Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    6:47:48 PM

  • decision regarding pension pensioner

    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • e mail ludhiana

    ਪੰਜਾਬ 'ਚ ਮੁੜ ਤੋਂ ਬੰਬ ਧਮਾਕਿਆਂ ਦੀ ਧਮਕੀ!...

  • holiday declared holiday in chandigarh

    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਲ ਮਗਰੋਂ ਵੀ ਗੁੰਮਸ਼ੁਦਾ ਹੋਏ ਬੱਚਿਆਂ ਦਾ ਸੁਰਾਗ ਨਾ ਮਿਲਣ ਕਾਰਨ ਗੁੰਝਲਦਾਰ ਬਣਿਆ ਮਾਮਲਾ

INTERNATIONAL News Punjabi(ਵਿਦੇਸ਼)

ਸਾਲ ਮਗਰੋਂ ਵੀ ਗੁੰਮਸ਼ੁਦਾ ਹੋਏ ਬੱਚਿਆਂ ਦਾ ਸੁਰਾਗ ਨਾ ਮਿਲਣ ਕਾਰਨ ਗੁੰਝਲਦਾਰ ਬਣਿਆ ਮਾਮਲਾ

  • Edited By Rakesh,
  • Updated: 01 May, 2026 07:04 PM
International
the case became complicated as no trace of the missing children
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ, (ਮਲਕੀਤ ਸਿੰਘ)– ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਦੇ ਲੈਂਜ਼ਡਾਊਨ ਜੰਗਲੀ ਇਲਾਕੇ 'ਚੋਂ ਲਗਭਗ ਇੱਕ ਸਾਲ ਪਹਿਲਾਂ ਗੁੰਮ ਹੋਏ ਛੋਟੀ ਉਮਰ ਦੇ ਭੈਣ-ਭਰਾ ਲਿੱਲੀ ਅਤੇ ਜੈਕ ਸੁਲਿਵਨ ਦੇ ਮਾਮਲੇ ਵਿੱਚ ਅਜੇ ਤੱਕ ਵੀ ਕੋਈ ਪੱਕਾ ਸੁਰਾਗ ਨਹੀਂ ਮਿਲ ਸਕਿਆ। ਪਿਛਲੇ ਸਾਲ 2 ਮਈ ਨੂੰ ਵਾਪਰੀ ਇਸ ਘਟਨਾ ਨੇ ਪੂਰੇ ਦੇਸ਼ ਵਿੱਚ ਚਿੰਤਾ ਅਤੇ ਹੈਰਾਨੀ ਦਾ ਮਾਹੌਲ ਪੈਦਾ ਕਰ ਦਿੱਤਾ ਸੀ ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਇਹ ਮਾਮਲਾ ਅਜੇ ਵੀ ਚਿੰਤਾਜਨਕ ਅਤੇ ਰਹੱਸਮਈ ਬਣਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਦੋਵੇਂ ਛੋਟੇ ਬੱਚੇ ਅਚਾਨਕ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀ ਭਾਲ ਲਈ ਪੁਲਸ, ਰੈਸਕਿਊ ਟੀਮਾਂ ਅਤੇ ਸੈਂਕੜਿਆਂ ਸੇਵਾਦਾਰਾਂ ਵੱਲੋਂ ਵੱਡੇ ਪੱਧਰ ‘ਤੇ ਖੋਜ ਮੁਹਿੰਮ ਚਲਾਈ ਗਈ ਸੀ। ਖੋਜ ਦੌਰਾਨ ਇੱਕ  ਚਿੰਤਾਜਨਕ ਸੁਰਾਗ ਵਜੋਂ ਇਕ ਛੋਟੇ ਬੱਚੇ ਦੇ ਜੁੱਤੇ ਦਾ ਨਿਸ਼ਾਨ ਚਿੱਕੜ  ਵਿੱਚੋਂ ਮਿਲਿਆ ਸੀ

ਤਫ਼ਤੀਸ਼ੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਢੁਕਵਾਂ ਨਤੀਜਾ ਸਾਹਮਣੇ ਨਹੀਂ ਆ ਸਕਿਆ। ਇਹ ਮਾਮਲਾ ਕੈਨੇਡਾ ਵਿੱਚ ਬੱਚਿਆਂ ਦੇ ਗੁੰਮ ਹੋਣ ਵਾਲਿਆਂ ਵਿੱਚੋਂ ਸਭ ਤੋਂ ਅਜੀਬ ਮਾਮਲਿਆਂ ਵਿੱਚ ਗਿਣਿਆ ਜਾ ਰਿਹਾ ਹੈ।

ਇਸ ਮਾਮਲੇ ਨੇ ਨਾ ਸਿਰਫ਼ ਪਰਿਵਾਰ ਨੂੰ ਗਹਿਰੇ ਦੁੱਖ ਵਿੱਚ ਡੁੱਬਾਇਆ ਹੈ, ਸਗੋਂ ਪੂਰੇ ਸਮਾਜ ਨੂੰ ਇਹ ਸੋਚਣ ‘ਤੇ ਮਜਬੂਰ ਕਰ ਦਿੱਤਾ ਹੈ ਕਿ ਆਖ਼ਿਰ ਇਹ ਬੱਚੇ ਕਿੱਥੇ ਅਤੇ ਕਿਵੇਂ ਗਾਇਬ ਹੋ ਗਏ।

  • complicated
  • no trace
  • missing children

ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ

NEXT STORY

Stories You May Like

  • india has become a   bright spot   of the global economy
    ਭਾਰਤ ਬਣਿਆ ਗਲੋਬਲ ਇਕਾਨਮੀ ਦਾ ‘ਬ੍ਰਾਈਟ ਸਪਾਟ’: ਚੰਦਰਸ਼ੇਖਰਨ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ
  • drugs in punjab  youth drug addiction
    ਚਿੱਟੇ ਨੇ ਨਿਗਲਿਆ ਇਕ ਹੋਰ ਨੌਜਵਾਨ, ਨਸ਼ਾ ਨਾ ਮਿਲਣ ਕਾਰਣ ਕੀਤੀ ਖੁਦਕੁਸ਼ੀ
  • young man commits suicide by jumping under train
    ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • 26 year old youth takes shocking step after not getting drugs
    ਨਸ਼ਾ ਨਾ ਮਿਲਣ 'ਤੇ 26 ਸਾਲਾ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
  • ahmedabad plane crash video youth airplane boy
    Ahmedabad plane Crash ਦਾ ਵੀਡੀਓ ਬਣਾਉਣ ਵਾਲਾ ਨੌਜਵਾਨ ਬਣਿਆ 'ਏਅਰਪਲੇਨ ਬੁਆਏ', ਅੱਜ ਵੀ ਸਦਮੇ
  • relationship breakup youth girl younger sister
    ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ
  • 18 years  age  aadhar card
    18 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਹੁਣ ਨਹੀਂ ਬਣੇਗਾ ਆਧਾਰ ਕਾਰਡ, CM ਸਰਮਾ ਨੇ ਇਸ ਕਾਰਨ ਲਿਆ ਇਹ ਫ਼ੈਸਲਾ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • historic indian restaurant
      ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...
    • appeal to trump
      ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ
    • pm modi meets foreign leaders
      G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ...
    • special event organized
      ਇਟਲੀ : ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਵਿਸ਼ੇਸ਼ ਸਮਾਗਮ ਆਯੋਜਿਤ
    • incident in gurdwara sahib
      ਵੱਡੀ ਖ਼ਬਰ : ਪਾਕਿਸਤਾਨ 'ਚ ਗੁਰਦੁਆਰਾ ਸਾਹਿਬ ਦੇ ਅੰਦਰ ਗੋਲੀਬਾਰੀ, ਸੇਵਾਦਾਰ...
    • indian sailors
      ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...
    • iran warns isarel
      ...ਤਾਂ ਹੁਣ ਇਜ਼ਰਾਈਲ ਨੂੰ ਦੇਵਾਂਗੇ ਕਰਾਰਾ ਜਵਾਬ! ਈਰਾਨ ਨੇ ਦੇ'ਤੀ ਚੇਤਾਵਨੀ
    • iran now holds a super power
      ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ...
    • indian youth in us
      ਕਰੋੜਾਂ ਰੁਪਏ ਦੀ ਠੱਗੀ ਦੀ ਕੋਸ਼ਿਸ਼ ਕਰਨ ਵਾਲਾ ਭਾਰਤੀ ਨੌਜਵਾਨ ਗ੍ਰਿਫ਼ਤਾਰ, ਹੋਵੇਗਾ...
    • school student incident
      ਕੈਨੇਡਾ : ਪਿਕਨਿਕ 'ਤੇ ਗਏ ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ; ਕਰੰਟ ਲੱਗਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +