Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    5:06:01 PM

  • top 10 firms market cap surge last week

    1.87 ਲੱਖ ਕਰੋੜ ਦੀ ਕਮਾਈ! ਇਨ੍ਹਾਂ 8 ਸ਼ੇਅਰਾਂ ਨੇ...

  • group of sikh pilgrims returns from pakistan

    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ...

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ'!...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • 25 ਸਾਲਾ ਮੁਟਿਆਰ ਕਰੇਗੀ ਕੈਨੇਡਾ ਦੇ ਇਸ ਇਲਾਕੇ 'ਤੇ ਰਾਜ

INTERNATIONAL News Punjabi(ਵਿਦੇਸ਼)

25 ਸਾਲਾ ਮੁਟਿਆਰ ਕਰੇਗੀ ਕੈਨੇਡਾ ਦੇ ਇਸ ਇਲਾਕੇ 'ਤੇ ਰਾਜ

  • Updated: 23 Oct, 2019 08:30 PM
Jalandhar
the 25 year old will rule the region of canada
  • Share
    • Facebook
    • Tumblr
    • Linkedin
    • Twitter
  • Comment

ਇਕੁਵਾਲੋਇਟ - 21 ਅਕਤੂਬਰ ਨੂੰ ਹੋਣੀਆਂ ਆਮ ਚੋਣਾਂ 'ਚ ਲਿਬਰਲ ਪਾਰਟੀ ਦੂਜੀ ਵਾਰ ਜਿੱਤ ਹਾਸਲ ਕਰ 157 ਸੀਟਾਂ ਆਪਣੇ ਝੰਡਾ ਲਹਿਰਾਉਣ 'ਚ ਸਫਲ ਰਹੀ ਪਰ ਉਸ ਨੂੰ ਬਹੁਮਤ ਨਾ ਮਿਲ ਪਾਇਆ। ਲਿਬਰਲ ਪਾਰਟੀ ਦੀ ਵਿਰੋਧੀ ਧਿਰ ਮੰਨੀ ਜਾਣ ਵਾਲੀ ਐੱਨ. ਡੀ. ਪੀ. ਨੂੰ ਜਿਥੇ 24 ਸੀਟਾਂ ਮਿਲੀਆਂ ਪਰ ਇਸ 24 ਸੀਟਾਂ 'ਚੋਂ ਇਕ ਸੀਟ ਅਜਿਹੀ ਵੀ ਹੈ ਜਿਸ 'ਤੇ ਐੱਨ. ਡੀ. ਪੀ. ਨੇ ਆਪਣਾ ਨਾਂ ਬੁਲੰਦਾ ਕੀਤਾ ਹੈ।

PunjabKesari

ਕੈਨੇਡਾ ਦੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਨੂਨਾਵੁਟ 'ਚ ਇਕ ਮੁਟਿਆਰ, ਜਿਹੜੀ ਕਿ ਐੱਨ. ਡੀ. ਪੀ. ਵੱਲੋਂ ਚੋਣ ਮੈਦਾਨ 'ਚ ਉਤਰੀ ਸੀ ਉਹ ਇਨ੍ਹਾਂ ਚੋਣਾਂ ਆਪਣੀ ਪਾਰਟੀ ਦਾ ਝੰਡਾ ਲਹਿਰਾਉਣ 'ਚ ਕਾਮਯਾਬ ਰਹੀ। ਇਸ ਮੁਟਿਆਰ ਦਾ ਨਾਂ ਮੂਮੀਲਾਕ ਕਾਕਕਾਕ (25) ਹੈ। ਦੱਸ ਦਈਏ ਕਿ ਇਸ ਵਾਰ ਦੀਆਂ ਫੈਡਰਲ ਚੋਣਾਂ 'ਚ ਮੂਮੀਲਾਕ ਸਭ ਤੋਂ ਘੱਟ ਉਮਰ ਦੀ ਉਮੀਦਵਾਰ ਹੈ ਅਤੇ ਨੂਨਾਵੁਟ ਇਕ ਅਜਿਹਾ ਕੇਂਦਰ ਸ਼ਾਸਤ ਪ੍ਰਦੇਸ਼ ਹੈ ਜਿਥੇ 3 ਪਾਰਟੀਆਂ ਨੇ ਆਪਣੀਆਂ ਮਹਿਲਾ ਉਮੀਦਵਾਰਾਂ ਨੂੰ ਇਥੋਂ ਦੇ ਚੋਣ ਮੈਦਾਨ ਉਤਾਰਿਆ ਪਰ ਚੋਣ ਮੈਦਾਨ 'ਚ ਮੂਮੀਲਾਕ ਬਾਜ਼ੀ ਮਾਰਨ 'ਚ ਕਾਮਯਾਬ ਰਹੀ। ਨੂਨਾਵੁਟ ਕਰੀਬ 3717 ਵੋਟਾਂ ਹਾਸਲ ਹੋਈਆਂ ਅਤੇ 1000 ਵੋਟਾਂ ਦੇ ਫਰਕ ਨਾਲ ਲਿਬਰਲ ਪਾਰਟੀ ਦੀ ਉਮੀਦਵਾਰ ਪਿਜ਼ੋ ਲੈਆਲ ਦੂਜੇ ਨੰਬਰ 'ਤੇ ਰਹੀ ਅਤੇ ਤੀਜੇ ਨੰਬਰ 'ਤੇ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਲਿਓਨਾ ਐਗਲੋਕਾਘ ਰਹੀ, ਜਿਹੜੀ ਕਿ ਸਟੀਫਨ ਹਾਰਪਰ ਦੇ ਕਾਰਜਕਾਲ ਦੌਰਾਨ ਕੈਬਨਿਟ ਮੰਤਰੀ ਰਹਿ ਚੁੱਕੀ ਹੈ।

PunjabKesari

ਚੋਣਾਂ 'ਚ ਜਿੱਤ ਦਾ ਝੰਡਾ ਲਹਿਰਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੂਮੀਲਾਕ ਨੇ ਆਖਿਆ ਕਿ, 'ਮੈਂ ਬਹੁਤ ਖੁਸ਼ ਅਤੇ ਕਾਫੀ ਉਤਸਕ ਹਾਂ ਹਾਊਸ ਆਫ ਕਾਮਨਸ 'ਚ ਖੁਲ੍ਹ ਕੇ ਆਪਣੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਮਸਲਿਆਂ ਨੂੰ ਚੁੱਕਣ ਲਈ। ਮੈਂ ਉਮੀਦ ਕਰਦੀ ਹਾਂ ਕਿ ਜੋ ਮੈਂ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰੇ ਕਰ ਸਕਾ।' ਮੂਮੀਲਾਕ ਦੀ ਜਿੱਤ 'ਤੇ ਲਿਬਰਲ ਪਾਰਟੀ ਦੀ ਉਮੀਦਵਾਰ ਨੇ ਉਸ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਮੈਂ ਉਮੀਦ ਕਰਦੀ ਹਾਂ ਕਿ ਮੂਮੀਲਾਕ ਨੇ ਜੋ ਚੋਣ ਪ੍ਰਚਾਰ ਦੌਰਾਨ ਬਦਲਾਅ ਲਿਆਉਣ ਦੇ ਵਾਅਦੇ ਕੀਤਾ ਸੀ ਅਤੇ ਉਹ ਜ਼ਰੂਰ ਲੈ ਕੇ ਆਵੇਗੀ। ਇਥੇ ਦੱਸ ਦਈਏ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ 'ਚ ਐੱਨ. ਡੀ. ਪੀ. ਨੇ ਨੇ ਆਪਣਾ ਨਾਂ ਰੌਸ਼ਨ ਕੀਤਾ ਹੈ ਕਿਉਂਕਿ 1980 ਦੇ ਦਹਾਕੇ ਤੋਂ ਬਾਅਦ ਨੂਨਾਵੁਟ 'ਚ ਐੱਨ. ਡੀ. ਪੀ. ਇਸ ਵਾਰ ਜਿੱਤ ਹਾਸਲ ਕਰ ਸਕੀ।

  • Jagmeet Singh
  • Canada Election
  • 25 ਸਾਲਾ ਮੁਟਿਆਰ
  • ਕੈਨੇਡਾ

ਫੇਫੜਿਆਂ ’ਚ ਜੰਮੀ ਚਿਕਨਾਈ ਕਾਰਣ ਸਾਹ ਲੈਣ ’ਚ ਹੁੰਦੀ ਹੈ ਪ੍ਰੇਸ਼ਾਨੀ

NEXT STORY

Stories You May Like

  • iran  help  leh  kargil  egg  25 thousand
    ਈਰਾਨ ਦੇ ਜੰਗ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ 'ਚ ਵਿਕਿਆ ਇਕ ਆਂਡਾ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • 25 lakh students free tablets
    25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
  • up to 25 percent of medicines in the country are fake
    ਦੇਸ਼ ’ਚ 25 ਫੀਸਦੀ ਤੱਕ ਦਵਾਈਆਂ ਨਕਲੀ, ਕਮਜ਼ੋਰ ਕਾਨੂੰਨ ਕਾਰਨ ਨਹੀਂ ਰੁਕ ਰਿਹਾ ਕਾਰੋਬਾਰ
  • highcourt imposes rs 25 000 fine on mohali deputy mayor
    ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • important news for 25 lakh students
    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • italy gurdwara sahib incident rp singh
      ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ...
    • a grand nagar kirtan was organized in surrey dedicated to khalsa sajna diwas
      ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
    • hormuz indian ships
      ਇਜਾਜ਼ਤ ਦੇ ਬਾਵਜੂਦ ਹੋਰਮੁਜ਼ 'ਚ ਭਾਰਤੀ ਜਹਾਜ਼ਾਂ 'ਤੇ ਫਾਇਰਿੰਗ ! ਕੈਪਟਨ ਦੀ...
    • india to send 3000 troops
      ਮਿਡਲ ਈਸਟ ਤਣਾਅ ਵਿਚਾਲੇ ਭਾਰਤ ਦਾ ਵੱਡਾ ਕਦਮ ! ਇਸ ਦੇਸ਼ 'ਚ ਤਾਇਨਾਤ ਕਰੇਗਾ ਆਪਣੇ...
    • lebanon strike
      ਲਿਬਨਾਨ 'ਚ ਫੌਜੀ ਜਵਾਨਾਂ 'ਤੇ ਹਮਲਾ ! ਫਰਾਂਸ ਦੇ ਇਕ ਜਵਾਨ ਦੀ ਮੌਤ, 3 ਹੋਰ...
    • jathedar gargajj meets nz pm luxon
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ...
    • pm mark carney in gurughar
      'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ...
    • tensions between america and iran have increased again
      ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ ਭਾਰਤੀ ਜਹਾਜ਼ਾਂ 'ਤੇ ਹਮਲੇ...
    • vp sri lanka visit
      ਸ਼੍ਰੀਲੰਕਾ ਦੌਰੇ ਲਈ ਰਵਾਨਾ ਹੋਏ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ, ਤਾਮਿਲ ਭਾਈਚਾਰੇ ਨੂੰ...
    • pope leo gives a shock to trump
      ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +