Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    2:09:30 PM

  • hamas military chief mohammed oday killed

    ਵੱਡੀ ਖ਼ਬਰ : ਪਰਿਵਾਰ ਸਣੇ ਮਾਰਿਆ ਗਿਆ ਹਮਾਸ ਮਿਲਟਰੀ...

  • former shooter and olympian raja randhir singh passes away

    ਸਾਬਕਾ ਸ਼ੂਟਰ ਤੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ...

  • action taken against employees order issued

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ...

  • air india announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ : ਸੀਰੀਆ ਅਤੇ ਇਜ਼ਰਾਈਲ ਜੰਗਬੰਦੀ 'ਤੇ ਸਹਿਮਤ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ : ਸੀਰੀਆ ਅਤੇ ਇਜ਼ਰਾਈਲ ਜੰਗਬੰਦੀ 'ਤੇ ਸਹਿਮਤ

  • Edited By Vandana,
  • Updated: 19 Jul, 2025 09:36 AM
International
syria and israel agree on ceasefire
  • Share
    • Facebook
    • Tumblr
    • Linkedin
    • Twitter
  • Comment

ਮਜ਼ਰਾ (ਸੀਰੀਆ) (ਏਪੀ)- ਦੋ ਦੇਸ਼ਾਂ ਵਿਚ ਜਾਰੀ ਯੁੱਧ ਖ਼ਤਮ ਹੋਣ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਇਜ਼ਰਾਈਲ ਅਤੇ ਸੀਰੀਆ ਜੰਗਬੰਦੀ 'ਤੇ ਸਹਿਮਤ ਹੋ ਗਏ ਹਨ। ਸੀਰੀਆ ਵਿੱਚ ਅਮਰੀਕੀ ਰਾਜਦੂਤ ਟੌਮ ਬੈਰੇਕ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਐਲਾਨ ਅਜਿਹੇ ਸਮੇਂ ਆਇਆ ਹੈ ਜਦੋਂ ਸੀਰੀਆ ਦੇ ਦੱਖਣੀ ਸਵੀਦਾ ਸੂਬੇ ਵਿੱਚ ਡਰੂਜ਼ ਸਮੂਹਾਂ ਅਤੇ ਬੇਦੌਇਨ ਕਬੀਲਿਆਂ ਵਿਚਕਾਰ ਤਾਜ਼ਾ ਲੜਾਈ ਜਾਰੀ ਹੈ, ਜਿਸ ਨਾਲ ਮਨੁੱਖੀ ਸੰਕਟ ਹੋਰ ਡੂੰਘਾ ਹੋ ਗਿਆ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਬੁੱਧਵਾਰ ਨੂੰ ਡਰੂਜ਼ ਸਮੂਹਾਂ ਨਾਲ ਇੱਕ ਵੱਖਰੀ ਜੰਗਬੰਦੀ 'ਤੇ ਸਹਿਮਤ ਹੋਣ ਤੋਂ ਬਾਅਦ ਸਰਕਾਰੀ ਫੌਜਾਂ ਸਵੀਦਾ ਤੋਂ ਪਿੱਛੇ ਹਟ ਗਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-'ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਚੁੱਕਾ, ਸਾਨੂੰ ਤਿਆਰ ਰਹਿਣ ਦੀ ਲੋੜ', ਰੂਸ ਦੇ ਸਾਬਕਾ ਰਾਸ਼ਟਰਪਤੀ ਦੀ ਚੇਤਾਵਨੀ

ਇਸ ਤੋਂ ਪਹਿਲਾਂ ਇਜ਼ਰਾਈਲ ਨੇ ਸਰਕਾਰੀ ਲੜਾਕਿਆਂ ਦੇ ਕਾਫਲਿਆਂ 'ਤੇ ਦਰਜਨਾਂ ਹਵਾਈ ਹਮਲੇ ਕੀਤੇ ਅਤੇ ਇੱਥੋਂ ਤੱਕ ਕਿ ਕੇਂਦਰੀ ਦਮਿਸ਼ਕ ਵਿੱਚ ਸੀਰੀਆਈ ਰੱਖਿਆ ਮੰਤਰਾਲੇ ਦੇ ਮੁੱਖ ਦਫਤਰ 'ਤੇ ਵੀ ਹਮਲਾ ਕੀਤਾ। ਇਜ਼ਰਾਈਲ ਨੇ ਕਿਹਾ ਕਿ ਉਹ ਡਰੂਜ਼ ਭਾਈਚਾਰੇ ਦੀ ਰੱਖਿਆ ਲਈ ਇਹ ਕਾਰਵਾਈ ਕਰ ਰਿਹਾ ਹੈ। ਦਰਅਸਲ ਡਰੂਜ਼ ਨੂੰ ਇਜ਼ਰਾਈਲ ਵਿੱਚ ਇੱਕ ਵਫ਼ਾਦਾਰ ਘੱਟ ਗਿਣਤੀ ਵਜੋਂ ਦੇਖਿਆ ਜਾਂਦਾ ਹੈ ਅਤੇ ਇਸ ਭਾਈਚਾਰੇ ਦੇ ਲੋਕ ਅਕਸਰ ਇਜ਼ਰਾਈਲੀ ਫੌਜ ਵਿੱਚ ਸੇਵਾ ਕਰਦੇ ਹਨ। ਬੈਰੇਕ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਜ਼ਰਾਈਲ ਅਤੇ ਸੀਰੀਆ ਵਿਚਕਾਰ ਨਵੀਂ ਜੰਗਬੰਦੀ ਨੂੰ ਤੁਰਕੀ, ਜਾਰਡਨ ਅਤੇ ਹੋਰ ਗੁਆਂਢੀ ਦੇਸ਼ਾਂ ਦਾ ਸਮਰਥਨ ਪ੍ਰਾਪਤ ਹੈ ਅਤੇ "ਡ੍ਰੂਜ਼, ਬੇਦੂਇਨ ਅਤੇ ਸੁੰਨੀਆਂ ਨੂੰ ਆਪਣੇ ਹਥਿਆਰ ਸੁੱਟਣ ਅਤੇ ਇੱਕ ਨਵਾਂ ਅਤੇ ਸੰਯੁਕਤ ਸੀਰੀਆ ਬਣਾਉਣ ਲਈ ਹੋਰ ਘੱਟ ਗਿਣਤੀਆਂ ਨਾਲ ਜੁੜਨ ਦਾ ਸੱਦਾ ਦਿੱਤਾ।" ਹਾਲਾਂਕਿ ਉਸਨੇ ਸਮਝੌਤੇ ਬਾਰੇ ਕੋਈ ਹੋਰ ਵੇਰਵਾ ਨਹੀਂ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Syria
  • Israel
  • ceasefire
  • US ambassador
  • ਸੀਰੀਆ
  • ਇਜ਼ਰਾਈਲ
  • ਜੰਗਬੰਦੀ
  • ਅਮਰੀਕੀ ਰਾਜਦੂਤ

ਅਮਰੀਕਾ 'ਚ ਫੜੀ ਗਈ ਪੰਜਾਬੀਆਂ ਦੀ ਗੈਂਗ ! ਮੋਸਟ ਵਾਂਟੇਡ ਭਗੌੜੇ ਸਣੇ 8 ਗ੍ਰਿਫ਼ਤਾਰ (ਵੀਡੀਓ)

NEXT STORY

Stories You May Like

  • 60 day ceasefire
    ਅਮਰੀਕਾ-ਈਰਾਨ 60 ਦਿਨਾਂ ਦੀ ਜੰਗਬੰਦੀ 'ਤੇ ਹੋਏ ਸਹਿਮਤ , ਜਲਦ ਖ਼ੁੱਲ਼੍ਹੇਗਾ ਹੋਰਮੁਜ਼
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • big news regarding salaries  thousands of employees got relief
    ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • israeli airstrikes in lebanon
    ਲੇਬਨਾਨ ਤੇ ਇਜ਼ਰਾਈਲ ਦੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
  • cbse  student  big news  3 languages  compulsory  class 9
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ ਲਾਜ਼ਮੀ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • vaccine against new ebola strain
      ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ ਖ਼ਾਤਮੇ ਲਈ ਰੂਸ ਨੇ ਬਣਾਈ ਵੈਕਸੀਨ
    • israeli attack on lebanon
      ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ ਹਮਲਿਆਂ 'ਚ ਮਾਰੇ ਗਏ 30 ਤੋਂ...
    • us on india pakistan
      'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ...
    • dinesh patnaik on csis
      'ਸਮਝੌਤਾ ਕਰ ਚੁੱਕੈ CSIS..!' ਭਾਰਤੀ ਹਾਈ ਕਮਿਸ਼ਨਰ ਪਟਨਾਇਕ ਨੇ ਦਿੱਤਾ ਵੱਡਾ ਬਿਆਨ
    • big blow to byju
      BYJU's ਨੂੰ ਕਰਾਰਾ ਝਟਕਾ ! ਸੰਸਥਾਪਕ ਰਵੀਂਦਰਨ ਨੂੰ ਸਿੰਗਾਪੁਰ ਦੀ ਅਦਾਲਤ ਨੇ...
    • university of toronto develops special technology jacket for blind
      ਨੇਤਰਹੀਣ ਪਰਬਤ ਅਰੋਹੀ ਲਈ ਟੋਰਾਂਟੋ ਯੂਨੀਵਰਸਿਟੀ ਨੇ ਤਿਆਰ ਕੀਤੀ ਖ਼ਾਸ ਤਕਨੀਕ ਵਾਲੀ...
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ...
    • australian citizens ready to return
      ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ
    • indian diplomat accuses rcmp
      ਕੈਨੇਡਾ ਦੀਆਂ ਏਜੰਸੀਆਂ ਦੀ ਜਾਂਚ 'ਕਲਪਨਾ' 'ਤੇ ਅਧਾਰਤ: HC ਦਿਨੇਸ਼ ਪਟਨਾਇਕ
    • martyrdom anniversary of martyr of the nation sant ramanand
      ਵਿਆਨਾ ਵਿਖੇ 31 ਮਈ ਨੂੰ ਮਨਾਇਆ ਜਾਵੇਗਾ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦਾ 17ਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +