Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:10:56 PM

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • good news for those who want to go foreign

    ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ...

  • return of liquor syndicate in amritsar

    ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ ਹਾਲ

INTERNATIONAL News Punjabi(ਵਿਦੇਸ਼)

ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ ਹਾਲ

  • Edited By Vandana,
  • Updated: 04 May, 2026 10:58 AM
Pakistan
temperature reached 46 degrees
  • Share
    • Facebook
    • Tumblr
    • Linkedin
    • Twitter
  • Comment

ਕਰਾਚੀ (ਏ.ਐਨ.ਆਈ.) : ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਚ ਗਰਮੀ ਦਾ ਕਹਿਰ ਦਿਸਣਾ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦਾ ਸਭ ਤੋਂ ਵੱਡਾ ਸ਼ਹਿਰ ਕਰਾਚੀ ਇਸ ਸਮੇਂ ਭਿਆਨਕ ਗਰਮੀ ਅਤੇ ਬੁਨਿਆਦੀ ਢਾਂਚੇ ਦੇ ਫੇਲ੍ਹ ਹੋਣ ਕਾਰਨ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਪਰ ਹੁਮਸ ਕਾਰਨ ਐਤਵਾਰ ਨੂੰ ਤਾਪਮਾਨ 46 ਡਿਗਰੀ ਸੈਲਸੀਅਸ ਦੇ ਸਿਖਰ ਤੱਕ ਪਹੁੰਚ ਗਿਆ। ਇਸ ਜਾਨਲੇਵਾ ਗਰਮੀ ਵਿਚਕਾਰ ਸ਼ਹਿਰ ਦੇ ਲੋਕ ਬਿਜਲੀ ਦੇ ਲਗਾਤਾਰ ਕੱਟਾਂ ਅਤੇ ਪਾਣੀ ਦੀ ਭਾਰੀ ਕਿੱਲਤ ਨਾਲ ਜੂਝ ਰਹੇ ਹਨ।

ਕਰਾਚੀ ਵਾਟਰ ਐਂਡ ਸੀਵਰੇਜ ਕਾਰਪੋਰੇਸ਼ਨ (KWSC) ਦੇ ਅੰਕੜਿਆਂ ਮੁਤਾਬਕ ਸ਼ਹਿਰ ਨੂੰ ਰੋਜ਼ਾਨਾ 650 ਮਿਲੀਅਨ ਗੈਲਨ (MGD) ਪਾਣੀ ਦੀ ਲੋੜ ਹੈ, ਜਦਕਿ ਸਪਲਾਈ ਸਿਰਫ਼ 610 MGD ਹੀ ਹੋ ਰਹੀ ਹੈ, ਜਿਸ ਕਾਰਨ 40 ਮਿਲੀਅਨ ਗੈਲਨ ਦੀ ਕਮੀ ਬਣੀ ਹੋਈ ਹੈ।  ਲਾਂਢੀ, ਬਲਦੀਆ ਟਾਊਨ ਅਤੇ ਓਰੰਗੀ ਟਾਊਨ ਵਰਗੇ ਇਲਾਕਿਆਂ ਵਿੱਚ ਹਾਲਾਤ ਇੰਨੇ ਖ਼ਰਾਬ ਹਨ ਕਿ ਲੋਕਾਂ ਨੂੰ ਪ੍ਰਾਈਵੇਟ ਟੈਂਕਰਾਂ ਤੋਂ ਮਹਿੰਗੇ ਭਾਅ 'ਤੇ ਪਾਣੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ

ਦੂਜੇ ਪਾਸੇ ਬਿਜਲੀ ਕੰਪਨੀ 'ਕੇ-ਇਲੈਕਟ੍ਰਿਕ' ਵੱਲੋਂ ਗਰਮੀ ਦੇ ਬਾਵਜੂਦ ਲੋਡ ਸ਼ੈਡਿੰਗ ਜਾਰੀ ਰੱਖੀ ਜਾ ਰਹੀ ਹੈ।ਕੰਪਨੀ ਦਾ ਦਾਅਵਾ ਹੈ ਕਿ ਉਹ ਨੁਕਸਾਨ ਨੂੰ ਘਟਾਉਣ ਲਈ ਬਿਜਲੀ ਕੱਟ ਲਗਾ ਰਹੇ ਹਨ, ਪਰ ਭਿਆਨਕ ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਪ੍ਰਸ਼ਾਸਨ ਦੀ ਇਸ ਨਾਕਾਮੀ ਵਿਰੁੱਧ ਮੌਰੀਪੁਰ ਦੇ ਵਸਨੀਕਾਂ ਨੇ ਸੜਕਾਂ 'ਤੇ ਉਤਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ। ਮੌਸਮ ਵਿਭਾਗ ਅਨੁਸਾਰ,ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Heatwave
  • basic facilities
  • shortage
  • Karachi
  • Pakistan
  • ਗਰਮੀ ਦਾ ਕਹਿਰ
  • ਬੁਨਿਆਦੀ ਸਹੂਲਤਾਂ
  • ਘਾਟ
  • ਕਰਾਚੀ
  • ਪਾਕਿਸਤਾਨ

ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ 'ਨਾਕਾਬੰਦੀ', ਜਾਣੋ ਇਤਿਹਾਸ

NEXT STORY

Stories You May Like

  • temperature crosses 45 degrees
    ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
  • people are suffering due to intense heat
    ਤੇਜ਼ ਗਰਮੀ ਕਾਰਨ ਲੋਕ ਹੋਏ ਬੇਹਾਲ, ਪਾਰਾ ਪਹੁੰਚਿਆ 45 ਡਿਗਰੀ ਤੋਂ ਵੱਧ
  • amritsar  temperature likely to cross 41 degrees in the coming week
    ਅੰਮ੍ਰਿਤਸਰ : ਆਉਣ ਵਾਲੇ ਹਫ਼ਤੇ ’ਚ ਤਾਪਮਾਨ 41 ਡਿਗਰੀ ਦੇ ਪਾਰ ਜਾਣ ਦੇ ਆਸਾਰ
  • mysterious substance
    ਅਨੋਖਾ ਨਸ਼ਾ ! 3 ਲੋਕਾਂ ਦੀ ਹੋਈ ਮੌਤ, ਬਚਾਉਣ ਆਏ 18 ਲੋਕਾਂ ਦਾ ਵੀ ਹੋਇਆ ਬੁਰਾ ਹਾਲ
  • heatwave and high temperature
    ਗਰਮੀ ਨੇ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦਾ ਵੀ ਕੀਤਾ ਬੁਰਾ ਹਾਲ ! ਈਦ ਤੋਂ ਪਹਿਲਾਂ ਪਸ਼ੂ ਪਾਲਕਾਂ ਦੇ ਸੁੱਕੇ ਸਾਹ
  • surprising statistics in ipl 46 wickets taken in 5 matches
    IPL 'ਚ ਹੈਰਾਨੀਜਨਕ ਅੰਕੜੇ : 5 ਮੈਚਾਂ 'ਚ ਝਟਕਾਈਆਂ 46 ਵਿਕਟਾਂ, ਜਾਣੋ ਕੌਣ ਹੈ ਇਹ ਟੀਮ?
  • siberian husky cold weather india  45 degrees heat
    45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hajj pilgrimage begins
      ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ ਸ਼ੁਰੂ, ਵੱਡੀ ਗਿਣਤੀ 'ਚ ਪਹੁੰਚੇ...
    • hormuz strait crude oil prices may fall
      ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • marco rubio on racism
      ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ...
    • marco rubio reaches agra
      ਆਗਰਾ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਪਤਨੀ ਨਾਲ ਕੀਤੇ 'ਤਾਜ' ਦੇ...
    • chemical tank cracked
      ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ ਵੀ ਸਮੇਂ ਹੋ ਸਕਦੈ ਧਮਾਕਾ,...
    • under construction building collapse
      ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ ਲਾਪਤਾ; ਫਿਲੀਪੀਨਜ਼ 'ਚ ਬਚਾਅ...
    • iran statement on nuclear program
      ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ ਈਰਾਨ, ਯੂਰੇਨੀਅਮ ਬਾਰੇ ਵੀ...
    • pakistan terror
      ਪਾਕਿ ਵਿਚ ਅੱਤਵਾਦੀਆਂ ਦਾ ਕਹਿਰ ! ਸ਼ਾਂਤੀ ਕਮੇਟੀ ਦੇ 4 ਮੈਂਬਰਾਂ ਦਾ ਕੀਤਾ ਕਤਲ
    • bla lady commander
      ਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਈ BLA ਦੀ ਮਹਿਲਾ ਕਮਾਂਡਰ, ਪਾਕਿ ਸਰਕਾਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +