Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    7:04:14 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous actor leaves the world at the age of 46  sets an example after death

    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ,...

  • plot owner punjab plot noc of registries

    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤਹੱਵੁਰ ਰਾਣਾ ਨੇ ਭਾਰਤ ਹਵਾਲਗੀ ਰੋਕਣ ਲਈ ਨਵੀਂ ਪਟੀਸ਼ਨ ਕੀਤੀ ਦਾਇਰ

INTERNATIONAL News Punjabi(ਵਿਦੇਸ਼)

ਤਹੱਵੁਰ ਰਾਣਾ ਨੇ ਭਾਰਤ ਹਵਾਲਗੀ ਰੋਕਣ ਲਈ ਨਵੀਂ ਪਟੀਸ਼ਨ ਕੀਤੀ ਦਾਇਰ

  • Edited By Vandana,
  • Updated: 07 Mar, 2025 01:27 PM
United States of America
tahawwur rana filed new application
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਪੀ.ਟੀ.ਆਈ.)- ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੇ ਚੀਫ਼ ਜਸਟਿਸ ਜੌਨ ਰੌਬਰਟਸ ਸਾਹਮਣੇ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ, ਜਦੋਂ ਸੁਪਰੀਮ ਕੋਰਟ ਨੇ ਉਸਦੀ ਭਾਰਤ ਹਵਾਲਗੀ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਾਕਿਸਤਾਨੀ ਮੂਲ ਦਾ ਕੈਨੇਡੀਅਨ ਨਾਗਰਿਕ ਰਾਣਾ (64) ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ, ਅਮਰੀਕੀ ਸੁਪਰੀਮ ਕੋਰਟ ਨੇ ਅਰਜ਼ੀ ਕੀਤੀ ਰੱਦ

27 ਫਰਵਰੀ ਨੂੰ ਰਾਣਾ ਨੇ ਅਮਰੀਕਾ ਦੀ ਸਿਖਰਲੀ ਅਦਾਲਤ ਦੇ ਐਸੋਸੀਏਟ ਜਸਟਿਸ ਅਤੇ ਨੌਵੇਂ ਸਰਕਟ ਦੇ ਸਰਕਟ ਜਸਟਿਸ ਏਲੇਨਾ ਕਾਗਨ ਸਾਹਮਣੇ "ਹੈਬੀਅਸ ਕਾਰਪਸ ਪਟੀਸ਼ਨ 'ਤੇ ਲੰਬਿਤ ਸੁਣਵਾਈ 'ਤੇ ਰੋਕ ਲਗਾਉਣ ਲਈ ਐਮਰਜੈਂਸੀ ਅਰਜ਼ੀ" ਦਾਇਰ ਕੀਤੀ ਸੀ। 6 ਮਾਰਚ ਨੂੰ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇੱਕ ਨੋਟ ਵਿੱਚ ਕਿਹਾ ਗਿਆ ਹੈ, "ਜਸਟਿਸ ਕਾਗਨ ਦੁਆਰਾ ਬੇਨਤੀ ਰੱਦ ਕਰ ਦਿੱਤੀ ਗਈ।" ਰਾਣਾ ਦੇ ਵਕੀਲਾਂ ਦੁਆਰਾ ਵੀਰਵਾਰ ਨੂੰ ਦਾਇਰ ਪਟੀਸ਼ਨ ਅਨੁਸਾਰ ਰਾਣਾ ਨੇ ਜਸਟਿਸ ਕਾਗਨ ਸਾਹਮਣੇ ਪੇਸ਼ ਹੁਣ "ਹੈਬੀਅਸ ਕਾਰਪਸ ਪਟੀਸ਼ਨ ਦੇ ਲੰਬਿਤ ਮੁਕੱਦਮੇ 'ਤੇ ਰੋਕ ਲਗਾਉਣ ਸਬੰਧੀ ਆਪਣੀ ਐਮਰਜੈਂਸੀ ਅਰਜ਼ੀ" ਨੂੰ ਨਵਿਆਇਆ ਹੈ ਅਤੇ ਬੇਨਤੀ ਕੀਤੀ ਹੈ ਕਿ ਨਵੀਂ ਅਰਜ਼ੀ ਚੀਫ਼ ਜਸਟਿਸ ਰੌਬਰਟਸ ਸਾਹਮਣੇ ਪੇਸ਼ ਕੀਤੀ ਜਾਵੇ। 

ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ ਦੀ ਵੱਡੀ ਕਾਰਵਾਈ, ਫਲਸਤੀਨੀਆਂ ਦੇ ਚੁੰਗਲ ਤੋਂ ਛੁਡਵਾਏ 10 ਭਾਰਤੀ

ਆਪਣੀ ਐਮਰਜੈਂਸੀ ਪਟੀਸ਼ਨ ਵਿੱਚ ਰਾਣਾ ਨੇ 13 ਫਰਵਰੀ ਦੀ ਪਟੀਸ਼ਨ ਦੇ ਗੁਣ-ਦੋਸ਼ ਦੇ ਆਧਾਰ 'ਤੇ ਆਪਣੀ ਹਵਾਲਗੀ ਅਤੇ ਮੁਕੱਦਮਾ ਲੰਬਿਤ ਰਹਿਣ ਤੱਕ ਭਾਰਤ ਸਾਹਮਣੇ ਆਤਮ ਸਮਰਪਣ ਕਰਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਉਸ ਪਟੀਸ਼ਨ ਵਿੱਚ ਰਾਣਾ ਨੇ ਦਲੀਲ ਦਿੱਤੀ ਸੀ ਕਿ ਉਸਦੀ ਭਾਰਤ ਹਵਾਲਗੀ ਅਮਰੀਕੀ ਕਾਨੂੰਨ ਅਤੇ ਤਸ਼ੱਦਦ ਵਿਰੁੱਧ ਸੰਯੁਕਤ ਰਾਸ਼ਟਰ ਕਨਵੈਨਸ਼ਨ ਦੀ ਉਲੰਘਣਾ ਹੈ "ਕਿਉਂਕਿ ਇਹ ਮੰਨਣ ਲਈ ਕਾਫ਼ੀ ਆਧਾਰ ਹਨ ਕਿ ਜੇਕਰ ਪਟੀਸ਼ਨਰ ਨੂੰ ਭਾਰਤ ਹਵਾਲਗੀ ਕੀਤੀ ਜਾਂਦੀ ਹੈ ਤਾਂ ਉਸਨੂੰ ਤਸ਼ੱਦਦ ਦਾ ਖ਼ਤਰਾ ਹੋਵੇਗਾ।" ਪਟੀਸ਼ਨ ਵਿੱਚ ਕਿਹਾ ਗਿਆ ਹੈ, "ਇਸ ਮਾਮਲੇ ਵਿੱਚ ਤਸ਼ੱਦਦ ਦੀ ਸੰਭਾਵਨਾ ਹੋਰ ਵੀ ਵੱਧ ਹੈ ਕਿਉਂਕਿ ਪਟੀਸ਼ਨਰ ਪਾਕਿਸਤਾਨੀ ਮੂਲ ਦਾ ਮੁਸਲਮਾਨ ਹੈ, ਜੋ ਮੁੰਬਈ ਹਮਲਿਆਂ ਦਾ ਦੋਸ਼ੀ ਹੈ।" ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸਦੀ "ਗੰਭੀਰ ਡਾਕਟਰੀ ਸਥਿਤੀ" ਕਾਰਨ ਭਾਰਤੀ ਨਜ਼ਰਬੰਦੀ ਕੇਂਦਰਾਂ ਵਿੱਚ ਉਸਦੀ ਹਵਾਲਗੀ ਇਸ ਮਾਮਲੇ ਵਿੱਚ "ਅਸਲ ਵਿੱਚ" ਮੌਤ ਦੀ ਸਜ਼ਾ ਹੈ। ਜਨਵਰੀ ਵਿੱਚ ਅਮਰੀਕੀ ਸੁਪਰੀਮ ਕੋਰਟ ਨੇ ਰਾਣਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਉਸਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Tahawwur Rana
  • new petition filed
  • US court
  • ਤਹੱਵੁਰ ਰਾਣਾ
  • ਨਵੀਂ ਪਟੀਸ਼ਨ ਦਾਇਰ
  • ਅਮਰੀਕੀ ਅਦਾਲਤ

Trump ਪ੍ਰਸ਼ਾਸਨ ਨੂੰ USAID ਅਤੇ ਵਿਦੇਸ਼ ਵਿਭਾਗ ਨੂੰ ਲਗਭਗ 2 ਬਿਲੀਅਨ ਡਾਲਰ ਦੇਣ ਦਾ ਹੁਕਮ

NEXT STORY

Stories You May Like

  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • india unsc membership
    UNSC 'ਚ ਮੈਂਬਰਸ਼ਿਪ ਲਈ ਭਾਰਤ ਨੇ ਪੇਸ਼ ਕੀਤੀ ਉਮੀਦਵਾਰੀ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • india  s new beginning with vikram 1
    Vikram-1 ਨਾਲ ਭਾਰਤ ਦੀ ਨਵੀਂ ਸ਼ੁਰੂਆਤ : ਵੱਡੀ ਸਫ਼ਲਤਾ ਲਈ ਵਿਦੇਸ਼ੀ ਨਿਵੇਸ਼ ਅਤੇ ਖੁੱਲ੍ਹੇਪਣ ਦੀ ਲੋੜ
  • big for students
    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ ਲਈ ਪੂਰੀ ਕਰਨੀ ਪਵੇਗੀ ਨਵੀਂ ਸ਼ਰਤ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china naul
      ਚੀਨ 'ਚ 'ਨੌਲ' ਤੂਫ਼ਾਨ ਦਾ ਕਹਿਰ ! 10 ਲੋਕਾਂ ਦੀ ਹੋਈ ਮੌਤ
    • historic hindu festival
      ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ
    • announcement of byelections
      ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
    • meth seized
      ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ
    • school holidays
      ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ ਬੰਦ, ਬੰਗਲਾਦੇਸ਼ 'ਚ ਹੋ ਗਿਆ...
    • nuclear capabilities
      ਉੱਤਰੀ ਕੋਰੀਆ ਦੀਆਂ ਪ੍ਰਮਾਣੂ ਸਮਰੱਥਾਵਾਂ ਨੂੰ ਲਗਾਤਾਰ ਕੀਤਾ ਜਾਵੇਗਾ ਅਪਗ੍ਰੇਡ
    • netanyahu us visit
      ਅਮਰੀਕਾ ਦੌਰੇ ਤੋਂ ਪਹਿਲਾਂ ਨੇਤਨਯਾਹੂ ਦਾ ਵੱਡਾ ਬਿਆਨ ! ਮਮਦਾਨੀ 'ਤੇ ਵਿੰਨ੍ਹਿਆ...
    • us iran conflict
      ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ ਨਹੀਂ ਬਣਾ ਰਿਹੈ ਨਿਸ਼ਾਨਾ
    • priti patel on  neerav modi
      'ਗ੍ਰਿਫ਼ਤਾਰੀ ਦੇ 7 ਸਾਲਾਂ ਬਾਅਦ ਵੀ..!', ਨੀਰਵ ਮੋਦੀ ਦੇ ਬ੍ਰਿਟੇਨ 'ਚ ਹੋਣ...
    • ventilator shortage
      ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +