Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    7:13:02 PM

  • punjab bus car

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ...

  • speed records owner s son dead on road accident

    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ...

  • big incident in ludhiana

    ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਈਵਾਨ ਰਾਸ਼ਟਰਪਤੀ ਤੇ US ਹਾਊਸ ਸਪੀਕਰ ਦੀ ਮੁਲਾਕਾਤ 'ਤੇ ਨਾਰਾਜ਼ ਚੀਨ, ਜਵਾਬੀ ਕਾਰਵਾਈ ਦੀ ਦਿੱਤੀ ਧਮਕੀ

INTERNATIONAL News Punjabi(ਵਿਦੇਸ਼)

ਤਾਈਵਾਨ ਰਾਸ਼ਟਰਪਤੀ ਤੇ US ਹਾਊਸ ਸਪੀਕਰ ਦੀ ਮੁਲਾਕਾਤ 'ਤੇ ਨਾਰਾਜ਼ ਚੀਨ, ਜਵਾਬੀ ਕਾਰਵਾਈ ਦੀ ਦਿੱਤੀ ਧਮਕੀ

  • Edited By Aarti Dhillon,
  • Updated: 30 Mar, 2023 04:48 PM
International
taiwan president in us for visit that has china threatening reprisal
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ- ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਅਤੇ ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਕੇਵਿਨ ਮੈਕਕਾਰਥੀ ਦੀ ਲਾਸ ਏਂਜਲਸ 'ਚ ਮੁਲਾਕਾਤ ਤੋਂ ਨਾਰਾਜ਼ ਚੀਨ ਨੇ ਜਵਾਬੀ ਕਾਰਵਾਈ ਦੀ ਧਮਕੀ ਦਿੱਤੀ ਹੈ। ਖੁਦਮੁਖਤਿਆਰ ਟਾਪੂ ਤਾਈਵਾਨ ਦੇ ਰਾਸ਼ਟਰਪਤੀ ਅਮਰੀਕਾ ਦੀ ਯਾਤਰਾ 'ਤੇ ਜਾਣ ਵਾਲੀ ਹੈ। ਹਾਲ ਹੀ 'ਚ, ਤਾਇਵਾਨ 'ਤੇ ਕੂਟਨੀਤਕ ਦਬਾਅ ਵਧ ਗਿਆ ਹੈ, ਇਸ ਦੇ ਨਾਲ ਹੀ ਚੀਨ ਆਪਣੇ ਕੂਟਨੀਤਕ ਸਹਿਯੋਗੀਆਂ ਨੂੰ ਆਪਣੇ ਪੱਖ 'ਚ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ- UPI ਪੇਮੈਂਟ ਕਰਨ ਵਾਲਿਆਂ ਨੂੰ ਵੱਡਾ ਝਟਕਾ, 2000 ਤੋਂ ਜ਼ਿਆਦਾ ਦੀ ਪੇਮੈਂਟ 'ਤੇ ਲੱਗੇਗਾ ਵਾਧੂ ਚਾਰਜ!
ਇਸ ਦੌਰਾਨ ਚੀਨ ਰੋਜ਼ਾਨਾ ਆਧਾਰ 'ਤੇ ਤਾਇਵਾਨ ਵੱਲ ਲੜਾਕੂ ਜਹਾਜ਼ਾਂ ਨੂੰ ਭੇਜਦਾ ਰਿਹਾ ਹੈ। ਸਾਈ ਆਪਣੀ ਗਵਾਟੇਮਾਲਾ ਅਤੇ ਬੇਲੀਜ਼ ਦੇ ਦੌਰੇ ਦੌਰਾਨ 30 ਮਾਰਚ ਨੂੰ ਨਿਊਯਾਰਕ ਜਾਵੇਗੀ। ਉਨ੍ਹਾਂ ਦੇ ਤਾਈਵਾਨ ਵਾਪਸ ਪਰਤਣ ਦੌਰਾਨ 5 ਅਪ੍ਰੈਲ ਨੂੰ ਲਾਸ ਏਂਜਲਸ 'ਚ ਰੁਕਣ ਦੀ ਉਮੀਦ ਹੈ। ਉਸ ਸਮੇਂ ਦੌਰਾਨ ਉਹ ਮੈਕਕਾਰਥੀ ਨਾਲ ਮੁਲਾਕਾਤ ਕਰ ਸਕਦੀ ਹੈ। ਤਾਈਵਾਨ ਮਾਮਲਿਆਂ ਦੇ ਕੈਬਨਿਟ ਦਫ਼ਤਰ ਦੀ ਬੁਲਾਰੇ ਜ਼ੂ ਫੇਂਗਲਿਅਨ ਨੇ ਬੁੱਧਵਾਰ ਨੂੰ ਸਾਈ ਦੇ ਅਮਰੀਕਾ 'ਚ ਰੁਕਣ ਦੀ ਯੋਜਨਾ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਕਿਸੇ ਵੀ ਅਮਰੀਕੀ ਅਧਿਕਾਰੀ ਨੂੰ ਉਸ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ- ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ, ਅਪ੍ਰੈਲ ਤੋਂ ਮਹਿੰਗੀਆਂ ਹੋ ਜਾਣਗੀਆਂ ਜ਼ਰੂਰੀ ਦਵਾਈਆਂ
ਝੂ ਨੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ ਅਤੇ ਇਸ ਦਾ ਸਖ਼ਤ ਜਵਾਬ ਦੇਵਾਂਗੇ।'' ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਸਾਈ ਇੰਗ ਵੇਨ ਦੇ ਟਰਾਂਜ਼ਿਟ ਦੌਰਿਆਂ ਦਾ ਪ੍ਰਬੰਧ ਕਰਨ ਅਤੇ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਮਰੀਕਾ ਨੂੰ ਤਾਈਵਾਨ ਦੀ ਆਜ਼ਾਦੀ ਦਾ ਸਮਰਥਨ ਨਹੀਂ ਕਰਨ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਠੋਸ ਕਾਰਵਾਈ ਕਰਨੀ ਚਾਹੀਦੀ। 

ਇਹ ਵੀ ਪੜ੍ਹੋ- ਭਾਰਤ ਦਾ ਵਸਤੂ ਅਤੇ ਸੇਵਾ ਨਿਰਯਾਤ 2022-23 'ਚ 760 ਅਰਬ ਡਾਲਰ ਨੂੰ ਪਾਰ ਕਰੇਗਾ : ਪੀਊਸ਼ ਗੋਇਲ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Taiwan president
  • US visit
  • China
  • threatening
  • reprisal
  • ਤਾਈਵਾਨ
  • ਹਾਊਸ ਸਪੀਕਰ
  • ਮੁਲਾਕਾਤ
  • ਨਾਰਾਜ਼ ਚੀਨ

ਈਰਾਨ ਤੋਂ ਪਰਤੇ 4,300 ਤੋਂ ਵਧੇਰੇ ਅਫਗਾਨ ਸ਼ਰਨਾਰਥੀ

NEXT STORY

Stories You May Like

  • the encirclement of china
    ਚੀਨ ਦੀ ਘੇਰਾਬੰਦੀ : ਤਾਈਵਾਨ ਨੂੰ ਅਲਗ-ਥਲੱਗ ਕਰਨ ਲਈ ਕੂਟਨੀਤਕ ਤੇ ਸਮੁੰਦਰੀ ਮੋਰਚਿਆਂ 'ਤੇ ਦਬਾਅ ਤੇਜ਼
  • middle east crisis
    ਸਾਊਦੀ ਦੇ ਏਅਰਪੋਰਟਾਂ 'ਤੇ ਹੋ ਗਿਆ ਹਮਲਾ ! ਜਵਾਬੀ ਕਾਰਵਾਈ 'ਚ ਸਨਾ 'ਤੇ ਵੀ ਡਿੱਗੀਆਂ ਮਿਜ਼ਾਈਲਾਂ
  • iran us internet
    ਪੂਰੀ ਦੁਨੀਆ ਦਾ ਇੰਟਰਨੈੱਟ ਹੋ ਜਾਏਗਾ ਠੱਪ ! ਟਰੰਪ ਦੀ ਧਮਕੀ ਮਗਰੋਂ ਇਰਾਨ ਨੇ...
  • us japan agreement
    ਚੀਨ ਦੇ ਹਮਲੇ ਦੀ ਚਿੰਤਾ, ਅਮਰੀਕਾ, ਜਾਪਾਨ ਮਿਜ਼ਾਈਲ-ਨਿਰਮਾਣ ਕੇਂਦਰ ਸਥਾਪਤ ਕਰਨ 'ਤੇ ਸਹਿਮਤ
  • voter fraud in us
    ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ ਧੋਖਾਧੜੀ ਦਾ ਦੋਸ਼ ! ਹੋ ਸਕਦੀ ਹੈ ਸਖ਼ਤ ਕਾਰਵਾਈ
  • china faces shortage of leaders due to xi jinping  s actions
    ਸ਼ੀ ਜਿਨਪਿੰਗ ਦੀ ਕਾਰਵਾਈ ਨਾਲ ਚੀਨ 'ਚ ਨੇਤਾਵਾਂ ਦੀ ਘਾਟ
  • us revokes record visas
    3 ਲੱਖ ਤੋਂ ਵਧੇਰੇ ਲੋਕਾਂ ਦਾ ਅਮਰੀਕਾ ਵਸਣ ਦਾ ਸੁਪਨਾ ਟੁੱਟਿਆ ! ਟਰੰਪ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
  • trump  threat iran
    ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us military bases to operate for 90 days without external support
      90 ਦਿਨਾਂ ਤੱਕ ਬਾਹਰੀ ਮਦਦ ਤੋਂ ਬਿਨਾਂ ਚੱਲਣਗੇ ਅਮਰੀਕੀ ਫੌਜੀ ਅੱਡੇ, ਪੈਂਟਾਗਨ ਦਾ...
    • presidential runoff kicks off
      ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
    • bangladesh treatment
      ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ...
    • surging lpg prices
      ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ...
    • jaishankar unveiled a bust of sardar patel
      ਜੈਸ਼ੰਕਰ ਨੇ ਅਟਲਾਂਟਾ 'ਚ ਸਰਦਾਰ ਪਟੇਲ ਦੇ 'ਬੁੱਤ' ਦਾ ਕੀਤਾ ਉਦਘਾਟਨ
    • death sentence for christian citizen in blasphemy case upheld
      ਪਾਕਿਸਤਾਨ: ਈਸ਼ਨਿੰਦਾ ਮਾਮਲੇ ’ਚ ਈਸਾਈ ਨਾਗਰਿਕ ਦੀ ਮੌਤ ਦੀ ਸਜ਼ਾ ਬਰਕਰਾਰ
    • us to sell patriot missile to ukriane
      ਹੋਰ ਤੇਜ਼ ਹੋਵੇਗੀ ਜੰਗ ! ਅਮਰੀਕਾ ਨੇ ਯੂਕ੍ਰੇਨ ਨੂੰ 500 ਪੈਟ੍ਰੀਅਟ ਮਿਜ਼ਾਈਲਾਂ...
    • jaishankar met with his counterparts
      ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...
    • catalan parliament committee considers resolution condemning
      ਕੈਟਾਲਾਨ ਸੰਸਦ ਕਮੇਟੀ ਵੱਲੋਂ ਚੀਨ 'ਚ ਉਈਗਰਾਂ ਦੇ ਸੋਸ਼ਣ ਦੀ ਨਿੰਦਾ ਕਰਨ ਵਾਲੇ...
    • incident in bangladesh
      ਬੰਗਲਾਦੇਸ਼ 'ਚ ਭੀੜ ਹਿੰਸਾ 'ਚ 32 ਲੋਕਾਂ ਦੀ ਮੌਤ :  MSF ਦੀ ਚਿੰਤਾਜਨਕ ਰਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +