Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:03:45 PM

  • canada super visa and visitor visa

    ਕੈਨੇਡਾ ਦੇ ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ...

  • hoardings in favor of bikram majithia put up in majitha

    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ...

  • foreign investors invested in india easy  government gave many reliefs

    ਵਿਦੇਸ਼ੀ ਨਿਵੇਸ਼ਕਾਂ ਦਾ ਭਾਰਤ 'ਚ ਨਿਵੇਸ਼ ਹੋਇਆ ਸੌਖਾ,...

  • drug and arms trade was going on through social media  6 accused arrested

    ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ Ban ! ਚੀਨ ਨੇ ਕੀਤੀ ਅਨੋਖੀ ਕਾਰਵਾਈ

INTERNATIONAL News Punjabi(ਵਿਦੇਸ਼)

ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ Ban ! ਚੀਨ ਨੇ ਕੀਤੀ ਅਨੋਖੀ ਕਾਰਵਾਈ

  • Edited By Harpreet Singh,
  • Updated: 04 Jun, 2026 03:45 PM
International
taiwan visit mps ban
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ਦੇ ਦੇਸ਼ ਵਿੱਚ ਆਉਣ 'ਤੇ ਇੱਕ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਚੀਨ ਨੇ ਇਹ ਕਾਰਵਾਈ ਉਨ੍ਹਾਂ ਵੱਲੋਂ ਤਾਈਵਾਨ ਦਾ ਦੌਰਾ ਕਰਨ ਦੇ ਵਿਰੋਧ ਵਿੱਚ ਕੀਤੀ ਹੈ ਅਤੇ ਸਾਂਸਦਾਂ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ। ਚੀਨੀ ਦੂਤਾਵਾਸ ਨੇ ਵੀਰਵਾਰ ਨੂੰ ਨਿਊਜ਼ੀਲੈਂਡ ਦੇ ਅਧਿਕਾਰੀਆਂ ਨੂੰ ਇਸ ਫੈਸਲੇ ਬਾਰੇ ਸੂਚਿਤ ਕੀਤਾ।

ਨਿਊਜ਼ੀਲੈਂਡ ਸਰਕਾਰ ਨੇ ਦੱਸਿਆ ਕਿ ਚੀਨ ਪਹਿਲਾਂ ਵੀ ਤਾਈਵਾਨ ਦਾ ਦੌਰਾ ਕਰਨ ਵਾਲੇ ਦੂਜੇ ਦੇਸ਼ਾਂ ਦੇ ਨੇਤਾਵਾਂ 'ਤੇ ਪਾਬੰਦੀਆਂ ਲਗਾਉਂਦਾ ਰਿਹਾ ਹੈ, ਪਰ ਨਿਊਜ਼ੀਲੈਂਡ ਦੇ ਸਾਂਸਦਾਂ ਖ਼ਿਲਾਫ਼ ਚੀਨ ਵੱਲੋਂ ਅਜਿਹੀ ਕਾਰਵਾਈ ਪਹਿਲੀ ਵਾਰ ਕੀਤੀ ਗਈ ਹੈ। ਚੀਨ ਤਾਈਵਾਨ ਨੂੰ ਆਪਣਾ ਹਿੱਸਾ ਮੰਨਦਾ ਹੈ ਅਤੇ ਉੱਥੇ ਵਿਦੇਸ਼ੀ ਨੇਤਾਵਾਂ ਦੇ ਜਾਣ ਨੂੰ ਆਪਣੀ ਪ੍ਰਭੂਸੱਤਾ ਦੀ ਉਲੰਘਣਾ ਮੰਨਦਾ ਹੈ।

ਇਹ ਵੀ ਪੜ੍ਹੋ- ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ

ਇਸ ਵਿਵਾਦ ਮਗਰੋਂ ਚੀਨ ਦੀ ਮੁਆਫ਼ੀ ਮੰਗਣ ਦੀ ਸ਼ਰਤ ਤੋਂ ਨਿਊਜ਼ੀਲੈਂਡ ਦੇ ਸਾਂਸਦਾਂ ਨੇ ਸਾਫ਼ ਇਨਕਾਰ ਕਰ ਦਿੱਤਾ ਹੈ। ਦੋ ਸਾਂਸਦਾਂ ਨੇ ਮੁਆਫ਼ੀ ਮੰਗਣ ਦੀ ਮੰਗ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ। ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਦੇ ਬੁਲਾਰੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਚੁਣੇ ਹੋਏ ਸਾਂਸਦਾਂ ਨੇ ਮਈ ਮਹੀਨੇ ਵਿੱਚ ਤਾਈਪੇ (ਤਾਈਵਾਨ) ਦਾ ਦੌਰਾ ਕੀਤਾ ਸੀ ਅਤੇ ਨਿਊਜ਼ੀਲੈਂਡ ਦੇ ਸਾਂਸਦ ਪਿਛਲੇ ਕਈ ਦਹਾਕਿਆਂ ਤੋਂ ਅਜਿਹੇ ਦੌਰੇ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੀਨ ਦੇ ਇਸ ਫੈਸਲੇ 'ਤੇ ਆਪਣੀ ਚਿੰਤਾ ਦਰਜ ਕਰਵਾਏਗੀ।

ਚੀਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਓ ਨਿੰਗ ਨੇ ਨਿਊਜ਼ੀਲੈਂਡ ਦੇ ਸਾਂਸਦਾਂ 'ਤੇ ਲਗਾਈਆਂ ਗਈਆਂ ਇਨ੍ਹਾਂ ਯਾਤਰਾ ਪਾਬੰਦੀਆਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਹੈ। ਚੀਨੀ ਪ੍ਰਸ਼ਾਸਨ ਦੇ ਇਸ ਫ਼ੈਸਲੇ ਮਗਰੋਂ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਕੜਵਾਹਟ ਆਉਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • China Administration
  • Taiwan Visit
  • New Zealand MPs

ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ

NEXT STORY

Stories You May Like

  • sansad ratan awards
    ਸੰਸਦ ਰਤਨ ਪੁਰਸਕਾਰ ਲਈ 12 ਸੰਸਦ ਮੈਂਬਰਾਂ ਤੇ 4 ਸੰਸਦੀ ਕਮੇਟੀਆਂ ਦੀ ਕੀਤੀ ਗਈ ਚੋਣ
  • dji mavic 4 pro recovered from fields
    ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
  • 2 indian players banned
    2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • beauty treatment  injection  cosmetic treatment  government  ban
    'ਟ੍ਰੀਟਮੈਂਟ' ਰਾਹੀਂ ਸੋਹਣੇ ਬਣਨ ਦੇ ਚਾਹਵਾਨ ਹੋ ਜਾਣ ਸਾਵਧਾਨ ! ਸਰਕਾਰ ਨੇ ਲਾ'ਤਾ Ban
  • kapurthala district election officer visited polling centers
    ਕਪੂਰਥਲਾ ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ DC ਨੇ ਪੋਲਿੰਗ ਕੇਂਦਰਾਂ ਤੇ ਸਟਰਾਂਗ ਰੂਮ ਦਾ ਕੀਤਾ ਦੌਰਾ
  • hospital icu fire  4 patients cm compensation
    ਮੁਜ਼ੱਫਰਪੁਰ ਦੇ ਨਿੱਜੀ ਹਸਪਤਾਲ ਦੇ ICU 'ਚ ਅੱਗ, 4 ਮਰੀਜ਼ਾਂ ਦੀ ਮੌਤ, CM ਵਲੋਂ 4-4 ਲੱਖ ਦੇ ਮੁਆਵਜ਼ੇ ਦਾ ਐਲਾਨ
  • russia ban aviation fuel export
    ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
Trending
Ek Nazar
trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin  s open ultimatum to trump
      ਪੁਤਿਨ ਦਾ ਟਰੰਪ ਨੂੰ ਖੁੱਲ੍ਹਾ ਅਲਟੀਮੇਟਮ- 'PM ਮੋਦੀ 'ਤੇ ਦਬਾਅ ਬਣਾਇਆ ਤਾਂ...
    • nasa declares mars maven spacecraft inactive
      ਨਾਸਾ ਨੇ ‘ਮਾਰਸ ਮੇਵੇਨ’ ਪੁਲਾੜ ਯਾਨ ਨੂੰ ਕਾਰਜਹੀਣ ਐਲਾਨਿਆ
    • neelkanth mishra appointed as new executive director of world bank
      ਨੀਲਕੰਠ ਮਿਸ਼ਰਾ ਬਣੇ ਵਿਸ਼ਵ ਬੈਂਕ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ, ਕੈਬਨਿਟ ਕਮੇਟੀ...
    • indus water treaty violation
      ਸਿੰਧੂ ਜਲ ਸੰਧੀ ਦੀ ਉਲੰਘਣਾ ਦਾ ਦੋਸ਼: ਚਿਨਾਬ ਦਾ ਪਾਣੀ ਬਿਆਸ ਵੱਲ ਮੋੜਨ 'ਤੇ...
    • venusk residents evacuated by air due to forest fire
      ਕੈਨੇਡਾ : ਜੰਗਲ ਦੀ ਅੱਗ ਕਾਰਨ ਵੀਨਸਕ ਨਿਵਾਸੀਆਂ ਨੂੰ ਹਵਾਈ ਜਹਾਜ ਰਾਹੀਂ ਕੱਢਿਆ
    • british home secretary in parliament
      ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...
    • tiktok founder surpasses mukesh ambani to become asia s second richest person
      ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ...
    • 700 kg   donald trump
      ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...
    • punjabi boy in italy
      ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
    • vikram digwa sentenced
      ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +