Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    10:34:10 AM

  • under construction building collapse

    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ...

  • iran statement on nuclear program

    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • stock market  investors earned 5 lakh crores  reasons for the boom

    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡੌਂਕੀ ਲਾ ਅਮਰੀਕਾ ਪਹੁੰਚੇ 51 ਲੋਕਾਂ ਦੀ ਮੌਤ ਦਾ ਮਾਮਲਾ, ਬਾਈਡੇਨ ਨੇ ਕਿਹਾ- 'ਦਿਲ ਦਹਿਲਾ ਦੇਣ ਵਾਲੀ ਘਟਨਾ'

INTERNATIONAL News Punjabi(ਵਿਦੇਸ਼)

ਡੌਂਕੀ ਲਾ ਅਮਰੀਕਾ ਪਹੁੰਚੇ 51 ਲੋਕਾਂ ਦੀ ਮੌਤ ਦਾ ਮਾਮਲਾ, ਬਾਈਡੇਨ ਨੇ ਕਿਹਾ- 'ਦਿਲ ਦਹਿਲਾ ਦੇਣ ਵਾਲੀ ਘਟਨਾ'

  • Edited By Cherry,
  • Updated: 29 Jun, 2022 09:58 AM
United States of America
texas migrant deaths horrifying and heartbreaking biden
  • Share
    • Facebook
    • Tumblr
    • Linkedin
    • Twitter
  • Comment

ਸੈਨ ਐਂਟੋਨੀਓ/ਅਮਰੀਕਾ (ਏਜੰਸੀ)- ਅਮਰੀਕਾ ਦੇ ਦੱਖਣੀ-ਪੱਛਮੀ ਟੈਕਸਾਸ ਦੇ ਸੈਨ ਐਂਟੋਨੀਓ ਵਿਚ ਇਕ ਟਰੈਕਟਰ-ਟ੍ਰੇਲਰ ਵਿਚ ਗਰਮੀ ਕਾਰਨ ਆਪਣੀ ਜਾਨ ਗੁਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵੱਧ ਕੇ 51 ਹੋ ਗਈ ਹੈ। ਮੈਕਸੀਕੋ ਅਤੇ ਮੱਧ ਅਮਰੀਕਾ ਵਿਚ ਰਹਿਣ ਵਾਲੇ ਪ੍ਰਵਾਸੀਆਂ ਦੇ ਪਰਿਵਾਰ ਲਗਾਤਾਰ ਆਪਣੇ ਅਜ਼ੀਜ਼ਾਂ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਕਸੀਕੋ ਤੋਂ ਸਰਹੱਦ ਪਾਰ ਤਸਕਰੀ ਕਰਕੇ ਲਿਆਂਦੇ ਗਏ ਪ੍ਰਵਾਸੀਆਂ ਦੀ ਮੌਤ ਦੀ ਇਹ ਹੁਣ ਤੱਕ ਦੀ ਸਭ ਤੋਂ ਭਿਆਨਕ ਘਟਨਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ’ਚ ਇੰਡੋ-ਕੈਨੇਡੀਅਨ ਗਿਰੋਹ

ਸੈਨ ਐਂਟੋਨੀਓ ਦੇ ਮੇਅਰ ਰੌਨ ਨਿਰੇਨਬਰਗ ਨੇ ਕਿਹਾ, ''ਇਹ ਹੁਣ ਤੱਕ ਦੀ ਸਭ ਤੋਂ ਭਿਆਨਕ ਘਟਨਾ ਹੈ। ਇਹ ਬਹੁਤ ਦੁੱਖ ਦੀ ਗੱਲ ਹੈ, ਇਸ ਨੂੰ ਰੋਕਿਆ ਜਾ ਸਕਦਾ ਸੀ।'' ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਸ ਨੂੰ ''ਭਿਆਨਕ ਅਤੇ ਦਿਲ ਦਹਿਲਾ ਦੇਣ ਵਾਲੀ'' ਘਟਨਾ ਦੱਸਿਆ ਹੈ। ਬਾਈਡੇਨ ਨੇ ਇਕ ਬਿਆਨ 'ਚ ਕਿਹਾ, 'ਆਪਣੇ ਫਾਇਦੇ ਲਈ ਕਮਜ਼ੋਰ ਲੋਕਾਂ ਦਾ ਸ਼ੋਸ਼ਣ ਕਰਨਾ ਸ਼ਰਮਨਾਕ ਹੈ, ਇਸ ਘਟਨਾ ਨਾਲ ਜੁੜੇ ਕਈ ਸਿਆਸੀ ਪਹਿਲੂ ਵੀ ਹਨ। ਮੇਰਾ ਪ੍ਰਸ਼ਾਸਨ ਮਨੁੱਖੀ ਤਸਕਰਾਂ ਨੂੰ ਉਨ੍ਹਾਂ ਲੋਕਾਂ ਦਾ ਫਾਇਦਾ ਉਠਾਉਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਜਾਰੀ ਰੱਖੇਗਾ, ਜੋ ਅਮਰੀਕਾ ਵਿੱਚ ਦਾਖ਼ਲ ਹੋਣਾ ਚਾਹੁੰਦੇ ਹਨ।' 

ਇਹ ਵੀ ਪੜ੍ਹੋ: OMG! ਢਿੱਡ ਦਰਦ ਮਗਰੋਂ ਟਾਇਲਟ ਗਈ ਕੁਆਰੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਕਿਹਾ- ਮੈਨੂੰ ਲੱਗਾ...

ਮੈਕਸੀਕੋ ਦੇ ਵਿਦੇਸ਼ ਮੰਤਰਾਲਾ ਵਿਚ ਉੱਤਰੀ ਅਮਰੀਕਾ ਵਿਭਾਗ ਦੇ ਮੁਖੀ ਰੌਬਰਟੋ ਵੇਲਾਸਕੋ ਅਲਵਾਰੇਜ਼ ਨੇ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਘੱਟੋ-ਘੱਟ 22 ਮੈਕਸੀਕੋ, 7 ਗੁਆਟੇਮਾਲਾ ਅਤੇ 2 ਹੋਂਡੂਰਸ ਦੇ ਰਹਿਣ ਵਾਲੇ ਸਨ। ਇਹ ਪਿਛਲੇ ਕੁਝ ਦਹਾਕਿਆਂ ਵਿੱਚ ਮੈਕਸੀਕੋ ਤੋਂ ਅਮਰੀਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਵਿਚ ਮਾਰੇ ਗਏ ਹਜ਼ਾਰਾਂ ਲੋਕਾਂ ਦੀ ਘਟਨਾ ਵਿਚ ਇਹ ਸਭ ਤੋਂ ਘਾਤਕ ਹੈ। 2017 ਵਿੱਚ ਸੈਨ ਐਂਟੋਨੀਓ ਦੇ ਇਕ ਵਾਲਮਾਰਟ ਵਿੱਚ ਖੜੇ ਇੱਕ ਟਰੱਕ ਅੰਦਰ ਫਸਣ ਕਾਰਨ 10 ਪ੍ਰਵਾਸੀਆਂ ਦੀ ਮੌਤ ਹੋ ਗਈ ਸੀ। 2003 ਵਿੱਚ, ਸੈਨ ਐਂਟੋਨੀਓ ਦੇ ਦੱਖਣ-ਪੂਰਬ ਵਿੱਚ ਇੱਕ ਟਰੱਕ ਵਿੱਚ 19 ਪ੍ਰਵਾਸੀ ਮਿਲੇ ਸਨ।

ਇਹ ਵੀ ਪੜ੍ਹੋ: ਅਮਰੀਕਾ 'ਚ ਗਰਭਪਾਤ 'ਤੇ ਪਾਬੰਦੀ ਦਾ ਮਾਮਲਾ, ਔਰਤਾਂ ਨੇ ਮਰਦਾਂ ਖ਼ਿਲਾਫ਼ ਕੀਤਾ 'ਸੈਕਸ ਸਟ੍ਰਾਈਕ' ਦਾ ਐਲਾਨ!

ਟੈਕਸਾਸ ਦੇ ਪ੍ਰਤੀਨਿਧੀ ਹੈਨਰੀ ਕੁਏਲਰ ਨੇ 'ਦਿ ਐਸੋਸੀਏਟਡ' ਪ੍ਰੈਸ ਨੂੰ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਟਰੱਕ ਡਰਾਈਵਰ ਅਤੇ ਦੋ ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਟਰੈਕਟਰ-ਟ੍ਰੇਲਰ ਟੈਕਸਾਸ ਦੇ ਇੰਟਰਸਟੇਟ-35 'ਤੇ ਲਾਰੇਡੋ ਤੋਂ ਲੰਘਿਆ ਸੀ। ਉਨ੍ਹਾਂ ਨੂੰ ਉਦੋਂ ਇਸ ਵਿੱਚ ਪ੍ਰਵਾਸੀਆਂ ਦੀ ਮੌਜੂਦਗੀ ਬਾਰੇ ਪਤਾ ਨਹੀਂ ਸੀ। ਪੁਲਸ ਮੁਖੀ ਵਿਲੀਅਮ ਮੈਕਮੈਨਸ ਨੇ ਕਿਹਾ ਕਿ ਸੋਮਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਦੇ ਬਾਹਰਵਾਰ ਇੱਕ ਟਰੈਕਟਰ-ਟ੍ਰੇਲਰ ਤੋਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਮਦਦ ਲਈ ਚੀਕਾਂ ਸੁਣ ਕੇ ਮੌਕੇ 'ਤੇ ਮੌਜੂਦ ਨਗਰ ਨਿਗਮ ਦੇ ਕਰਮਚਾਰੀ ਨੂੰ ਸਥਿਤੀ ਦਾ ਅੰਦਾਜ਼ਾ ਹੋਇਆ ਸੀ। ਇਸ ਦੇ ਕਰੀਬ ਇਕ ਘੰਟੇ ਬਾਅਦ ਸੜਕ 'ਤੇ ਲਾਸ਼ਾਂ ਦੇ ਢੇਰ ਲੱਗੇ ਗਏ ਸਨ। ਬੇਕਸਰ ਕਾਉਂਟੀ ਦੇ ਜੱਜ ਨੇਲਸਨ ਵੁਲਫ ਨੇ ਕਿਹਾ ਕਿ 46 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜ ਹੋਰਾਂ ਦੀ ਹਸਪਤਾਲ ਵਿੱਚ ਮੌਤ ਹੋਈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਪੁਰਸ਼ ਹਨ।

ਇਹ ਵੀ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਟਰੈਕਟਰ-ਟਰੇਲਰ 'ਚੋਂ ਮਿਲੀਆਂ 45 ਤੋਂ ਵਧੇਰੇ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

 

 

  • America Tractor Trailer
  • Immigrants
  • Death
  • Joe Biden
  • ਅਮਰੀਕਾ ਟਰੈਕਟਰ ਟ੍ਰੇਲਰ
  • ਪ੍ਰਵਾਸੀਆਂ
  • ਮੌਤ
  • ਜੋਅ ਬਾਈਡੇਨ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ’ਚ ਇੰਡੋ-ਕੈਨੇਡੀਅਨ ਗਿਰੋਹ

NEXT STORY

Stories You May Like

  • mother child
    ਦਿਲ ਦਹਿਲਾ ਦੇਣ ਵਾਲੀ ਘਟਨਾ: ਮਾਂ ਨੇ ਪਹਿਲਾਂ ਤਾਲਾਬ 'ਚ ਸੁੱਟਿਆ ਜਵਾਕ, ਫਿਰ...
  • yamunotri marg  heart attack  elderly pilgrim  death
    ਯਮੁਨੋਤਰੀ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ
  • 60gb data and unlimited calls for rs 51
    ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ ਮਚਾਇਆ ਤਹਿਲਕਾ, ਜਲਦੀ ਦੇਖੋ ਪੂਰਾ ਪਲਾਨ
  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • ebola outbreak in congo
    ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ ਮੌਤ
  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • another bloody game in america
    ਅਮਰੀਕਾ 'ਚ ਫਿਰ ਖ਼ੂਨੀ ਖੇਡ: ਮਸਜਿਦ ਦੇ ਬਾਹਰ ਗੋਲੀਬਾਰੀ 'ਚ 3 ਲੋਕਾਂ ਦੀ ਮੌਤ, ਹਮਲਾਵਰਾਂ ਨੇ ਖੁਦ ਨੂੰ ਵੀ ਉਡਾਇਆ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bla claims responsibility for suicide attack on military train in quetta
      ਪਾਕਿਸਤਾਨ: ਕੁਇਟਾ 'ਚ ਮਿਲਟਰੀ ਟ੍ਰੇਨ 'ਤੇ ਆਤਮਘਾਤੀ ਹਮਲੇ ਦੀ BLA ਨੇ ਲਈ...
    • major action by pakistani army in khyber pakhtunkhwa
      ਖੈਬਰ ਪਖਤੂਨਖਵਾ 'ਚ ਪਾਕਿਸਤਾਨੀ ਫ਼ੌਜ ਦਾ ਵੱਡਾ ਐਕਸ਼ਨ: TTP ਦੇ 27 ਅੱਤਵਾਦੀਆਂ...
    • russia attaches great importance to friendly relations with african countries
      ਅਫ਼ਰੀਕੀ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਰੂਸ : ਪੁਤਿਨ
    • china s preparations to send humans to the moon
      ਚੀਨ ਦੀਆਂ ਚੰਦਰਮਾ 'ਤੇ ਇਨਸਾਨ ਭੇਜਣ ਦੀਆਂ ਤਿਆਰੀਆਂ, ਸ਼ੇਨਜ਼ੂ-23 ਮਿਸ਼ਨ ਤਹਿਤ 3...
    • ebola outbreak in congo
      ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ...
    • protest in spain against rising house prices
      ਸਪੇਨ 'ਚ ਹਜ਼ਾਰਾਂ ਲੋਕਾਂ ਨੇ ਘਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੀਤਾ...
    • trump called pm modi true friend
      ਟਰੰਪ ਦਾ ਦਿੱਲੀ 'ਚ 'ਲਾਈਵ' ਧਮਾਕਾ! ਪੀਐਮ ਮੋਦੀ ਨੂੰ ਦੱਸਿਆ ਆਪਣਾ ਪੱਕਾ ਦੋਸਤ
    • trump calls obama  s iran deal the worst deal ever
      ਟਰੰਪ ਨੇ ਓਬਾਮਾ ਦੇ ਈਰਾਨ ਸਮਝੌਤੇ ਨੂੰ ਦੱਸਿਆ ਸਭ ਤੋਂ ਮਾੜਾ ਸੌਦਾ, ਕਿਹਾ- 'ਹੁਣ...
    • russia attack on ukraine with hypersonic oreshnik missile
      ਰੂਸ ਦਾ ਯੂਕਰੇਨ 'ਤੇ ਵੱਡਾ ਹਮਲਾ, ਹਾਈਪਰਸੋਨਿਕ 'ਓਰੇਸ਼ਨਿਕ' ਸਣੇ 600 ਡਰੋਨ ਤੇ 90...
    • saudi arabia deploys protect mecca and medina
      ਮੱਕਾ-ਮਦੀਨਾ ਦੀ ਸੁਰੱਖਿਆ ਲਈ ਸਾਊਦੀ ਅਰਬ ਨੇ ਤਾਇਨਾਤ ਕੀਤਾ 'ਏਅਰ ਡਿਫੈਂਸ' ਸਿਸਟਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +