Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:52:49 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਿਡਨੀ 'ਚ 3 ਦਿਨਾਂ ਅੰਦਰ ਦੂਜੀ ਵਾਰ ਵਾਪਰੀ ਛੁਰੇਬਾਜ਼ੀ ਦੀ ਘਟਨਾ, ਹੁਣ ਚਰਚ 'ਚ ਕਈ ਲੋਕਾਂ 'ਤੇ ਹਮਲਾ

INTERNATIONAL News Punjabi(ਵਿਦੇਸ਼)

ਸਿਡਨੀ 'ਚ 3 ਦਿਨਾਂ ਅੰਦਰ ਦੂਜੀ ਵਾਰ ਵਾਪਰੀ ਛੁਰੇਬਾਜ਼ੀ ਦੀ ਘਟਨਾ, ਹੁਣ ਚਰਚ 'ਚ ਕਈ ਲੋਕਾਂ 'ਤੇ ਹਮਲਾ

  • Edited By Cherry,
  • Updated: 15 Apr, 2024 05:46 PM
Australia
sydney  christian leader  worshippers injured in mass stabbing  1 arrested
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਏਜੰਸੀ)- ਬੌਂਡੀ ਜੰਕਸ਼ਨ ਵੈਸਟਫੀਲਡ ਵਿਖੇ ਸਿਡਨੀ ਦੇ ਇੱਕ ਸ਼ਾਪਿੰਗ ਮਾਲ ਵਿੱਚ ਸਮੂਹਿਕ ਛੁਰੇਬਾਜ਼ੀ ਦੀ ਘਟਨਾ ਦੇ 3 ਦਿਨਾਂ ਦੇ ਅੰਦਰ ਸੋਮਵਾਰ ਰਾਤ ਨੂੰ ਸਿਡਨੀ ਦੇ ਉਪਨਗਰ ਵੇਕਲੇ ਵਿੱਚ ਇੱਕ ਚਰਚ ਵਿੱਚ ਕਈ ਲੋਕਾਂ 'ਤੇ ਮੁੜ ਚਾਕੂ ਨਾਲ ਹਮਲਾ ਕੀਤਾ ਗਿਆ। ਸਿਡਨੀ ਮਾਰਨਿੰਗ ਹੇਰਾਲਡ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਅਨੁਸਾਰ, ਇਸ ਹਮਲੇ ਵਿਚ ਚਰਚ ਦੇ ਬਿਸ਼ਪ ਸਣੇ ਕਈ ਲੋਕ ਜ਼ਖ਼ਮੀ ਹੋਏ ਹਨ। ਉਥੇ ਹੀ ਪੁਲਸ ਦਾ ਕਹਿਣਾ ਹੈ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੋਈ ਜਾਨਲੇਵਾ ਸੱਟਾਂ ਦੀ ਰਿਪੋਰਟ ਨਹੀਂ ਹੈ।

ਇਹ ਵੀ ਪੜ੍ਹੋ: ਸਿਡਨੀ ਦੇ ਸ਼ਾਪਿੰਗ ਸੈਂਟਰ 'ਚ ਵਾਪਰੀ ਛੁਰੇਬਾਜ਼ੀ ਦੀ ਘਟਨਾ, 6 ਲੋਕਾਂ ਦੀ ਮੌਤ, ਸ਼ੱਕੀ ਵੀ ਹਲਾਕ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਾਲੇ ਕੱਪੜੇ ਪਹਿਨੇ ਇੱਕ ਵਿਅਕਤੀ ਉਪਨਗਰ ਵੇਕਲੇ ਵਿੱਚ ਕ੍ਰਾਈਸਟ ਦਿ ਗੁੱਡ ਸ਼ੈਫਰਡ ਦੇ ਬਿਸ਼ਪ ਕੋਲ ਆਇਆ ਅਤੇ ਉਨ੍ਹਾਂ ਦੇ ਚਾਕੂ ਦੇ ਕਈ ਵਾਰ ਕਰ ਦਿੱਤੇ। ਸਿਡਨੀ ਮਾਰਨਿੰਗ ਹੇਰਾਲਡ ਦੀ ਰਿਪੋਰਟ ਮੁਤਾਬਕ ਇਸ ਹਮਲੇ ਮਗਰੋਂ ਬਿਸ਼ਪ ਜ਼ਮੀਨ 'ਤੇ ਡਿੱਗ ਗਏ। ਪੁਲਸ ਨੇ ਹਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ

ਇੱਕ ਬਿਆਨ ਵਿੱਚ ਪੁਲਸ ਨੇ ਕਿਹਾ ਕਿ ਕਈ ਪੀੜਤਾਂ ਨੂੰ ਗੈਰ-ਜਾਨਲੇਵਾ ਸੱਟਾਂ ਲੱਗੀਆਂ ਹਨ ਅਤੇ NSW ਐਂਬੂਲੈਂਸ ਪੈਰਾਮੈਡਿਕਸ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਦੁਪਹਿਰ ਨੂੰ ਬੌਂਡੀ ਜੰਕਸ਼ਨ ਵੈਸਟਫੀਲਡ ਵਿਖੇ ਸਿਡਨੀ ਦੇ ਇੱਕ ਸ਼ਾਪਿੰਗ ਮਾਲ ਵਿੱਚ ਸਮੂਹਿਕ ਛੁਰੇਬਾਜ਼ੀ ਵਿਚ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ 9 ਮਹੀਨੇ ਦੇ ਬੱਚੇ ਸਮੇਤ ਕਈ ਹੋਰ ਜ਼ਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ: ਪਰਿਵਾਰਕ ਸਮਾਗਮ ਦੌਰਾਨ ਜ਼ਮੀਨ ਖਿਸਕਣ ਕਾਰਨ 18 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Sydney
  • Christian leader
  • worshippers injured
  • mass stabbing
  • 1 arrested
  • ਸਿਡਨੀ
  • ਛੁਰੇਬਾਜ਼ੀ
  • ਚਰਚ
  • ਹਮਲਾ

ਕੀ ਸਿਡਨੀ ਮਾਲ 'ਚ ਹਮਲਾਵਰ ਦਾ ਨਿਸ਼ਾਨਾ ਸਿਰਫ਼ ਔਰਤਾਂ ਸਨ; ਸਾਹਮਣੇ ਆਈ ਇਹ ਰਿਪੋਰਟ

NEXT STORY

Stories You May Like

  • deadly attack on youth with sharp weapons in kapurthala
    ਕਪੂਰਥਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਕੈਮਰੇ 'ਚ ਕੈਦ
  • gas cylinder delivery will be available within 3 4 days
    3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ ਜ਼ਰੂਰੀ ਨਿਰਦੇਸ਼
  • airstrike on press vehicle 3 journalists killed in lebanon
    ਲੇਬਨਾਨ 'ਚ ਇਜ਼ਰਾਈਲੀ ਹਵਾਈ ਹਮਲਾ, 3 ਪੱਤਰਕਾਰਾਂ ਤੇ ਪੈਰਾਮੈਡਿਕ ਦੀ ਦਰਦਨਾਕ ਮੌਤ
  • earthquake strikes myanmar
    ਫਿਰ ਕੰਬੀ ਧਰਤੀ, ਮਿਆਂਮਾਰ 'ਚ ਦੋ ਦਿਨਾਂ 'ਚ ਦੂਜੀ ਵਾਰ ਲੱਗੇ ਭੂਚਾਲ ਦੇ ਝਟਕੇ
  • big gift in april  now you will get 3 months of ration at once
    ਅਪ੍ਰੈਲ 'ਚ ਵੱਡਾ ਤੋਹਫ਼ਾ: ਹੁਣ ਇੱਕ ਵਾਰ 'ਚ ਮਿਲੇਗਾ 3 ਮਹੀਨਿਆਂ ਦਾ ਰਾਸ਼ਨ, ਜਾਣੋ ਕਿਵੇਂ ਲਈਏ ਫ਼ਾਇਦਾ
  • earthquake hit
    ਭੂਚਾਲ ਨਾਲ ਕੰਬ ਗਿਆ ਭਾਰਤ ਦਾ ਗੁਆਂਢੀ ਮੁਲਕ ! 2 ਦਿਨਾਂ 'ਚ ਦੂਜੀ ਵਾਰ ਲੱਗੇ ਝਟਕੇ
  • road accident family 3 members
    ਭਿਆਨਕ ਸੜਕ ਹਾਦਸਾ: ਬੱਸ ਤੇ ਕਾਰ ਦੀ ਟੱਕਰ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • 3 1 magnitude earthquake hits gujarat  second in six days
    6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • roshan healthcare ayurvedic treatment
      ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
    • artemis 2 mission astronauts head to moon
      ਆਰਟੇਮਿਸ-2 ਮਿਸ਼ਨ ਦੇ ਪੁਲਾੜ ਯਾਤਰੀ ਚੰਦ ਵੱਲ ਰਵਾਨਾ
    • canadians are increasingly drawn to animals
      ਕੈਨੇਡੀਅਨਾ ਚ ਵੱਧ ਰਿਹੈ ਜਾਨਵਰਾਂ ਨਾਲ ਨੇੜਤਾ ਬਣਾਉਣ ਦਾ ਰੁਝਾਨ
    • lifeline for india
      ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...
    • five indians among 12 injured by falling missile debris in abu dhabi
      ਅਬੂ ਧਾਬੀ 'ਚ ਮਿਜ਼ਾਈਲ ਹਮਲਾ! 5 ਭਾਰਤੀਆਂ ਸਮੇਤ 12 ਲੋਕ ਜ਼ਖਮੀ, UAE ਨੇ ਈਰਾਨੀ...
    • video of tiger woods arrest surfaced
      ਟਾਈਗਰ ਵੁਡਸ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ ! ਹਾਦਸੇ ਮਗਰੋਂ 'ਰਾਸ਼ਟਰਪਤੀ'...
    • strong tremors of earthquake in afghanistan
      ਅਫ਼ਗਾਨਿਸਤਾਨ 'ਚ ਭੂਚਾਲ ਦੇ ਤੇਜ਼ ਝਟਕੇ: ਕਾਬੁਲ 'ਚ 8 ਲੋਕਾਂ ਦੀ ਮੌਤ
    • a container ship linked to france passed through the strait of hormuz
      Hormuz ਤੋਂ ਲੰਘਿਆ ਫਰਾਂਸੀਸੀ ਕੰਟੇਨਰ ਜਹਾਜ਼, ਈਰਾਨ ਨਾਲ ਤਣਾਅ ਦਰਮਿਆਨ ਰਾਹਤ...
    • myanmar  s parliament elected a president
      ਮਿਆਂਮਾਰ ਦੀ ਸੰਸਦ ਨੇ ਮੌਜੂਦਾ ਜਨਰਲ ਨੂੰ ਚੁਣਿਆ ਰਾਸ਼ਟਰਪਤੀ
    • dubai s guru nanak darbar gurudwara shut amid security concerns
      ਦੁਬਈ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੂੰ ਕੀਤਾ ਗਿਆ ਬੰਦ! ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +