Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:49:56 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਲ 2020 ’ਚ ਟੈਸਲਾ ਦੀ 36 ਫੀਸਦੀ ਵਿਕਰੀ ’ਚ ਹੋਇਆ ਵਾਧਾ

INTERNATIONAL News Punjabi(ਵਿਦੇਸ਼)

ਸਾਲ 2020 ’ਚ ਟੈਸਲਾ ਦੀ 36 ਫੀਸਦੀ ਵਿਕਰੀ ’ਚ ਹੋਇਆ ਵਾਧਾ

  • Updated: 02 Jan, 2021 10:52 PM
International
tesla sales up 36 percent in 2020
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ-ਇਲੈਕਟ੍ਰਾਨਿਕ ਵਾਹਨ ਬਣਾਉਣ ਵਾਲੀ ਕੰਪਨੀ ਟੈਸਲਾ ਦੀ ਸਾਲਾਨਾ ਵਿਕਰੀ ’ਚ 2020 ’ਚ 36 ਫੀਸਦੀ ਦਾ ਵਾਧਾ ਹੋਇਆ। ਹਾਲਾਂਕਿ ਕੰਪਨੀ ਪੰਜ ਲੱਖ ਵਾਹਨਾਂ ਦੀ ਡਿਲਿਵਰੀ ਦੇ ਸਾਲਾਨਾ ਟੀਚੇ ਤੋਂ ਪਿਛੇ ਰਹਿ ਗਈ। ਕੰਪਨੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ 2020 ’ਚ 499,500 ਵਾਹਨਾਂ ਦੀ ਡਿਲਿਵਰੀ ਕੀਤੀ। ਇਨ੍ਹਾਂ ’ਚ ਅਕਤੂਬਰ ਤੋਂ ਦਸੰਬਰ ਦੌਰਾਨ 180,570 ਸਪੋਰਟਸ ਯੂਟੀਲਿਟੀ ਵ੍ਹੀਕਲ (ਐੱਸ.ਯੂ.ਵੀ.) ਅਤੇ ਸੇਡਾਨ ਦੀ ਡਿਲਿਵਰੀ ਸ਼ਾਮਲ ਹੈ।

ਇਹ ਵੀ ਪੜ੍ਹੋ -'ਕੋਰੋਨਾ ਤੋਂ ਵੀ ਵਧੇਰੇ ਖਤਰਨਾਕ ਵਾਇਰਸ ਦੀ ਲਪੇਟ ’ਚ ਆ ਸਕਦੀ ਹੈ ਦੁਨੀਆ'

ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਐਲਨ ਮਸਕ ਨੇ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਸ਼ੁਰੂ ਹੋਣ ਤੋਂ ਪਹਿਲਾਂ 2020 ’ਚ ਪੰਜ ਲੱਖ ਵਾਹਨਾਂ ਦੀ ਡਿਲਿਵਰੀ ਦਾ ਟੀਚਾ ਰੱਖਿਆ ਸੀ। ਗਰਮੀਆਂ ਦੌਰਾਨ ਕਈ ਹਫਤਿਆਂ ਤੱਕ ਇਕੋ ਇਕ ਅਮਰੀਕੀ ਅਸੈਂਬਲੀ ਪਲਾਂਟ ਬੰਦ ਰਹਿਣ ਤੋਂ ਬਾਅਦ ਵੀ ਟੈਸਲਾ ਇਸ ਟੀਚੇ ’ਤੇ ਰਹੀ।

ਇਹ ਵੀ ਪੜ੍ਹੋ -ਇਟਲੀ ’ਚ ਨਵੇਂ ਸਾਲ ’ਤੇ ਆਤਿਸ਼ਬਾਜ਼ੀ ਕਾਰਣ ਸੈਂਕੜੇ ਪੰਛੀਆਂ ਦੀ ਮੌਤ

ਹਾਲਾਂਕਿ ਆਖਿਰ ’ਚ ਕੰਪਨੀ ਇਸ ਟੀਚੇ ਨੂੰ ਹਾਸਲ ਨਹੀਂ ਕਰ ਸਕੀ। ਟੈਸਲਾ ਨੇ ਦੱਸਿਆ ਕਿ ਸਾਲ ਦੇ ਪਹਿਲੇ 9 ਮਹੀਨਿਆਂ ਦੌਰਾਨ ਉਸ ਨੇ ਦੁਨੀਆ ਭਰ ’ਚ 3,18,000 ਤੋਂ ਜ਼ਿਆਦਾ ਵਾਹਨਾਂ ਦੀ ਡਿਲਿਵਰੀ ਕੀਤੀ। ਇਨ੍ਹਾਂ ’ਚ ਤੀਸਰੀ ਤਿਮਾਹੀ ’ਚ 1,39,300 ਵਾਹਨਾਂ ਦੀ ਰਿਕਾਰਡ ਡਿਲਿਵਰੀ ਸ਼ਾਮਲ ਹੈ। ਕੰਪਨੀ ਨੂੰ ਸਾਲ ਭਾਰ ’ਚ ਪੰਜ ਲੱਖ ਵਾਹਨਾਂ ਦੀ ਡਿਲਿਵਰੀ ਦਾ ਟੀਚਾ ਪਾਉਣ ਲਈ ਚੌਥੀ ਤਿਮਾਹੀ ’ਚ 1,81,650 ਵਾਹਨਾਂ ਦੀ ਡਿਲਿਵਰੀ ਕਰਨ ਦੀ ਲੋੜ ਸੀ।

ਇਹ ਵੀ ਪੜ੍ਹੋ -ਸਾਲ 2021 ਦੇ ਪਹਿਲੇ ਦਿਨ ਸਮੁੱਚੀ ਦੁਨੀਆ ’ਚ 3.7 ਲੱਖ ਬੱਚੇ ਲੈਣਗੇ ਜਨਮ : Unicef

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

  • Tesla
  • sales
  • percent
  • ਟੈਸਲਾ
  • ਵਿਕਰੀ
  • ਵਾਧਾ

ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ ਨੂੰ ਦਿੱਤੀ ਧਮਕੀ, ਕਿਹਾ-ਪਾਸਪੋਰਟ ਕਰ ਦੇਵਾਂਗੇ ਰੱਦ

NEXT STORY

Stories You May Like

  • bumper increase in sales of passenger cars  motorcycles scooters
    ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ
  • accused comes to police station after 36 years
    1989 'ਚ ਕੀਤੀ ਚੋਰੀ, 2026 'ਚ ਗ੍ਰਿਫਤਾਰੀ ! 36 ਸਾਲ ਬਾਅਦ ਮੁਲਜ਼ਮ ਆਇਆ ਪੁਲਸ ਅੜਿੱਕੇ, ਹੈਰਾਨ ਕਰੇਗਾ ਮਾਮਲਾ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • strong growth in core sector  growth rate reaches 5 percent in june  5 months
    ਕੋਰ ਸੈਕਟਰ ’ਚ ਆਈ ਜ਼ਬਰਦਸਤ ਤੇਜ਼ੀ: ਜੂਨ ’ਚ ਵਾਧਾ ਦਰ 5 ਫੀਸਦੀ ਪਹੁੰਚੀ, 5 ਮਹੀਨਿਆਂ ’ਚ ਸਭ ਤੋਂ ਬਿਹਤਰ ਪ੍ਰਦਰਸ਼ਨ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • congress  jairam ramesh  school college  fees
    ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pok polls
      PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ
    • balochistan mastung
      ਬਲੋਚਿਸਤਾਨ ਦੇ ਮਸਤੁੰਗ ’ਚ ਹੁਣ ਤੱਕ 140 ਅੱਤਵਾਦੀ ਢੇਰ
    • pok protests
      PoK 'ਚ ਹੋਰ ਤੇਜ਼ ਹੋਏ ਪ੍ਰਦਰਸ਼ਨ ! 2 ਜ਼ਿਲ੍ਹਿਆਂ 'ਚ ਮੁਲਤਵੀ ਹੋਈਆਂ ਚੋਣਾਂ
    • ebola outbreak
      ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ ! ਕਾਂਗੋ 'ਚ ਟੁੱਟ ਸਕਦੈ ਪਿਛਲੇ...
    • us iran talks
      ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...
    • pakistan saudi kuwait defense pact
      'ਪਾਕਿਸਤਾਨ 'ਤੇ ਹਮਲਾ ਮਤਲਬ ਸਾਡੇ 'ਤੇ ਹਮਲਾ..!' ਸਾਊਦੀ ਮਗਰੋਂ ਇਸ ਦੇਸ਼ ਨੇ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • canada changes immigration rules
      ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ
    • tsunami after earth shakes
      7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ ਧਰਤੀ ! ਜਾਪਾਨ 'ਚ ਸੁਨਾਮੀ ਦਾ...
    • tension in pok
      PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +