Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:56:21 AM

  • full dress rehearsal for independence day in jalandhar guru gobind singh stadium

    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • apache incident

    ਕ੍ਰੈਸ਼ ਹੋ ਕੇ ਖੇਤਾਂ 'ਚ ਜਾ ਡਿੱਗਾ ਹੈਲੀਕਾਪਟਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਾਲਿਬਾਨ ਨੇ ਅਫਗਾਨਿਸਤਾਨ 'ਚ ISIS ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, ਕਈ ਅੱਤਵਾਦੀ ਕੀਤੇ ਢੇਰ

INTERNATIONAL News Punjabi(ਵਿਦੇਸ਼)

ਤਾਲਿਬਾਨ ਨੇ ਅਫਗਾਨਿਸਤਾਨ 'ਚ ISIS ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, ਕਈ ਅੱਤਵਾਦੀ ਕੀਤੇ ਢੇਰ

  • Updated: 19 Mar, 2023 08:00 PM
International
taliban targets isis bases in balkh province many terrorists killed
  • Share
    • Facebook
    • Tumblr
    • Linkedin
    • Twitter
  • Comment

ਕਾਬੁਲ : ਅਫਗਾਨਿਸਤਾਨ 'ਚ ਤਾਲਿਬਾਨ ਨੇ ISIS ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਸ਼ਨੀਵਾਰ ਨੂੰ ਕਿਹਾ ਕਿ ਤਾਲਿਬਾਨ ਸੁਰੱਖਿਆ ਬਲਾਂ ਨੇ ਬਲਖ ਸੂਬੇ ਦੇ ਮਜ਼ਾਰ-ਏ-ਸ਼ਰੀਫ 'ਚ ਵਿਦਰੋਹੀਆਂ ਦੇ ਖ਼ਿਲਾਫ ਵਿਸ਼ੇਸ਼ ਮੁਹਿੰਮ ਚਲਾਈ ਹੈ। ਮੁਜਾਹਿਦ ਮੁਤਾਬਕ ਇਹ ਕਾਰਵਾਈ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਅਤੇ ਇਸ ਦੇ ਨਤੀਜੇ ਵਜੋਂ ਕਈ ISIS ਅੱਤਵਾਦੀ ਮਾਰੇ ਗਏ ਅਤੇ ਤਾਲਿਬਾਨ ਸੁਰੱਖਿਆ ਬਲ ਦਾ ਇਕ ਮੈਂਬਰ ਜ਼ਖ਼ਮੀ ਹੋ ਗਿਆ। ਖਾਮਾ ਪ੍ਰੈੱਸ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਸਥਾਨਕ ਸਰੋਤਾਂ ਨੇ ਵੀ ਮਜ਼ਾਰ-ਏ-ਸ਼ਰੀਫ ਦੇ ਦਸ਼ਤ ਸ਼ੋਰ ਖੇਤਰ ਵਿੱਚ ਤਾਲਿਬਾਨ ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਾਲੇ ਝੜਪਾਂ ਦੀ ਸੂਚਨਾ ਦਿੱਤੀ ਹੈ।

ਇਹ ਵੀ ਪੜ੍ਹੋ : ਅਮਰੀਕਾ, ਯੂਕ੍ਰੇਨ ਨੂੰ ਸਿੱਧੀ ਚੁਣੌਤੀ, ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਪੁਤਿਨ ਪਹੁੰਚੇ ਕ੍ਰੀਮੀਆ

ਇਕ ਅਧਿਕਾਰਤ ਬਿਆਨ ਅਨੁਸਾਰ ਮਜ਼ਾਰ-ਏ-ਸ਼ਰੀਫ ਵਿੱਚ ਸ਼ੁੱਕਰਵਾਰ ਰਾਤ ਦੀ ਕਾਰਵਾਈ 'ਚ ਮਾਰੇ ਗਏ 5 ਦਾਏਸ਼ ਅੱਤਵਾਦੀ ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇ ਨਾਗਰਿਕ ਸਨ। ਬਲਖ ਪੁਲਸ ਦੇ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰ ਨੇ ਪਜਵੋਕ ਅਫਗਾਨ ਨਿਊਜ਼ ਨੂੰ ਦੱਸਿਆ ਕਿ ਖੁਫੀਆ-ਆਧਾਰਿਤ ਕਾਰਵਾਈਆਂ ਦੇ ਹਿੱਸੇ ਵਜੋਂ ਮਜ਼ਾਰ-ਏ-ਸ਼ਰੀਫ ਵਿੱਚ ਆਈਐੱਸਆਈਐੱਸ ਦੇ 3 ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : TikTok Ban: US, UK ਤੋਂ ਬਾਅਦ ਹੁਣ ਇਸ ਦੇਸ਼ ਨੇ Tiktok 'ਤੇ ਲਾਈ ਪਾਬੰਦੀ, ਦੱਸੀ ਇਹ ਵਜ੍ਹਾ

ਬਲਖ ਵਿੱਚ ਅਧਿਕਾਰੀਆਂ ਨੇ ਹਾਲ ਹੀ 'ਚ 8 ਵਿਦਰੋਹੀਆਂ ਅਤੇ ਹਾਈਜੈਕਰਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਪੀੜਤ ਬੇਕਸੂਰ ਸਨ ਅਤੇ ਇਕ ਨਿਰਮਾਣ ਕੰਪਨੀ ਵਿੱਚ ਕੰਮ ਕਰਦੇ ਸਨ। ਦੱਸ ਦੇਈਏ ਕਿ ਆਈਐੱਸਆਈਐੱਸ ਦੇ ਲੜਾਕਿਆਂ ਨੇ ਪੂਰੇ ਅਫਗਾਨਿਸਤਾਨ ਖਾਸ ਕਰਕੇ ਉੱਤਰੀ ਸੂਬਿਆਂ ਵਿੱਚ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਅਫਗਾਨਿਸਤਾਨ 'ਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ (UNAMA) ਦੇ ਅਨੁਸਾਰ ISIS ਦੇ ਅੱਤਵਾਦੀਆਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਕਾਬੁਲ 'ਚ ਰੂਸੀ ਦੂਤਘਰ, ਪਾਕਿਸਤਾਨੀ ਦੂਤਘਰ ਅਤੇ ਚੀਨੀ ਨਾਗਰਿਕਾਂ ਦੇ ਰਹਿਣ ਵਾਲੇ ਇਕ ਹੋਟਲ 'ਤੇ ਹਮਲੇ ਸਮੇਤ ਕਈ ਘਾਤਕ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Taliban
  • Afghanistan
  • ISIS
  • Terrorists
  • ਤਾਲਿਬਾਨ
  • ਅਫਗਾਨਿਸਤਾਨ
  • ਆਈਐੱਸਆਈਐੱਸ
  • ਅੱਤਵਾਦੀ

ਪਾਕਿਸਤਾਨ 'ਚ ਇਮਰਾਨ ਖਾਨ ਵਿਰੁੱਧ ਵੱਡੀ ਕਾਰਵਾਈ, 'ਅੱਤਵਾਦ' ਦਾ ਮਾਮਲਾ ਦਰਜ

NEXT STORY

Stories You May Like

  • security forces operation
    ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • thieves target nri  s locked house
    ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • leavit announces resignation
      ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ 'ਸਾਥ' ! ਕੈਰੋਲਿਨ ਲੈਵਿਟ ਨੇ ਕੀਤਾ ਅਸਤੀਫ਼ਾ...
    • british scientists have developed miniature human organs
      ਦਵਾਈਆਂ ਦੇ ਪ੍ਰੀਖਣ 'ਚ ਵੱਡਾ ਇਨਕਲਾਬ, ਬ੍ਰਿਟੇਨ ਦੇ ਵਿਗਿਆਨੀਆਂ ਨੇ ਵਿਕਸਿਤ ਕੀਤੇ...
    • imran khan is alive
      ਇਮਰਾਨ ਖ਼ਾਨ ਜ਼ਿੰਦਾ ਹਨ, ਪਾਕਿਸਤਾਨੀ ਫ਼ੌਜ ਨੇ ਕੀਤਾ ‘ਕਨਫ਼ਰਮ’
    • major incident in new jersey
      ਨਿਊਜਰਸੀ 'ਚ ਵੱਡੀ ਵਾਰਦਾਤ, ਭਾਰਤੀ ਜਿਊਲਰ ਦੇ ਸ਼ੋਅਰੂਮ 'ਚੋਂ 10 ਲੱਖ ਡਾਲਰ ਦੇ...
    • thieves rampage in verona
      ਵੈਰੋਨਾ 'ਚ ਚੋਰਾਂ ਦਾ ਤਾਂਡਵ: 'ਮਹਾਰਾਜਾ ਰੈਸਟੋਰੈਂਟ' ਦੇ ਮਾਲਕ ਦੇ ਘਰ 48 ਘੰਟਿਆਂ...
    • indians gain pride in london
      ਲੰਡਨ 'ਚ ਭਾਰਤੀਆਂ ਦਾ ਵਧਿਆ ਮਾਣ, ਗੌਤਮ ਰੰਗਰਾਜਨ ਬਣੇ ਬ੍ਰਿਟਿਸ਼ ਪ੍ਰਧਾਨ ਮੰਤਰੀ...
    • trump say steel wall has been erected in hormuz
      'ਅੱਲ੍ਹਾ ਦਾ ਸ਼ੁਕਰ ਹੈ, ਹੋਰਮੁਜ਼ 'ਚ ਖੜ੍ਹੀ ਹੋ ਗਈ ਹੈ ਸਟੀਲ ਦੀ ਕੰਧ':...
    • spain outraged by italy  s strictness
      ਇਟਲੀ ਦੀ ਸਖ਼ਤੀ ਤੋਂ ਭੜਕਿਆ ਸਪੇਨ! ਬਾਰਸੀਲੋਨਾ ਸਣੇ ਕਈ ਹਵਾਈ ਅੱਡਿਆਂ 'ਤੇ...
    • no penalty
      ਇਸ ਦੇਸ਼ 'ਚ ਨਹੀਂ ਮਿਲੇਗੀ ਸਜ਼ਾ-ਏ-ਮੌਤ ! ਸਰਕਾਰ ਨੇ ਕੀਤਾ ਵੱਡਾ ਐਲਾਨ
    • turkey fogives kurdish rebels
      ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +