helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਮੁੰਬਈ 'ਚ ਇੱਥੇ ਖੁੱਲ੍ਹੇਗਾ Tesla ਦਾ ਪਹਿਲਾ...
ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ...
ਇਸ ਅਦਾਕਾਰਾ 'ਤੇ ਸੜਕ ਵਿਚਕਾਰ ਹਮਲਾ, 40 ਸਾਲਾ...
ਦੇਸ਼ ਨਿਕਾਲੇ ਲਈ ਮਹਿੰਗੇ ਫੌਜੀ ਜਹਾਜ਼ਾਂ ਦੀ ਵਰਤੋਂ...
ਪੰਜਾਬ
ਮਨੋਰੰਜਨ
Photos
Videos
ਬਰਨ : ਸਵਿਟਰਜ਼ਰਲੈਂਡ ਸਰਕਾਰ ਨੇ ਇੱਛਾ ਮੌਤ ਦੀ ਮਸ਼ੀਨ (ਸੁਸਾਈਡ ਪੋਡ) ਨੂੰ ਕਾਨੂੰਨੀ ਮਨਜ਼ੂਰੀ ਦਿੱਤੀ ਹੈ। ਇਸ ਮਸ਼ੀਨ ਦੀ ਮਦਦ ਨਾਲ ਗੰਭੀਰ/ਲਾਇਲਾਜ ਬੀਮਾਰੀ ਤੋਂ ਪੀੜਤ ਮਰੀਜ਼ ਬਿਨਾਂ ਦਰਦ ਤੋਂ ਸ਼ਾਂਤੀ ਨਾਲ ਮੌਤ ਨੂੰ ਗਲੇ ਲਗਾ ਸਕਣਗੇ। ਇਸ ਨੂੰ ਬਣਾਉਣ ਵਾਲੀ ਕੰਪਨੀ ਨੇ ਦੱਸਿਆ ਕਿ ਮਸ਼ੀਨ ਦੇ ਅੰਦਰ ਆਕਸੀਜਨ ਦਾ ਪੱਧਰ ਬਹੁਤ ਘੱਟ ਕਰ ਦਿੱਤਾ ਜਾਂਦਾ ਹੈ, ਜਿਸ ਨਾਲ 1 ਮਿੰਟ ਦੇ ਅੰਦਰ ਇਨਸਾਨ ਦੀ ਮੌਤ ਹੋ ਜਾਂਦੀ ਹੈ। ਤਾਬੂਤ ਦੇ ਆਕਾਰ ਦੀ ਇਸ ਮਸ਼ੀਨ ਦਾ ਨਾਂ ਸਰਕੋ ਰੱਖਿਆ ਗਿਆ ਹੈ। ਸਵਿਟਜ਼ਰਲੈਂਡ ਵਿਚ 1942 ਤੋਂ ਇੱਛਾ ਮੌਤ ਨੂੰ ਕਾਨੂੰਨੀ ਮਾਨਤਾ ਪ੍ਰਾਪਤ ਹੈ। ਉਥੇ ਹੀ ਕੁੱਝ ਲੋਕਾਂ ਦਾ ਮੰਨਣਾ ਹੇ ਕਿ ਇਹ ਮਸ਼ੀਨ ਖ਼ੁਦਕੁਸ਼ੀ ਨੂੰ ਬੜ੍ਹਾਵਾ ਦੇਵੇਗੀ ਜੋ ਕਿ ਸਹੀ ਨਹੀਂ ਹੈ। ਉਥੇ ਹੀ ਇਹ ਮਸ਼ੀਨ ਉਨ੍ਹਾਂ ਮਰੀਜ਼ਾਂ ਲਈ ਉਪਯੋਗੀ ਹੈ ਜੋ ਬੀਮਾਰੀ ਕਾਰਨ ਹਿਲ-ਜੁਲ ਨਹੀਂ ਸਕਦੇ।
ਇਹ ਵੀ ਪੜ੍ਹੋ : ਧੀ ਦਾ ਕਾਰਾ, 6 ਮਹੀਨਿਆਂ ਤੱਕ ਘਰ ’ਚ ਲੁਕਾ ਕੇ ਰੱਖੀ ਮਾਂ ਦੀ ਲਾਸ਼, ਵਜ੍ਹਾ ਜਾਣ ਹੋਵੋਗੇ ਹੈਰਾਨ
ਸੁਸਾਈਡ ਪੋਡ ਬਣਾਉਣ ਵਾਲੀ ਸੰਸਥਾ ਐਗਜ਼ਿਟ ਇੰਟਰਨੈਸ਼ਨਲ ਦੇ ਸੰਸਥਾਪਕ ਡਾਕਟਰ ਫਿਲਿਪ ਕਹਿੰਦੇ ਹਨ, ਇਸ ਨਵੀਂ ਮਸ਼ੀਨ ਨਾਲ ਇੱਛਾ ਮੌਤ ਮੰਗਣ ਵਾਲੇ ਮਰੀਜ਼ ਘਬਰਾਉਂਦੇ ਨਹੀਂ ਹਨ। ਹੁਣ ਤੱਕ ਇੱਛਾ ਮੌਤ ਦਾ ਤਰੀਕਾ ਵੱਖ ਸੀ। ਸਵਿਟਜ਼ਰਲੈਂਡ ਵਿਚ 1300 ਲੋਕਾਂ ਨੂੰ ਇੱਛਾ ਮੌਤ ਦਿੱਤੀ ਜਾ ਚੁੱਕੀ ਹੈ। ਹੁਣ ਤੱਕ ਇੱਛਾ ਮੌਤ ਮੰਗਣ ਵਾਲੇ ਮਰੀਜ਼ਾਂ ਨੂੰ ਤਰਲ ਸੋਡੀਅਮ ਪੈਂਟੋਬਰਬਿਟਲ ਦਾ ਟੀਕਾ ਲਗਾਇਆ ਜਾਂਦਾ ਸੀ। ਟੀਕਾ ਲਗਾਉਣ ਤੋਂ 2 ਤੋਂ 5 ਮਿੰਟ ਬਾਅਦ ਮਰੀਜ਼ ਗੂੜ੍ਹੀ ਨੀਂਦ ਵਿਚ ਚਲਾ ਜਾਂਦਾ ਸੀ। ਇਸ ਤੋਂ ਬਾਅਦ ਕੋਮਾ ਵਿਚ ਜਾਣ ਦੇ ਬਾਅਦ ਮਰੀਜ਼ ਦੀ ਮੌਤ ਹੋ ਜਾਂਦੀ ਸੀ। ਕੰਪਨੀ ਦਾ ਕਹਿਣਾ ਹੈ, ਹੁਣ ਸੁਸਾਈਡ ਕੈਪਸੂਲ ਦੀ ਮਦਦ ਨਾਲ ਮਰੀਜ਼ ਨੂੰ ਜ਼ਿਆਦਾ ਆਸਾਨ ਮੌਤ ਦਿੱਤੀ ਜਾ ਸਕੇਗੀ।
ਇਹ ਵੀ ਪੜ੍ਹੋ : ਤਾਲਿਬਾਨ ਰਾਜ ’ਚ ਅਫ਼ਗਾਨਿਸਤਾਨ ਬੇਹਾਲ, ਭੁੱਖ ਨਾਲ ਜਾ ਸਕਦੀ ਹੈ 10 ਲੱਖ ਬੱਚਿਆਂ ਦੀ ਜਾਨ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਟਰੰਪ ਦੀ ਕੰਪਨੀ ’ਚ ਸ਼ਾਮਲ ਹੋਣ ਲਈ ਕਾਂਗਰਸ ਤੋਂ ਅਸਤੀਫਾ ਦੇਣਗੇ ਰਿਪਬਲੀਕਨ ਸੰਸਦ ਮੈਂਬਰ ਨੂਨਸ
Stories You May Like
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
'ਗ੍ਰੀਨਲੈਂਡ ਸਾਡਾ ਹੈ, ਇਸਨੂੰ ਖਰੀਦਿਆ ਨਹੀਂ ਜਾ ਸਕਦਾ'
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
ਹਸੀਨਾ ਦੀ ਹਵਾਲਗੀ ਦੀ ਬੇਨਤੀ 'ਤੇ ਭਾਰਤ ਤੋਂ 'ਕੋਈ ਅਧਿਕਾਰਤ ਜਵਾਬ' ਨਹੀਂ :...
ਇਸ ਮੁਸਲਿਮ ਦੇਸ਼ ਦੀ ਚਿਤਾਵਨੀ, ਰਮਜ਼ਾਨ ਦੇ ਰੋਜ਼ੇ ਦੌਰਾਨ ਖਾਧਾ ਭੋਜਨ ਤਾਂ....
ਸੁਹਾਗਰਾਤ ਵਾਲੇ ਦਿਨ ਲਾੜੀ ਨੇ ਦੋਸਤਾਂ ਨੂੰ ਬੁਲਾਇਆ ਘਰ, ਫਿਰ ਰਾਤ ਨੂੰ ਕਰ'ਤਾ...
ਮਹਿਲਾ ਨਕਸਲੀ ਗ੍ਰਿਫ਼ਤਾਰ; ਫਰਜ਼ੀ ਪਛਾਣ ਦੇ ਆਧਾਰ 'ਤੇ ਨੌਕਰਾਣੀ ਵਜੋਂ ਕਰਦੀ ਸੀ...
10 ਹਜ਼ਾਰ ਦੀ SIP 'ਤੇ 28 ਲੱਖ ਦਾ ਰਿਟਰਨ, ਇਨ੍ਹਾਂ ਸ਼ੇਅਰਾਂ ਨੇ ਨਿਵੇਸ਼ਕ ਕੀਤੇ...
ਕੈਨੇਡਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦਾ ਕਤਲ
ਅਭਿਸ਼ੇਕ 'ਤੇ ਲੱਗੇ ਦੋਸ਼, Amitabh Bachchan ਨੇ ਦਿੱਤਾ ਮੂੰਹਤੋੜ ਜਵਾਬ
ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ...
ਵ੍ਹਾਈਟ ਹਾਊਸ ਨੇੜਿਓਂ ਹਟਾਈ ਜਾਵੇੇਗੀ 'ਬਲੈਕ ਲਾਈਵਸ ਮੈਟਰ' ਪੇਂਟਿੰਗ
ਪੋਪ ਦੀ ਸਿਹਤ ਸਬੰਧੀ ਤਾਜ਼ਾ ਅਪਡੇਟ ਆਈ ਸਾਹਮਣੇ
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
ਡੀਆਰ ਕਾਂਗੋ 'ਚ ਸੰਘਰਸ਼ ਜਾਰੀ, 2500 ਤੋਂ ਵੱਧ ਸਕੂਲ ਪ੍ਰਭਾਵਿਤ
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
Subscribe Now!