Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:19:58 PM

  • powercom  s decision  electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • salary 2 lakhs  poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਮਰਥਕਾਂ ਦੀ ਟਰੰਪ ਨੂੰ ਸਲਾਹ- ''ਨਾ ਕਰੋ ਕਮਲਾ ਹੈਰਿਸ 'ਤੇ ਨਿੱਜੀ ਟਿੱਪਣੀਆਂ ਕਰਨ ਦੀ ਬੇਵਕੂਫ਼ੀ...''

INTERNATIONAL News Punjabi(ਵਿਦੇਸ਼)

ਸਮਰਥਕਾਂ ਦੀ ਟਰੰਪ ਨੂੰ ਸਲਾਹ- ''ਨਾ ਕਰੋ ਕਮਲਾ ਹੈਰਿਸ 'ਤੇ ਨਿੱਜੀ ਟਿੱਪਣੀਆਂ ਕਰਨ ਦੀ ਬੇਵਕੂਫ਼ੀ...''

  • Edited By Harpreet Singh,
  • Updated: 09 Sep, 2024 03:43 AM
United States of America
supporters s advice to trump
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਚੋਣਾਂ ਦੇ 2 ਉਮੀਦਵਾਰਾਂ ਵਿਚਾਲੇ ਮੰਗਲਵਾਰ ਨੂੰ ਬਹਿਸ ਹੋਣੀ ਹੈ। ਅਜਿਹੇ ’ਚ ਰਿਪਬਲਿਕਨ ਨੇਤਾ ਅਤੇ ਟਰੰਪ ਦੇ ਸਮਰਥਕ ਉਨ੍ਹਾਂ ਨੂੰ ਸਲਾਹ ਦੇ ਰਹੇ ਹਨ ਕਿ ਉਹ ਡੈਮੋਕ੍ਰੇਟਿਕ ਉਮੀਦਵਾਰ ਉਪ-ਰਾਸ਼ਟਰਪਤੀ ਕਮਲਾ ਹੈਰਿਸ ’ਤੇ ਨਿੱਜੀ ਟਿੱਪਣੀਆਂ ਕਰਨ ਦੀ ਬੇਵਕੂਫੀ ਨਾ ਕਰਨ। ਉਨ੍ਹਾਂ ਦੀ ਨਸਲ ਅਤੇ ਹਾਸੇ ’ਤੇ ਟਿੱਪਣੀ ਨਾ ਕਰਨ।

ਕਮਲਾ ਹੈਰਿਸ ਭਾਰਤੀ ਮੂਲ ਦੀ ਅਮਰੀਕੀ ਹੈ। ਟਰੰਪ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਮੰਚ ’ਤੇ ਕਮਲਾ ਹੈਰਿਸ ਨਾਲ ਅਰਥ-ਵਿਵਸਥਾ ਅਤੇ ਪ੍ਰਵਾਸੀਆਂ ਬਾਰੇ ਅਹਿਮ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਉਹ ਆਪਣੀ ਵਿਰੋਧੀ ਦੇ ਰੰਗ ਅਤੇ ਨਸਲੀ ਪਛਾਣ ਨੂੰ ਲੈ ਕੇ ਸ਼ਾਂਤ ਰਹਿ ਸਕਣਗੇ? ਜਿਵੇਂ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਨਹੀਂ ਕਰ ਸਕੇ।

ਇਹ ਵੀ ਪੜ੍ਹੋ- ਵਿਦੇਸ਼ ਜਾਣ ਦੇ ਸੁਫ਼ਨੇ ਨੇ ਪਵਾਇਆ ਵੱਡਾ ਘਾਟਾ, ਠੱਗ ਏਜੰਟ ਨੇ ਬਿਨਾ ਵੀਜ਼ਾ ਲਵਾਏ ਡਕਾਰ ਲਿਆ ਕਰੋੜ ਰੁਪਈਆ

ਟਰੰਪ ਕੋਲ ਬਹਿਸ ਦਾ ਚੰਗਾ ਤਜਰਬਾ
ਟਰੰਪ ਨੂੰ ਰਾਸ਼ਟਰੀ ਮੰਚ ’ਤੇ ਬਹਿਸ ਕਰਨ ਦਾ ਚੰਗਾ ਤਜਰਬਾ ਹੈ। ਉਸ ਨੇ 2016 ਦੀਆਂ ਚੋਣਾਂ ’ਚ ਤਿੰਨ ਵਾਰ ਹਿਲੇਰੀ ਕਲਿੰਟਨ ਨਾਲ ਬਹਿਸ ਕੀਤੀ। ਇਸ ਤੋਂ ਬਾਅਦ ਉਸ ਨੇ 2020 ਦੀਆਂ ਚੋਣਾਂ ’ਚ ਦੋ ਵਾਰ ਰਾਸ਼ਟਰਪਤੀ ਬਾਈਡੇਨ ਨਾਲ ਬਹਿਸ ਕੀਤੀ। ਇਸ ਤੋਂ ਬਾਅਦ ਇਸ ਸਾਲ ਜੂਨ ਵਿਚ ਉਨ੍ਹਾਂ ਨੇ ਰਾਸ਼ਟਰਪਤੀ ਬਾਈਡੇਨ ਨਾਲ ਤੀਜੀ ਬਹਿਸ ਕੀਤੀ।

'ਬੇਲੋੜੇ ਸ਼ਬਦਾਂ ਤੋਂ ਬਚੋ'
ਰਿਪਬਲਿਕਨ ਪਾਰਟੀ ਦੇ ਸਲਾਹਕਾਰ ਚੱਕ ਕੋਹਲਿਨ ਦਾ ਕਹਿਣਾ ਹੈ ਕਿ ਟਰੰਪ ਆਪਣਾ ਟੀਚਾ ਹਾਸਲ ਕਰ ਸਕਣਗੇ ਜਾਂ ਨਹੀਂ, ਇਹ ਉਨ੍ਹਾਂ ਦੇ ਸ਼ਬਦਾਂ ’ਤੇ ਨਿਰਭਰ ਕਰੇਗਾ। ਉਨ੍ਹਾਂ ਨੂੰ ਅਜਿਹੀਆਂ ਗੱਲਾਂ ਨਹੀਂ ਕਹਿਣੀਆਂ ਚਾਹੀਦੀਆਂ, ਜਿਨ੍ਹਾਂ ਦਾ ਕੋਈ ਮਤਲਬ ਨਹੀਂ ਹੈ। ਖਾਸ ਤੌਰ ’ਤੇ ਉਨ੍ਹਾਂ ਨੂੰ ਕਮਲਾ ਹੈਰਿਸ ’ਤੇ ਨਿੱਜੀ ਹਮਲੇ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹਾ ਕਰਨ ’ਤੇ ਉਨ੍ਹਾਂ ਦਾ ਨੁਕਸਾਨ ਹੋਵੇਗਾ ਅਤੇ ਉਨ੍ਹਾਂ ਦੇ ਅਕਸ ਨੂੰ ਵੀ ਠੇਸ ਪਹੁੰਚੇਗੀ।

ਇਹ ਵੀ ਪੜ੍ਹੋ- ਪੁਲਸ ਨੇ 'ਫ਼ਿਲਮੀ' ਤਰੀਕੇ ਨਾਲ ਘੇਰ ਕੇ ਕਾਬੂ ਕੀਤੇ ਫਿਰੋਜ਼ਪੁਰ ਟ੍ਰਿਪਲ ਮਰਡਰ ਕੇਸ ਦੇ ਸ਼ੂਟਰ, ਵੀਡੀਓ ਕੀਤੀ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • USA
  • US Elections
  • Kamala Harris
  • Supporters
  • Advice

ਹੂਤੀ ਬਾਗ਼ੀਆਂ ਨੇ ਡੇਗਿਆ ਅਮਰੀਕੀ ਡਰੋਨ, ਜਵਾਬ 'ਚ ਅਮਰੀਕਾ ਨੇ ਹੂਤੀ ਕੰਟਰੋਲ ਵਾਲੇ ਇਲਾਕਿਆਂ 'ਚ ਕੀਤੇ ਹਮਲੇ

NEXT STORY

Stories You May Like

  • farmers should be aware of late blight disease in paddy
    ਝੋਨੇ 'ਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ, ਮਾਹਿਰਾਂ ਦੀ ਸਲਾਹ ਬਿਨਾਂ ਨਾ ਕਰਨ...
  • boy dies of electrocution while cleaning at plant
    ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • no relief to sonam wangchuk from delhi hc
    ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ
  • 3 arrested including main shooter who opened fire at private hospital
    ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ, ਪੁਲਸ ਨੇ ਮੌਕੇ ’ਤੇ ਕਰਵਾਈ ਸ਼ਨਾਖਤ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • rss  new generation  mohan bhagwat  command  conversation
    ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
  • harbhajan singh reveals sachin tendulkar  s advice changed his career
    ਹਰਭਜਨ ਸਿੰਘ ਨੇ ਕੀਤਾ ਖੁਲਾਸਾ, ਸਚਿਨ ਤੇਂਦੁਲਕਰ ਦੀ ਸਲਾਹ ਨੇ ਬਦਲ ਦਿੱਤਾ ਉਨ੍ਹਾਂ ਦਾ ਕਰੀਅਰ
  • powercom  s decision  electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi in canada
      ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ...
    • us consulate in toronto
      ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • new rules for asylum seekers
      ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ...
    • donald trump big statement
      ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • attack on ship with indian crew at odessa port
      ਰੂਸ-ਯੂਕ੍ਰੇਨ ਜੰਗ 'ਚ ਫਸੇ ਭਾਰਤੀ ! ਓਡੇਸਾ ਪੋਰਟ 'ਤੇ ਇੰਡੀਅਨ ਕਰੂ ਵਾਲੇ ਜਹਾਜ਼...
    • priti patel makes a big statement about nirav modi
      ਪ੍ਰੀਤੀ ਪਟੇਲ ਨੇ ਨੀਰਵ ਮੋਦੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ ! ਕਿਹਾ - 'ਉਸ ਨੂੰ...
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • crude oil becomes cheaper as us iran tensions ease
      ਤੇਲ ਬਾਜ਼ਾਰ 'ਚ ਵੱਡਾ ਉਲਟਫੇਰ, US-Iran ਤਣਾਅ ਘਟਣ ਨਾਲ ਕੱਚਾ ਤੇਲ ਹੋਇਆ ਸਸਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +