Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    4:16:24 AM

  • now these people will not get gas cylinders

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ!...

  • strait of hormuz closed for enemies iran foreign minister

    'Strait of Hormuz ਸਿਰਫ ਦੁਸ਼ਮਣਾਂ ਲਈ ਬੰਦ',...

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • citibank dubai tower hit by iranian drone attack

    Citibank Dubai Tower 'ਤੇ ਈਰਾਨ ਦਾ ਡਰੋਨ ਹਮਲਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • England News
  • ਇੰਗਲੈਂਡ 'ਚ ਮੇਅਰ ਰਹੇ ਮਾਸਟਰ ਤੇਜ਼ ਰਾਮ ਬਾਘਾ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

ENGLAND News Punjabi(ਇੰਗਲੈਂਡ)

ਇੰਗਲੈਂਡ 'ਚ ਮੇਅਰ ਰਹੇ ਮਾਸਟਰ ਤੇਜ਼ ਰਾਮ ਬਾਘਾ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

  • Updated: 23 Sep, 2018 01:29 PM
England
tez ram bagha dies  uk
  • Share
    • Facebook
    • Tumblr
    • Linkedin
    • Twitter
  • Comment

ਲੰਡਨ,(ਰਾਜਵੀਰ ਸਮਰਾ)— ਇੰਗਲੈਂਡ 'ਚ ਪੰਜਾਬ ਦਾ ਨਾਂ ਉੱਚਾ ਕਰਨ ਵਾਲੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਉਹ ਲੰਡਨ 'ਚ ਈਲਿੰਗ ਸਾਊੂਥਾਲ ਦੇ ਮੇਅਰ ਰਹੇ ਸਨ। ਜਾਣਕਾਰੀ ਮੁਤਾਬਕ ਉਹ ਕੁਝ ਦਿਨਾਂ ਤੋਂ ਬਿਮਾਰ ਸਨ। ਤੁਹਾਨੂੰ ਦੱਸ ਦਈਏ ਕਿ ਉਹ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ ।


ਸ੍ਰੀ ਤੇਜ ਰਾਮ ਬਾਘਾ 1964 ਤੋਂ ਬਰਤਾਨੀਆ ਆਏ ਅਤੇ ਉਹ ਪੇਸ਼ੇ ਵਜੋਂ ਅਧਿਆਪਕ ਸਨ। ਉਹ 1994 'ਚ ਪਹਿਲੀ ਵਾਰ ਕੌਂਸਲਰ ਬਣੇ । ਉਨ੍ਹਾਂ ਦਾ ਪਿਛੋਕੜ ਜਲੰਧਰ ਜ਼ਿਲੇ ਦੇ ਪਿੰਡ ਜੌਹਲਾਂ ਤੋਂ ਸੀ।  ਉਹ ਇੰਡੀਅਨ ਵਰਕਰਜ਼ ਐਸੋਸੀਏਸ਼ਨ, ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਆਦਿ ਸਮੇਤ ਕਈ ਜਥੇਬੰਦੀਆਂ ਅਤੇ ਗੁਰੂ ਘਰਾਂ ਦੀਆਂ ਕਮੇਟੀਆਂ ਦੇ ਸਰਗਰਮ ਮੈਂਬਰ ਸਨ।  ਐਮ. ਪੀ. ਵਰਿੰਦਰ ਸ਼ਰਮਾ (ਲੰਡਨ ਅਸੈਂਬਲੀ ਮੈਂਬਰ) , ਡਾ. ਉਂਕਾਰ ਸਿੰਘ ਸਹੋਤਾ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਸ੍ਰੀ ਜੋਗਰਾਜ ਅਹੀਰ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਹਿੰਮਤ ਸਿੰਘ ਸੋਹੀ, ਕੌਂਸਲਰ ਰਾਜੂ ਸੰਸਾਰਪੁਰੀ, ਜਸਕਰਨ ਜੋਹਲ, ਨਛੱਤਰ ਕਲਸੀ, ਇੰਡੀਅਨ ਓਵਰਸੀਜ਼ ਕਾਂਗਰਸ ਲੰਡਨ ਦੇ ਪ੍ਰਧਾਨ ਜੋਗਾ ਸਿੰਘ ਢਡਵਾੜ, ਸੁਖਦੇਵ ਸਿੰਘ ਔਜਲਾ, ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਪਰਿਵਾਰ ਸਮੇਤ ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ ਹੈ।

  • Master Tez Ram Bagha
  • dies
  • UK
  • ਮਾਸਟਰ ਤੇਜ਼ ਰਾਮ ਬਾਘਾ
  • ਇੰਗਲੈਂਡ
  • ਮੇਅਰ

ਫੌਜੀ ਪਰੇਡ 'ਤੇ ਹਮਲੇ 'ਚ ਅਮਰੀਕੀ ਸਹਿਯੋਗੀਆਂ ਦਾ ਹੱਥ : ਖੋਮੈਨੀ

NEXT STORY

Stories You May Like

  • famous folk singer from almora passes away
    ਲੋਕ ਗਾਇਕ ਦਾ ਦਿਹਾਂਤ; ਸੰਗੀਤ ਜਗਤ ’ਚ ਸੋਗ ਦੀ ਲਹਿਰ
  • youth dies  accident in ferozepur
    ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
  • amit shah  s rally in moga on march 14 will be historic
    14 ਮਾਰਚ ਨੂੰ ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ, ਪੰਜਾਬ 'ਚ ਬਦਲਾਅ ਦੀ ਲਹਿਰ : ਅਸ਼ਵਨੀ ਸ਼ਰਮਾ
  • punjabi man driving taxi shot dead in canada
    Canada 'ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ ਮਾਰ'ਤੀਆਂ ਗੋਲੀਆਂ
  • actress nisha bano s mother passes away
    ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • the issue of singing a song about weapons reached the high court
    ਪੰਜਾਬੀ ਜਾਗ੍ਰਿਤੀ ਮਾਰਚ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦਾ ਗਾਣਾ ਗਾਉਣ ਦਾ ਮੁੱਦਾ ਹਾਈਕੋਰਟ ’ਚ ਪਹੁੰਚਿਆ
  • cam levins sets new record in the masters category
    ਟੋਕੀਓ ਮੈਰਾਥਨ 'ਚ ਕੈਮ ਲੇਵਿਨਸ ਨੇ ਮਾਸਟਰ ਵਰਗ 'ਚ ਸਥਾਪਿਤ ਕੀਤਾ ਨਵਾਂ ਕੀਰਤੀਮਾਨ
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਇੰਗਲੈਂਡ ਦੀਆਂ ਖਬਰਾਂ
    • trump on starmer
      'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ...
    • usa is being left alone
      ਜੰਗ ਵਿਚਾਲੇ 'ਇਕੱਲਾ' ਪੈਣ ਲੱਗਾ ਅਮਰੀਕਾ ! ਯੂਰਪੀ ਦੇਸ਼ ਛੱਡਣ ਲੱਗੇ ਸਾਥ
    • private jets demand
      ਜੰਗ ਨੇ ਜਹਾਜ਼ਾਂ 'ਤੇ ਲਾਈ ਬ੍ਰੇਕ ਤਾਂ ਪ੍ਰਾਈਵੇਟ ਜੈੱਟ ਦੀ ਵਧ ਗਈ ਡਿਮਾਂਡ ! UK...
    • four people arrested on suspicion of spying for iran
      ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ
    • uk is giving work visa
      UK ਜਾਣ ਦੇ ਚਾਹਵਾਨਾਂ ਲਈ Good News ! ਧੜਾਧੜ ਦਿੱਤੇ ਜਾ ਰਹੇ ਵਰਕ ਵੀਜ਼ੇ
    • uk government deport illegal immigrants
      UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼
    • britain returns ancient statue   installed in tamil nadu temple
      ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ
    • trump lashes out at uk and spain
      ਟਰੰਪ ਦਾ UK ਤੇ ਸਪੇਨ 'ਤੇ ਫੁੱਟਿਆ ਗੁੱਸਾ, ਸਪੇਨ ਨਾਲ ਵਪਾਰਕ ਰਿਸ਼ਤੇ ਖਤਮ ਕਰਨ...
    • britain enters iran war
      ਹੁਣ UK ਨੇ ਵੀ ਮਾਰ ਲਈ ਜੰਗ 'ਚ ਐਂਟਰੀ ! ਜੰਗੀ ਜਹਾਜ਼ HMS Duncan ਕਰ'ਤਾ ਤਾਇਨਾਤ
    • the issue of iranian attack resonated in the british parliament
      ਬ੍ਰਿਟਿਸ਼ ਸੰਸਦ 'ਚ ਗੂੰਜਿਆ ਈਰਾਨੀ ਹਮਲੇ ਦਾ ਮੁੱਦਾ: ਤਨਮਨਜੀਤ ਢੇਸੀ ਦੇ ਸਵਾਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +