Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:56:07 PM

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਸਦ ਦੀ ਸਰਕਾਰ ਡਿੱਗੀ, ਸੀਰੀਆ ਦਾ ਕਾਲਾ ਦੌਰ ਖ਼ਤਮ

INTERNATIONAL News Punjabi(ਵਿਦੇਸ਼)

ਅਸਦ ਦੀ ਸਰਕਾਰ ਡਿੱਗੀ, ਸੀਰੀਆ ਦਾ ਕਾਲਾ ਦੌਰ ਖ਼ਤਮ

  • Edited By Vandana,
  • Updated: 08 Dec, 2024 04:19 PM
International
syria  s dark era over
  • Share
    • Facebook
    • Tumblr
    • Linkedin
    • Twitter
  • Comment

ਦਮਿਸ਼ਕ (ਯੂ. ਐੱਨ. ਆਈ.)- ਸੀਰੀਆ ਵਿਚ ਵਿਰੋਧੀ ਗਠਜੋੜ ਦੇ ਨੇਤਾ ਹਾਦੀ ਅਲ-ਬਾਹਰਾ ਨੇ ਕਿਹਾ ਹੈ ਕਿ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਸਰਕਾਰ ਡਿੱਗ ਗਈ ਹੈ ਅਤੇ ਇਸ ਦੇ ਨਾਲ ਸੀਰੀਆ ਦੇ ਇਤਿਹਾਸ ਵਿਚ ਇਕ ਕਾਲਾ ਦੌਰ ਲੰਘ ਗਿਆ ਹੈ। ਬਾਹਰਾ ਨੇ ਅਰਬੀ ਸਮਾਚਾਰ ਸੰਗਠਨ ਅਲ-ਅਰਬੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਬੀ.ਬੀ.ਸੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨੈਸ਼ਨਲ ਕੋਲੀਸਨ ਫੌਰ ਸੀਰੀਅਨ ਰੈਵੋਲਿਊਸ਼ਨ ਅਤੇ ਅਪੋਜਿਸ਼ਨ ਫੌਰਸਿਜ  ਦੇ ਨੇਤਾ, ਬਾਹਰਾ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਦਮਿਸ਼ਕ ਸੁਰੱਖਿਅਤ ਹੈ। 

ਬਾਹਰਾ ਨੇ 'ਐਕਸ' 'ਤੇ ਲਿਖਿਆ, "ਸਾਡੇ ਸਾਰੇ ਸੰਪਰਦਾਵਾਂ ਅਤੇ ਧਰਮਾਂ ਦੇ ਲੋਕਾਂ ਨੂੰ ਸੰਦੇਸ਼ ਇਹ ਹੈ ਕਿ ਜਿੰਨਾ ਚਿਰ ਤੁਸੀਂ ਕਿਸੇ ਹੋਰ ਨਾਗਰਿਕ ਵਿਰੁੱਧ ਹਥਿਆਰ ਨਹੀਂ ਚੁੱਕਦੇ ਅਤੇ ਜਿੰਨਾ ਚਿਰ ਤੁਸੀਂ ਆਪਣੇ ਘਰਾਂ ਵਿੱਚ ਰਹਿੰਦੇ ਹੋ, ਉਦੋਂ ਤੱਕ ਤੁਸੀਂ ਸੁਰੱਖਿਅਤ ਹੋ।" ਬਦਲਾ ਲੈਣ ਦਾ ਕੋਈ ਮਾਮਲਾ ਨਹੀਂ ਹੋਵੇਗਾ ਅਤੇ ਮਨੁੱਖੀ ਅਧਿਕਾਰਾਂ ਦੀ ਕੋਈ ਉਲੰਘਣਾ ਨਹੀਂ ਹੋਵੇਗੀ। ਲੋਕਾਂ  ਦਾ ਸਨਮਾਨ ਕੀਤਾ ਜਾਵੇਗਾ।'' ਰਿਪੋਰਟ ਮੁਤਾਬਕ ਸੀਰੀਆ ਦੇ ਪ੍ਰਧਾਨ ਮੰਤਰੀ ਮੁਹੰਮਦ ਗਾਜ਼ੀ ਅਲ-ਜਲਾਲੀ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਚੁਣੀ ਗਈ ਲੀਡਰਸ਼ਿਪ ਦਾ ਸਹਿਯੋਗ ਕਰਨ ਲਈ ਤਿਆਰ ਹਨ। ਮੁਹੰਮਦ ਗਾਜ਼ੀ ਅਲ-ਜਲਾਲੀ ਨੇ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਇਕ ਭਾਸ਼ਣ ਵਿਚ ਵੀ ਕਿਹਾ ਕਿ ਸੀਰੀਆ ਇਕ ਆਮ ਦੇਸ਼ ਹੋ ਸਕਦਾ ਹੈ ਜੋ ਆਪਣੇ ਗੁਆਂਢੀਆਂ ਅਤੇ ਦੁਨੀਆ ਨਾਲ ਚੰਗੇ ਸਬੰਧ ਬਣਾਏ ਰੱਖਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਸੀਰੀਆ: ਰਾਸ਼ਟਰਪਤੀ ਮਹਿਲ 'ਚ ਦਾਖਲ ਹੋਏ ਵਿਦਰੋਹੀ, ਜੰਮ ਕੇ ਕੀਤੀ ਲੁੱਟ ਖੋਹ

ਮੀਡੀਆ ਰਿਪੋਰਟਾਂ ਮੁਤਾਬਕ ਸੀਰੀਆ ਦੇ ਲੋਕ ਪਿਛਲੇ ਡੇਢ ਹਫਤੇ ਤੋਂ ਵੱਡੇ ਸ਼ਹਿਰਾਂ 'ਚ ਬਾਗੀ ਬਲਾਂ ਵਲੋਂ ਸ਼ੁਰੂ ਕੀਤੇ ਗਏ ਸਫਲ ਹਮਲੇ 'ਤੇ ਖੁਸ਼ੀ ਮਨਾ ਰਹੇ ਹਨ। ਐਤਵਾਰ ਨੂੰ ਦਮਿਸ਼ਕ ਵਿੱਚ ਜਸ਼ਨ ਦੇ ਅਜਿਹੇ ਦ੍ਰਿਸ਼ ਦੇਖੇ ਗਏ ਜਦੋਂ ਬਾਗੀ ਅੱਗੇ ਵਧੇ ਅਤੇ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇ ਭੱਜਣ ਦੀ ਖ਼ਬਰ ਮਿਲੀ। ਮੀਡੀਆ ਰਿਪੋਰਟਾਂ ਅਨੁਸਾਰ ਵਿਰੋਧੀ ਲੜਾਕਿਆਂ ਦੇ ਹਵਾਈ ਅੱਡੇ 'ਤੇ ਕਬਜ਼ਾ ਕਰਨ ਤੋਂ ਕੁਝ ਪਲ ਪਹਿਲਾਂ ਓਪਨ-ਸੋਰਸ ਫਲਾਈਟ ਟਰੈਕਰਾਂ ਨੇ ਸੀਰੀਆ ਦੇ ਹਵਾਈ ਖੇਤਰ ਵਿੱਚ ਇੱਕ ਜਹਾਜ਼ ਦੀ ਗਤੀਵਿਧੀ ਨੂੰ ਰਿਕਾਰਡ ਕੀਤਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਫਲਾਈਟ ਨੰਬਰ ਸੀਰੀਅਨ ਏਅਰ 9218 ਵਾਲਾ ਇਲਯੂਸ਼ਿਨ 76 ਜਹਾਜ਼ ਦਮਿਸ਼ਕ ਤੋਂ ਉਡਾਣ ਭਰਨ ਵਾਲਾ ਆਖਰੀ ਜਹਾਜ਼ ਸੀ। ਪਹਿਲਾਂ ਇਹ ਪੂਰਬ ਵੱਲ ਉੱਡਿਆ, ਫਿਰ ਉੱਤਰ ਵੱਲ ਮੁੜਿਆ। ਕੁਝ ਮਿੰਟਾਂ ਬਾਅਦ, ਇਸਦਾ ਸਿਗਨਲ ਗਾਇਬ ਹੋ ਗਿਆ ਕਿਉਂਕਿ ਇਹ ਹੋਮਜ਼ ਦੇ ਉੱਪਰ ਚੱਕਰ ਲਗਾ ਰਿਹਾ ਸੀ। ਦਾਅਵੇ ਕੀਤੇ ਜਾ ਰਹੇ ਹਨ ਕਿ ਸ੍ਰੀ ਅਸਦ ਜਹਾਜ਼ ਵਿੱਚ ਸਵਾਰ ਹੋ ਕੇ ਦਮਿਸ਼ਕ ਤੋਂ ਕਿਸੇ ਅਣਜਾਣ ਮੰਜ਼ਿਲ ਲਈ ਰਵਾਨਾ ਹੋ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Assad regime
  • dark era
  • Hadi al-Bahra
  • Syria
  • ਅਸਦ ਸਰਕਾਰ
  • ਕਾਲਾ ਦੌਰ
  • ਹਾਦੀ ਅਲ-ਬਾਹਰਾ
  • ਸੀਰੀਆ

ਬਸ਼ਰ ਅਲ-ਅਸਦ ਦਾ ਜਹਾਜ਼ ਹੋਇਆ ਕ੍ਰੈਸ਼? ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਦਾਅਵਿਆਂ ਦੀ ਕੀ ਹੈ ਸੱਚਾਈ?

NEXT STORY

Stories You May Like

  • government employees punjab government
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 27 ਪੈਸੇ ਡਿੱਗੀ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • multi storey building collapses
    ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • english in china
      ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
    • beijing monitored 198 aircraft in the waters east of taiwan
      ਬੀਜਿੰਗ ਨੇ ਤਾਈਵਾਨ ਦੇ ਪੂਰਬੀ ਪਾਣੀਆਂ 'ਚ 198 ਜਹਾਜ਼ਾਂ ਦੀ ਕੀਤੀ ਜਾਂਚ; ਵਿਸ਼ਵ...
    • bangladesh prisoner
      ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
    • china s church crackdown
      ਚੀਨ 'ਚ ਚਰਚ 'ਤੇ ਹੋਈ ਕਾਰਵਾਈ ; ਪਾਦਰੀ ਗ੍ਰਿਫ਼ਤਾਰ, ਪਤਨੀ 6 ਸਾਲਾ ਪੁੱਤਰ ਨਾਲ...
    • ufo in iran
      ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +