Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    11:52:30 PM

  • pargat singh raises questions on aap government  s guarantees

    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ...

  • ind vs eng t20 wc semi final

    ਵਰਲਡ ਕੱਪ ਫਾਈਨਲ 'ਚ ਪਹੁੰਚੀ ਟੀਮ ਇੰਡੀਆ,...

  • uk government deport illegal immigrants

    UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ...

  • ind vs eng t20 wc semi final

    T20 WC Semi Final : ਭਾਰਤ ਨੇ ਇੰਗਲੈਂਡ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੰਯੁਕਤ ਰਾਸ਼ਟਰ 'ਚ ਬੋਲਿਆ ਭਾਰਤ, ਕਿਹਾ- ਪਾਕਿ 'ਚ ਅੱਤਵਾਦੀਆਂ ਨੂੰ 'ਮੁਫ਼ਤ ਪਾਸ' ਦਾ ਆਨੰਦ ਮਿਲਦਾ ਹੈ

INTERNATIONAL News Punjabi(ਵਿਦੇਸ਼)

ਸੰਯੁਕਤ ਰਾਸ਼ਟਰ 'ਚ ਬੋਲਿਆ ਭਾਰਤ, ਕਿਹਾ- ਪਾਕਿ 'ਚ ਅੱਤਵਾਦੀਆਂ ਨੂੰ 'ਮੁਫ਼ਤ ਪਾਸ' ਦਾ ਆਨੰਦ ਮਿਲਦਾ ਹੈ

  • Edited By Vandana,
  • Updated: 17 Nov, 2021 02:57 PM
International
terrorists in pakistan enjoy free passes india
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਭਾਸ਼ਾ)- ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਉਥੇ ਅੱਤਵਾਦੀਆਂ ਨੂੰ ‘ਮੁਫਤ ਪਾਸ’ ਦਾ ਆਨੰਦ ਮਿਲਦਾ ਹੈ ਅਤੇ ਦੇਸ਼ ਦਾ ਉਨ੍ਹਾਂ ਨੂੰ ਸਮਰਥਨ ਦੇਣ ਦਾ ਇਕ ਸਥਾਪਿਤ ਇਤਿਹਾਸ ਰਿਹਾ ਹੈ। ਇਸਦੇ ਨਾਲ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵੱਲੋਂ ਪਾਬੰਦੀਸ਼ੁਦਾ ਅੱਤਵਾਦੀਆਂ ਦੀ ਸਭ ਤੋਂ ਵੱਡੀ ਗਿਣਤੀ ਨੂੰ ਪਨਾਹ ਦੇਣ ਦਾ ਅਪਮਾਨਜਨਕ ਰਿਕਾਰਡ ਵੀ ਉਸੇ ਦੇ ਨਾਮ ਹੈ। 'ਫ੍ਰੀ ਪਾਸ' ਦਾ ਮਤਲਬ ਹੈ ਕਿ ਅੱਤਵਾਦੀਆਂ ਨੂੰ ਦੇਸ਼ 'ਚ ਆਰਾਮ ਨਾਲ ਘੁੰਮਣ-ਫਿਰਨ ਦੀ ਆਜ਼ਾਦੀ ਮਿਲੀ ਹੈ। 

ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਮਿਸ਼ਨ ਦੀ ਸਲਾਹਕਾਰ ਕਾਜਲ ਭੱਟ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਕਿਹਾ,''ਮੈਂ ਅੱਜ ਪਾਕਿਸਤਾਨ ਦੇ ਪ੍ਰਤੀਨਿਧੀ ਵੱਲੋਂ ਕੀਤੀਆਂ ਗਈਆਂ ਕੁਝ ਬੇਤੁਕੀ ਟਿੱਪਣੀਆਂ ਦਾ ਜਵਾਬ ਦੇਣ ਲਈ ਇਕ ਵਾਰ ਫਿਰ ਮੰਚ ਦੀ ਵਰਤੋਂ ਕਰਨ ਲਈ ਮਜਬੂਰ ਹਾਂ।'' ਉਨ੍ਹਾਂ ਨੇ ਕਿਹਾ,''ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਵੱਲੋਂ ਦਿੱਤੇ ਪਲੇਟਫਾਰਮ ਦੀ ਵਰਤੋਂ ਮੇਰੇ ਦੇਸ਼ ਵਿਰੁੱਧ ਝੂਠਾ ਅਤੇ ਗਲਤ ਪ੍ਰਚਾਰ ਕਰਨ ਲਈ ਕੀਤੀ ਹੈ ਅਤੇ ਦੁਨੀਆ ਦਾ ਧਿਆਨ ਆਪਣੇ ਦੇਸ਼ ਦੀ ਦੁਖਦਾਈ ਸਥਿਤੀ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਹੈ, ਜਿੱਥੇ ਅੱਤਵਾਦੀ ਫ੍ਰੀ ਪਾਸ ਦਾ ਆਨੰਦ ਲੈਂਦੇ ਹਨ ਜਦਕਿ ਆਮ ਲੋਕ ਖਾਸ ਕਰਕੇ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦਾ ਜੀਵਨ ਮੁਸ਼ਕਲ ਹੈ।'' 

ਪੜ੍ਹੋ ਇਹ ਅਹਿਮ ਖਬਰ - ਸਿੰਗਾਪੁਰ ਦੀ ਅਦਾਲਤ ਨੇ ਇੱਕ ਹੋਰ ਭਾਰਤੀ ਨੂੰ ਸੁਣਾਈ ਮੌਤ ਦੀ ਸਜ਼ਾ

ਸੰਯੁਕਤ ਰਾਸ਼ਟਰ 'ਚ ਭਾਰਤ ਦੇ ਉਪ ਸਥਾਈ ਪ੍ਰਤੀਨਿਧੀ ਰਾਜਦੂਤ ਆਰ ਰਵਿੰਦਰ ਇਸ ਤੋਂ ਪਹਿਲਾਂ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵੱਲੋਂ ਨਿਵਾਰਕ ਕੂਟਨੀਤੀ ਦੇ ਮਾਧਿਅਮ ਨਾਲ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਕਾਇਮ ਕਰਨ ਦੇ ਵਿਸ਼ੇ 'ਤੇ ਖੁੱਲ੍ਹੀ ਚਰਚਾ 'ਚ ਦੇਸ਼ ਦਾ ਪੱਖ ਰੱਖ ਚੁੱਕੇ ਸਨ। ਸੰਯੁਕਤ ਰਾਸ਼ਟਰ 'ਚ ਖੁੱਲ੍ਹੀ ਚਰਚਾ ਦੌਰਾਨ ਪਾਕਿਸਤਾਨ ਦੇ ਰਾਜਦੂਤ ਮੁਨੀਰ ਅਕਰਮ ਵੱਲੋਂ ਜੰਮੂ-ਕਸ਼ਮੀਰ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਭੱਟ ਨੇ ਇਕ ਵਾਰ ਫਿਰ ਭਾਰਤ ਵੱਲੋਂ ਮੰਚ ਨੂੰ ਸੰਬੋਧਿਤ ਕੀਤਾ। ਭੱਟ ਨੇ ਕਿਹਾ,"ਭਾਰਤ ਪਾਕਿਸਤਾਨ ਸਮੇਤ ਸਾਰੇ ਦੇਸ਼ਾਂ ਨਾਲ ਸਧਾਰਣ ਗੁਆਂਢੀ ਵਾਲੇ ਸਬੰਧਾਂ ਦੀ ਮੰਗ ਕਰਦਾ ਹੈ ਅਤੇ ਬਕਾਇਆ ਮੁੱਦੇ, ਜੋ ਕੋਈ ਵੀ ਹਨ, ਸ਼ਿਮਲਾ ਸਮਝੌਤੇ ਅਤੇ ਲਾਹੌਰ ਘੋਸ਼ਣਾ ਪੱਤਰ ਦੇ ਅਨੁਸਾਰ, ਦੁਵੱਲੇ ਅਤੇ ਸ਼ਾਂਤੀ ਨਾਲ ਹੱਲ ਕੀਤਾ ਜਾਣਗੇ।" ਕੋਈ ਵੀ ਸਾਰਥਕ ਸੰਵਾਦ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਵਿੱਚ ਹੀ ਹੋ ਸਕਦੀ ਹੈ। ਅਜਿਹਾ ਅਨੁਕੂਲ ਮਾਹੌਲ ਬਣਾਉਣਾ ਪਾਕਿਸਤਾਨ ਦੀ ਜ਼ਿੰਮੇਵਾਰੀ ਹੈ। ਉਦੋਂ ਤੱਕ, ਭਾਰਤ ਸਰਹੱਦ ਪਾਰ ਅੱਤਵਾਦ ਦੇ ਜਵਾਬ ਵਿੱਚ ਨਿਰਣਾਇਕ ਅਤੇ ਦ੍ਰਿੜ ਕਦਮ ਚੁੱਕਦਾ ਰਹੇਗਾ।” 

ਪੜ੍ਹੋ ਇਹ ਅਹਿਮ ਖਬਰ - ਇਟਲੀ ਦੀ ਨਾਗਰਿਕਤਾ ਨਾ ਮਿਲਣ ਕਾਰਨ ਅਲਬਾਨੀਆ ਮੂਲ ਦੀ ਮੁਟਿਆਰ ਨੇ ਲਾਇਆ ਮੌਤ ਨੂੰ ਗਲੇ

ਜੰਮੂ-ਕਸ਼ਮੀਰ ਨਾਲ ਸਬੰਧਤ ਭੱਟ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ ਜਾਣਦੇ ਹਨ ਕਿ ਪਾਕਿਸਤਾਨ ਕੋਲ ਅੱਤਵਾਦੀਆਂ ਨੂੰ ਪਨਾਹ ਦੇਣ, ਮਦਦ ਕਰਨ ਅਤੇ ਸਰਗਰਮੀ ਨਾਲ ਸਮਰਥਨ ਕਰਨ ਦਾ "ਸਥਾਪਿਤ ਇਤਿਹਾਸ ਅਤੇ ਨੀਤੀ'' ਰਹੀ ਹੈ। ਉਹਨਾਂ ਨੇ ਕਿਹਾ, "ਇਹ ਇੱਕ ਅਜਿਹਾ ਦੇਸ਼ ਹੈ ਜਿਸ ਨੂੰ ਵਿਸ਼ਵ ਪੱਧਰ 'ਤੇ ਅੱਤਵਾਦੀਆਂ ਨੂੰ ਖੁੱਲ੍ਹੇਆਮ ਸਮਰਥਨ ਦੇਣ, ਸਿਖਲਾਈ, ਫੰਡਿੰਗ ਅਤੇ ਹਥਿਆਰ ਮੁਹੱਈਆ ਕਰਾਉਣ ਲਈ ਮਾਨਤਾ ਪ੍ਰਾਪਤ ਹੈ।" ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਪਾਬੰਦੀਸ਼ੁਦਾ ਅੱਤਵਾਦੀਆਂ ਦੀ ਸਭ ਤੋਂ ਵੱਡੀ ਗਿਣਤੀ ਨੂੰ ਪਨਾਹ ਦੇਣ ਦਾ ਭਿਆਨਕ ਰਿਕਾਰਡ ਵੀ ਉਸ ਕੋਲ ਹੈ ਅਤੇ ਹਮੇਸ਼ਾ ਰਹੇਗਾ। ਭੱਟ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ, ਭਾਰਤ ਦਾ ਅਟੁੱਟ ਅਤੇ ਅਵਿਭਾਜਿਤ ਹਿੱਸਾ ਸੀ, ਹੈ ਅਤੇ ਹਮੇਸ਼ਾ ਰਹੇਗਾ। ਇਸ ਵਿੱਚ ਉਹ ਖੇਤਰ ਵੀ ਸ਼ਾਮਲ ਹਨ ਜੋ ਪਾਕਿਸਤਾਨ ਦੇ ਗੈਰ-ਕਾਨੂੰਨੀ ਕਬਜ਼ੇ ਹੇਠ ਹਨ। ਭਾਰਤ ਨੇ ਪਾਕਿਸਤਾਨ ਨੂੰ ਸਾਰੇ ਗੈਰ-ਕਾਨੂੰਨੀ ਕਬਜ਼ੇ ਵਾਲੇ ਖੇਤਰਾਂ ਨੂੰ ਤੁਰੰਤ ਖਾਲੀ ਕਰਨ ਲਈ ਵੀ ਕਿਹਾ ਹੈ।

ਨੋਟ- ਪਾਕਿਸਤਾਨ ਅੱਤਵਾਦੀਆਂ ਦੀ ਸ਼ਰਨਸਥਲੀ ਹੈ, ਇਸ ਬਾਰੇ ਕੁਮੈਂਟ ਕਰ ਦਿਓ ਰਾਏ।
 

  • United Nations
  • Kajal Bhatt
  • Pakistan
  • Criticism
  • ਸੰਯੁਕਤ ਰਾਸ਼ਟਰ
  • ਕਾਜਲ ਭੱਟ
  • ਪਾਕਿਸਤਾਨ
  • ਆਲੋਚਨਾ

ਇਟਲੀ ਦੀ ਨਾਗਰਿਕਤਾ ਨਾ ਮਿਲਣ ਕਾਰਨ ਅਲਬਾਨੀਆ ਮੂਲ ਦੀ ਮੁਟਿਆਰ ਨੇ ਲਾਇਆ ਮੌਤ ਨੂੰ ਗਲੇ

NEXT STORY

Stories You May Like

  • debit card gives you free insurance worth lakhs  way to claim
    Debit Card ਤੋਂ ਮਿਲਦਾ ਹੈ ਲੱਖਾਂ ਦਾ ਮੁਫ਼ਤ ਬੀਮਾ! ਜਾਣੋ ਕਲੇਮ ਕਰਨ ਦਾ ਆਸਾਨ ਤਰੀਕਾ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • t20 world cup  former pakistan cricketer furious
    T20 World Cup : ਸਾਬਕਾ ਪਾਕਿ ਕ੍ਰਿਕਟਰ ਭੜਕਿਆ, ਕਿਹਾ-ਸੈਮੀਫਾਈਨਲ 'ਚ ਨਹੀਂ ਜਾਵੇਗਾ ਭਾਰਤ
  • petrol is cheaper than water here you have to pay rs 3 for 1l petrol
    ਇਥੇ ਪਾਣੀ ਨਾਲੋਂ ਵੀ ਸਸਤਾ ਮਿਲਦਾ ਹੈ Petrol, 1L ਪੈਟਰੋਲ ਲਈ ਕਰਨਾ ਪੈਂਦਾ ਹੈ 3 ਰੁਪਏ ਦਾ ਭੁਗਤਾਨ
  • women s t20 world cup 2026 schedule announced
    ਮਹਿਲਾ ਟੀ20 ਵਿਸ਼ਵ ਕੱਪ 2026 ਦੇ ਸ਼ਡਿਊਲ ਦਾ ਐਲਾਨ; 14 ਜੂਨ ਨੂੰ ਹੋਵੇਗਾ ਭਾਰਤ-ਪਾਕਿ ਦਾ ਮਹਾ-ਮੁਕਾਬਲਾ
  • pakistan incident
    ਫੌਜੀ ਜਵਾਨਾਂ 'ਤੇ ਅੱਤਵਾਦੀਆਂ ਦਾ ਵੱਡਾ ਹਮਲਾ ! ਮੁਕਾਬਲੇ 'ਚ 2 ਜਵਾਨਾਂ ਤੇ 5 ਅੱਤਵਾਦੀਆਂ ਦੀ ਮੌਤ
  • big news related to free facilities being provided in punjab
    ਪੰਜਾਬ 'ਚ ਮਿਲ ਰਹੀਆਂ ਮੁਫ਼ਤ ਸਹੂਲਤਾਂ ਨਾਲ ਜੁੜੀ ਵੱਡੀ ਖ਼ਬਰ, ਸੁਪਰੀਮ ਕੋਰਟ ਨੇ ਸਖ਼ਤ ਲਹਿਜ਼ੇ 'ਚ...
  • armed group killed 33 in fresh simultaneous attacks
    ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ
  • pargat singh raises questions on aap government  s guarantees
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • death toll in iran crosses 1200
      ਈਰਾਨ 'ਚ ਮੌਤਾਂ ਦਾ ਤਾਂਡਵ ਜਾਰੀ: ਮਰਨ ਵਾਲਿਆਂ ਦੀ ਗਿਣਤੀ 1,200 ਤੋਂ ਪਾਰ
    • israel loses about  3 billion every week
      ਜੰਗ ਦੀ ਭਾਰੀ ਕੀਮਤ: ਇਜ਼ਰਾਈਲ ਨੂੰ ਹਰ ਹਫ਼ਤੇ ਹੋ ਰਿਹਾ 3 ਅਰਬ ਡਾਲਰ ਦਾ ਨੁਕਸਾਨ
    • petrol is cheaper than water here you have to pay rs 3 for 1l petrol
      ਇਥੇ ਪਾਣੀ ਨਾਲੋਂ ਵੀ ਸਸਤਾ ਮਿਲਦਾ ਹੈ Petrol, 1L ਪੈਟਰੋਲ ਲਈ ਕਰਨਾ ਪੈਂਦਾ ਹੈ 3...
    • iran warns usa
      ''ਅਮਰੀਕਾ ਨੂੰ ਚੁਕਾਉਣੀ ਪਵੇਗੀ ਭਾਰੀ ਕੀਮਤ..!'' ਜੰਗ ਵਿਚਾਲੇ ਇਰਾਨ ਨੇ...
    • polling in nepal
      ਨੇਪਾਲ 'ਚ ਵੋਟਿੰਗ ਜਾਰੀ, ਜਾਣੋ 11 ਵਜੇ ਤੱਕ ਕਿੰਨੀਆਂ ਪਈਆਂ ਵੋਟਾਂ
    • uttrakhand people stranded in iran
      ਇਰਾਨ 'ਚ ਜੰਗ ਦੇ ਮਾਹੌਲ 'ਚ ਫ਼ਸੇ ਉੱਤਰਾਖੰਡ ਦੇ ਕਈ ਨਾਗਰਿਕ ! ਕੁਝ ਸਕਿੰਟਾਂ ਦੀ...
    • pakistan player harassing female hotel staff
      Pak ਕ੍ਰਿਕਟਰ ਦੀ ਸ਼ਰਮਨਾਕ ਕਰਤੂਤ! ਹੋਟਲ 'ਚ ਮਹਿਲਾ ਸਟਾਫ ਨਾਲ ਛੇੜਛਾੜ, ਲੱਗਿਆ...
    • india on khamenei
      ਇਰਾਨੀ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ 'ਤੇ ਭਾਰਤ ਦਾ ਪਹਿਲਾ ਬਿਆਨ
    • russia ukraine talks west asia
      ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ
    • iran fires drones this country
      ਈਰਾਨ ਨੇ ਹੁਣ ਇਸ ਦੇਸ਼ 'ਤੇ ਵਰ੍ਹਾ 'ਤੇ ਬੰਬ! ਏਅਰਪੋਰਟ ਸਣੇ ਕਈ ਥਾਵਾਂ 'ਤੇ ਧਮਾਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +