Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:11:32 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ ਗਿਰਾਵਟ ਨੇ ਖੜ੍ਹੇ ਕੀਤੇ ਵੱਡੇ ਸਵਾਲ

INTERNATIONAL News Punjabi(ਵਿਦੇਸ਼)

ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ ਗਿਰਾਵਟ ਨੇ ਖੜ੍ਹੇ ਕੀਤੇ ਵੱਡੇ ਸਵਾਲ

  • Edited By Sunaina,
  • Updated: 30 Apr, 2026 08:59 AM
International
technology has erased the identity of humanity
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਅੱਜ ਦੇ ਦੌਰ 'ਚ ਸਾਡੇ ਆਲੇ-ਦੁਆਲੇ ਸ਼ੋਰ ਤਾਂ ਬਹੁਤ ਹੈ ਪਰ ਇਨਸਾਨੀ ਆਵਾਜ਼ਾਂ ਘਟਦੀਆਂ ਜਾ ਰਹੀਆਂ ਹਨ। ਮੈਟਰੋ ਦਾ ਸਫ਼ਰ ਹੋਵੇ ਜਾਂ ਦਫ਼ਤਰ ਦਾ ਲੰਚ ਬ੍ਰੇਕ, ਹਰ ਕੋਈ ਸਮਾਰਟਫੋਨ 'ਚ ਡੁੱਬਿਆ ਨਜ਼ਰ ਆਉਂਦਾ ਹੈ। ਐਰੀਜ਼ੋਨਾ ਯੂਨੀਵਰਸਿਟੀ ਦੀ ਇਕ ਤਾਜ਼ਾ ਖੋਜ ਨੇ ਹੈਰਾਨੀਜਨਕ ਖੁਲਾਸਾ ਕੀਤਾ ਹੈ ਕਿ ਇਨਸਾਨ ਹੁਣ ਪਹਿਲਾਂ ਦੇ ਮੁਕਾਬਲੇ ਬਹੁਤ ਘੱਟ ਗੱਲਬਾਤ ਕਰ ਰਹੇ ਹਨ।

2005 ਦੇ ਮੁਕਾਬਲੇ 28% ਘਟੀ ਗੱਲਬਾਤ

ਅਧਿਐਨ ਅਨੁਸਾਰ, 2005 ਤੋਂ 2019 ਦੇ ਵਿਚਕਾਰ ਇਕ ਆਮ ਵਿਅਕਤੀ ਵੱਲੋਂ ਰੋਜ਼ਾਨਾ ਬੋਲੇ ਜਾਣ ਵਾਲੇ ਸ਼ਬਦਾਂ ਦੀ ਗਿਣਤੀ 'ਚ 28% ਦੀ ਗਿਰਾਵਟ ਆਈ ਹੈ। ਮਨੋਵਿਗਿਆਨਕ ਅਨੁਸਾਰ, ਅਸੀਂ ਹਰ ਸਾਲ ਔਸਤਨ 1.2 ਲੱਖ ਸ਼ਬਦ ਘੱਟ ਬੋਲ ਰਹੇ ਹਾਂ। ਸਾਲ 2005 'ਚ ਇਕ ਇਨਸਾਨ ਦਿਨ ਭਰ 'ਚ ਲਗਭਗ 16,600 ਸ਼ਬਦ ਬੋਲਦਾ ਸੀ, ਜੋ 2019 ਤੱਕ ਘਟ ਕੇ 12,000 ਤੋਂ ਵੀ ਹੇਠਾਂ ਆ ਗਏ ਹਨ। ਇਹ ਗਿਰਾਵਟ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ 'ਚ ਜ਼ਿਆਦਾ ਹੈ, ਜੋ ਗੱਲਬਾਤ ਦੀ ਬਜਾਏ ਟੈਕਸਟ ਜਾਂ ਇਮੋਜੀ ਰਾਹੀਂ ਭਾਵਨਾਵਾਂ ਪ੍ਰਗਟ ਕਰਨਾ ਬਿਹਤਰ ਸਮਝਦੇ ਹਨ।

ਟੈਕਸਟ ਮੈਸੇਜ ਨਹੀਂ ਲੈ ਸਕਦੇ ਆਵਾਜ਼ ਦੀ ਜਗ੍ਹਾ

ਹਾਲਾਂਕਿ ਮਾਹਿਰ ਚਿਤਾਵਨੀ ਦਿੰਦੇ ਹਨ ਕਿ ਟੈਕਸਟ ਮੈਸੇਜ ਕਦੇ ਵੀ ਆਵਾਜ਼ ਦੀ ਜਗ੍ਹਾ ਨਹੀਂ ਲੈ ਸਕਦੇ। ਬੋਲਣ ਵੇਲੇ ਚਿਹਰੇ ਦੇ ਹਾਵ-ਭਾਵ ਅਤੇ ਆਵਾਜ਼ ਦਾ ਉਤਾਰ-ਚੜ੍ਹਾਅ ਜੋ ਡੂੰਘਾਈ ਪੈਦਾ ਕਰਦਾ ਹੈ, ਉਹ ਮੈਸੇਜ 'ਚ ਗੁੰਮ ਹੋ ਜਾਂਦਾ ਹੈ। ਭਾਵੇਂ ਇਮੋਜੀ ਮਦਦਗਾਰ ਹਨ, ਪਰ ਉਹ ਉਸ ਆਪਣੇਪਨ ਦੀ ਬਰਾਬਰੀ ਨਹੀਂ ਕਰ ਸਕਦੇ ਜੋ ਆਹਮੋ-ਸਾਹਮਣੇ ਗੱਲਬਾਤ ਨਾਲ ਆਉਂਦੀ ਹੈ।

ਮਾਨਸਿਕ ਸਿਹਤ ਲਈ ਖ਼ਤਰਾ

ਪ੍ਰੋਫੈਸਰ ਜਿਲੀਅਨ ਸੈਂਡਸਟ੍ਰੋਮ ਅਨੁਸਾਰ, ਅਜਨਬੀਆਂ ਨਾਲ ਕੀਤੀ ਨਿੱਕੀ-ਨਿੱਕੀ ਗੱਲਬਾਤ ਮਾਨਸਿਕ ਸਿਹਤ ਲਈ 'ਬੂਸਟਰ' ਦਾ ਕੰਮ ਕਰਦੀ ਹੈ। ਜਦੋਂ ਅਸੀਂ ਕਿਸੇ ਗੁਆਂਢੀ ਜਾਂ ਦੁਕਾਨਦਾਰ ਨਾਲ ਮੁਸਕਰਾ ਕੇ ਗੱਲ ਕਰਦੇ ਹਾਂ, ਤਾਂ ਸਾਡਾ ਮੂਡ ਬਿਹਤਰ ਹੁੰਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਗੱਲਬਾਤ ਕਰਨਾ ਇੱਕ 'ਹੁਨਰ' ਹੈ, ਜੇਕਰ ਅਸੀਂ ਇਸ ਦਾ ਅਭਿਆਸ ਛੱਡ ਦੇਵਾਂਗੇ, ਤਾਂ ਹੌਲੀ-ਹੌਲੀ ਅਸੀਂ ਸਮਾਜਿਕ ਤੌਰ 'ਤੇ ਅਸਮਰੱਥ ਹੋ ਜਾਵਾਂਗੇ।

ਆਧੁਨਿਕ ਸਾਧਨਾਂ ਨੇ ਵਧਾਇਆ ਇਕੱਲਾਪਨ

ਡਿਜੀਟਲ ਆਰਡਰਿੰਗ, ਰਿਮੋਟ ਵਰਕ ਅਤੇ ਬਿਨਾਂ ਸੰਪਰਕ ਦੇ ਭੁਗਤਾਨ ਵਰਗੀਆਂ ਸਹੂਲਤਾਂ ਨੇ ਰੋਜ਼ਾਨਾ ਦੀ ਜ਼ਿੰਦਗੀ ਨੂੰ ਸਰਲ ਤਾਂ ਬਣਾਇਆ ਹੈ, ਪਰ ਸਮਾਜਿਕ ਜੀਵਨ ਨੂੰ ਨੀਰਸ ਕਰ ਦਿੱਤਾ ਹੈ। ਲੋਕ ਹੁਣ ਪਹਿਲਾਂ ਨਾਲੋਂ ਜ਼ਿਆਦਾ ਸਮਾਂ ਇਕੱਲੇ ਬਿਤਾ ਰਹੇ ਹਨ। ਮਾਹਰਾਂ ਦਾ ਕਹਿਣਾ ਹੈ ਕਿ ਅਗਲੀ ਵਾਰ ਜਦੋਂ ਤੁਸੀਂ ਕਿਸੇ ਕਤਾਰ 'ਚ ਖੜ੍ਹੇ ਹੋਵੋ, ਤਾਂ ਫੋਨ ਕੱਢਣ ਦੀ ਬਜਾਏ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲ ਗੱਲਬਾਤ ਸ਼ੁਰੂ ਕਰੋ, ਕਿਉਂਕਿ ਤੁਹਾਡੇ ਸ਼ਬਦ ਹੀ ਸਮਾਜ ਨੂੰ ਜੋੜਨ ਵਾਲਾ ਸਭ ਤੋਂ ਮਜ਼ਬੂਤ ਪੁਲ ਹਨ।

  • TechnologyAddiction
  • SocialMediaLife
  • HumanConnection
  • DigitalSilence

ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ

NEXT STORY

Stories You May Like

  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • 21 lakh fraud under the pretext of mbbs admission
    MBBS ’ਚ ਦਾਖਲੇ ਦੇ ਨਾਂ ’ਤੇ 21 ਲੱਖ ਦੀ ਠੱਗੀ, ਦੋ ਮੁਲਜ਼ਮ ਛੱਤੀਸਗੜ੍ਹ ’ਚੋਂ ਕੀਤੇ ਗ੍ਰਿਫਤਾਰ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • decline in upi transactions in september
    ਸਤੰਬਰ ਮਹੀਨੇ 'ਚ UPI ਲੈਣ-ਦੇਣ 'ਚ ਗਿਰਾਵਟ, RBI ਨੇ ਜਾਰੀ ਕੀਤੇ ਅੰਕੜੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • narendra modi  smit machchhar   family  conversation  phone
    174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ ਕੀਤੀ ਗੱਲਬਾਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +