Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:40:48 AM

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ

INTERNATIONAL News Punjabi(ਵਿਦੇਸ਼)

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ

  • Edited By Vandana,
  • Updated: 02 Sep, 2026 11:26 AM
Pakistan
temple demolished in pakistan
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਸਿਆਲਕੋਟ (ਵਿਨੋਦ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ’ਚ ਸਥਿਤ ਨਾਰੋਵਾਲ ਦੇ ਸਿਰਾਜ ਪਿੰਡ ’ਚ ਲੱਗਭਗ 125 ਸਾਲ ਪੁਰਾਣੇ ਅਤੇ 1,000 ਵਰਗ ਮੀਟਰ ’ਚ ਫੈਲੇ ਹਿੰਦੂ ਮੰਦਰ ਨੂੰ ਕੱਟੜਪੰਥੀਆਂ ਵੱਲੋਂ ਢਾਹੇ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਪਾਬੰਦੀਸ਼ੁਦਾ ਸੰਗਠਨ ‘ਤਹਿਰੀਕ-ਏ-ਲਬੈਕ ਪਾਕਿਸਤਾਨ’ ਦੇ ਮੈਂਬਰਾਂ ਅਤੇ ਕੱਟੜਪੰਥੀਆਂ ਨੇ ਨੇੜਲੇ ਮਦਰੱਸੇ ਦਾ ਵਿਸਥਾਰ ਕਰਨ ਅਤੇ ਇਸ ਤੱਕ ਜਾਣ ਵਾਲੀ ਸੜਕ ਬਣਾਉਣ ਲਈ ਇਸ ਇਤਿਹਾਸਕ ਮੰਦਰ ਨੂੰ ਢਾਹ ਦਿੱਤਾ। ਹਾਲਾਂਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਇਮਾਰਤ ਮੀਂਹ ਕਾਰਨ ਢੱਠੀ ਹੈ।

PunjabKesari

ਇਸ ਘਟਨਾ ਵਿਰੁੱਧ ਪਾਕਿਸਤਾਨ ’ਚ ਮਨੁੱਖੀ ਅਧਿਕਾਰਾਂ ਦੇ ਸਮਰਥਕਾਂ, ਘੱਟ ਗਿਣਤੀ ਸੰਗਠਨਾਂ ਅਤੇ ਪਾਕਿਸਤਾਨ ਮਸੀਹ ਮਿਲਤ ਪਾਰਟੀ ਨੇ ਸ਼ਹਿਬਾਜ਼ ਸ਼ਰੀਫ ਸਰਕਾਰ ਅਤੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਤੋਂ ਨਿਰਪੱਖ ਜਾਂਚ, ਮੰਦਰ ਦੇ ਪੁਨਰ-ਨਿਰਮਾਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪਾਰਟੀ ਦੇ ਚੇਅਰਮੈਨ ਅਸਲਮ ਪ੍ਰਵੇਜ਼ ਸਹੋਤਰਾ ਨੇ ਦੱਸਿਆ ਕਿ ਉਨ੍ਹਾਂ ਨੇ 30 ਅਗਸਤ ਨੂੰ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਦਰ ਦੇ ਗੁੰਬਦਾਂ ਦੀ ਧਾਤੂ ਅਤੇ ਹੋਰ ਸਮੱਗਰੀ ਵੀ ਗਾਇਬ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ- ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ  

ਸਹੋਤਰਾ ਅਨੁਸਾਰ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਮੰਦਰ ਨਾਲ ਲੱਗਦੀ ਜ਼ਮੀਨ ਮਦਰੱਸੇ ਨੂੰ ਲੀਜ਼ ’ਤੇ ਦਿੱਤੀ ਗਈ ਸੀ, ਜੋ ਕਿ ਕਿਰਾਇਆ ਨਾ ਦੇਣ ਕਾਰਨ ਰੱਦ ਕਰ ਦਿੱਤੀ ਗਈ ਸੀ। 29 ਜਨਵਰੀ ਨੂੰ ਸਿਆਲਕੋਟ ਦੇ ਡਿਪਟੀ ਪ੍ਰਸ਼ਾਸਕ ਨੇ ਗੈਰ-ਕਾਨੂੰਨੀ ਕਬਜ਼ਾਧਾਰੀਆਂ ਨੂੰ ਬੇਦਖ਼ਲ ਕਰਨ ਦਾ ਹੁਕਮ ਦਿੱਤਾ ਸੀ ਪਰ ਉਸ ’ਤੇ ਅਜੇ ਤੱਕ ਅਮਲ ਨਹੀਂ ਹੋਇਆ। ਹਿੰਦੂ ਆਗੂ ਰਤਨ ਲਾਲ ਅਤੇ ਹੋਰ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਵਿਚ ਹਿੰਦੂ ਮੰਦਰਾਂ, ਸਿੱਖ ਗੁਰਦੁਆਰਿਆਂ ਅਤੇ ਚਰਚਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • More than 100 years old temple
  • demolished
  • Path
  • Pakistan
  • 100 ਸਾਲ ਤੋਂ ਵੱਧ ਪੁਰਾਣਾ ਮੰਦਰ
  • ਢਾਹਿਆ
  • ਰਸਤਾ
  • ਪਾਕਿਸਤਾਨ

ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ

NEXT STORY

Stories You May Like

  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • madrassas are the root of oppression of minorities in pakistan
    ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ ਰਹੇ ਮਦਰੱਸੇ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • india dominates asia  s best companies  34 indian companies in top 100
    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ ਕੰਪਨੀਆਂ ਸ਼ਾਮਲ
  • border  pistol  magazine
    ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump confirms meeting
      ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...
    • rrussia hits ukraine
      ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +