Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:55:10 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਅਫਗਾਨ ਕਰੰਸੀ ਦਾ ਸੰਸਾਰ ’ਚ ਵਧੀਆ ਪ੍ਰਦਰਸ਼ਨ, ਸਤੰਬਰ ਤਿਮਾਹੀ ’ਚ ਕਈ ਦੇਸ਼ਾਂ ਨੂੰ ਪਛਾੜਿਆ

BUSINESS News Punjabi(ਵਪਾਰ)

ਅਫਗਾਨ ਕਰੰਸੀ ਦਾ ਸੰਸਾਰ ’ਚ ਵਧੀਆ ਪ੍ਰਦਰਸ਼ਨ, ਸਤੰਬਰ ਤਿਮਾਹੀ ’ਚ ਕਈ ਦੇਸ਼ਾਂ ਨੂੰ ਪਛਾੜਿਆ

  • Edited By Harinder Kaur,
  • Updated: 28 Sep, 2023 02:41 PM
Jalandhar
the best performance of afghan currency in the world
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) - ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਦੀ ਕਰੰਸੀ ਨੇ ਸੰਸਾਰ ਵਿਚ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਅਰਬਾਂ ਡਾਲਰ ਦੀ ਮਨੁੱਖੀ ਸਹਾਇਤਾ ਅਤੇ ਏਸ਼ੀਆਈ ਗੁਆਂਢੀ ਦੇਸ਼ਾਂ ਨਾਲ ਵਧਦੇ ਵਪਾਰ ਕਾਰਨ ਅਫਗਾਨਿਸਤਾਨ ਦੀ ਕਰੰਸੀ ‘ਅਫਗਾਨ ਅਫਗਾਨੀ’ ਵਿਚ ਤੇਜ਼ੀ ਦੇਖੀ ਜਾ ਰਹੀ ਹੈ। ਸਤੰਬਰ ਦੀ ਤਿਮਾਹੀ ਵਿਚ ਇਹ ਅਮਰੀਕੀ ਡਾਲਰ ਨੂੰ ਵੀ ਮਾਤ ਦੇ ਚੁੱਕੀ ਹੈ। ਇਹੀ ਨਹੀਂ ਯੂਰੋ ਤੋਂ ਲੈ ਕੇ ਪੌਂਡ ਤੱਕ ਅਤੇ ਰੁਪਏ ਤੋਂ ਲੈ ਕੇ ਯੁਆਨ ਤਕ ਦੁਨੀਆ ਦੀਆਂ ਸਾਰੀਆਂ ਕਰੰਸੀਆਂ ਪਿੱਛੇ ਛੱਡ ਚੁੱਕੀ ਹੈ। ਬਲੂਮਬਰਗ ਦੀ ਇਕ ਰਿਪੋਰਟ ਅਨੁਸਾਰ ਅਫਗਾਨੀ ਸਤੰਬਰ ਤਿਮਾਹੀ ਦੌਰਾਨ ਪੂਰੀ ਦੁਨੀਆ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੀ ਕਰੰਸੀ ਬਣ ਕੇ ਉਭਰੀ ਹੈ। 26 ਸਤੰਬਰ ਤੱਕ ਅੰਕੜਿਆਂ ਅਨੁਸਾਰ ਹਾਲੇ ਡਾਲਰ ਦੇ ਮੁਕਾਬਲੇ ਅਫਗਾਨੀ ਦੀ ਕੀਮਤ 78.25 ਹੈ। ਮਤਲਵ ਇਕ ਡਾਲਰ ਅਤੇ 78.25 ਅਫਗਾਨੀ ਦੀ ਕੀਮਤ (ਵੈਲਿਊ) ਬਰਾਬਰ ਹੈ।

ਇਹ ਵੀ ਪੜ੍ਹੋ :  30 ਸਤੰਬਰ ਤੋਂ ਪਹਿਲਾਂ ਨਿਪਟਾ ਲਓ ਪੈਸਿਆਂ ਨਾਲ ਜੁੜੇ ਇਹ ਜ਼ਰੂਰੀ ਕੰਮ, ਨਹੀਂ ਤਾਂ ਹੋਵੇਗੀ ਪਰੇਸ਼ਾਨੀ

ਅਫਗਾਨੀ ਦੀ ਵੈਲਿਊ ਵਿਚ ਵੀ 9 ਫੀਸਦੀ ਦੀ ਤੇਜ਼ੀ

ਭਾਰਤੀ ਰੁਪਏ ਦੀ ਗੱਲ ਕਰੀਏ ਤਾਂ ਬੀਤੇ ਸੋਮਵਾਰ ਨੂੰ ਬਾਜ਼ਾਰ ਬੰਦ ਹੋਣ ਤੋਂ ਬਾਅਦ ਇਹ ਡਾਲਰ ਦੇ ਮੁਕਾਬਲੇ 83.27 ’ਤੇ ਰਹੀ ਸੀ। ਮਤਲਵ ਇਕ ਅਮਰੀਕੀ ਡਾਲਰ ਅਤੇ 83.27 ਭਾਰਤੀ ਰੁਪਏ ਦੀ ਕੀਮਤ ਇਕ ਬਰਾਬਰ ਹੈ। ਇਸ ਦਾ ਮਤਲਵ ਇਹ ਹੋਇਆ ਕਿ ਅਫਗਾਨੀ ਦੀ ਵੈਲਿਊ ਰੁਪਏ ਤੋਂ ਠੀਕ-ਠਾਕ ਜਿਆਦਾ ਹੈ। ਐਕਸਚੇਂਜ ਦਰ ਦੇ ਹਿਸਾਬ ਨਾਲ ਅਜੇ ਇਕ ਅਫਗਾਨੀ ’ਚ 1.06 ਭਾਰਤੀ ਰੁਪਏ ਆ ਜਾਣਗੇ। ਸਤੰਬਰ ਤਿਮਾਹੀ ਵਿਚ ਅਫਗਾਨੀ ਦੀ ਵੈਲਿਊ ਵਿਚ 9 ਫੀਸਦੀ ਦੀ ਤੇਜ਼ੀ ਆਈ ਹੈ। ਇਹ ਦੁਨੀਆ ਦੀ ਕਿਸੇ ਹੋਰ ਕਰੰਸੀ ਦੇ ਮੁਕਾਬਲੇ ਜਿਆਦਾ ਹੈ। ਬਲੂਮਬਰਗ ਦੇ ਅੰਕੜਿਆਂ ਮੁਤਾਬਕ ਸਤੰਬਰ ਤਿਮਾਹੀ ’ਚ ਕੋਲੰਬੀਆ ਦੀ ਕਰੰਸੀ ਪੇਸੋ ਦੂਜੇ ਸਥਾਨ ’ਤੇ ਹੈ। ਸਤੰਬਰ ਤਿਮਾਹੀ ’ਚ ਪੇਸੋ ਦੇ ਮੁੱਲ ’ਚ ਕਰੀਬ 3 ਫੀਸਦੀ ਦਾ ਵਾਧਾ ਹੋਇਆ ਹੈ। ਜੇਕਰ ਸਾਲਾਨਾ ਆਧਾਰ ’ਤੇ ਦੇਖਿਆ ਜਾਵੇ ਤਾਂ ਪਿਛਲੇ ਇਕ ਸਾਲ ’ਚ ਸਭ ਤੋਂ ਮਜ਼ਬੂਤ ​​ਕਰੰਸੀ ਪੇਸੋ ਰਹੀ ਹੈ। ਸ਼੍ਰੀਲੰਕਾ ਦੀ ਕਰੰਸੀ ਦੂਜੇ ਸਥਾਨ ’ਤੇ ਹੈ ਅਤੇ ਇਸ ਮਾਮਲੇ ’ਚ ਅਫਗਾਨੀ ਤੀਜੇ ਸਥਾਨ ’ਤੇ ਹਨ।

ਇਹ ਵੀ ਪੜ੍ਹੋ :  ਮਹਿੰਗੀ ਕਣਕ  ਨੇ ਵਧਾਈ ਸਰਕਾਰ ਦੀ ਚਿੰਤਾ, ਕੀਮਤਾਂ 'ਤੇ ਕਾਬੂ ਪਾਉਣ ਲਈ ਕੀਤੇ ਕਈ ਵੱਡੇ ਐਲਾਨ

ਲਿਥੀਅਮ ਸਮੇਤ ਕਈ ਕੁਦਰਤੀ ਸੋਮੇ

ਦੱਸ ਦਈਏ ਕਿ ਇਸ ਸਮੇਂ ਅਫਗਾਨਿਸਤਾਨ ਦੀ ਆਰਥਿਕਤਾ ਨੂੰ ਚਲਾਉਣ ਲਈ ਵਿਦੇਸ਼ੀ ਮਦਦ ਸਭ ਤੋਂ ਵੱਡਾ ਕਾਰਨ ਸਾਬਤ ਹੋ ਰਹੀ ਹੈ। ਤਾਲਿਬਾਨ ਨੇ ਅਗਸਤ 2021 ਵਿਚ ਅਫਗਾਨਿਸਤਾਨ ’ਤੇ ਕਬਜ਼ਾ ਕਰ ਲਿਆ ਸੀ। ਉਦੋਂ ਤੋਂ ਸੰਯੁਕਤ ਰਾਸ਼ਟਰ ਇਕੱਲੇ ਅਫਗਾਨਿਸਤਾਨ ਨੂੰ 5.8 ਬਿਲੀਅਨ ਡਾਲਰ ਦੀ ਸਹਾਇਤਾ ਪ੍ਰਦਾਨ ਕਰ ਚੁੱਕਾ ਹੈ। ਇਸ ਵਿਚੋਂ 4 ਬਿਲੀਅਨ ਡਾਲਰ ਸਿਰਫ 2022 ਵਿਚ ਦਿੱਤੇ ਗਏ ਸਨ। ਦੂਜੇ ਪਾਸੇ ਅਫਗਾਨਿਸਤਾਨ ਨੂੰ ਕੁਦਰਤੀ ਸੋਮਿਆਂ ਤੋਂ ਵਿਦੇਸ਼ੀ ਕਰੰਸੀ ਇਕੱਠਾ ਕਰਨ ਵਿਚ ਮਦਦ ਮਿਲ ਰਹੀ ਹੈ। ਅਫਗਾਨਿਸਤਾਨ ਕੋਲ ਲਿਥੀਅਮ ਸਮੇਤ ਕੁਦਰਤੀ ਸੋਮਿਆਂ ਦੇ ਵੱਡੇ ਭੰਡਾਰ ਹਨ, ਲਿਥੀਅਮ ਦੀ ਵਰਤੋਂ ਬੈਟਰੀਆਂ ਬਣਾਉਣ ਵਿਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ :  ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਮਗਰੋਂ ਜਾਣੋ ਦੋਹਾਂ ਦੇਸ਼ਾਂ ਦੇ ਵਪਾਰ 'ਤੇ ਕੀ ਪਵੇਗਾ ਅਸਰ

ਦੁਨੀਆ ਦੀ ਮਦਦ ਨਾਲ ਮਜ਼ਬੂਤ ​​ਹੋਈ ਕਰੰਸੀ

ਅਫਗਾਨਿਸਤਾਨ ਦੀ ਕਰੰਸੀ ਦਾ ਮਜ਼ਬੂਤ ​​ਹੋਣਾ ਬਿਨਾਂ ਕਾਰਨ ਨਹੀਂ ਹੈ। ਇਸ ਦੇ ਦੋ ਵੱਡੇ ਕਾਰਨ ਹਨ। ਪਹਿਲਾ ਕਾਰਨ ਇਹ ਹੈ ਕਿ ਅਫਗਾਨਿਸਤਾਨ ਵਿਚ ਇਸ ਸਮੇਂ ਤਾਲਿਬਾਨ ਦਾ ਰਾਜ ਹੈ ਅਤੇ ਤਾਲਿਬਾਨ ਸ਼ਾਸਨ ਨੇ ਅਫਗਾਨ ਕਰੰਸੀ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਹਨ। ਦੂਜਾ ਕਾਰਨ ਇਹ ਹੈ ਕਿ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੀ ਸਮਾਜਿਕ-ਆਰਥਿਕ ਸਥਿਤੀ ਹੋਰ ਵਿਗੜ ਗਈ ਹੈ। ਅਜਿਹੇ ਮੌਕੇ ਅਫਗਾਨਿਸਤਾਨ ਨੂੰ ਵਿਸ਼ਵ ਭਾਈਚਾਰੇ ਤੋਂ ਵੱਡੀ ਮਦਦ ਮਿਲ ਰਹੀ ਹੈ, ਜਿਸ ਨਾਲ ਅਫਗਾਨ ਕਰੰਸੀ ਦੀ ਕੀਮਤ ’ਚ ਵਾਧਾ ਹੋ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Afghan currency
  • best performer
  • country
  • outperformed
  • ਅਫਗਾਨ ਕਰੰਸੀ
  • ਵਧੀਆ ਪ੍ਰਦਰਸ਼ਨ
  • ਸਤੰਬਰ
  • ਤਿਮਾਹੀ
  • ਦੇਸ਼
  • ਪਛਾੜਿਆ

ਭਾਰਤ ’ਚ ਪੇਸ਼ੇਵਰਾਂ ਲਈ ਜ਼ੈਪਟੋ ਸਭ ਤੋਂ ਪਸੰਦੀਦਾ ਸਟਾਰਟਅਪ : ਲਿੰਕਡਇਨ ਰੈਂਕਿੰਗ

NEXT STORY

Stories You May Like

  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • punjab govt action
    ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ
  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • jodar  s brilliant performance continues  beats leheka
    ਜੋਡਾਰ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ; ਲੇਹੇਕਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਬਣਾਈ ਜਗ੍ਹਾ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india and mauritius sign long term fuel supply agreement  ioc
      ਭਾਰਤ ਤੇ ਮਾਰੀਸ਼ਸ ਨੇ ਕੀਤਾ ਲੰਮੀ ਮਿਆਦ ਦਾ ਈਂਧਨ ਸਪਲਾਈ ਸਮਝੌਤਾ, IOC ਦਰਾਮਦ...
    • banks to remain closed 5 days week list of holidays
      ਅਗਲੇ ਹਫ਼ਤੇ 5 ਦਿਨ ਬੰਦ ਰਹਿਣ ਵਾਲੇ ਹਨ Bank, ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • 8 100 crore fine on uber questions raised on suspension of drivers accounts
      Uber 'ਤੇ 8,100 ਕਰੋੜ ਦਾ ਜੁਰਮਾਨਾ, ਡਰਾਈਵਰਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ 'ਤੇ...
    • returns on sovereign gold bonds but tax penalty on withdrawal
      ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ ਸਮੇਂ ਤੋਂ ਪਹਿਲਾਂ ਨਿਕਾਸੀ...
    • government  health  medicines  warning  medicines ban
      ਕੇਂਦਰ ਸਰਕਾਰ ਨੇ ਇਨ੍ਹਾਂ ਦਵਾਈਆਂ 'ਤੇ ਲਾ'ਤਾ ਬੈਨ ! ਜਵਾਕਾਂ ਦੀ ਸਿਹਤ ਲਈ ਲਿਆ...
    • foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 9.90 ਅਰਬ ਡਾਲਰ ਵਧਿਆ
    • sugar prices  odisha  madhya pradesh and punjab most affected
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : ਓਡੀਸ਼ਾ, ਮੱਧ ਪ੍ਰਦੇਸ਼ ਅਤੇ ਪੰਜਾਬ ਸਭ...
    • sebi cancels registration of 15 investment advisors who did not pay fees
      SEBI ਨੇ ਫੀਸ ਦਾ ਭੁਗਤਾਨ ਨਾ ਕਰਨ ਵਾਲੇ 15 ਨਿਵੇਸ਼ ਸਲਾਹਕਾਰਾਂ ਦੀ ਰਜਿਸਟ੍ਰੇਸ਼ਨ...
    • sugar stocks  cm yogi
      ਸੂਬੇ 'ਚ ਖੰਡ ਦਾ ਭੰਡਾਰ ਬਹੁਤ ਜ਼ਿਆਦਾ, ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ:...
    • scandinavian airline will start operating in india  will fly on these routes
      17 ਸਾਲ ਬਾਅਦ ਭਾਰਤ 'ਚ ਫਿਰ ਕੰਮ ਸ਼ੁਰੂ ਕਰੇਗੀ Scandinavian Airline, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +