Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    4:46:44 PM

  • iran major statement

    'ਬਿਨਾਂ ਗਾਰੰਟੀ ਅਤੇ ਹਰਜਾਨੇ ਦੇ ਜੰਗ ਦਾ ਅੰਤ...

  • sukhpal singh khaira big statement on mla inderjit kaur mann

    ਇੰਦਰਜੀਤ ਕੌਰ ਮਾਨ ਨੂੰ ਕੋਈ 'ਰਾਖੀ ਸਾਵੰਤ' ਕਹਿ...

  • china taiwan escalation

    ਇਰਾਨ ਜੰਗ ਵਿਚਾਲੇ ਚੀਨ ਨੇ ਵੀ ਖਿੱਚ ਲਈ ਤਿਆਰੀ !...

  • iran preparing to directly target ukraine

    ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਨਾ ਕੋਈ ਦੇਸ਼, ਨਾ ਘਰ! ਏਅਰਪੋਰਟ 'ਤੇ ਰਿਹਾ ਇਹ ਸ਼ਖਸ, ਹੁਣ ਇਸ ਦੇਸ਼ ਨੇ ਦਿੱਤੀ ਨਾਗਰਿਕਤਾ

INTERNATIONAL News Punjabi(ਵਿਦੇਸ਼)

ਨਾ ਕੋਈ ਦੇਸ਼, ਨਾ ਘਰ! ਏਅਰਪੋਰਟ 'ਤੇ ਰਿਹਾ ਇਹ ਸ਼ਖਸ, ਹੁਣ ਇਸ ਦੇਸ਼ ਨੇ ਦਿੱਤੀ ਨਾਗਰਿਕਤਾ

  • Edited By Vandana,
  • Updated: 13 Jan, 2023 01:40 PM
Canada
syrian refugee who lived in airport for months becomes canadian citizen
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਕਿਸੇ ਦੇਸ਼ ਦਾ ਨਾਗਰਿਕ ਹੋਣਾ ਵਿਅਕਤੀ ਦੀ ਪਛਾਣ ਦਾ ਅਹਿਮ ਹਿੱਸਾ ਹੈ, ਪਰ ਜੇਕਰ ਕਿਸੇ ਦਾ ਕੋਈ ਦੇਸ਼ ਹੀ ਨਹੀਂ ਹੈ ਤਾਂ ਕੀ ਹੋਵੇਗਾ? 41 ਸਾਲਾ ਹਸਨ ਅਲ ਕੋਂਤਾਰ ਇਕ ਅਜਿਹਾ ਵਿਅਕਤੀ ਹੈ ਜੋ ਕੁਝ ਦਿਨ ਪਹਿਲਾਂ ਤੱਕ ਰਾਜ ਰਹਿਤ ਸੀ, ਯਾਨੀ ਕਿ ਉਹ ਕਿਸੇ ਦੇਸ਼ ਦਾ ਨਾਗਰਿਕ ਨਹੀਂ ਸੀ। ਕਿਸੇ ਵੀ ਦੇਸ਼ 'ਚ ਆਪਣਾ ਘਰ ਨਾ ਹੋਣ ਕਾਰਨ ਹਸਨ ਮਲੇਸ਼ੀਆ ਦੇ ਏਅਰਪੋਰਟ 'ਤੇ ਵੀ ਸੱਤ ਮਹੀਨੇ ਰਿਹਾ ਪਰ ਹੁਣ ਉਸ ਨੂੰ ਆਪਣਾ ਘਰ ਦੱਸਣ ਲਈ ਇਕ ਦੇਸ਼ ਲੱਭ ਗਿਆ ਹੈ।ਸਾਲਾਂ ਦੀ ਭਟਕਣ ਤੋਂ ਬਾਅਦ ਆਖਰਕਾਰ ਬੁੱਧਵਾਰ ਨੂੰ ਸੀਰੀਆਈ ਸ਼ਰਨਾਰਥੀ ਹਸਨ ਨੂੰ ਕੈਨੇਡੀਅਨ ਨਾਗਰਿਕਤਾ ਮਿਲ ਗਈ। 

ਬੁੱਧਵਾਰ ਨੂੰ ਉਨ੍ਹਾਂ ਨੂੰ ਕੈਨੇਡਾ ਦੇ ਨਾਗਰਿਕ ਹੋਣ ਦੀ ਸਹੁੰ ਚੁਕਾਈ ਗਈ। ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਹਸਨ ਨੇ ਕਿਹਾ ਕਿ ਇਹ ਜਿੱਤ ਉਸ ਦੇ ਸਾਲਾਂ ਦੇ ਸੰਘਰਸ਼ ਦਾ ਨਤੀਜਾ ਹੈ ਪਰ ਇਸ ਲੜਾਈ ਵਿੱਚ ਉਸ ਨੇ ਬਹੁਤ ਕੁਝ ਗੁਆ ਦਿੱਤਾ।ਉਹ ਨੇ ਦੱਸਿਆ ਕਿ ਇਸਦੇ ਲਈ ਮੈਂ ਇੱਕ ਬਰਬਾਦ ਦੇਸ਼ (ਸੀਰੀਆ) ਗੁਆ ਦਿੱਤਾ। ਜਦੋਂ ਮੇਰੇ ਪਿਤਾ ਨੂੰ ਮੇਰੀ ਸਭ ਤੋਂ ਵੱਧ ਲੋੜ ਸੀ, ਮੈਂ ਉਸ ਲਈ ਉੱਥੇ ਨਹੀਂ ਸੀ ਅਤੇ ਆਖਰਕਾਰ ਉਹਨਾਂ ਦੀ ਮੌਤ ਹੋ ਗਈ। 

PunjabKesari

ਹਸਨ ਦੇ ਸੰਘਰਸ਼ ਦਾ ਲੰਬਾ ਸਫ਼ਰ

ਹਸਨ ਯੁੱਧ ਪ੍ਰਭਾਵਿਤ ਸੀਰੀਆ ਤੋਂ ਭੱਜ ਕੇ ਸੰਯੁਕਤ ਅਰਬ ਅਮੀਰਾਤ ਗਿਆ, ਜਿੱਥੇ ਉਹ 11 ਸਾਲ ਰਿਹਾ। ਪਰ ਸਾਲ 2017 ਵਿੱਚ ਉਸ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਗਿਆ ਕਿਉਂਕਿ ਉਸ ਨੇ ਆਪਣੀ ਸੀਰੀਆ ਦੀ ਨਾਗਰਿਕਤਾ ਛੱਡ ਦਿੱਤੀ ਸੀ। ਉਸਨੂੰ ਡਰ ਸੀ ਕਿ ਜੇਕਰ ਉਹ ਸੀਰੀਆ ਦਾ ਨਾਗਰਿਕ ਰਿਹਾ ਤਾਂ ਯੂਏਈ ਸਰਕਾਰ ਉਸਨੂੰ ਸੀਰੀਆ ਭੇਜਣ ਲਈ ਮਜ਼ਬੂਰ ਕਰੇਗੀ ਅਤੇ ਉਸਨੂੰ ਬਸ਼ਰ ਅਲ ਅਸਦ ਦੀ ਸਰਕਾਰ ਲਈ ਫੌਜੀ ਸੇਵਾਵਾਂ ਦੇਣ ਲਈ ਮਜ਼ਬੂਰ ਕੀਤਾ ਜਾਵੇਗਾ, ਜੋ ਉਹ ਨਹੀਂ ਚਾਹੁੰਦਾ ਸੀ।ਸੀਰੀਆਈ ਪਾਸਪੋਰਟ ਨਾ ਹੋਣ ਕਾਰਨ ਯੂਏਈ ਨੇ ਹਸਨ ਨੂੰ ਮਲੇਸ਼ੀਆ ਭੇਜ ਦਿੱਤਾ, ਜੋ ਕਿ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਸੀਰੀਆਈ ਲੋਕਾਂ ਨੂੰ ਐਂਟਰੀ 'ਤੇ ਟੂਰਿਸਟ ਵੀਜ਼ਾ ਮਿਲਦਾ ਹੈ। 

ਹਸਨ ਦੇ ਟੂਰਿਸਟ ਵੀਜ਼ੇ ਦੀ ਮਿਆਦ ਤਿੰਨ ਮਹੀਨਿਆਂ ਦੇ ਅੰਦਰ ਖ਼ਤਮ ਹੋ ਗਈ। ਹਸਨ ਨੇ ਕੁਝ ਹੋਰ ਸਮਾਂ ਮਲੇਸ਼ੀਆ ਵਿੱਚ ਰਹਿਣ ਲਈ ਜੁਰਮਾਨਾ ਅਦਾ ਕੀਤਾ। ਉਹ ਇਕਵਾਡੋਰ ਜਾਣਾ ਚਾਹੁੰਦਾ ਸੀ ਪਰ ਉਸ ਨੂੰ ਜਹਾਜ਼ ਵਿਚ ਚੜ੍ਹਨ ਨਹੀਂ ਦਿੱਤਾ ਗਿਆ।ਇਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਕੰਬੋਡੀਆ ਗਿਆ ਪਰ ਉਥੋਂ ਵੀ ਉਸ ਨੂੰ ਵਾਪਸ ਮਲੇਸ਼ੀਆ ਭੇਜ ਦਿੱਤਾ ਗਿਆ। ਉਸ ਕੋਲ ਲੋੜੀਂਦੇ ਇਮੀਗ੍ਰੇਸ਼ਨ ਕਾਗਜ਼ਾਤ ਨਹੀਂ ਸਨ, ਇਸ ਲਈ ਉਹ ਨਾ ਤਾਂ ਮਲੇਸ਼ੀਆ ਛੱਡ ਸਕਦਾ ਸੀ ਅਤੇ ਨਾ ਹੀ ਕਿਸੇ ਹੋਰ ਦੇਸ਼ ਜਾ ਸਕਦਾ ਸੀ। ਹਸਨ ਫਿਰ ਕੁਆਲਾਲੰਪੁਰ ਹਵਾਈ ਅੱਡੇ 'ਤੇ ਰਹਿਣ ਲੱਗਾ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਿਆਨਕ ਤੂਫਾਨ ਦਾ ਕਹਿਰ, ਘੱਟੋ-ਘੱਟ 7 ਲੋਕਾਂ ਦੀ ਮੌਤ (ਤਸਵੀਰਾਂ) 

ਸਾਲ 2018 'ਚ ਸੋਸ਼ਲ ਮੀਡੀਆ ਰਾਹੀਂ ਲਾਈਮਲਾਈਟ 'ਚ ਆਇਆ 

ਇਸ ਦੌਰਾਨ ਉਹ ਸਾਲ 2018 'ਚ ਪਹਿਲੀ ਵਾਰ ਚਰਚਾ 'ਚ ਆਇਆ। ਏਅਰਪੋਰਟ 'ਤੇ ਉਸ ਨੇ ਜ਼ਿੰਦਗੀ ਦੀਆਂ ਮੁਸ਼ਕਿਲਾਂ ਨੂੰ ਰਿਕਾਰਡ ਕੀਤਾ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ। ਉਸ ਦੀ ਸੋਸ਼ਲ ਮੀਡੀਆ ਪੋਸਟ ਨੇ ਦੁਨੀਆ ਭਰ ਦੇ ਲੋਕਾਂ ਦਾ ਧਿਆਨ ਖਿੱਚਿਆ ਅਤੇ ਲੋਕਾਂ ਨੇ ਉਸ ਵਰਗੇ ਸ਼ਰਨਾਰਥੀਆਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਨੀ ਸ਼ੁਰੂ ਕਰ ਦਿੱਤੀ।ਪਰ ਮਲੇਸ਼ੀਆ ਦੇ ਅਧਿਕਾਰੀਆਂ ਨੇ ਸੱਤ ਮਹੀਨਿਆਂ ਬਾਅਦ ਉਸ ਨੂੰ ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਸ਼ਰਨਾਰਥੀ ਕੇਂਦਰ ਭੇਜ ਦਿੱਤਾ।ਇਸ ਦੌਰਾਨ ਕੈਨੇਡਾ ਦੇ ਕੁਝ ਵਾਲੰਟੀਅਰਾਂ ਨੇ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਦੇਖਿਆ। ਉਨ੍ਹਾਂ ਨੇ ਹਸਨ ਦੀ ਤਰਫੋਂ ਕੈਨੇਡਾ ਵਿੱਚ ਸ਼ਰਨਾਰਥੀ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੇ ਹਸਨ ਨੂੰ ਸ਼ਰਣ ਲਈ ਮਨਜ਼ੂਰੀ ਦੇ ਦਿੱਤੀ ਅਤੇ ਉਹ ਨਵੰਬਰ 2018 ਵਿੱਚ ਵੈਨਕੂਵਰ, ਕੈਨੇਡਾ ਪਹੁੰਚ ਗਿਆ।

ਇੱਥੇ ਉਸ ਨੇ ਕੰਮ ਕਰਨਾ ਸ਼ੁਰੂ ਕੀਤਾ। ਫਿਰ ਉਸਨੇ ਆਪਣੇ ਅਨੁਭਵਾਂ 'ਤੇ ਇੱਕ ਕਿਤਾਬ ਵੀ ਲਿਖੀ, ਜਿਸਦਾ ਨਾਮ ਹੈ,  'Man At The Airport: How Social Media Saved My Life'। ਹਸਨ ਦੇ ਹੁਣ ਸਿਰਫ਼ ਦੋ ਸੁਪਨੇ ਹਨ- ਸ਼ਰਨਾਰਥੀਆਂ ਦੀ ਮਦਦ ਕਰਨਾ ਅਤੇ 15 ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਣਾ, ਜੋ ਸੀਰੀਆ ਤੋਂ ਭੱਜਣ ਤੋਂ ਬਾਅਦ ਪਿਛਲੇ ਚਾਰ ਮਹੀਨਿਆਂ ਤੋਂ ਮਿਸਰ ਵਿੱਚ ਰਹਿ ਰਹੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Hassan al-Kontar
  • Canadian citizenship
  • Airport
  • ਹਸਨ ਅਲ ਕੋਂਤਾਰ
  • ਕੈਨੇਡੀਅਨ ਨਾਗਰਿਕਤਾ
  • ਏਅਰਪੋਰਟ

ਅਮਰੀਕਾ 'ਚ ਭਿਆਨਕ ਤੂਫਾਨ ਦਾ ਕਹਿਰ, ਘੱਟੋ-ਘੱਟ 7 ਲੋਕਾਂ ਦੀ ਮੌਤ (ਤਸਵੀਰਾਂ)

NEXT STORY

Stories You May Like

  • no penalty for not maintaining minimum balance in jan dhan accounts
    ਜਨ-ਧਨ ਖਾਤਿਆਂ ’ਚ ਘੱਟੋ-ਘੱਟ ਬਕਾਇਆ ਰਾਸ਼ੀ ਨਾ ਰੱਖਣ ’ਤੇ ਕੋਈ ਜੁਰਮਾਨਾ ਨਹੀਂ : ਸੀਤਾਰਾਮਨ
  • iran fires drones this country
    ਈਰਾਨ ਨੇ ਹੁਣ ਇਸ ਦੇਸ਼ 'ਤੇ ਵਰ੍ਹਾ 'ਤੇ ਬੰਬ! ਏਅਰਪੋਰਟ ਸਣੇ ਕਈ ਥਾਵਾਂ 'ਤੇ ਧਮਾਕੇ (ਵੀਡੀਓ)
  • social media ban for children
    ਆਸਟ੍ਰੇਲੀਆ ਤੋਂ ਬਾਅਦ ਹੁਣ ਇਸ ਦੇਸ਼ ਨੇ ਬੱਚਿਆਂ ਲਈ Social Media ਕੀਤਾ ਬੈਨ
  • us president donald trump claims cuba would   fall pretty soon
    ਈਰਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਵਾਰੀ! ਟਰੰਪ ਨੇ ਮਾਰਕੋ ਰੂਬੀਓ ਨੂੰ ਸੌਂਪੀ ਜ਼ਿੰਮੇਵਾਰੀ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • guru sahib martyrdom  amit shah
    ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਅੱਜ ਵਿਸ਼ਵ ’ਚ ਕੋਈ ਹਿੰਦੂ ਨਾ ਹੁੰਦਾ: ਅਮਿਤ ਸ਼ਾਹ
  • kritika kamra becomes gaurav kapoor  s bride
    ਨਾ ਮਹਿੰਦੀ, ਨਾ ਸਿੰਦੂਰ ਤੇ ਨਾ ਹੀ ਭਾਰੀ ਲਹਿੰਗਾ; ਗੌਰਵ ਕਪੂਰ ਦੀ ਦੁਲਹਨ ਬਣੀ ਕ੍ਰਿਤਿਕਾ ਕਾਮਰਾ
  • holi bumper 2026  lucky number brought good luck  a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
Trending
Ek Nazar
ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • irgc warning to netenyahu
      ਨੇਤਨਯਾਹੂ ਨੂੰ IRGC ਦੀ ਚਿਤਾਵਨੀ ! ਕਿਹਾ- 'ਲੱਭ ਕੇ ਮਾਰਾਂਗੇ ਇਜ਼ਰਾਈਲੀ PM...'
    • netanyahu faces new challenge
      ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ
    • dubai air india flights cancelled passengers
      ਵੱਡੀ ਖ਼ਬਰ ; ਦੁਬਈ ਦੇ ਤਿੰਨ ਸ਼ਹਿਰਾਂ ਲਈ Air India ਦੀਆਂ ਸਾਰੀਆਂ ਉਡਾਣਾਂ ਰੱਦ
    • 10 people arrested in uae
      ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...
    • iran space center strike
      ਅਮਰੀਕਾ-ਇਜ਼ਰਾਈਲ ਦਾ ਵੱਡਾ ਹਮਲਾ ! Aistrike ਕਰ ਉਡਾ'ਤਾ ਇਰਾਨ ਦਾ ਸਪੇਸ ਸੈਂਟਰ
    • after strait of hormuz bab al mandeb closed
      ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼ ਤੋਂ ਬਾਅਦ ਇਕ ਹੋਰ ਅਹਿਮ ਰਸਤਾ...
    • cbse  board exam  class 12  students  board exam cancelled
      ਜੰਗ ਕਾਰਨ CBSE ਨੇ ਰੱਦ ਕੀਤੀਆਂ 12ਵੀਂ ਦੀਆਂ ਪ੍ਰੀਖਿਆਵਾਂ ! 7 ਦੇਸ਼ਾਂ ਦੇ...
    • europe singapore becoming indian students choice
      Canada, UK ਨਹੀਂ ਸਗੋਂ ਇਹ ਦੇਸ਼ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਸੰਦ
    • trump refuses ceasefire with iran
      ਵੱਡੀ ਖ਼ਬਰ: Trump ਨੇ ਈਰਾਨ ਨਾਲ ਜੰਗਬੰਦੀ ਤੋਂ ਕਰ 'ਤਾ ਸਾਫ਼ ਇਨਕਾਰ
    • israel on netenyahu s health
      PM ਨੇਤਨਯਾਹੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਇਜ਼ਰਾਈਲੀ ਸਰਕਾਰ ਨੇ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +