Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    5:54:22 PM

  • iran threatened to reduce us linked oil facilities to ashes

    'US ਦੇ ਤੇਲ ਡਿਪੂਆਂ ਨੂੰ ਕਰ ਦਿਆਂਗੇ ਸੁਆਹ',...

  • revelation regarding death of cambridge school student jalandhar

    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ...

  • from april 1 new it rules will be applicable for taxpayers

    1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ,...

  • moga rally  amit shah

    ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਾਪਾਨ ਚੋਣਾਂ 'ਚ ਤਾਕਾਈਚੀ ਦੀ ਇਤਿਹਾਸਕ ਜਿੱਤ: LDP ਵੱਲੋਂ ਬਹੁਮਤ ਦਾ ਅੰਕੜਾ ਪਾਰ, PM ਮੋਦੀ ਨੇ ਦਿੱਤੀ ਵਧਾਈ

INTERNATIONAL News Punjabi(ਵਿਦੇਸ਼)

ਜਾਪਾਨ ਚੋਣਾਂ 'ਚ ਤਾਕਾਈਚੀ ਦੀ ਇਤਿਹਾਸਕ ਜਿੱਤ: LDP ਵੱਲੋਂ ਬਹੁਮਤ ਦਾ ਅੰਕੜਾ ਪਾਰ, PM ਮੋਦੀ ਨੇ ਦਿੱਤੀ ਵਧਾਈ

  • Edited By Sandeep Kumar,
  • Updated: 09 Feb, 2026 06:57 AM
International
takaichi s historic victory in japan elections
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਜਾਪਾਨ ਦੀ ਪੀਐੱਮ ਸਾਨੇ ਤਾਕਾਈਚੀ ਨੇ ਐਤਵਾਰ ਨੂੰ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕੀਤੀ। ਤਾਕਾਈਚੀ ਦੇ ਗੱਠਜੋੜ ਨੇ ਵੋਟਿੰਗ ਖਤਮ ਹੋਣ ਤੋਂ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਬਹੁਮਤ ਲਈ ਲੋੜੀਂਦੇ 233 ਸੀਟਾਂ ਦੇ ਅੰਕੜੇ ਨੂੰ ਪਾਰ ਕਰ ਲਿਆ। ਉਨ੍ਹਾਂ ਦੀ ਪਾਰਟੀ ਲਿਬਰਲ ਡੈਮੋਕ੍ਰੇਟਿਕ ਪਾਰਟੀ (LDP) ਨੇ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ, ਜਿਸ ਨੂੰ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਲਿਬਰਲ ਡੈਮੋਕ੍ਰੇਟਿਕ ਪਾਰਟੀ ਨੇ ਵੋਟਿੰਗ ਖਤਮ ਹੋਣ ਦੇ 2 ਘੰਟੇ ਬਾਅਦ ਹੀ ਬਹੁਮਤ ਦਾ ਅੰਕੜਾ ਪਾਰ ਕਰ ਲਿਆ। ਪ੍ਰਧਾਨ ਮੰਤਰੀ ਤਕਾਈਚੀ ਦੀ ਪਾਰਟੀ ਨੂੰ ਬਹੁਮਤ ਲਈ 233 ਸੀਟਾਂ ਦੀ ਲੋੜ ਸੀ, ਜੋ ਉਸ ਨੇ ਆਸਾਨੀ ਨਾਲ ਹਾਸਲ ਕਰ ਲਈ। 64 ਸਾਲਾ ਤਕਾਈਚੀ ਦੀ ਅਗਵਾਈ ਵਾਲੀ ਐਲਡੀਪੀ ਨੂੰ 465 ਵਿੱਚੋਂ 312 ਸੀਟਾਂ ਮਿਲੀਆਂ ਹਨ, ਜੋ ਕਿ 233 ਦੇ ਬਹੁਮਤ ਅੰਕੜੇ ਤੋਂ ਕਿਤੇ ਵੱਧ ਹੈ। ਕਈ ਦੇਸ਼ਾਂ ਦੇ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਨੇ ਪ੍ਰਧਾਨ ਮੰਤਰੀ ਤਾਕਾਈਚੀ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਤਾਕਾਈਚੀ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : ਭਾਰਤ-ਅਮਰੀਕਾ ਦੀ 'ਸੁਪਰ ਡੀਲ' ਨਾਲ ਬੰਗਲਾਦੇਸ਼ ਹੋਵੇਗਾ ਬਰਬਾਦ! ਇਕ ਫੈਸਲੇ ਨਾਲ ਤਬਾਹ ਹੋ ਗਈ ਪੂਰੀ ਕਮਾਈ

PM ਮੋਦੀ ਨੇ ਤਾਕਾਈਚੀ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਤੀਨਿਧੀ ਸਭਾ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਨ 'ਤੇ ਸਾਨੇ ਤਾਕਾਈਚੀ ਨੂੰ ਵਧਾਈ ਦਿੱਤੀ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ X ਤੋਂ ਪੋਸਟ ਕਰਦੇ ਹੋਏ, ਉਨ੍ਹਾਂ ਲਿਖਿਆ, ਭਾਰਤ-ਜਾਪਾਨ ਦੀ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਵਿਸ਼ਵ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ। ਮੈਨੂੰ ਭਰੋਸਾ ਹੈ ਕਿ ਤੁਹਾਡੀ ਯੋਗ ਅਗਵਾਈ ਵਿੱਚ ਅਸੀਂ ਭਾਰਤ-ਜਾਪਾਨ ਦੋਸਤੀ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਵਾਂਗੇ।

Congratulations Sanae Takaichi on your landmark victory in the elections to the House of Representatives!

Our Special Strategic and Global Partnership plays a vital role in enhancing…

— Narendra Modi (@narendramodi) February 8, 2026
 

ਤਾਕਾਈਚੀ ਨਿੱਜੀ ਤੌਰ 'ਤੇ ਹੈ ਕਾਫੀ ਮਸ਼ਹੂਰ 

ਦੱਸਿਆ ਜਾ ਰਿਹਾ ਹੈ ਕਿ 86 ਸੀਟਾਂ 'ਤੇ ਅਜੇ ਵੀ ਗਿਣਤੀ ਜਾਰੀ ਹੈ। ਇਨ੍ਹਾਂ ਵਿਚ ਵੀ ਤਾਕਾਈਚੀ ਦੀ ਪਾਰਟੀ 50 ਤੋਂ ਵੱਧ ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਖਾਤੇ 'ਚ ਹੁਣ ਤੱਕ ਸਿਰਫ਼ 68 ਸੀਟਾਂ ਆਈਆਂ ਹਨ। ਦੱਸਣਯੋਗ ਹੈ ਕਿ ਤਾਕਾਈਚੀ ਨੇ ਅਕਤੂਬਰ ਵਿੱਚ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਕ ਮੀਡੀਆ ਰਿਪੋਰਟ ਮੁਤਾਬਕ ਤਕਾਈਚੀ ਨਿੱਜੀ ਤੌਰ 'ਤੇ ਬਹੁਤ ਮਸ਼ਹੂਰ ਹਨ ਪਰ ਉਨ੍ਹਾਂ ਦੀ ਪਾਰਟੀ ਲੋਕਪ੍ਰਿਯ ਨਹੀਂ ਸੀ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਤਕਾਈਚੀ ਨੇ ਅਚਾਨਕ ਚੋਣਾਂ ਦਾ ਐਲਾਨ ਕਰ ਦਿੱਤਾ ਸੀ। ਉਸ ਦਾ ਫੈਸਲਾ ਹੁਣ ਸਹੀ ਸਾਬਤ ਹੋਇਆ ਹੈ।

ਇਹ ਵੀ ਪੜ੍ਹੋ : ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

ਤਾਕਾਈਚੀ ਦੀ ਭਾਵਨਾਤਮਕ ਅਪੀਲ ਕਰ ਗਈ ਕੰਮ

ਦਰਅਸਲ, ਚੋਣਾਂ ਦੌਰਾਨ ਤਾਕਾਈਚੀ ਨੇ ਬਹੁਮਤ ਨਾ ਮਿਲਣ 'ਤੇ ਅਸਤੀਫੇ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਐਲਡੀਪੀ ਨਾਲ ਗਠਜੋੜ ਨਹੀਂ ਹੁੰਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਵੇਗੀ। ਉਸ ਦੀ ਅਪੀਲ ਦਾ ਜਾਪਾਨ ਦੇ ਲੋਕਾਂ 'ਤੇ ਡੂੰਘਾ ਪ੍ਰਭਾਵ ਪਿਆ। ਇਸ ਤੋਂ ਬਾਅਦ ਜਨਤਾ ਨੇ ਤਾਕਾਈਚੀ ਨੂੰ ਬਹੁਤ ਪਿਆਰ ਦਿੱਤਾ ਅਤੇ ਉਸ ਨੂੰ ਹੁਣ ਤੱਕ ਦੀ ਸਭ ਤੋਂ ਇਤਿਹਾਸਕ ਜਿੱਤ ਦਿਵਾਈ। ਜਾਪਾਨੀ ਮੀਡੀਆ ਰਿਪੋਰਟਾਂ ਮੁਤਾਬਕ ਵਿਰੋਧੀ ਪਾਰਟੀਆਂ ਤਾਕਾਈਚੀ ਦੀ ਭਾਵਨਾਤਮਕ ਅਪੀਲ ਦਾ ਕੋਈ ਹੱਲ ਨਹੀਂ ਲੱਭ ਸਕੀਆਂ, ਜਿਸ ਕਾਰਨ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

  • Japan elections
  • PM Takaichi
  • historic victory
  • majority to LDP
  • ਜਾਪਾਨ ਚੋਣਾਂ
  • ਪੀਐੱਮ ਤਾਕਾਈਚੀ
  • ਇਤਿਹਾਸਕ ਜਿੱਤ
  • ਐੱਲਡੀਪੀ ਨੂੰ ਬਹੁਮਤ

ਘੱਟ ਬਰਫ਼ ਪੈਣ ਕਾਰਨ ਬਰਫ਼ੀਲੇ ਮੁਕਾਬਲੇ ਪ੍ਰਭਾਵਿਤ, ਆਯੋਜਕਾਂ ਨੂੰ ਕਰਨਾ ਪੈ ਰਿਹਾ ਹੈ ਕਈ ਮੁਸ਼ਕਲਾਂ ਦਾ ਸਾਹਮਣਾ

NEXT STORY

Stories You May Like

  • pm modi calls the team india champions
    T20 ਵਿਸ਼ਵ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ; PM ਮੋਦੀ ਨੇ ਟੀਮ ਨੂੰ ਦੱਸਿਆ 'ਚੈਂਪੀਅਨਜ਼'
  • jan aushadhi diwas  pm modi
    ਜਨ ਔਸ਼ਧੀ ਦਿਵਸ ਦੀ PM ਮੋਦੀ ਵਲੋਂ ਵਧਾਈ, ਬੋਲੇ-ਸਸਤੀਆਂ ਦਵਾਈਆਂ ਨੇ ਘਟਾਇਆ ਪਰਿਵਾਰਾਂ ਦਾ ਆਰਥਿਕ ਬੋਝ
  • pm modi wishes people   spring of happiness   on holi
    'ਸਭ ਦੇ ਜੀਵਨ 'ਚ ਆਵੇ ਖੁਸ਼ੀਆਂ ਦੀ ਬਹਾਰ'; PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
  • balendra shah s rsp creates history in nepal
    ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ
  • bcci congratulates jammu and kashmir for historic win in ranji trophy
    BCCI ਨੇ ਜੰਮੂ-ਕਸ਼ਮੀਰ ਨੂੰ ਰਣਜੀ ਟਰਾਫੀ 'ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ
  • narendra modi  jammu kashmir  omar abdullah  birthday  congratulations
    PM ਮੋਦੀ ਨੇ J&K ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ ਮਨਾਇਆ ਗਿਆ ਜਸ਼ਨ
  • indian agriculture pm modi
    ਭਾਰਤੀ ਖੇਤੀਬਾੜੀ ਨੂੰ ਨਿਰਯਾਤ-ਮੁਖੀ ਅਤੇ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਬਣਾਉਣ ਦੀ ਲੋੜ: PM ਮੋਦੀ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
Trending
Ek Nazar
hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dubai people moving towards oman
      ਜੰਗ ਤੋਂ ਬਚਣ ਲਈ ਹੱਟਾ ਬਾਰਡਰ ਰਾਹੀਂ ਓਮਾਨ ਜਾਣ ਲੱਗੇ ਦੁਬਈ ਦੇ ਲੋਕ ! ਵਾਇਰਲ...
    • iran war opens treasure gate for russia
      ਇਰਾਨ ਦੀ ਜੰਗ ਨੇ ਰੂਸ ਲਈ ਖੋਲ੍ਹ'ਤਾ 'ਖਜ਼ਾਨੇ ਦਾ ਮੂੰਹ'! ਰੋਜ਼ ਧੜਾਧੜ ਹੋ ਰਹੀ...
    • north korea testing
      ਜੰਗ ਵਿਚਾਲੇ North Korea ਨੇ ਦਾਗ'ਤੀਆਂ 10 ਮਿਜ਼ਾਈਲਾਂ ! Alert ਜਾਰੀ
    • did trump start a war with iran to hide the epstein sandal survey reveals
      ਕੀ Trump ਨੇ Epstein Scandal ਨੂੰ ਛੁਪਾਉਣ ਲਈ ਛੇੜੀ ਈਰਾਨ ਨਾਲ ਜੰਗ? ਸਰਵੇਖਣ...
    • 10 indians arrested in usa
      ਅਮਰੀਕਾ 'ਚ 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ ! ਕਾਰਾ ਜਾਣ ਤੁਸੀਂ ਵੀ ਰਹਿ...
    • iran fires missiles at saudi arabia
      ਇਰਾਨ ਨੇ ਸਾਊਦੀ ਦੇ ਏਅਰਪੋਰਟ 'ਤੇ ਦਾਗ'ਤੀਆਂ ਮਿਜ਼ਾਈਲਾਂ ! ਅਮਰੀਕਾ ਦੇ 5 ਜਹਾਜ਼ਾਂ...
    • us strikes at kharg
      ਅਮਰੀਕਾ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ! ਖਾਰਗ ਟਾਪੂ 'ਤੇ ਬੰਬ ਵਰ੍ਹਾ...
    • trump s warning to iran
      'ਸਰੰਡਰ ਕਰ ਦਿਓ ਤੇ ਆਪਣਾ ਬਚਿਆ-ਖੁਚਿਆ ਦੇਸ਼..!', ਟਰੰਪ ਨੇ ਇਰਾਨ ਨੂੰ ਦੇ'ਤੀ...
    • jailed former president bolsonaro  s condition critical
      ਬ੍ਰਾਜ਼ੀਲ ਤੋਂ ਵੱਡੀ ਖ਼ਬਰ: ਜੇਲ੍ਹ 'ਚ ਬੰਦ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਦੀ...
    • iran uae alert
      ਦੁਬਈ 'ਚ ਮਿਜ਼ਾਈਲ ਅਟੈਕ ਦਾ ਖ਼ਤਰਾ ! ਫ਼ੋਨਾਂ 'ਤੇ ਭੇਜੇ ਜਾ ਰਹੇ Alert
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +