Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    7:26:46 PM

  • punjab long powercut

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power...

  • punjab heavy rain alert issue

    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ...

  • 22 indian ships present in persian gulf shipping ministry releases list

    ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤੀਆਂ ਫਰਿਜ਼ਨੋ ਦੀਆਂ’ ਨੇ ਰਵਾਇਤੀ ਮਹੌਲ ਰਾਹੀਂ ਕਾਰਨੀ ਪਾਰਕ ਫਰਿਜ਼ਨੋ 'ਚ ਲਾਈਆਂ ਰੌਣਕਾਂ

INTERNATIONAL News Punjabi(ਵਿਦੇਸ਼)

ਤੀਆਂ ਫਰਿਜ਼ਨੋ ਦੀਆਂ’ ਨੇ ਰਵਾਇਤੀ ਮਹੌਲ ਰਾਹੀਂ ਕਾਰਨੀ ਪਾਰਕ ਫਰਿਜ਼ਨੋ 'ਚ ਲਾਈਆਂ ਰੌਣਕਾਂ

  • Edited By Vandana,
  • Updated: 06 Aug, 2024 10:49 AM
United States of America
teej fresno brought excitement to carney park fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ): ਸੈਂਟਰਲ ਵੈਲੀ ਕੈਲੀਫੋਰਨੀਆਂ ਵਿਚਕਾਰ ਵਸਦਾ ਸ਼ਹਿਰ ਫਰਿਜ਼ਨੋ ਪੰਜਾਬੀਅਤ ਦੀ ਭਰਪੂਰ ਵਸੋਂ ਹੋਣ ਕਰਕੇ ਕਿਸੇ ਜਾਣਕਾਰੀ ਦਾ ਮੁਹਤਾਜ਼ ਨਹੀਂ।  ਬੇਸੱਕ ਪੰਜਾਬ ‘ਚੋਂ ਬਹੁਤ ਸਾਰੇ ਤਿਉਹਾਰ ਅਲੋਪ ਹੋ ਰਹੇ ਹਨ। ਪਰ ਇੱਥੇ ਪਿਛਲੇ ਤਿੰਨ ਦਹਾਕਿਆਂ ਦੇ ਕਰੀਬ ਸਭ ਤੋਂ ਪਹਿਲਾਂ ਰਾਜਪਾਲ ਕੌਰ ਬਰਾੜ, ਗੁੱਡੀ ਰਾਣੂ, ਗੁੱਡੀ ਸਿੱਧੂ ਅਤੇ ਹੋਰ ਸਹੇਲੀਆਂ ਨੇ ਸਮੂਹ ਪੰਜਾਬੀ ਔਰਤਾ ਨਾਲ ਰਲ ਕੇ ਸ਼ਹਿਰ ਦੀ ਸੰਘਣੀ ਵਸੋਂ ਤੋਂ ਦੂਰ ਖੁਲੇ 'ਕਾਰਨੀ ਪਾਰਕ' ਦੇ ਦਰੱਖਤਾਂ ਦੀ ਸੰਘਣੀ ਛਾਂ ਹੇਠ ਤੀਆਂ ਦੀ ਸੁਰੂਆਤ ਕੀਤੀ ਸੀ, ਜੋ ਅੱਜ ਵੀ ਬਰਕਰਾਰ ਹੈ। ਬੇਸੱਕ ਅੱਜ ਪਿੱਪਲਾ ਜਾਂ ਬਰੋਟਿਆਂ ਦੀ ਪੰਜਾਬ ਵਾਂਗ ਛਾਂ ਨਹੀਂ ਹੈ। ਪਰ ਹੋਰ ਬਹੁਤ ਸੋਹਣੇ ਸੰਘਣੇ ਦਰੱਖਤਾਂ ਦੀ ਛਾਂ ਅਤੇ ਆਪਸੀ ਸੱਭਿਆਚਾਰ ਪ੍ਰਤੀ ਪਿਆਰ ਸਦਕਾ ਅੱਜ ਵੀ ਉਸੇ ਤਰ੍ਹਾਂ ਇਹ ਤੀਆਂ ਪਰੰਪਰਾਗਤ ਤਰੀਕੇ ਨਾਲ ਹਰ ਸਾਲ ਲਗਦੀਆਂ ਹਨ। ਜਿੰਨ੍ਹਾਂ ਵਿੱਚ ਮਰਦਾਂ ਨੂੰ ਆਉਣ ਦੀ ਹਮੇਸ਼ਾ ਹੀ ਮਨਾਹੀ ਹੁੰਦੀ ਹੈ।

PunjabKesari

ਅੱਜ ਸਾਡੇ ਤਿਉਹਾਰ ਮਨੁੱਖੀ ਜ਼ਿੰਦਗੀ ਸੂਖਮ ਹੋਣ ਕਰਕੇ ਬਾਹਰੀ ਮਹੌਲ ਤੋਂ ਸਟੇਜ਼ 'ਤੇ ਸਿਰਫ ਨੁਮਾਇਸਨੁਮਾ ਹੀ ਰਹਿ ਗਏ ਹਨ। ਜਿੰਨ੍ਹਾਂ ਨੂੰ ਆਮ ਤੌਰ ‘ਤੇ ਕਮਰਸੀਅਲ  ਢੰਗ ਨਾਲ ਮਨਾਇਆ ਜਾਦਾ ਹੈ। ਜਿਸ ਵਿੱਚ ਰਿਵਾਇਤਾ ਨੂੰ ਛੱਡ, ਮੁਨਾਫੇ, ਦਿਖਾਵੇ ਅਤੇ ਪਹਿਰਾਵੇ ਉੱਤੇ ਜ਼ਿਆਦਾ ਜ਼ੋਰ ਦਿੱਤਾ ਜਾਂਦਾ ਹੈ। ਪਰ ਇਹ ਗੱਲ ਬੜੇ ਫਖਰ ਦੀ ਹੈ ਕਿ ਫਰਿਜ਼ਨੋ ਦੀਆਂ “ਕਾਰਨੀ ਪਾਰਕ ਵਾਲੀਆਂ ਤੀਆਂ” ਉਸੇ ਤਰ੍ਹਾਂ ਖੁਲੀਆਂ ਗਰਾਉਂਡਾ ਵਿੱਚ ਪਰੰਪਰਾਗਤ (ਰਵਾਇਤੀ) ਤਰੀਕੇ ਲੱਗਦੀਆਂ ਹਨ। ਜਿੱਥੇ ਵੱਖ-ਵੱਖ ਸ਼ਹਿਰਾਂ ਤੋਂ ਬੀਬੀਆਂ ਭੈਣਾਂ ਰਲ ਆਪਣੇ ਵੱਖ-ਵੱਖ ਗਰੁੱਪਾਂ ਵਿੱਚ ਗੀਤ ਗਾ, ਗਿੱਧੇ ਦੇ ਮੁਕਾਬਲੇ ਦਾ ਭਰਪੂਰ ਮਨੋਰੰਜ਼ਨ ਕਰਦੀਆਂ ਹੋਈਆਂ ਆਪਣੀਆਂ ਸਹੇਲੀਆਂ ਨੂੰ ਵੀ ਮਿਲਦੀਆ ਹਨ। ਇਨ੍ਹਾਂ ਤੀਆਂ ਦੌਰਾਨ ਪਾਰਕ ਵਿੱਚ ਪੰਜਾਬੀ ਸੱਭਿਆਚਾਰ ਅਨੁਸਾਰ ਵੱਖ-ਵੱਖ ਗਰੁੱਪਾ ਵਿੱਚ ਪੈ ਰਹੇ ਗਿੱਧੇ ਅਤੇ ਬੋਲੀਆਂ ਪੰਜਾਬ ਦੇ ਅਮੀਰ ਵਿਰਸੇ ਨੂੰ ਸਿਰਜ ਇਤਿਹਾਸਕਤਾ ਦਾ ਰੂਪ ਪੇਸ਼ ਕਰ ਰਹੀਆਂ ਸਨ। ਇਸੇ ਤਰ੍ਹਾਂ ਤੀਆਂ ਦੇਖਣ ਅਤੇ ਹਿੱਸਾ ਲੈਣ ਆਈਆਂ ਮੁਟਿਆਰਾ ਦੀਆਂ ਰੰਗ-ਬਰੰਗੀਆਂ ਪੁਸ਼ਾਕਾਂ, ਲਹਿੰਗੇ, ਘੱਘਰੇ ਅਤੇ ਗਹਿਣੇ ਇਸ ਤੀਆਂ ਦੀ ਰੌਣਕ ਨੂੰ ਪੰਜਾਬੀਅਤ ਦੇ ਮਹੌਲ ਵਿੱਚ ਹੋਰ ਵੀ ਰੰਗੀਨ ਬਣਾ ਰਹੇ ਸਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਚੋਣਾਂ : ਟਰੰਪ ਲਈ ਵੱਡਾ ਝਟਕਾ, ਨਵੇਂ ਸਰਵੇਖਣ 'ਚ ਕਮਲਾ ਹੈਰਿਸ ਸਭ ਤੋ ਅੱਗੇ

ਤੀਆਂ ਦੌਰਾਨ ਰੋਜਾਨਾ ਪ੍ਰਬੰਧਕਾਂ ਵੱਲੋਂ ਸਮਾਪਤੀ 'ਤੇ ਖੁੱਲੇ ਗਿੱਧੇ ਅਤੇ ਬੋਲੀਆਂ ਤੋਂ ਇਲਾਵਾ ਡੀ.ਜੇ. ਦਾ ਵੀ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਸਾਲ ਹਮੇਸ਼ਾ ਵਾਂਗ ਤੀਆਂ ਦਾ ਮਹੌਲ ਪੰਜਾਬ ਦੇ ਕਿਸੇ ਇਤਿਹਾਸਕ ਮੇਲੇ ਦੀ ਯਾਦ ਕਰਵਾ ਰਿਹਾ ਸੀ। ਜਿੱਥੇ 500 ਤੋਂ ਵਧੀਕ ਲਾਈਵ ਗਿੱਧੇ ਅਤੇ ਬੋਲੀਆਂ ਰਾਹੀਂ ਅਮੀਰ ਪੰਜਾਬੀ ਸੱਭਿਆਚਾਰ ਵਿਰਸੇ ਨੂੰ ਸਿੱਜਦਾ ਕਰਦੇ ਹੋਏ ਔਰਤਾਂ ਨੇ ਪਹੁੰਚ ਕੇ ਰੌਣਕਾਂ ਲਾਈਆਂ। ਜੋ ਕਿ ਅਜੋਕੇ ਸਮੇਂ ਅੰਦਰ ਅਜਿਹੇ ਤਿਉਹਾਰਾਂ ਨੂੰ ਪਰੰਪਰਾਗਤ ਤਰੀਕੇ ਨਾਲ ਮਨਾਉਣ ਦੀ ਲੋੜ ਵੀ ਹੈ, ਜਿਸ ਨਾਲ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਸਹੀ ਢੰਗ ਨਾਲ ਆਪਣੇ ਪਿਛੋਕੜ ਤੋਂ ਜਾਣੂ ਕਰਵਾਉਦੇ ਹੋਏ ਜੀਵਤ ਰੱਖਿਆ ਜਾ ਸਕੇ। ਇਸ ਸਮੁੱਚੇ ਪ੍ਰੋਗਰਾਮ ਦੀ ਸਫਲਤਾ ਦਾ ਸਿਹਰਾ ਗੁੱਡੀ ਰਾਣੂ, ਰਾਜਪਾਲ ਕੌਰ ਬਰਾੜ, ਰਾਜਿੰਦਰ ਕੌਰ ਢਿੱਲੋ ਅਤੇ ਸਮੂੰਹ ਸਹਿਯੋਗੀਆਂ ਬੀਬੀਆਂ ਨੂੰ ਜਾਦਾ ਹੈ। ਜਿੰਨਾਂ ਨੇ ਆਪਣੇ ਯਤਨਾਂ ਅਤੇ ਅਣਥੱਕ ਮਿਹਨਤ ਰਾਹੀ ਪੰਜਾਬੀ ਸੱਭਿਆਚਾਰ ਦੀ ਇਸ ਰਵਾਇਤ ਨੂੰ ਕਾਇਮ ਰੱਖਦੇ ਹੋਏ, ਇਸ ਤੀਆਂ ਇਕੱਠ ਨੂੰ ਯਾਦਗਾਰੀ ਬਣਾਇਆ। ਅੰਤ ਆਪਸੀ ਮੇਲ-ਮਿਲਾਪ ਦੀਆਂ ਸਾਂਝਾਂ ਪਾਉਂਦਾ ਇਹ ਰਵਾਇਤੀ ਤੀਆਂ ਦਾ ਇਕੱਠ ਫਿਰ ਤੋਂ ਅਗਲੇ ਸਾਲ ਇਸ ਤਰ੍ਹਾਂ ਕਾਰਨੀ ਪਾਰਕ ਵਿੱਚ ਮਿਲਣ ਦੇ ਵਾਅਦੇ ਨਾਲ ਯਾਦਗਾਰੀ ਹੋ ਨਿਬੜਿਆ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Carney Park
  • Fresno
  • Teej
  • ਕਾਰਨੀ ਪਾਰਕ
  • ਫਰਿਜ਼ਨੋ
  • ਤੀਆਂ

ਬੰਗਲਾਦੇਸ਼ 'ਚ ਹਿੰਸਾ : ਦੰਗਾਕਾਰੀਆਂ ਨੇ ਛੁਡਵਾਏ 500 ਕੈਦੀ, ਹੋਟਲ 'ਚ 8 ਨੂੰ ਸਾੜਿਆ ਜ਼ਿੰਦਾ

NEXT STORY

Stories You May Like

  • holi celebrations in southern italy
    ਦੱਖਣੀ ਇਟਲੀ 'ਚ ਹੋਲੇ ਮਹੱਲੇ ਦੀਆਂ ਲੱਗੀਆਂ ਰੌਣਕਾਂ (ਤਸਵੀਰਾਂ)
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
  • pm carney gave big statement
    Canada ਮਾਰਨ ਜਾ ਰਿਹਾ ਈਰਾਨ ਖ਼ਿਲਾਫ਼ ਜੰਗ 'ਚ Entry ! PM ਕਾਰਨੀ ਨੇ ਦੇ 'ਤਾ ਵੱਡਾ ਬਿਆਨ
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ ਮੁੱਦਾ
  • large gathering of iranians at david lam park in vancouver
    ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ
  • lpg  hotel restaurant  leave employees  central government  notice
    LPG ਦੀ ਕਿੱਲਤ ਨਾਲ ਠੱਪ ਹੋਣ ਲੱਗੇ ਕੰਮ-ਕਾਜ ! ਹੋਟਲਾਂ ਨੇ ਲਟਕਾ'ਤੀਆਂ 'ਛੁੱਟੀ' ਦੀਆਂ ਫੱਟੀਆਂ
  • iran s masterstroke
    'ਗੁਬਾਰੇ' ਪਿੱਛੇ ਦਾਗ਼'ਤੀਆਂ ਕਰੋੜਾਂ ਦੀਆਂ ਮਿਜ਼ਾਈਲਾਂ ! ਇਰਾਨ ਦੇ ਮਾਸਟਰਸਟ੍ਰੋਕ ਨੇ ਅਮਰੀਕਾ ਨੂੰ ਕਰ'ਤਾ...
  • atm fraud in ludhiana
    ATMs ਰਾਹੀਂ ਕਰੋੜਾਂ ਰੁਪਏ ਦੀ ਠੱਗੀ! ਲੁਧਿਆਣੇ ਦੀਆਂ 119 ਮਸ਼ੀਨਾਂ 'ਚ ਹੋਈ ਗੜਬੜੀ
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india foreign nationals visa government dubai
      ਜੰਗ ਕਾਰਨ ਭਾਰਤ 'ਚ ਫ਼ਸੇ ਵਿਦੇਸ਼ੀਆਂ ਦੇ ਵੀਜ਼ੇ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ
    • dubai people moving towards oman
      ਜੰਗ ਤੋਂ ਬਚਣ ਲਈ ਹੱਟਾ ਬਾਰਡਰ ਰਾਹੀਂ ਓਮਾਨ ਜਾਣ ਲੱਗੇ ਦੁਬਈ ਦੇ ਲੋਕ ! ਵਾਇਰਲ...
    • iran war opens treasure gate for russia
      ਇਰਾਨ ਦੀ ਜੰਗ ਨੇ ਰੂਸ ਲਈ ਖੋਲ੍ਹ'ਤਾ 'ਖਜ਼ਾਨੇ ਦਾ ਮੂੰਹ'! ਰੋਜ਼ ਧੜਾਧੜ ਹੋ ਰਹੀ...
    • north korea testing
      ਜੰਗ ਵਿਚਾਲੇ North Korea ਨੇ ਦਾਗ'ਤੀਆਂ 10 ਮਿਜ਼ਾਈਲਾਂ ! Alert ਜਾਰੀ
    • did trump start a war with iran to hide the epstein sandal survey reveals
      ਕੀ Trump ਨੇ Epstein Scandal ਨੂੰ ਛੁਪਾਉਣ ਲਈ ਛੇੜੀ ਈਰਾਨ ਨਾਲ ਜੰਗ? ਸਰਵੇਖਣ...
    • 10 indians arrested in usa
      ਅਮਰੀਕਾ 'ਚ 10 ਭਾਰਤੀ ਗ੍ਰਿਫ਼ਤਾਰ ਤੇ 1 ਡਿਪੋਰਟ ! ਕਾਰਾ ਜਾਣ ਤੁਸੀਂ ਵੀ ਰਹਿ...
    • iran fires missiles at saudi arabia
      ਇਰਾਨ ਨੇ ਸਾਊਦੀ ਦੇ ਏਅਰਪੋਰਟ 'ਤੇ ਦਾਗ'ਤੀਆਂ ਮਿਜ਼ਾਈਲਾਂ ! ਅਮਰੀਕਾ ਦੇ 5 ਜਹਾਜ਼ਾਂ...
    • us strikes at kharg
      ਅਮਰੀਕਾ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ! ਖਾਰਗ ਟਾਪੂ 'ਤੇ ਬੰਬ ਵਰ੍ਹਾ...
    • trump s warning to iran
      'ਸਰੰਡਰ ਕਰ ਦਿਓ ਤੇ ਆਪਣਾ ਬਚਿਆ-ਖੁਚਿਆ ਦੇਸ਼..!', ਟਰੰਪ ਨੇ ਇਰਾਨ ਨੂੰ ਦੇ'ਤੀ...
    • jailed former president bolsonaro  s condition critical
      ਬ੍ਰਾਜ਼ੀਲ ਤੋਂ ਵੱਡੀ ਖ਼ਬਰ: ਜੇਲ੍ਹ 'ਚ ਬੰਦ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +