Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    7:00:04 AM

  • transfers of 10 ias officers of punjab

    ਪੰਜਾਬ ਦੇ 10 IAS ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤਾਲਿਬਾਨ ਨੇ ਔਰਤਾਂ ਲਈ ਯੂਨੀਵਰਸਿਟੀ ਪੱਧਰ ਦੀ ਸਿੱਖਿਆ 'ਤੇ ਲਗਾਈ ਪਾਬੰਦੀ, ਅਮਰੀਕਾ ਨੇ ਕੀਤੀ ਨਿੰਦਾ

INTERNATIONAL News Punjabi(ਵਿਦੇਸ਼)

ਤਾਲਿਬਾਨ ਨੇ ਔਰਤਾਂ ਲਈ ਯੂਨੀਵਰਸਿਟੀ ਪੱਧਰ ਦੀ ਸਿੱਖਿਆ 'ਤੇ ਲਗਾਈ ਪਾਬੰਦੀ, ਅਮਰੀਕਾ ਨੇ ਕੀਤੀ ਨਿੰਦਾ

  • Edited By Cherry,
  • Updated: 21 Dec, 2022 02:34 PM
United States of America
taliban bans women  s university level education  us condemns
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਅਫਗਾਨਿਸਤਾਨ ਵਿਚ ਔਰਤਾਂ ਲਈ ਯੂਨੀਵਰਸਿਟੀ ਪੱਧਰ ਦੀ ਸਿੱਖਿਆ 'ਤੇ ਪਾਬੰਦੀ ਲਗਾਉਣ ਦੇ ਤਾਲਿਬਾਨ ਦੇ ਫ਼ੈਸਲੇ ਦੀ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਤਾਲਿਬਾਨ ਸਰਕਾਰ ਨੇ ਔਰਤਾਂ ਦੇ ਅਧਿਕਾਰਾਂ ਅਤੇ ਆਜ਼ਾਦੀ 'ਤੇ ਨਕੇਲ ਕੱਸਦੇ ਹੋਏ ਮੰਗਲਵਾਰ ਨੂੰ ਇਕ ਨਵੇਂ ਫਰਮਾਨ ਵਿਚ ਕਿਹਾ ਸੀ ਕਿ ਅਫਗਾਨਿਸਤਾਨ ਵਿਚ ਪ੍ਰਾਈਵੇਟ ਅਤੇ ਪਬਲਿਕ ਯੂਨੀਵਰਸਿਟੀਆਂ ਵਿਚ ਮਹਿਲਾ ਵਿਦਿਆਰਥਣਾਂ 'ਤੇ ਤੁਰੰਤ ਪ੍ਰਭਾਵ ਨਾਲ ਅਗਲੀ ਸੂਚਨਾ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।

ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐੱਨ.ਐੱਸ.ਸੀ) ਦੀ ਮਹਿਲਾ ਬੁਲਾਰਾ ਐਡਰੀਏਨ ਵਾਟਸਨ ਨੇ ਮੰਗਲਵਾਰ ਨੂੰ ਕਿਹਾ, 'ਅਮਰੀਕਾ ਅਫਗਾਨਿਸਤਾਨ ਦੀਆਂ ਔਰਤਾਂ ਨੂੰ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਪ੍ਰਾਪਤ ਕਰਨ ਤੋਂ ਰੋਕਣ ਲਈ ਤਾਲਿਬਾਨ ਦੇ ਫ਼ੈਸਲੇ ਦੀ ਨਿੰਦਾ ਕਰਦਾ ਹੈ। ' ਉਨ੍ਹਾਂ ਕਿਹਾ, 'ਇਹ ਇਕ ਨਿੰਦਣਯੋਗ ਫ਼ੈਸਲਾ ਹੈ ਅਤੇ ਤਾਲਿਬਾਨ ਲੀਡਰਸ਼ਿਪ ਵੱਲੋਂ ਅਫਗਾਨਿਸਤਾਨ ਵਿਚ ਔਰਤਾਂ ਅਤੇ ਕੁੜੀਆਂ 'ਤੇ ਵਾਧੂ ਪਾਬੰਦੀ ਲਗਾਉਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਬੁਨਿਆਦੀ ਆਜ਼ਾਦੀ ਦਾ ਇਸਤੇਮਾਲ ਕਰਨ ਤੋਂ ਰੋਕਣ ਦੀ ਨਵੀਂ ਕੋਸ਼ਿਸ਼ ਹੈ।'

ਵਾਟਸਨ ਨੇ ਕਿਹਾ ਕਿ ਅਫਗਾਨਿਸਤਾਨ ਦੇ ਇਸ ਅਸਵੀਕਾਰਨਯੋਗ ਰੁਖ਼ ਨਾਲ ਤਾਲਿਬਾਨ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਅਲੱਗ-ਥਲੱਗ ਪੈ ਜਾਵੇਗਾ ਅਤੇ ਜੋ ਜਾਇਜ਼ਤਾ ਉਹ ਹਾਸਲ ਕਰਨਾ ਚਾਹੁੰਦਾ ਹੈ ਉਸ ਤੋਂ ਵੀ ਵਾਂਝਾ ਹੋ ਜਾਵੇਗਾ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ, ''ਅਮਰੀਕਾ ਇਸ ਮੁੱਦੇ 'ਤੇ ਆਪਣੇ ਭਾਈਵਾਲਾਂ ਅਤੇ ਸਹਿਯੋਗੀਆਂ ਨਾਲ ਨਜ਼ਦੀਕੀ ਸੰਪਰਕ 'ਚ ਹੈ। ਅਸੀਂ ਅਫਗਾਨਿਸਤਾਨ ਦੀਆਂ ਔਰਤਾਂ ਅਤੇ ਕੁੜੀਆਂ ਦਾ ਸਮਰਥਨ ਕਰਨ ਅਤੇ ਅਫਗਾਨਿਸਤਾਨ ਦੇ ਲੋਕਾਂ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਦੀਆਂ ਸਾਡੀਆਂ ਸਾਂਝੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣ ਲਈ ਕਦਮ ਚੁੱਕਣੇ ਜਾਰੀ ਰੱਖਾਂਗੇ।'

  • Taliban
  • women
  • university level
  • education
  • ban
  • America
  • condemnation
  • ਤਾਲਿਬਾਨ
  • ਔਰਤਾਂ
  • ਯੂਨੀਵਰਸਿਟੀ ਪੱਧਰ
  • ਸਿੱਖਿਆ
  • ਪਾਬੰਦੀ
  • ਅਮਰੀਕਾ
  • ਨਿੰਦਾ

ਕੈਨੇਡਾ ਨੇ ਖ਼ੁਸ਼ ਕਰਤੇ ਪ੍ਰਵਾਸੀ, 2022 'ਚ ਜਾਰੀ ਕੀਤੇ 48 ਲੱਖ ਵੀਜ਼ੇ, ਜਾਣੋ ਅਗਲੇ ਸਾਲ ਦਾ ਟੀਚਾ

NEXT STORY

Stories You May Like

  • united nations  demands  pakistan
    'ਜਵਾਬਦੇਹੀ ਹੋਣੀ ਚਾਹੀਦੀ ਤੈਅ', POK 'ਚ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਲਈ UN ਨੇ ਪਾਕਿਸਤਾਨ ਦੀ ਕੀਤੀ ਨਿੰਦਾ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • rp singh condemns transfer of police officer gurpreet singh bhullar
    ਆਰਪੀ ਸਿੰਘ ਨੇ ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਦੀ ਕੀਤੀ ਨਿੰਦਾ
  • advisory issued by us
    ਤੁਰੰਤ ਛੱਡ ਦਿਓ ਮਿਡਲ ਈਸਟ ! ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • madhubani incident
    ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ ਨਿਕਲੀ ਜਾਨ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan release
      3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !
    • pirates kidnap 2 commercial vessels carrying 22 indian nationals
      ਸਮੁੰਦਰੀ ਡਾਕੂਆਂ ਨੇ 22 ਭਾਰਤੀ ਨਾਗਰਿਕਾਂ ਸਮੇਤ 2 ਵਪਾਰਕ ਕੀਤੇ ਅਗਵਾ
    • japan has enough plutonium to make 5 500 nuclear bombs  china
      ਜਾਪਾਨ ਕੋਲ 5,500 ਪਰਮਾਣੂ ਬੰਬ ਬਣਾਉਣ ਜਿੰਨਾ ਪਲੂਟੋਨੀਅਮ : ਚੀਨ
    • north korea tests missile
      ਉੱਤਰ ਕੋਰੀਆ ਨੇ ਕੀਤਾ ਮਿਜ਼ਾਈਲ ਦਾ ਪ੍ਰੀਖਣ
    • annual military exercises
      ਅਮਰੀਕਾ ਅਤੇ ਦੱਖਣੀ ਕੋਰੀਆ ਦਾ ਸਾਲਾਨਾ ਫੌਜੀ ਅਭਿਆਸ ਨਿਰਧਾਰਤ ਸਮੇਂ ਤੋਂ ਪਹਿਲਾਂ...
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • incient injapan
      ਜਾਪਾਨ :  ਪੰਜ ਲੋਕਾਂ ਦੀ ਮੌਤ ਦੇ ਦੋਸ਼ੀ ਨੂੰ ਫਾਂਸੀ
    • army chief asim munir statement
      ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...
    • typhoon in china
      ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +