Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:52:54 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਲਿਬਾਨ ਦਾ ਨਵਾਂ ਕਾਰਨਾਮਾ, ਆਪਣੇ ਸੰਸਥਾਪਕ ਮੁੱਲਾ ਉਮਰ ਦੀ 'ਕਾਰ' ਖੋਦਾਈ ਕਰ ਕੇ ਕੱਢੀ ਬਾਹਰ

INTERNATIONAL News Punjabi(ਵਿਦੇਸ਼)

ਤਾਲਿਬਾਨ ਦਾ ਨਵਾਂ ਕਾਰਨਾਮਾ, ਆਪਣੇ ਸੰਸਥਾਪਕ ਮੁੱਲਾ ਉਮਰ ਦੀ 'ਕਾਰ' ਖੋਦਾਈ ਕਰ ਕੇ ਕੱਢੀ ਬਾਹਰ

  • Edited By Vandana,
  • Updated: 06 Jul, 2022 01:32 PM
International
taliban dug out car of its founder mullah omar
  • Share
    • Facebook
    • Tumblr
    • Linkedin
    • Twitter
  • Comment

ਕਾਬੁਲ (ਵਾਰਤਾ): ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਨੇ ਆਪਣੇ ਸੰਸਥਾਪਕ ਮੁੱਲਾ ਮੁਹੰਮਦ ਉਮਰ ਦੀ ਟੋਇਟਾ ਕਾਰ ਨੂੰ ਜ਼ਮੀਨ ਦੀ ਖੋਦਾਈ ਕਰ ਕੇ ਬਾਹਰ ਕੱਢ ਲਿਆ ਹੈ। ਮੁੱਲਾ ਉਮਰ ਨੇ ਹਿੰਸਾ ਦੇ ਸਮੇਂ ਦੌਰਾਨ ਆਪਣੀ ਨਿੱਜੀ ਗੱਡੀ ਨੂੰ ਦਫ਼ਨਾਇਆ ਸੀ ਅਤੇ ਲੁਕਾ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੇ ਅਜਿਹਾ 9/11 ਹਮਲੇ ਦੇ ਜਵਾਬ 'ਚ ਅਮਰੀਕੀ ਫ਼ੌਜ ਦੇ 2001 'ਚ ਅਫਗਾਨਿਸਤਾਨ 'ਤੇ ਹਮਲੇ ਦੌਰਾਨ ਕੀਤਾ ਸੀ।ਅਫਗਾਨਿਸਤਾਨ ਤੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਉਮਰ ਨੇ ਇਸ ਕਾਰ ਦੀ ਵਰਤੋਂ ਦੇਸ਼ ਦੇ ਦੱਖਣੀ ਹਿੱਸੇ ਵਿੱਚ ਲੁਕਣ ਲਈ ਕੀਤੀ ਸੀ। 

PunjabKesari

ਬ੍ਰਿਟਿਸ਼ ਰੋਜ਼ਾਨਾ ਅਖ਼ਬਾਰ 'ਦਿ ਗਾਰਡੀਅਨ' ਮੁਤਾਬਕ ਸਬੰਧਤ ਸੀਨੀਅਰ ਅਧਿਕਾਰੀਆਂ ਨੇ ਕਾਰ ਨੂੰ ਕਾਬੁਲ ਦੇ ਨੈਸ਼ਨਲ ਮਿਊਜ਼ੀਅਮ 'ਚ ਰੱਖਣ ਦਾ ਪ੍ਰਸਤਾਵ ਦਿੱਤਾ ਹੈ। ਤਾਲਿਬਾਨ ਦੀ ਅਗਵਾਈ ਵਾਲੀ ਅਫਗਾਨ ਸਰਕਾਰ 'ਚ ਗ੍ਰਹਿ ਮੰਤਰੀ ਸਿਰਾਜੁਦੀਨ ਹੱਕਾਨੀ ਨੇ ਇਕ ਟਵੀਟ 'ਚ ਕਿਹਾ ਕਿ ਇਸ ਕਾਰ 'ਚ ਇਕ ਅਜਿਹੇ ਵਿਅਕਤੀ ਨੇ ਸਫਰ ਕੀਤਾ ਹੈ, ਜੋ ਇਤਿਹਾਸ ਦੀ ਸਭ ਤੋਂ ਸ਼ਾਨਦਾਰ ਘਟਨਾਵਾਂ 'ਚੋਂ ਇਕ ਦਾ ਹਿੱਸਾ ਰਿਹਾ ਹੈ। ਉਸਨੂੰ ਅੱਲ੍ਹਾ ਵਿੱਚ ਵਿਸ਼ਵਾਸ ਸੀ। ਉਸਨੇ ਦਰਜਨਾਂ ਹਮਲਾਵਰ ਦੇਸ਼ਾਂ ਖ਼ਿਲਾਫ਼ ਸੰਘਰਸ਼ ਕੀਤਾ ਅਤੇ ਜਿੱਤਿਆ। ਉਸ ਦੀ ਕਾਰ ਨੂੰ ਦੇਸ਼ ਦੇ ਨੈਸ਼ਨਲ ਮਿਊਜ਼ੀਅਮ 'ਚ ਰੱਖਿਆ ਜਾਣਾ ਚਾਹੀਦਾ ਹੈ। ਤਸਵੀਰਾਂ 'ਚ ਕਾਰ ਨੂੰ ਪਲਾਸਟਿਕ ਦੀ ਚਾਦਰ ਨਾਲ ਢੱਕਿਆ ਦੇਖਿਆ ਜਾ ਸਕਦਾ ਹੈ।

PunjabKesari

ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਹੁਣ 2022 ਵਿੱਚ ਤਾਲਿਬਾਨ ਨੇ ਜ਼ਾਬੁਲ ਸੂਬੇ ਵਿੱਚ ਆਪਣੇ ਸੰਸਥਾਪਕ ਦੀ ਗੱਡੀ ਨੂੰ ਬਾਹਰ ਕੱਢਿਆ ਹੈ, ਜਿੱਥੇ ਇਸਨੂੰ 21 ਸਾਲ ਪਹਿਲਾਂ ਦਫ਼ਨਾਇਆ ਗਿਆ ਸੀ। ਟੋਇਟਾ ਗੱਡੀ ਨੂੰ ਮੁੱਲਾ ਉਮਰ ਨੇ ਦਫਨਾਇਆ ਸੀ ਜਦੋਂ ਉਹ ਦੱਖਣੀ ਅਫਗਾਨਿਸਤਾਨ ਦੇ ਜ਼ਾਬੁਲ ਸੂਬੇ ਦੇ ਕੰਧਾਰ ਤੋਂ ਪਹੁੰਚਿਆ ਸੀ। ਕਾਰ ਪਲਾਸਟਿਕ ਵਿੱਚ ਲਪੇਟੀ ਹੋਈ ਮਿਲੀ ਅਤੇ ਜਿਆਦਾਤਰ ਨੁਕਸਾਨੀ ਨਹੀਂ ਹੋਈ ਸੀ। ਹਾਲਾਂਕਿ ਸਾਹਮਣੇ ਵਾਲਾ ਸ਼ੀਸ਼ਾ ਟੁੱਟ ਗਿਆ ਸੀ। ਇਸ ਗੱਡੀ ਨੂੰ ਜਲਦ ਹੀ ਅਫਗਾਨ ਨੈਸ਼ਨਲ ਮਿਊਜ਼ੀਅਮ 'ਚ ਪ੍ਰਦਰਸ਼ਿਤ ਕੀਤਾ ਜਾਵੇਗਾ। 

PunjabKesari

ਜਾਣੋ ਮੁੱਲਾ ਉਮਰ ਦੇ ਬਾਰੇ

ਸਾਲ 1960 ਵਿਚ ਦੱਖਣੀ ਅਫ਼ਗਾਨ ਸੂਬੇ ਕੰਧਾਰ ਵਿੱਚ ਜਨਮੇ ਮੁੱਲਾ ਉਮਰ ਨੇ 1980 ਦੇ ਦਹਾਕੇ ਵਿੱਚ ਸੋਵੀਅਤ ਫ਼ੌਜਾਂ ਖ਼ਿਲਾਫ਼ ਅਫ਼ਗਾਨ ਲੜਾਕਿਆਂ ਦੇ ਨਾਲ ਲੜਾਈ ਲੜੀ ਅਤੇ ਯੁੱਧ ਵਿੱਚ ਆਪਣੀ ਸੱਜੀ ਅੱਖ ਗੁਆ ਦਿੱਤੀ। ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਦੇ ਅਨੁਸਾਰ ਕੁਝ ਰਿਪੋਰਟਾਂ ਦਾ ਸੁਝਾਅ ਹੈ ਕਿ ਤਾਲਿਬਾਨ ਨੇਤਾ ਨੇ ਖੁਦ ਆਪਣੀ ਜ਼ਖਮੀ ਅੱਖ ਨੂੰ ਕੱਟ ਦਿੱਤਾ ਸੀ, ਜਦੋਂ ਕਿ ਹੋਰਾਂ ਦਾ ਕਹਿਣਾ ਹੈ ਕਿ ਉਸ ਦਾ ਇਲਾਜ ਗੁਆਂਢੀ ਦੇਸ਼ ਦੇ ਇੱਕ ਹਸਪਤਾਲ ਵਿੱਚ ਕੀਤਾ ਗਿਆ ਸੀ। 1989 ਵਿੱਚ ਸੋਵੀਅਤ ਯੂਨੀਅਨ ਦੇ ਪਿੱਛੇ ਹਟਣ ਤੋਂ ਬਾਅਦ ਉਮਰ ਇੱਕ ਧਾਰਮਿਕ ਆਗੂ ਅਤੇ ਅਧਿਆਪਕ ਵਜੋਂ ਆਪਣੇ ਜੱਦੀ ਖੇਤਰ ਵਿੱਚ ਵਾਪਸ ਪਰਤਿਆ ਸੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਸਿਡਨੀ 'ਚ ਹੜ੍ਹ ਕਾਰਨ 85 ਹਜ਼ਾਰ ਲੋਕ ਪ੍ਰਭਾਵਿਤ, ਨਵੀਂ ਚੇਤਾਵਨੀ ਜਾਰੀ (ਤਸਵੀਰਾਂ)

PunjabKesari

ਮੁੱਲਾ ਉਮਰ ਨੇ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਇਕੱਠਾ ਕੀਤਾ ਜੋ ਬਾਅਦ ਵਿੱਚ ਤਾਲਿਬਾਨ ਬਣ ਗਏ। ਤਾਲਿਬਾਨ ਨੇ 1996 ਵਿੱਚ ਉਮਰ ਦੀ ਅਗਵਾਈ ਵਿੱਚ ਕਾਬੁਲ ਵਿੱਚ ਸੱਤਾ ਸੰਭਾਲੀ ਸੀ ਪਰ ਬਾਅਦ ਵਿੱਚ 2001 ਵਿੱਚ ਅਮਰੀਕਾ ਦੀ ਅਗਵਾਈ ਵਾਲੇ ਹਮਲੇ ਦੁਆਰਾ ਇਸਨੂੰ ਖ਼ਤਮ ਕਰ ਦਿੱਤਾ ਗਿਆ ਸੀ। ਮੁੱਲਾ ਉਮਰ ਦਾ ਪੁੱਤਰ ਮੁੱਲਾ ਯਾਕੂਬ ਇਸ ਸਮੇਂ ਅਫਗਾਨਿਸਤਾਨ ਵਿੱਚ ਰੱਖਿਆ ਮੰਤਰੀ ਹੈ ਅਤੇ ਨਵੀਂ ਸਰਕਾਰ ਵਿੱਚ ਕਾਫੀ ਪ੍ਰਭਾਵਸ਼ਾਲੀ ਬਣ ਗਿਆ ਹੈ।
 

  • Taliban government
  • Mullah Mohammad Omar
  • car
  • Afghanistan
  • ਤਾਲਿਬਾਨ ਸਰਕਾਰ
  • ਮੁੱਲਾ ਮੁਹੰਮਦ ਉਮਰ
  • ਕਾਰ
  • ਅਫਗਾਨਿਸਤਾਨ

ਚੀਨ ’ਚ ਹੋਈ ਇਤਿਹਾਸ ਦੀ ਸਭ ਤੋਂ ਵੱਡੀ ਹੈਕਿੰਗ, 1 ਅਰਬ ਚੀਨੀ ਨਾਗਰਿਕਾਂ ਦਾ ਡਾਟਾ ਚੋਰੀ!

NEXT STORY

Stories You May Like

  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
  • former player lashes out
    "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ
  • woman dies in car motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
  • doctor  s unique feat  more than 100 kisses in 30 seconds
    World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • delhi riots  umar khalid  sharjeel imam  bail
    ਦਿੱਲੀ ਦੰਗਿਆਂ ਦਾ ਮਾਮਲਾ : ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ
  • pm modi  s big statement in australia
    ਆਸਟ੍ਰੇਲੀਆ 'ਚ PM ਮੋਦੀ ਦਾ ਵੱਡਾ ਬਿਆਨ ! ਭਾਰਤ ਆਪਣੇ ਖੁਦ ਦੇ ਸਪੇਸ ਸਟੇਸ਼ਨ ਕਰ ਰਿਹਾ ਤਿਆਰ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • ramesh singh arora
      ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ...
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +