਰਿਹਾ ਹੈ। ਵਰਤਮਾਨ ਵਿੱਚ ਉਸਦੀ ਵਾਪਸੀ ਫਰਵਰੀ 2025 ਲਈ ਤੈਅ ਕੀਤੀ ਗਈ ਹੈ। ਸੁਨੀਤਾ ਦੇ ਪਤੀ ਮਾਈਕਲ ਨੇ ਆਪਣੀ ਪਤਨੀ ਦੇ ਸਪੇਸ ਵਿੱਚ ਫਸੇ ਹੋਣ ਬਾਰੇ ਕਿਹਾ, ਸਪੇਸ ਸੁਨੀਤਾ ਦੀ ਪਸੰਦੀਦਾ ਜਗ੍ਹਾ ਰਹੀ ਹੈ, ਉਹ ਉੱਥੇ ਖੁਸ਼ ਹੈ। ਪੁਲਾੜ ਯਾਨ ਪੁਲਾੜ ਵਿੱਚ ਫਸਿਆ ਹੋਇਆ ਹੈ ਪਰ ਉਸਨੂੰ ਉਮੀਦ ਹੈ ਕਿ ਉਸਦੀ ਪਤਨੀ ਵਾਪਸ ਆ ਜਾਵੇਗੀ। ਵਾਲ ਸਟਰੀਟ ਜਰਨਲ ਨਾਲ ਗੱਲਬਾਤ 'ਚ ਉਸ ਨੇ ਕਿਹਾ, ਸਪੇਸ ਉਸ ਦੀ ਖੁਸ਼ੀ ਦਾ ਕਾਰਨ ਹੈ। ਭਾਵੇਂ ਉਸ ਨੂੰ ਸਦਾ ਲਈ ਉਥੇ ਹੀ ਰਹਿਣਾ ਪਵੇ। ਉਸਦਾ ਪਰਿਵਾਰ ਕਾਫੀ ਸ਼ਾਂਤ ਹੈ। ਉੱਧਰ ਬੁਸ਼ ਵਿਲਮੋਰ ਦੀ ਪਤਨੀ ਨੇ ਕਿਹਾ,"ਸਾਨੂੰ ਨਹੀਂ ਲੱਗਦਾ ਕਿ ਉਹ ਫਰਵਰੀ ਜਾਂ ਮਾਰਚ ਤੋਂ ਪਹਿਲਾਂ ਆਉਣ ਦੇ ਯੋਗ ਹੋਣਗੇ।" 

ਪੜ੍ਹੋ ਇਹ ਅਹਿਮ ਖ਼ਬਰ-ਢਾਕਾ 'ਚ ਭਾਰਤੀ ਵੀਜ਼ਾ ਕੇਂਦਰ ਨੇ 'ਸੀਮਤ ਕਾਰਜ' ਮੁੜ ਕੀਤਾ ਸ਼ੁਰੂ 

ਰਿਪੋਰਟਾਂ ਅਨੁਸਾਰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ 'ਤੇ ਮਾਈਕ੍ਰੋਗ੍ਰੈਵਿਟੀ ਦੇ ਲੰਬੇ ਸਮੇਂ ਤੱਕ ਸੰਪਰਕ ਤੋਂ ਸੁਨੀਤਾ ਵਿਲੀਅਮਸ ਅਤੇ ਬੁਸ਼ ਵਿਲਮੋਰ ਨੂੰ ਕਈ ਸਿਹਤ ਮੁੱਦਿਆਂ ਜਿਵੇਂ ਕਿ ਹੱਡੀਆਂ ਦੀ ਘਣਤਾ ਵਿੱਚ ਕਮੀ, ਅੱਖਾਂ ਦੀਆਂ ਸਮੱਸਿਆਵਾਂ ਅਤੇ ਡੀ.ਐਨ.ਏ ਦੇ ਨੁਕਸਾਨ ਕਾਰਨ ਕੈਂਸਰ ਹੋਣ ਦਾ ਖਤਰਾ ਹੋ ਸਕਦਾ ਹੈ। ਗੌਰਤਲਬ ਹੈ ਕਿ ਇਨ੍ਹਾਂ ਸਾਰੇ ਕਾਰਨਾਂ ਕਰਕੇ ਪੁਲਾੜ ਖੋਜ ਮਿਸ਼ਨ ਥੋੜ੍ਹੇ ਸਮੇਂ ਲਈ ਰੱਖੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਸੁਨੀਆ ਵਿਲੀਅਮਸ ਮੂਲ ਰੂਪ ਤੋਂ ਉੱਤਰੀ ਗੁਜਰਾਤ ਦੇ ਪਿੰਡ ਝੁਲਸਣ ਦੀ ਰਹਿਣ ਵਾਲੀ ਹੈ। ਉਸ ਦੀ ਵਾਪਸੀ ਵਿੱਚ ਦੇਰੀ ਤੋਂ ਬਾਅਦ ਹਾਲ ਹੀ ਵਿੱਚ ਝੁਲਸਣ ਪਿੰਡ ਦੇ ਨਿਵਾਸੀਆਂ ਨੇ ਪਿੰਡ ਦੀ ਧੀ ਦੀ ਵਾਪਸੀ ਲਈ ਇੱਕਠੇ ਹੋ ਕੇ ਅਰਦਾਸ ਵੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8t=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sunita Williams
  • Health Issues
  • Space
  • USA
  • ਸੁਨੀਤਾ ਵਿਲੀਅਮਸ
  • ਸਿਹਤ ਸਮੱਸਿਆ
  • ਸਪੇਸ
  • ਅਮਰੀਕਾ

ਹੂਤੀ ਬਾਗ਼ੀਆਂ ਨੇ ਲਾਲ ਸਾਗਰ 'ਚ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਕੇ ਸ਼ੁਰੂ ਕੀਤੇ ਹਮਲੇ

NEXT STORY

Stories You May Like

  • the sound comes from your bones too
    ਸਾਵਧਾਨ! ਤੁਹਾਡੀਆਂ ਵੀ ਹੱਡੀਆਂ 'ਚੋਂ ਆਉਂਦੀ ਹੈ ਆਵਾਜ਼, ਕਮਜ਼ੋਰ ਹੈ ਇਹ ਗ੍ਰਹਿ, ਜਾਣੋ ਆਸਾਨ ਉਪਾਅ
  • up to 25 percent of medicines in the country are fake
    ਦੇਸ਼ ’ਚ 25 ਫੀਸਦੀ ਤੱਕ ਦਵਾਈਆਂ ਨਕਲੀ, ਕਮਜ਼ੋਰ ਕਾਨੂੰਨ ਕਾਰਨ ਨਹੀਂ ਰੁਕ ਰਿਹਾ ਕਾਰੋਬਾਰ
  • rupee weakens by nine paise to 92 63 against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ
  • traffic police recovers passenger  s mobile phone left in auto
    ਇਮਾਨਦਾਰੀ ਦੀ ਮਿਸਾਲ: ਆਟੋ ’ਚ ਛੁੱਟਿਆ ਸਵਾਰੀ ਦਾ ਮੋਬਾਈਲ ਫੋਨ ਟ੍ਰੈਫਿਕ ਪੁਲਸ ਨੇ ਕਰਵਾਇਆ ਵਾਪਸ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • risk of blackout in america
    ਅਮਰੀਕਾ 'ਚ ‘ਬਲੈਕਆਊਟ’ ਦਾ ਖਤਰਾ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • recharge for 72 day
    72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ ਪਲਾਨ!
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਦੌਰਾਨ ਚੱਲੀਆਂ ਇੱਟਾਂ ਤੇ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
Trending
Ek Nazar
atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 8 dead after a mass shooting in louisiana
      ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ...
    • jd vance will not go to islamabad for the us iran peace talks
      ਈਰਾਨ ਨਾਲ ਗੱਲਬਾਤ ਲਈ ਪਾਕਿ ਜਾਣਗੇ JD ਵੈਂਸ, ਟਰੰਪ ਦੀ 'ਨਾਂਹ' ਤੋਂ ਬਾਅਦ ਵਾਈਟ...
    • nagar kirtan italy
      ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ...
    • us team will be in pakistan on monday for next round
      ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ...
    • punjabi man dies of heart attack in america
      25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ...
    • massive fire in sandakan malaysia burns down 1000 houses
      ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ...
    • canada immigration bill punjabi students
      9000 ਪੰਜਾਬੀ Canada ਤੋਂ ਹੋਣਗੇ ਡਿਪੋਰਟ! 30 ਹਜ਼ਾਰ ਵਿਦਿਆਰਥੀਆਂ ਨੂੰ ਜਾਰੀ ਹੋ...
    • bihu dance on iss
      ISS 'ਚ ਬਿਹੂ ! ਪੁਲਾੜ ਯਾਤਰੀ ਦੀ ਵੀਡੀਓ ਹਰ ਪਾਸੇ ਹੋ ਰਹੀ ਵਾਇਰਲ, CM ਸਰਮਾ ਨੇ...
    • america student visa refusals rise
      ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ...
    • vice president radhakrishnan met with sri lankan president dissanayake
      ਭਾਰਤ-ਸ੍ਰੀਲੰਕਾ ਸਬੰਧਾਂ 'ਚ ਨਵਾਂ ਅਧਿਆਏ! ਭਾਰਤੀ ਉਪ-ਰਾਸ਼ਟਰਪਤੀ ਨੇ ਦਿਸਾਨਾਇਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +