Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    8:36:16 AM

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਈਲ-ਫਲਸਤੀਨ ’ਚ ਭਿਆਨਕ ਜੰਗ ਜਾਰੀ, ਮੌਤਾਂ ਦੀ ਗਿਣਤੀ ਹੋਈ 500 ਤੋਂ ਪਾਰ

INTERNATIONAL News Punjabi(ਵਿਦੇਸ਼)

ਇਜ਼ਰਾਈਲ-ਫਲਸਤੀਨ ’ਚ ਭਿਆਨਕ ਜੰਗ ਜਾਰੀ, ਮੌਤਾਂ ਦੀ ਗਿਣਤੀ ਹੋਈ 500 ਤੋਂ ਪਾਰ

  • Edited By Harinder Kaur,
  • Updated: 08 Oct, 2023 10:34 AM
International
terrible war continues in israel palestine death toll exceeds 500
  • Share
    • Facebook
    • Tumblr
    • Linkedin
    • Twitter
  • Comment

ਯੇਰੂਸ਼ਲਮ (ਭਾਸ਼ਾ) - ਜਿਸ ਤਰ੍ਹਾਂ 26 ਨਵੰਬਰ 2008 ਨੂੰ ਪਾਕਿਸਤਾਨ ਤੋਂ ਸਿਖਲਾਈ ਪ੍ਰਾਪਤ ਅੱਤਵਾਦੀਆਂ ਨੇ ਰਾਤ ਦੇ ਹਨੇਰੇ ਵਿਚ ਮੁੰਬਈ ’ਚ ਦਾਖਲ ਹੋ ਕੇ ਗੋਲੀਆਂ ਵਰ੍ਹਾ ਕੇ ਤਬਾਹੀ ਮਚਾਈ ਸੀ, ਠੀਕ ਉਸੇ ਤਰ੍ਹਾਂ ਹੀ ਪਰ ਉਸ ਤੋਂ ਵੀ ਵੱਡੇ ਪੱਧਰ ’ਤੇ ਅਤੇ ਹੋਰ ਜ਼ਿਆਦਾ ਯੋਜਨਾਬੱਧ ਆਪ੍ਰੇਸ਼ਨ ‘ਅਲ-ਅਕਸਾ ਫਲੱਡ’ ’ਚ ਫਲਸਤੀਨੀਆਂ ਅੱਤਵਾਦੀ ਸੰਗਠਨ ਹਮਾਸ ਦੇ ਅੱਤਵਾਦੀਆਂ ਨੇ ਸ਼ਨੀਵਾਰ ਸਵੇਰੇ ਇਜ਼ਰਾਈਲ ’ਤੇ ਸਮੁੰਦਰ, ਜ਼ਮੀਨ ਅਤੇ ਆਕਾਸ਼ ਤੋਂ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ।

ਇਹ ਵੀ ਪੜ੍ਹੋ :  GST ਕੌਂਸਲ ਦੀ ਬੈਠਕ 'ਚ ਲਏ ਗਏ ਕਈ ਵੱਡੇ ਫੈਸਲੇ ,ਹੁਣ ਬਾਜਰੇ ਤੋਂ ਬਣੇ ਉਤਪਾਦਾਂ 'ਤੇ ਕੋਈ ਟੈਕਸ

ਇੰਨਾ ਹੀ ਨਹੀਂ, ਇਕ ਪਾਸੇ ਆਕਾਸ਼, ਜ਼ਮੀਨ ਅਤੇ ਸਮੁੰਦਰੀ ਰਸਤੇ ਤਾਂ ਇਜ਼ਰਾਈਲ ਦੀ ਸਰਹੱਦ ’ਚ ਦਾਖਲ ਹੋਏ ਹਮਾਸ ਦੇ ਸੈਂਕੜੇ ਘੁਸਪੈਠੀਏ ਆਧੁਨਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕਰ ਕੇ ਬੇਕਸੂਰ ਇਜ਼ਰਾਈਲੀ ਨਾਗਰਿਕਾਂ ਅਤੇ ਫੌਜੀਆਂ ਨੂੰ ਮਾਰਨ ਲੱਗੇ, ਉੱਥੇ ਹੀ, ਦੂਜੇ ਪਾਸੇ ਹਮਾਸ ਦੇ ਕੰਟਰੋਲ ਵਾਲੇ ਗਾਜ਼ਾ ਪੱਟੀ ਤੋਂ ਇਜ਼ਰਾਈਲ ’ਤੇ 20 ਮਿੰਟਾਂ ’ਚ ਲਗਭਗ 5000 ਰਾਕੇਟ ਦਾਗੇ ਗਏ।

ਹਮਾਸ ਨੇ ਹਮਲੇ ਨੂੰ ਨਵਾਂ ਪਹਿਲੂ ਦਿੰਦੇ ਹੋਏ ਆਪਣੇ ਸੁਪਰਟ੍ਰੇਂਡ ਅੱਤਵਾਦੀਆਂ ਨੂੰ ਹਥਿਆਰਬੰਦ ਕਰ ਕੇ ਪੈਰਾਗਲਾਈਡਰਾਂ ਰਾਹੀਂ ਇਜ਼ਰਾਈਲ ’ਚ ਉਤਾਰਿਆ, ਜਿਨ੍ਹਾਂ ਨੇ ਜ਼ਮੀਨ ’ਤੇ ਉਤਰਦਿਆਂ ਹੀ ਖੂਨ ਦੀ ਹੋਲੀ ਖੇਡਣੀ ਸ਼ੁਰੂ ਕਰ ਦਿੱਤੀ। ਹਮਾਸ ਲੜਾਕਿਆਂ ਨੇ ਲੰਮੇ ਸਮੇਂ ਤਕ ਰੋਕੇ ਭੂ-ਮੱਧ ਸਾਗਰ ਦੇ ਖੇਤਰ ਨੂੰ ਘੇਰਨ ਵਾਲੀ ਸਰਹੱਦੀ ਵਾੜ ਨੂੰ ਤੋੜਣ ਲਈ ਵਿਸਫੋਟਕਾਂ ਦੀ ਵਰਤੋਂ ਕੀਤੀ, ਫਿਰ ਮੋਟਰਸਾਈਕਲਾਂ, ਪਿਕਅੱਪ ਟਰੱਕਾਂ, ਪੈਰਾਗਲਾਈਡਰਾਂ ਅਤੇ ਬਹੁਤ ਤੇਜ਼ ਚੱਲਣ ਵਾਲੀਆਂ ਕਿਸ਼ਤੀਆਂ ’ਚ ਸਮੁੰਦਰੀ ਕੰਢੇ ਨੂੰ ਪਾਰ ਕੀਤਾ। ਹਮਲੇ ਦੀ ਤੀਬਰਤਾ, ​​ਸੂਝ-ਬੂਝ ਅਤੇ ਸਮੇਂ ਨੇ ਇਜ਼ਰਾਈਲੀਆਂ ਨੂੰ ਹੈਰਾਨ ਕਰ ਦਿੱਤਾ। ਇਸ ਹਮਲੇ ’ਚ ਪੁਲਸ ਦੇ 3 ਕਮਾਂਡਰਾਂ ਸਮੇਤ 350 ਤੋਂ ਵੱਧ ਇਜ਼ਰਾਈਲੀ ਨਾਗਰਿਕਾਂ ਤੇ ਫੌਜੀਆਂ ਦੀ ਮੌਤ ਹੋ ਗਈ ਅਤੇ ਲਗਭਗ 1100 ਲੋਕ ਜ਼ਖਮੀ ਹੋ ਗਏ, ਜਿਸ ਨਾਲ ਸਾਰੇ ਹਸਪਤਾਲ ਭਰ ਗਏ।

ਇਹ ਵੀ ਪੜ੍ਹੋ :   Flipkart ਟਰੱਕ ਤੋਂ ਹਵਾ 'ਚ ਉੱਡਣ ਲੱਗੇ 2000  ਦੇ ਨੋਟ... ਸੜਕਾਂ 'ਤੇ ਦਿਖਿਆ ਹੈਰਾਨ ਕਰਨ ਵਾਲਾ ਨਜ਼ਾਰਾ(Video)

ਇਜ਼ਰਾਈਲ ’ਚ ਇਹ ਮਾਰੂ ਹਮਲਾ ‘ਸਿਮਚੈਟ ਟੋਰਾ’ ਵਾਲੇ ਦਿਨ ਹੋਇਆ, ਜੋ ਇਕ ਖੁਸ਼ੀ ਵਾਲਾ ਅਜਿਹਾ ਦਿਨ ਹੁੰਦਾ ਹੈ ਜਦੋਂ ਯਹੂਦੀ ਟੋਰਾ ਸਕ੍ਰਾਲ (ਧਰਮ ਪੋਥਾ) ਪੜ੍ਹਨ ਦਾ ਸਾਲਾਨਾ ਚੱਕਰ ਪੂਰਾ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹਮਾਸ ਦੇ ਅੱਤਵਾਦੀਆਂ ਨੇ ਘੱਟੋ-ਘੱਟ 7 ਥਾਵਾਂ ਤੋਂ ਇਜ਼ਰਾਈਲ ’ਚ ਘੁਸਪੈਠ ਕੀਤੀ। ਇਜ਼ਰਾਈਲ ਨੇ ਇਸ ਨੂੰ ਜੰਗ ਐਲਾਨ ਕਰ ਕੇ ਫਲਸਤੀਨੀ ਅੱਤਵਾਦੀਆਂ ਦੇ ਖਿਲਾਫ ‘ਆਪ੍ਰੇਸ਼ਨ ਆਇਰਨ ਸਵੋਰਡ’ ਸ਼ੁਰੂ ਕਰ ਦਿੱਤਾ ਹੈ। ਇਸ ਦੇ ਜ਼ਰੀਏ ਇਜ਼ਰਾਇਲੀ ਫੌਜਾਂ ਘੁਸਪੈਠੀਆਂ ਨੂੰ ਢੇਰ ਕਰ ਰਹੀਆਂ ਹਨ, ਨਾਲ ਹੀ ਹਵਾਈ ਫੌਜ ਦੇ ਦਰਜਨਾਂ ਲੜਾਕੂ ਜਹਾਜ਼ਾਂ ਨੇ ਪੂਰੇ ਗਾਜ਼ਾ ਪੱਟੀ ’ਚ ਅੱਤਵਾਦੀ ਸੰਗਠਨ ਹਮਾਸ ਦੇ 17 ਮਿਲਟਰੀ ਕੰਪਲੈਕਸਾਂ ਅਤੇ 4 ਹੈੱਡਕੁਆਰਟਰਾਂ ’ਤੇ ਹਮਲੇ ਕੀਤੇ। ਦੱਸਿਆ ਜਾ ਰਿਹਾ ਹੈ ਕਿ ਇਜ਼ਰਾਇਲੀ ਹਮਲੇ ’ਚ 200 ਲੋਕ ਮਾਰੇ ਗਏ ਅਤੇ 1600 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਜ਼ਰਾਈਲ ਦਾ ਬਦਲਾ ਜਾਰੀ ਹੈ।

ਇਹ ਵੀ ਪੜ੍ਹੋ :   ਲੁਲੂ ਗਰੁੱਪ ਦੇ ਚੇਅਰਮੈਨ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਵਿਸ਼ਵ ਸ਼ਕਤੀ ਬਣ ਰਿਹੈ ਭਾਰਤ

ਹਮਾਸ ਅਜਿਹੀ ਕੀਮਤ ਚੁਕਾਏਗਾ, ਜੋ ਉਸ ਨੇ ਸੋਚਿਆ ਵੀ ਨਹੀਂ ਹੋਵੇਗਾ : ਨੇਤਨਯਾਹੂ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਵਿਜ਼ਨ ’ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਜੰਗ ’ਚ ਹਾਂ। ਇਹ ਕੋਈ ਆਪ੍ਰੇਸ਼ਨ ਨਹੀਂ ਹੈ, ਸਗੋਂ ਜੰਗ ਛਿੜ ਗਈ ਹੈ। ਉਨ੍ਹਾਂ ਕਿਹਾ ਕਿ ਹਮਾਸ ਅਜਿਹੀ ਕੀਮਤ ਚੁਕਾਏਗਾ, ਜੋ ਉਸ ਨੇ ਸੋਚਿਆ ਵੀ ਨਹੀਂ ਹੋਵੇਗਾ। ਨੇਤਨਯਾਹੂ ਨੇ ਚੋਟੀ ਦੇ ਸੁਰੱਖਿਆ ਅਧਿਕਾਰੀਆਂ ਨਾਲ ਬੈਠਕ ’ਚ ਕਿਹਾ ਕਿ ਪਹਿਲੀ ਤਰਜੀਹ ਦੁਸ਼ਮਣ ਘੁਸਪੈਠੀਆਂ ਤੋਂ ਖੇਤਰ ਨੂੰ ਖਾਲੀ ਕਰਵਾਉਣਾ ਹੈ, ਫਿਰ ਦੁਸ਼ਮਣ ਤੋਂ ਭਾਰੀ ਕੀਮਤ ਵਸੂਲਣਾ ਅਤੇ ਹੋਰ ਖੇਤਰਾਂ ਨੂੰ ਮਜ਼ਬੂਤ ​​ਕਰਨਾ ਹੈ ਤਾਂ ਕਿ ਕੋਈ ਹੋਰ ਅੱਤਵਾਦੀ ਸਮੂਹ ਜੰਗ ’ਚ ਸ਼ਾਮਲ ਨਾ ਹੋ ਸਕੇ।

ਇਹ ਵੀ ਪੜ੍ਹੋ :   ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੇਗਾ ਤੋਹਫਾ, ਫਸਲਾਂ ਦੀ MSP ’ਚ ਹੋ ਸਕਦੈ ਵਾਧਾ

ਇਸ ਔਖੀ ਘੜੀ ’ਚ ਇਜ਼ਰਾਈਲ ਦੇ ਨਾਲ ਖੜ੍ਹਾ ਹੈ ਭਾਰਤ : ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਜ਼ਰਾਈਲ ’ਤੇ ਅੱਤਵਾਦੀ ਹਮਲੇ ਤੋਂ ਬਾਅਦ ਕਿਹਾ ਕਿ ਇਜ਼ਰਾਈਲ ’ਚ ਅੱਤਵਾਦੀ ਹਮਲਿਆਂ ਦੀ ਖਬਰ ਨਾਲ ਡੂੰਘਾ ਸਦਮਾ ਲੱਗਾ ਹੈ। ਸਾਡੀ ਹਮਦਰਦੀ ਅਤੇ ਪ੍ਰਾਰਥਨਾਵਾਂ ਬੇਕਸੂਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਅਸੀਂ ਇਸ ਔਖੀ ਘੜੀ ’ਚ ਇਜ਼ਰਾਈਲ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ।

ਇਜ਼ਰਾਈਲ ਨੇ ਤਬਾਹ ਕੀਤੇ ਹਮਾਸ ਦੇ 2 ਟਾਵਰ

ਇਜ਼ਰਾਈਲੀ ਫੌਜ ਨੇ ਗਾਜ਼ਾ ਪੱਟੀ ’ਚ ਦੋ ਉੱਚੇ ਟਾਵਰਾਂ ’ਤੇ ਹਵਾਈ ਹਮਲੇ ਕੀਤੇ, ਜਿਨ੍ਹਾਂ ਦੀ ਵਰਤੋਂ ਹਮਾਸ ਆਪਣੀ ਜਾਇਦਾਦ ਵਜੋਂ ਕਰਦਾ ਸੀ। ਅੱਤਵਾਦੀ ਸੰਗਠਨ ਹਮਾਸ ਜਾਣਬੁੱਝ ਕੇ ਗਾਜ਼ਾ ਪੱਟੀ ’ਚ ਨਾਗਰਿਕ ਆਬਾਦੀ ਵਿਚ ਆਪਣੀ ਮਿਲਟਰੀ ਜਾਇਦਾਦ ਰੱਖਦਾ ਹੈ। ਇਜ਼ਰਾਈਲੀ ਫੌਜ ਨੇ ਹਮਲੇ ਤੋਂ ਪਹਿਲਾਂ ਦੋਵਾਂ ਟਾਵਰਾਂ ’ਚ ਰਹਿਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਖਾਲੀ ਕਰਨ ਲਈ ਕਿਹਾ। ਇਸ ਤੋਂ ਬਾਅਦ ਦੋਵਾਂ ਨੂੰ ਰਾਕੇਟ ਨਾਲ ਤਬਾਹ ਕਰ ਦਿੱਤਾ। ਅਗਾਊਂ ਚਿਤਾਵਨੀ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Israel
  • Palestine
  • war
  • death
  • count
  • over 500
  • ਇਜ਼ਰਾਈਲ
  • ਫਲਸਤੀਨ
  • ਜੰਗ
  • ਮੌਤ
  • ਗਿਣਤੀ
  • 500 ਤੋਂ ਪਾਰ

ਚਿੰਤਾ ਦੀ ਲਹਿਰ, ਇਜ਼ਰਾਈਲ ’ਚ ਕੰਮ ਕਰ ਰਹੀਆਂ 6 ਹਜ਼ਾਰ ਭਾਰਤੀ ਨਰਸਾਂ ਲਈ ਸਥਿਤੀ ਗੰਭੀਰ

NEXT STORY

Stories You May Like

  • iran israel war deepens energy crisis  iea reduces supply demand estimates
    ਈਰਾਨ-ਇਜ਼ਰਾਈਲ ਜੰਗ ਨਾਲ ਊਰਜਾ ਸੰਕਟ ਹੋਇਆ ਡੂੰਘਾ, IEA ਨੇ ਮੰਗ-ਸਪਲਾਈ ਦੇ ਘਟਾਏ ਅੰਦਾਜ਼ੇ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • vaibhav suryavanshi scoring fastest 500 runs in ipl
    IPL 'ਚ ਗੂੰਜਿਆ ਵੈਭਵ ਸੂਰਿਆਵੰਸ਼ੀ ਦਾ ਨਾਮ, ਸਭ ਤੋਂ ਤੇਜ਼ 500 ਦੌੜਾਂ ਬਣਾ ਕੇ ਰਚਿਆ ਇਤਿਹਾਸ
  • iran releases death toll figures
    ਮਿਡਲ ਈਸਟ 'ਚ ਛਿੜੀ ਜੰਗ ਨੇ ਨਿਗਲ਼ੀਆਂ ਹਜ਼ਾਰਾਂ ਜਾਨਾਂ ! ਈਰਾਨ ਨੇ ਜਾਰੀ ਕੀਤੇ ਤਾਜ਼ਾ ਅੰਕੜੇ
  • social media  500 1000 notes  demonetized currency  rbi
    ਕੀ 500-1000 ਦੇ ਨੋਟ ਮੁੜ ਬਦਲੇ ਜਾ ਸਕਦੇ ਨੇ ?  ਜਾਣੋ ਪੂਰੀ ਸੱਚਾਈ
  • israel lebanon escalation
    ਗੱਲਬਾਤ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਰੁਕ ਰਹੀ ਜੰਗ ! ਇਜ਼ਰਾਈਲ ਤੇ ਲਿਬਨਾਨ ਵਿਚਾਲੇ ਹਮਲੇ ਜਾਰੀ
  • trump in all out mood with iran
    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ 100% ਡੀਲ ਨਹੀਂ ਹੁੰਦੀ, ਹੋਰਮੁਜ਼ 'ਚ ਜਾਰੀ ਰਹੇਗੀ ਨਾਕਾਬੰਦੀ'
  • hopes of peace in the middle east cheered investors  sensex jumped
    ਮੱਧ ਪੂਰਬ 'ਚ ਸ਼ਾਂਤੀ ਦੀ ਉਮੀਦ ਨੇ ਨਿਵੇਸ਼ਕਾਂ ਨੂੰ ਕੀਤਾ ਬਾਗੋ-ਬਾਗ, ਸੈਂਸੈਕਸ 500 ਅੰਕਾਂ ਤੋਂ ਪਾਰ ਉਛਲਿਆ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +