Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    3:21:20 PM

  • main accused in sarpanch s murder conspiracy arrested from airport

    ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ...

  • khamenei headquarters 100 mek fighters

    ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ...

  • navjot kaur sidhu s message to punjab police

    ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ...

  • sgpc bans pants shirts in offices

    SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤਕਨਾਲੋਜੀ ਭਾਰਤ-ਅਮਰੀਕਾ ਸਬੰਧਾਂ ਦੀ ਅਸਲ ਸਮਰਥਾ ਨੂੰ ਸਾਹਮਣੇ ਲਿਆਉਣ ਦਾ "ਅਹਿਮ ਜ਼ਰੀਆ" ਹੈ: ਸੰਧੂ

INTERNATIONAL News Punjabi(ਵਿਦੇਸ਼)

ਤਕਨਾਲੋਜੀ ਭਾਰਤ-ਅਮਰੀਕਾ ਸਬੰਧਾਂ ਦੀ ਅਸਲ ਸਮਰਥਾ ਨੂੰ ਸਾਹਮਣੇ ਲਿਆਉਣ ਦਾ "ਅਹਿਮ ਜ਼ਰੀਆ" ਹੈ: ਸੰਧੂ

  • Edited By Cherry,
  • Updated: 13 Jun, 2023 09:51 AM
United States of America
tech the key to unlocking real potential of indo us relationship  sandhu
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਭਾਰਤ-ਅਮਰੀਕਾ ਭਾਈਵਾਲੀ ਨੂੰ ਹੋਰ ਤੇਜ਼ੀ ਨਾਲ ਵਧਾਉਣ ਲਈ ਤਕਨਾਲੋਜੀ ਦੀ ਤਾਕਤ ਨੂੰ ਰੇਖਾਂਕਿਤ ਕੀਤਾ ਅਤੇ ਕਿਹਾ ਕਿ ਦੋਹਾਂ ਦੇਸ਼ਾਂ ਦਰਮਿਆਨ ਸਬੰਧਾਂ ਦੀ ਅਸਲ ਸਮਰਥਾ ਨੂੰ ਸਾਹਮਣੇ ਲਿਆਉਣ ਦਾ “ਸਭ ਤੋਂ ਮਹੱਤਵਪੂਰਨ ਜ਼ਰੀਆ” ਤਕਨਾਲੋਜੀ ਹੀ ਹੈ। ਸੰਧੂ ਦਾ ਇਹ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਠੀਕ ਪਹਿਲਾਂ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਸਟ ਲੇਡੀ ਜਿਲ ਬਾਈਡੇਨ ਦੇ ਸੱਦੇ 'ਤੇ 21 ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਾਂਗਰਸ ਦੇ ਸਾਂਝੇ ਇਜਲਾਸ ਨੂੰ ਵੀ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ: ਆਟੋ ਰਿਕਸ਼ਾ 'ਤੇ ਜਾ ਰਹੇ ਯਾਤਰੀਆਂ ਨੂੰ ਕਾਲ ਨੇ ਪਾਇਆ ਘੇਰਾ, 3 ਬੱਚਿਆਂ ਸਣੇ 6 ਲੋਕਾਂ ਦੀ ਦਰਦਨਾਕ ਮੌਤ

ਸੰਧੂ ਨੇ ਸੋਮਵਾਰ ਨੂੰ ਕਿਹਾ, 'ਜੇ ਤੁਸੀਂ ਮੈਨੂੰ ਪੁੱਛਦੇ ਹੋ ਕਿ ਮੈਂ ਸਭ ਤੋਂ ਵੱਧ ਕਿਸ ਚੀਜ਼ ਦੀ ਵਕਾਲਤ ਕਰਾਂਗਾ, ਇਸ ਰਿਸ਼ਤੇ ਲਈ ਸਭ ਤੋਂ ਵੱਧ ਲਾਭਦਾਇਕ ਕੀ ਹੈ ਅਤੇ ਅਸਲ ਵਿੱਚ ਵਿਸ਼ਵ ਹਿੱਤ ਕਿਸ ਵਿੱਚ ਹਨ… ਉਹ ਤਕਨਾਲੋਜੀ ਹੈ। ਇਹ ਰਿਸ਼ਤਿਆਂ ਦੀ ਅਸਲ ਸਮਰਥਾ ਨੂੰ ਸਾਹਮਣੇ ਲਿਆਉਣ ਦਾ ਸਭ ਤੋਂ ਮਹੱਤਵਪੂਰਨ ਜ਼ਰੀਆ ਹੈ।' ਉਨ੍ਹਾਂ ਕਿਹਾ, 'ਤਕਨਾਲੋਜੀ ਸੈਕਟਰ ਵਿੱਚ ਸਾਡੇ ਵਿਚਕਾਰ ਬਹੁਤ ਤਾਲਮੇਲ ਹੈ। ਇਹ ਓਨਾ ਹੀ ਰਣਨੀਤਕ ਹੈ ਜਿੰਨਾ ਇਹ ਵਪਾਰਕ ਹੈ।'

ਇਹ ਵੀ ਪੜ੍ਹੋ; OMG: ਪਤਨੀ ਹੀ ਬਣੀ ਪਤੀ ਦੀ ਜਾਨ ਦੀ ਦੁਸ਼ਮਣ, ਸੈਲਫੀ ਦੇ ਬਹਾਨੇ ਪਤੀ ਨੂੰ ਦਰਖ਼ਤ ਨਾਲ ਬੰਨ੍ਹ ਕੇ ਲਾ ਦਿੱਤੀ ਅੱਗ

ਸੰਧੂ ਨੇ ਇਹ ਬਿਆਨ ‘ਯੂ.ਐੱਸ.-ਇੰਡੀਆ ਬਿਜ਼ਨੈੱਸ ਕੌਂਸਲ’ ਦੇ ਸਾਲਾਨਾ ‘ਇੰਡੀਆ ਆਈਡੀਆਜ਼ ਸਮਿਟ’ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲਗਭਗ ਸਾਢੇ ਚਾਰ ਮਹੀਨੇ ਪਹਿਲਾਂ ਹੀ ਅਸੀਂ ਐੱਨ.ਐੱਸ.ਏ. (ਰਾਸ਼ਟਰੀ ਸੁਰੱਖਿਆ ਸਲਾਹਕਾਰ) ਅਤੇ (ਵਣਜ) ਮੰਤਰੀ (ਜੀਨਾ) ਰਾਇਮੰਡੋ ਦੋਵਾਂ ਦੀ ਮੌਜੂਦਗੀ ਵਿੱਚ ਇਸੇ ਸਥਾਨ 'ਤੇ 'ਆਈ.ਸੀ.ਈ.ਟੀ. ਇੰਡਸਟਰੀ ਰਾਊਂਡਟੇਬਲ' ਦੀ ਸ਼ੁਰੂਆਤ ਕੀਤੀ ਸੀ। ਅੱਜ (ਅਮਰੀਕਾ) ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਦਿੱਲੀ 'ਚ ਹਨ, ਜੋ ਉਥੇ ਆਈ.ਸੀ.ਈ.ਟੀ. ਵਿਚਾਰ-ਵਟਾਂਦਰੇ ਦੇ ਪਹਿਲੇ ਦੌਰ ਦੀ ਚਰਚਾ ਨੂੰ ਅੱਗੇ ਵਧਾਉਣਗੇ।'' ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਮਈ 2022 ਵਿੱਚ ਮਹੱਤਵਪੂਰਨ ਅਤੇ ਉੱਭਰਦੀ ਤਕਨਾਲੋਜੀ (ICET) ਸਬੰਧੀ ਪਹਿਲਕਦਮੀ ਦਾ ਐਲਾਨ ਕੀਤਾ ਸੀ। ਇਸਦਾ ਉਦੇਸ਼ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ, ਕਾਰੋਬਾਰਾਂ ਅਤੇ ਵਿਦਿਅਕ ਸੰਸਥਾਵਾਂ ਵਿਚਕਾਰ ਰਣਨੀਤਕ ਤਕਨਾਲੋਜੀ ਭਾਈਵਾਲੀ ਅਤੇ ਰੱਖਿਆ ਉਦਯੋਗਿਕ ਸਹਿਯੋਗ ਨੂੰ ਵਧਾਉਣਾ ਅਤੇ ਵਿਸਤਾਰਿਤ ਕਰਨਾ ਹੈ।

ਇਹ ਵੀ ਪੜ੍ਹੋ: UAE 'ਚ ਭਾਰਤੀ ਨੇ ਲਾਟਰੀ 'ਚ ਜਿੱਤੇ 4 ਲੱਖ ਰੁਪਏ, ਓਡੀਸ਼ਾ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਦਾ ਕੀਤਾ ਵਾਅਦਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Tech
  • key
  • unlocking real potential
  • Indo US relationship
  • Sandhu
  • ਤਕਨਾਲੋਜੀ
  • ਭਾਰਤ ਅਮਰੀਕਾ ਸਬੰਧਾਂ
  • ਅਸਲ ਸਮਰਥਾ
  • ਅਹਿਮ ਜ਼ਰੀਆ
  • ਸੰਧੂ

ਆਟੋ ਰਿਕਸ਼ਾ 'ਤੇ ਜਾ ਰਹੇ ਯਾਤਰੀਆਂ ਨੂੰ ਕਾਲ ਨੇ ਪਾਇਆ ਘੇਰਾ, 3 ਬੱਚਿਆਂ ਸਣੇ 6 ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • canadian pm to visit india
    26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ
  • jaishankar bilateral cooperation anita anand
    ਭਾਰਤ-ਕੈਨੇਡਾ ਦੇ ਸਬੰਧਾਂ 'ਚ ਨਵੀਂ ਗਰਮਜੋਸ਼ੀ, ਮਿਊਨਿਖ 'ਚ ਅਨੀਤਾ ਆਨੰਦ ਨੂੰ ਮਿਲੇ ਐੱਸ. ਜੈਸ਼ੰਕਰ
  • indian canada visa
    10 'ਚੋਂ ਹਰ 5 ਭਾਰਤੀਆਂ ਦਾ ਵੀਜ਼ਾ Reject ਕਰ ਰਿਹਾ ਕੈਨੇਡਾ ! ਜਾਣੋ ਕੀ ਹੈ ਅਸਲ ਕਾਰਨ
  • why is valentine  s day celebrated only on february 14
    Valentine's Day 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦੈ? ਕੀ ਹੈ ਇਸ ਦੇ ਪਿੱਛੇ ਦਾ ਅਸਲ ਸੱਚ
  • punjab government silent on india us trade deal pargat singh
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ ਚੁੱਪ : ਪਰਗਟ ਸਿੰਘ
  • parliament  stray dog  renuka chowdhury  notice  rajya sabha
    ਸੰਸਦ ’ਚ ਆਵਾਰਾ ਕੁੱਤਾ ਲਿਆਉਣ ਦਾ ਮਾਮਲਾ, ਰੇਣੂਕਾ ਚੌਧਰੀ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ
  • tariq rehman bnp president
    ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ BNP ਪ੍ਰਧਾਨ ਤਾਰਿਕ ਰਹਿਮਾਨ ਦਾ ਭਾਰਤ ਨਾਲ ਸਬੰਧਾਂ 'ਤੇ ਵੱਡਾ ਬਿਆਨ
  • pm modi addressed the ai summit said adopting technology are in india s dna
    PM Modi ਨੇ AI Summit ਨੂੰ ਕੀਤਾ ਸੰਬੋਧਿਤ, ਕਿਹਾ- ਤਕਨਾਲੋਜੀ ਬਣਾਉਣਾ ਅਤੇ ਅਪਨਾਉਣਾ ਦੋਵੇਂ ਭਾਰਤ ਦੇ DNA 'ਚ
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
Trending
Ek Nazar
45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india on pakistan in unhrc
      ''ਖਿਆਲੀ ਦੁਨੀਆ 'ਚ ਰਹਿ ਰਿਹਾ ਪਾਕਿਸਤਾਨ..!'' ਭਾਰਤ ਨੇ UNHRC 'ਚ ਕਰਾਈ...
    • canada gives clean chit to india
      PM ਮਾਰਕ ਕਾਰਨੀ ਦੇ ਦੌਰੇ ਤੋਂ ਪਹਿਲਾਂ ਕੈਨੇਡਾ ਸਰਕਾਰ ਦੇ ਬਦਲੇ ਸੁਰ ! ਭਾਰਤ ਨੂੰ...
    • university student announcement
      ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ
    • new committee selected
      ਮਾਂ ਦੁਰਗਾ ਸ਼ਕਤੀ ਮੰਦਿਰ ਫੌਨਤਾਨੇਲੇ ਦੀ ਨਵੀਂ ਕਮੇਟੀ ਦਾ ਹੋਇਆ ਗਠਨ, ਅਸ਼ੋਕ ਰਾਣਾ...
    • pm modi creates history on instagram
      Instagram 'ਤੇ PM ਮੋਦੀ ਨੇ ਰਚਿਆ ਇਤਿਹਾਸ! 100 ਮਿਲੀਅਨ ਫਾਲੋਅਰਜ਼ ਵਾਲੇ ਬਣੇ...
    • pm mark carney protest
      ਭਾਰਤ ਦੌਰੇ ਤੋਂ ਪਹਿਲਾਂ ਓਟਾਵਾ 'ਚ PM ਕਾਰਨੀ ਖ਼ਿਲਾਫ਼ ਨਾਅਰੇਬਾਜ਼ੀ
    • pm modi in israeli parliament
      ਇਜ਼ਰਾਈਲੀ ਸੰਸਦ 'ਚ ਗੂੰਜਿਆ 'ਮੋਦੀ-ਮੋਦੀ'... 'ਅਬਰਾਹਮ ਸਮਝੌਤੇ' ਨੂੰ ਦੱਸਿਆ ਉਮੀਦ...
    • brazil floods
      ਬ੍ਰਾਜ਼ੀਲ 'ਚ ਹੜ੍ਹ ਦਾ ਕਹਿਰ: 40 ਮੌਤਾਂ, ਦਰਜਨਾਂ ਲਾਪਤਾ
    • modi is not just a friend  but like my brother
      ਮੋਦੀ ਸਿਰਫ਼ ਦੋਸਤ ਨਹੀਂ, ਸਗੋਂ ਮੇਰੇ ਭਰਾ ਵਰਗੇ ਹਨ, ਨੇਤਨਯਾਹੂ ਨੇ ਇਜ਼ਰਾਈਲੀ...
    • strong tremors of earthquake in pakistan
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਪਾਕਿਸਤਾਨ, ਲੋਕਾਂ 'ਚ ਭਾਰੀ ਦਹਿਸ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +