Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:38:58 AM

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਲਿਬਾਨ ਦੀ ਬੇਰਹਿਮੀ, ਅਫਗਾਨੀ ਮੁੰਡੇ ਨੂੰ ਪੱਥਰ ਮਾਰ-ਮਾਰ ਕੇ ਲਈ ਜਾਨ (ਵੀਡੀਓ)

INTERNATIONAL News Punjabi(ਵਿਦੇਸ਼)

ਤਾਲਿਬਾਨ ਦੀ ਬੇਰਹਿਮੀ, ਅਫਗਾਨੀ ਮੁੰਡੇ ਨੂੰ ਪੱਥਰ ਮਾਰ-ਮਾਰ ਕੇ ਲਈ ਜਾਨ (ਵੀਡੀਓ)

  • Edited By Vandana,
  • Updated: 30 Jul, 2021 12:33 PM
International
taliban brutality  afghan boy stoned to death
  • Share
    • Facebook
    • Tumblr
    • Linkedin
    • Twitter
  • Comment

ਕਾਬੁਲ (ਬਿਊਰੋ): ਅਫਗਾਨਿਸਤਾਨ ਵਿਚ ਕਾਮੇਡੀਅਨ ਮੁਹੰਮਦ ਖਾਸ਼ਾ ਦੇ ਬੇਰਹਿਮੀ ਨਾਲ ਕਤਲ ਤੋਂ ਜਿੱਥੇ ਹਾਲੇ ਦੁਨੀਆ ਉਭਰੀ ਨਹੀਂ ਸੀ ਉੱਥੇ ਤਾਲਿਬਾਨ ਦੀ ਬੇਰਹਿਮੀ ਦਾ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕਾ ਹੈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਅਫਗਾਨੀ ਮੁੰਡੇ ਨੂੰ ਤਾਲਿਬਾਨ ਅੱਤਵਾਦੀ ਪੱਥਰਾਂ ਨਾਲ ਮਾਰ ਰਹੇ ਹਨ। ਇਹੀ ਨਹੀਂ ਤਾਲਿਬਾਨੀਆਂ ਨੇ ਇਸ ਘਿਨਾਉਣੇ ਕਤਲ ਦਾ ਵੀਡੀਓ ਵੀ ਬਣਾਇਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਤਾਂ ਜੋ ਦੁਨੀਆ ਉਹਨਾਂ ਦੀ ਬੇਰਹਿਮੀ ਨੂੰ ਦੇਖ ਸਕੇ।

 

Warning: Strong graphics ⛔️

The monster is unleashed after USA’s withdrawal in Afghanistan.

Talibans stoned a boy to death and also filmed the video for the world to see their barbarianism. pic.twitter.com/iwJ9ybYDOj

— Shama Junejo (@ShamaJunejo) July 29, 2021

ਪੜ੍ਹੋ ਇਹ ਅਹਿਮ ਖਬਰ -ਅਫਗਾਨ ਸੈਨਾ ਦੀ ਵੱਡੀ ਸਫਲਤਾ, ਤਾਲਿਬਾਨ ਦੇ 2 ਹਾਈ ਪ੍ਰੋਫਾਈਲ ਨੇਤਾ ਕੀਤੇ ਢੇਰ

ਇਹ ਵੀਡੀਓ ਅਫਗਾਨਿਸਤਾਨ ਵਿਚ ਕਿੱਥੋਂ ਦਾ ਹੈ ਇਹ ਹਾਲੇ ਪਤਾ ਨਹੀਂ ਚੱਲ ਪਾਇਆ ਹੈ। ਵੀਡੀਓ ਵਿਚ ਦਿੱਸ ਰਿਹਾ ਹੈ ਕਿ ਇਕ ਮੁੰਡਾ ਬਿਨਾਂ ਕੱਪੜਿਆਂ ਦੇ ਜ਼ਮੀਨ 'ਤੇ ਪਿਆ ਹੋਇਆ ਹੈ ਅਤੇ ਸੈਂਕੜੇ ਦੀ ਗਿਣਤੀ ਵਿਚ ਤਾਲਿਬਾਨੀ ਅੱਤਵਾਦੀ ਉਸ ਨੂੰ ਘੇਰ ਕੇ ਪੱਥਰ ਮਾਰ ਰਹੇ ਹਨ। ਮੁੰਡਾ ਪੱਥਰ ਖਾ ਕੇ ਵੀ ਕਈ ਵਾਰ ਉੱਠਣ ਦੀ ਕੋਸ਼ਿਸ਼ ਕਰਦਾ ਹੈ ਪਰ ਉਸ ਨੂੰ ਹੋਰ ਜ਼ਿਆਦਾ ਪੱਥਰ ਮਾਰੇ ਜਾਂਦੇ ਹਨ। ਅਖੀਰ ਵਿਚ ਮੁੰਡਾ ਜ਼ਮੀਨ 'ਤੇ ਡਿੱਗ ਪੈਂਦਾ ਹੈ ਅਤੇ ਦੁਬਾਰਾ ਨਹੀਂ ਉੱਠਦਾ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਅਮਰੀਕਾ ਦੇ ਅਫਗਾਨਿਸਤਾਨ ਤੋਂ ਵਾਪਸੀ ਦੇ ਫ਼ੈਸਲੇ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਨੋਟ- ਅਮਰੀਕਾ ਦੇ ਅਫਗਾਨਿਸਤਾਨ ਤੋਂ ਸੈਨਾ ਦੀ ਵਾਪਸੀ ਦੇ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ।

  • Taliban
  • Afghan boy
  • murder
  • video viral
  • ਤਾਲਿਬਾਨ
  • ਅਫਗਾਨੀ ਮੁੰਡਾ
  • ਕਤਲ
  • ਵੀਡੀਓ ਵਾਇਰਲ

ਬ੍ਰਿਟੇਨ ਨੇ ਸ਼ਰਨਾਰਥੀਆਂ ਦੀ ਗਿਣਤੀ ਘਟਾਉਣ ਲਈ ਫੇਸਬੁੱਕ ਇਸ਼ਤਿਹਾਰਾਂ 'ਤੇ ਖ਼ਰਚ ਕੀਤੇ ਹਜ਼ਾਰਾਂ ਪੌਂਡ

NEXT STORY

Stories You May Like

  • deadly attacked on man
    ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ ਖੜ੍ਹੇ ਹੋਣਗੇ ਰੌਂਗਟੇ
  • bloody incident in phagwara
    ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ ਭਾਰੀ ਚੀਜ਼ ਮਾਰ ਕੀਤਾ ਕਤਲ
  • son hits father to death with iron rod
    ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
  • elderly man shot dead in dispute over motorcycle siding
    ਮੋਟਰਸਾਈਕਲ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ 'ਚ ਬਜ਼ੁਰਗ ਦਾ ਗੋਲੀ ਮਾਰ ਕੇ ਕਤਲ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • controversy breaks out over google pay
    ਗੂਗਲ ਪੇ ਨੂੰ ਲੈ ਕੇ ਛਿੜਿਆ ਵਿਵਾਦ, ਨੌਜਵਾਨਾਂ ਨੇ ਬੱਸ ਡਰਾਈਵਰ ਨੂੰ ਦਾਤਰ ਮਾਰ ਕੇ ਕੀਤਾ ਜ਼ਖ਼ਮੀ
  • intelligence officer of pakistan air force
    ਇਸਲਾਮਾਬਾਦ 'ਚ ਪਾਕਿਸਤਾਨੀ ਹਵਾਈ ਸੈਨਾ ਦੇ ਇੰਟੈਲੀਜੈਂਸ ਅਫਸਰ ਦੀ ਗੋਲੀ ਮਾਰ ਕੇ ਹੱਤਿਆ
  • only son young boy amritsar village
    ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • houthis declare naval blockade against saudi arabia
      "ਅੱਖ ਦੇ ਬਦਲੇ ਅੱਖ"! ਹੂਤੀਆਂ ਨੇ ਸਾਊਦੀ ਅਰਬ ਵਿਰੁੱਧ ਸਮੁੰਦਰੀ ਨਾਕਾਬੰਦੀ ਦਾ...
    • read this news before sending money abroad as a gift
      ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ...
    • petrol in the us reaches   4 per gallon again  fuel prices increase
      ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ...
    • accenture changes the salary increase rule  employees will benefit
      Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ...
    • andy burnham
      ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM
    • american soldiers
      ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ
    • crisis in the red sea deepens  oil supplies may be affected
      ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ...
    • monsoon rains
      ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ
    • prominent sunni cleric
      ਈਰਾਨ 'ਚ ਸੀਨੀਅਰ ਸੁੰਨੀ ਮੌਲਵੀ ਮੁਹੰਮਦ ਅਨਵਰ ਰਿਗੀ ਦਾ ਕਤਲ
    • indians in italy
      ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +