Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    10:11:10 AM

  • comeback in the stock market  sensex jumped beyond 800 and nifty 260 points

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 800...

  • manish malhotra mother passes away

    ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ...

  • sukhjinder randhawa

    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ,...

  • plastic products  water bottles  oil clothing prices increase

    ਪਲਾਸਟਿਕ ਉਤਪਾਦਾਂ ਦੀਆਂ ਕੀਮਤਾਂ 'ਚ 60 ਫੀਸਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਬਰੇਸ਼ੀਆ ਦੀ ਧਰਤੀ 'ਤੇ ਧੂਮ-ਧਾਮ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਦਾ 647ਵਾਂ ਆਗਮਨ ਪੁਰਬ

INTERNATIONAL News Punjabi(ਵਿਦੇਸ਼)

ਬਰੇਸ਼ੀਆ ਦੀ ਧਰਤੀ 'ਤੇ ਧੂਮ-ਧਾਮ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਦਾ 647ਵਾਂ ਆਗਮਨ ਪੁਰਬ

  • Edited By Vandana,
  • Updated: 29 Mar, 2024 12:14 PM
Italy
the 647th advent anniversary of satguru ravidas maharaj celebrated in brescia
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਜਦੋਂ ਸਮਾਜ ਵਿੱਚ ਸੱਚ ਬੋਲਣ 'ਤੇ ਜੀਭ ਕੱਟ ਦਿੱਤੀ ਜਾਂਦੀ, ਸੱਚ ਨਾ ਸੁਣਨ ਕੰਨਾਂ ਵਿੱਚ ਸਿੱਕਾ ਢਾਲ ਕੇ ਪਾ ਦਿੱਤਾ ਜਾਂਦਾ ਤੇ ਪਾਖੰਡਬਾਦ ਦਾ ਵਿਰੋਧ ਕਰਨ 'ਤੇ ਮੌਤ ਦੀ ਸਜ਼ਾ ਮੌਕੇ ਦੇ ਹਾਕਮਰਾਨਾਂ ਵੱਲੋਂ ਦਿੱਤੀ ਜਾਂਦੀ ਸੀ, ਅਜਿਹੇ ਦੌਰ ਵਿੱਚ ਇਨਕਲਾਬ ਦਾ ਸੰਖ ਵਜਾ ਕੇ ਸੁੱਤੀ ਮਾਨਵਤਾ ਨੂੰ ਜਗਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਮਹਾਨ ਇਨਕਲਾਬੀ ,ਯੁੱਗ ਪੁਰਸ਼, ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਤੇ ਨਗਰ ਕੀਰਤਨ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ।

PunjabKesari

PunjabKesari

ਇਟਲੀ ਵੀ ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਦੇਸ਼ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਰਹੀ ਹੈ ਤੇ ਇਸ ਮਹਾਨ ਦਿਨ ਨੂੰ ਸਮਰਪਿਤ ਵਿਸ਼ਾਲ ਪ੍ਰਕਾਸ਼ ਪੁਰਬ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਬਾਸਾਨੋ ਬ੍ਰੇਸ਼ੀਆਨੋ (ਬਰੇਸ਼ੀਆ)(ਰਜਿ:) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਛੱਤਰ ਛਾਇਆ ਹੇਠ ਕਰਵਾਇਆ ਗਿਆ, ਜਿਸ ਵਿੱਚ ਆਰੰਭੇ ਸ੍ਰੀ ਆਖੰਡ ਪਾਠ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਪ੍ਰਸਿੱਧ ਕੀਰਤਨੀਏ ਭਾਈ ਜਰਨੈਲ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਸਰਵਣ ਕਰਵਾਇਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਜਲਦ ਸ਼ੁਰੂ ਹੋਵੇਗਾ H-1B ਵੀਜ਼ਾ ਲਈ ਲਾਟਰੀ ਸਿਸਟਮ, ਭਾਰਤੀਆਂ ਨੂੰ ਮਿਲੇਗਾ ਫ਼ਾਇਦਾ

ਇਸ ਪ੍ਰਕਾਸ਼ ਪੁਰਬ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬਾਸਾਨੋ ਬ੍ਰੇਸ਼ੀਆਨੋ ਰਜਿ: (ਬਰੇਸ਼ੀਆ) ਦੇ ਮੁੱਖ ਸੇਵਾਦਾਰ ਤੀਰਥ ਰਾਮ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਵੱਡੇ ਇੱਕਠ ਦੇ ਰੂਪ ਵਿੱਚ ਪਹੁੰਚੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਜੋ ਵਿਦੇਸ਼ਾਂ ਵਿੱਚ ਅਸੀਂ ਸੁੱਖਦ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਾਂ ਇਹ ਸਾਰੀ ਕਿਰਪਾ ਕਾਸ਼ੀ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੀ ਹੈ ਜਿਨ੍ਹਾਂ ਦਾ ਲੜ੍ਹ ਫੜ੍ਹ ਵੱਡੇ-ਵੱਡੇ ਰਾਜੇ ਮਹਾਰਾਜੇ ਵੀ ਤਰ ਗਏ ਸਨ। ਗੁਰੂ ਸਾਹਿਬ ਦੇ ਸੁਪਨ ਸ਼ਹਿਰ ਬੇਗਮਪੁਰਾ ਦੀ ਸਥਾਪਨਾ ਲਈ ਸਾਨੂੰ ਸਭ ਨੂੰ ਉਨ੍ਹਾਂ ਦੀ ਰਚੀ ਬਾਣੀ ਪੜ੍ਹ ਉਸ ਅਨੁਸਾਰ ਆਪਣੇ ਆਪ ਨੂੰ ਬਣਾਉਣ ਦੀ ਲੋੜ ਹੈ। ਇਹੀ ਉਨ੍ਹਾਂ ਦੇ ਪੈਰੋਕਾਰ ਲਈ ਮਿਸ਼ਨ ਹੈ ਜਿਸ ਲਈ ਸਭ ਨੂੰ ਲਾਮਬੰਦ ਹੋਣਾ ਅਹਿਮ ਸੇਵਾ ਹੈ। ਇਸ ਪ੍ਰਕਾਸ਼ ਦਿਵਸ ਸਮਾਗਮ ਮੌਕੇ ਸਮੂਹ ਸੰਗਤ ਲਈ ਗੁਰੂ ਦੇ ਲੰਗਰ ਵੀ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Brescia
  • Ravidas Maharaj
  • Light day
  • ਬਰੇਸ਼ੀਆ
  • ਰਵਿਦਾਸ ਮਹਾਰਾਜ
  • ਆਗਮਨ ਪੁਰਬ

ਆਸਟ੍ਰੇਲੀਆ 'ਚ ਤੜਕਸਾਰ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

NEXT STORY

Stories You May Like

  • sri guru ravidas temple  sabaudia  will be filled with joy on the 22nd
    ਸਤਿਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ 'ਚ 22 ਨੂੰ ਲੱਗਣਗੀਆਂ ਰੌਣਕਾਂ
  • gurmat event in italy
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ
  • nagar kirtan satguru ravidass maharaj ji
    ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 649ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਅਪ੍ਰੈਲ ਨੂੰ
  • sri guru ravidass maharaj  s life was dedicated to uplifting the downtrodden
    ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਸਮੁੱਚਾ ਜੀਵਨ ਦੱਬੇ-ਕੁਚਲਿਆਂ ਨੂੰ ਉੱਚਾ ਚੁੱਕਣ ਹਿੱਤ ਸਮਰਪਿਤ ਰਿਹਾ: ਸਰਬਜੀਤ ਜਗਤਪੁਰੀ
  • uttarakhand  badrinath dham  kedarnath dham  no sanatani  ban
    ਬਦਰੀਨਾਥ ਤੇ ਕੇਦਾਰਨਾਥ ਧਾਮ 'ਚ ਹੁਣ 'ਗੈਰ-ਸਨਾਤਨੀਆਂ' ਦੀ ਐਂਟਰੀ ਬੈਨ!
  •  rangilo rajasthan  holi festival celebrated with pomp
    ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ‘ਰੰਗੀਲੋ ਰਾਜਸਥਾਨ’ ਹੋਲੀ ਮਹਾਉਤਸਵ
  • tanda celebrates t 20 world champion
    ਟਾਂਡਾ 'ਚ ਮਨਾਇਆ ਗਿਆ ਟੀ- 20 ਵਿਸ਼ਵ ਚੈਂਪੀਅਨ ਦਾ ਜਸ਼ਨ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ ਮਨਾਇਆ ਗਿਆ ਜਸ਼ਨ
  • jalandhar pathankot highway accident
    ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ...
  • anti drug campaign  operation kaso
    ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ...
  • sukhjinder randhawa
    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ, ਕਾਨੂੰਨ-ਵਿਵਸਥਾ ਹੋਈ ਢਹਿ-ਢੇਰੀ :...
  • 4 major airports including adampur in punjab will be closed
    ਹਵਾਈ ਯਾਤਰੀ ਸਾਵਧਾਨ! ਪੰਜਾਬ ਦੇ ਆਦਮਪੁਰ ਸਣੇ ਇਹ 4 ਮੁੱਖ ਏਅਰਪੋਰਟ ਹੋਣਗੇ ਬੰਦ
  • where is aap using the money earned from drug racket pargat singh
    CM ਜਵਾਬ ਦੇਣ: ਡਰੱਗ ਰੈਕੇਟ ਤੋਂ ਕਮਾਏ ਪੈਸੇ ਦੀ ਵਰਤੋਂ ਕਿੱਥੇ ਕਰ ਰਹੀ ਹੈ ਆਮ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
Trending
Ek Nazar
famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • black bear falsely attacks two people in squamish
      ਸਕੁਐਮਿਸ਼ 'ਚ ਕਾਲੇ ਰਿੱਛ ਵੱਲੋਂ ਦੋ ਲੋਕਾਂ ’ਤੇ 'ਝੂਠਾ ਹਮਲਾ', ਚਿਤਾਵਨੀ ਜਾਰੀ
    • us secretary of defence pete hegseth on war against iran
      'ਅੱਜ ਈਰਾਨ 'ਤੇ ਹੋਵੇਗਾ ਸਭ ਤੋਂ ਵੱਡਾ ਹਮਲਾ', ਅਮਰੀਕੀ ਰੱਖਿਆ ਮੰਤਰੀ ਦਾ ਵੱਡਾ...
    • tributes paid to nisgaon leader edmund wright
      ਨਿਸਗਾ ਭਾਈਚਾਰੇ ਦੇ ਆਗੂ ਐਡਮੰਡ ਰਾਈਟ ਨੂੰ ਸ਼ਰਧਾਂਜਲੀਆਂ
    • iran attack saudi arab kuwait qatar oil fields
      'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...
    • indian industries 800 small companies in danger 12 000 crores stranded
      ਭਾਰਤੀ ਉਦਯੋਗਾਂ 'ਤੇ ਮੰਡਰਾਇਆ ਸੰਕਟ: ਖ਼ਤਰੇ 'ਚ 800 ਛੋਟੀਆਂ ਕੰਪਨੀਆਂ , 12,000...
    • 12 islamic countries unite against iran
      ਈਰਾਨ ਖ਼ਿਲਾਫ਼ 12 ਇਸਲਾਮਿਕ ਦੇਸ਼ ਇਕਜੁੱਟ; ਹਮਲਿਆਂ ਦੀ ਕੀਤੀ ਨਿੰਦਾ, ਕਿਹਾ— 'ਹੁਣ...
    • china welcomes temporary ceasefire between pakistan afghanistan
      ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਆਰਜ਼ੀ ਜੰਗਬੰਦੀ ਦਾ ਚੀਨ ਨੇ ਕੀਤਾ ਸਵਾਗਤ
    • us envoy holds talks with sri lankan president
      ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...
    • good news on occasion of eid
      ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ
    • pakistan strikes afghanistan
      ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ ! ਸੀਜ਼ਫਾਇਰ ਦੇ ਬਾਵਜੂਦ ਦਾਗੇ 70 ਗੋਲ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +