Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    12:15:05 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬਜ਼ੁਰਗ ਨੇ 11 ਸਾਲ ਦੀ ਕੁੜੀ ਨਾਲ ਰਚਾਇਆ ਵਿਆਹ, ਲੋਕਾਂ ਦਾ ਫੁੱਟਿਆ ਗੁੱਸਾ (ਵੀਡੀਓ)

INTERNATIONAL News Punjabi(ਵਿਦੇਸ਼)

ਬਜ਼ੁਰਗ ਨੇ 11 ਸਾਲ ਦੀ ਕੁੜੀ ਨਾਲ ਰਚਾਇਆ ਵਿਆਹ, ਲੋਕਾਂ ਦਾ ਫੁੱਟਿਆ ਗੁੱਸਾ (ਵੀਡੀਓ)

  • Edited By Vandana,
  • Updated: 17 Mar, 2023 02:01 PM
International
the elder married 11 year old girl the anger of the people erupted
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ)  ਦੁਨੀਆ ਵਿੱਚ ਨਾਬਾਲਗ ਕੁੜੀਆਂ ਨੂੰ ਜ਼ਬਰਦਸਤੀ ਸ਼ਿਕਾਰ ਬਣਾਉਣ ਲਈ ਅਕਸਰ ਨਵੇਂ ਤਰੀਕੇ ਤਿਆਰ ਕੀਤੇ ਜਾਂਦੇ ਹਨ। ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਰਗੇ ਦੇਸ਼ਾਂ 'ਚ ਛੋਟੀਆਂ-ਛੋਟੀਆਂ ਬੱਚੀਆਂ ਦੇ ਵਿਆਹ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹੇ ਹਨ। ਇਸ ਵਾਰ ਨਾਈਜੀਰੀਆ ਦੇ ਇਕ ਬਜ਼ੁਰਗ ਨੇ 11 ਸਾਲ ਦੀ ਕੁੜੀ ਨਾਲ ਵਿਆਹ ਕਰਵਾ ਲਿਆ ਹੈ, ਜਿਸ 'ਤੇ ਲੋਕ ਗੁੱਸੇ 'ਚ ਆ ਗਏ ਤਾਂ ਬਜ਼ੁਰਗ ਨੇ ਜਵਾਬ ਵਿਚ ਕਿਹਾ ਕਿ ਦੋਹਾਂ ਨੇ ਲਵ ਮੈਰਿਜ ਕੀਤੀ ਹੈ।

ਵੀਡੀਓ ਹੋਈ ਵਾਇਰਲ

ਨਾਈਜੀਰੀਆ ਦੇ ਕਾਨੋ-ਸਟੇਟ ਵਿੱਚ ਇੱਕ ਅਲਹਾਜੀ (ਹੱਜ ਤੋਂ ਪਰਤਿਆ ਇੱਕ ਮੁਸਲਿਮ ਵਿਅਕਤੀ) ਅਤੇ ਇੱਕ 11 ਸਾਲ ਦੀ ਕੁੜੀ ਦੇ ਵਿਆਹ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਆਨਲਾਈਨ ਵਾਇਰਲ ਹੋ ਰਹੀ ਵੀਡੀਓ 'ਚ ਅਲਹਾਜੀ 11 ਸਾਲ ਦੀ ਬੱਚੀ ਨੂੰ ਆਪਣੀ ਨਵੀਂ ਪਤਨੀ ਦੇ ਰੂਪ 'ਚ ਪੇਸ਼ ਕਰਦੇ ਹੋਏ ਕਹਿ ਰਿਹਾ ਹੈ ਕਿ ਉਸ ਨੇ ਹਾਲ ਹੀ ਵਿਚ ਵਿਆਹ ਕੀਤਾ ਹੈ। ਵੀਡੀਓ 'ਚ ਅਲਹਾਜੀ ਆਪਣੀ ਨਵੀਂ ਪਤਨੀ ਦਾ ਬੁਰਕਾ ਉਠਾਉਂਦੇ ਹੋਏ ਨਜ਼ਰ ਆ ਰਿਹਾ ਹੈ ਅਤੇ ਉਹ ਕਾਫੀ ਖੁਸ਼ ਹੈ।  ਉਹ ਦੱਸਦਾ ਹੈ ਕਿ 11 ਸਾਲ ਦੀ ਬੱਚੀ ਉਸ ਦੀ ਪਤਨੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਅਲਹਾਜੀ ਨੇ ਬੱਚੀ ਨੂੰ ਫੜਿਆ ਹੋਇਆ ਹੈ ਅਤੇ ਉਨ੍ਹਾਂ ਦੀ ਪੋਤੀ ਦੀ ਉਮਰ ਦੀ ਕੁੜੀ ਚੁੱਪਚਾਪ ਬੈਠੀ ਹੈ। 

 

 
 
 
 
 
View this post on Instagram
 
 
 
 
 
 
 
 
 
 
 

A post shared by Sabi Radio (@sabiradio)

ਲੋਕਾਂ ਨੇ ਜਤਾਇਆ ਗੁੱਸਾ

ਨਾਈਜੀਰੀਅਨ ਮੀਡੀਆ ਰਿਪੋਰਟਾਂ ਮੁਤਾਬਕ ਲੋਕਾਂ ਦਾ ਗੁੱਸਾ ਭੜਕਣ ਤੋਂ ਬਾਅਦ ਬਜ਼ੁਰਗ ਨੇ ਕਿਹਾ ਕਿ ਇਹ ਵਿਆਹ ਦੋਵਾਂ ਦੀ ਸਹਿਮਤੀ ਨਾਲ ਹੋਇਆ ਹੈ।  ਵੀਡੀਓ ਵਾਇਰਲ ਹੋਣ ਤੋਂ ਬਾਅਦ ਨਾਈਜੀਰੀਆ ਦੇ ਲੋਕਾਂ 'ਚ ਗੁੱਸਾ ਹੈ ਪਰ ਉੱਥੇ ਕਈ ਲੋਕ ਅਜਿਹੇ ਵੀ ਸਨ ਜੋ ਬਜ਼ੁਰਗ ਵਿਅਕਤੀ ਦੇ ਬਚਾਅ ਵਿਚ ਵੀ ਆਏ। ਇੱਕ ਵਿਅਕਤੀ ਨੇ ਕਿਹਾ ਕਿ "ਇਸਲਾਮ ਇਸਦੀ ਇਜਾਜ਼ਤ ਦਿੰਦਾ ਹੈ ਅਤੇ ਇਹ ਆਮ ਗੱਲ ਹੈ।" ਹਾਲਾਂਕਿ, ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਮੁਸਲਿਮ ਲੋਕ ਇਸ ਨੂੰ ਬਾਲ ਸ਼ੋਸ਼ਣ ਦੱਸ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਸਲਾਮ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇੰਸਟਾਗ੍ਰਾਮ 'ਤੇ edendieko ਨਾਮ ਦੇ ਇੱਕ ਯੂਜ਼ਰ ਨੇ ਕਿਹਾ ਕਿ "ਇਸ ਕੁੜੀ ਦਾ ਇੱਕ ਬੁੱਢੇ ਆਦਮੀ ਨਾਲ ਵਿਆਹ ਇੱਕ ਡਰਾਉਣੇ ਸੁਪਨੇ ਵਰਗਾ ਹੈ। ਇਹ ਖ਼ਤਰਨਾਕ ਹੈ। ਇੱਕ ਪੋਤੀ ਦੀ ਉਮਰ ਦੀ ਬੱਚੀ ਦਾ ਉਹ ਜਿਨਸੀ ਸ਼ੋਸ਼ਣ ਕਰੇਗਾ। ਇਹ ਭਿਆਨਕ ਹੈ।"

ਪੜ੍ਹੋ ਇਹ ਅਹਿਮ ਖ਼ਬਰ-ਹੈਰਾਨੀਜਨਕ! 28 ਸਾਲ ਦੀ ਉਮਰ ਤੱਕ 9 ਬੱਚਿਆਂ ਦੀ ਮਾਂ ਬਣੀ ਔਰਤ, ਲੋਕ ਕਰ ਰਹੇ ਟਰੋਲ

ਤੁਹਾਨੂੰ ਦੱਸ ਦੇਈਏ ਕਿ ਨਾਈਜੀਰੀਆ ਦੇ ਕਾਨੋ ਵਿੱਚ ਸ਼ਰੀਆ ਕਾਨੂੰਨ ਲਾਗੂ ਹੈ ਅਤੇ ਇੱਥੇ ਬਾਲ ਵਿਆਹ ਦੇ ਮਾਮਲੇ ਬਹੁਤ ਜ਼ਿਆਦਾ ਹਨ। ਬਹੁਤ ਛੋਟੀਆਂ ਕੁੜੀਆਂ ਦਾ ਵਿਆਹ ਵੱਡੀ ਉਮਰ ਦੇ ਮਰਦਾਂ ਨਾਲ ਕੀਤਾ ਜਾਂਦਾ ਹੈ, ਜੋ ਕਿ ਇਸਲਾਮ ਦਾ ਹਵਾਲਾ ਦੇ ਕੇ ਜਾਇਜ਼ ਹੈ। ਫਰਵਰੀ 2022 ਵਿੱਚ ਕਾਨੋ ਰਾਜ ਅਸੈਂਬਲੀ ਨੇ ਬਾਲ ਸੁਰੱਖਿਆ ਬਿੱਲ ਨੂੰ ਅਪਣਾਉਣ ਲਈ ਵੋਟ ਦਿੱਤੀ, ਪਰ ਰਾਜਪਾਲ ਅਬਦੁੱਲਾਹੀ ਉਮਰ ਗੰਡੂਜੇ ਨੇ ਅਜੇ ਤੱਕ ਬਿੱਲ ਨੂੰ ਆਪਣੀ ਸਹਿਮਤੀ ਨਹੀਂ ਦਿੱਤੀ ਹੈ ਅਤੇ ਉਸਦੀ ਸਹਿਮਤੀ ਤੋਂ ਬਿਨਾਂ, ਬਿੱਲ ਕਾਨੂੰਨ ਨਹੀਂ ਬਣ ਸਕਦਾ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Old man
  • 1 1 year old girl
  • wedding
  • people
  • angry
  • Nigeria
  • ਬਜ਼ੁਰਗ ਸ਼ਖ਼ਸ
  • 1 1ਸਾਲਾ ਕੁੜੀ
  • ਵਿਆਹ
  • ਲੋਕ
  • ਨਾਰਾਜ਼ਗੀ
  • ਨਾਈਜੀਰੀਆ

ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦਾ ਬਿਆਨ ਆਇਆ ਸਾਹਮਣੇ

NEXT STORY

Stories You May Like

  • elephants in village
    ਪਿੰਡ 'ਚ ਵੜ ਆਏ ਹਾਥੀਆਂ ਨੇ ਢਾਹਿਆ ਕਹਿਰ ! ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਲੋਕਾਂ ਦਾ ਫੁੱਟਿਆ ਗੁੱਸਾ
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ ਚੜ੍ਹਾ 'ਤੇ ਗੱਡੀ
  • himachal pradesh  twin brother  girl  marriage  daughter  birth
    ਜੁੜਵਾ ਭਰਾਵਾਂ ਨੇ ਇਕੋ ਕੁੜੀ ਨਾਲ ਕਰਵਾਇਆ ਵਿਆਹ ! ਹੁਣ ਘਰ ਗੂੰਜੀਆਂ ਕਿਲਕਾਰੀਆਂ
  • video of employee throwing garbage in ganga river goes viral
    ਹਰਿਦੁਆਰ: ਗੰਗਾ ਨਦੀ 'ਚ ਕੂੜਾ ਸੁੱਟਣ ਵਾਲੇ ਕਰਮਚਾਰੀ ਦੀ ਵੀਡੀਓ ਵਾਇਰਲ, ਲੋਕਾਂ 'ਚ ਗੁੱਸਾ
  • young man ran away with girl  s chain and mobile phone
    ਗੁਰਦਾਸਪੁਰ: ਕੁੜੀ ਦੀ ਚੇਨ ਤੇ ਮੋਬਾਇਲ ਲੈ ਕੇ ਭੱਜਿਆ ਨੌਜਵਾਨ, ਲੋਕਾਂ ਦੀ ਸਹਾਇਤਾ ਨਾਲ ਕਾਬੂ
  • woman beaten  video goes viral
    ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ
  • dead body of old man found under suspicious circumstances in kapurthala
    Punjab: ਸ਼ੱਕੀ ਹਾਲਾਤ 'ਚ ਬਜ਼ੁਰਗ ਦਾ ਕਤਲ! ਸੜਕ ਕੰਢਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • 9 people have died so far in the bassi pathana bus accident
    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • nagar kirtan in italy
      ਸਿੱਖ ਸੰਗਤ ਨੇ ਇਟਲੀ ਦੇ ਸਮੁੰਦਰੀ ਕੰਢਿਆਂ ਨੂੰ ਗੁਰੂ ਦੇ ਰੰਗ 'ਚ ਰੰਗਿਆ
    • russia ukraine conflict
      ਯੂਕ੍ਰੇਨ 'ਤੇ ਰੂਸ ਦਾ ਭਿਆਨਕ ਡਰੋਨ ਹਮਲਾ ! 2 ਦੀ ਮੌਤ, 14 ਹੋਰ ਜ਼ਖ਼ਮੀ
    • punjabis in canada
      ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
    • indian student in canada
      ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...
    • 42 dead in conflict over water resources in chad
      ਚਾਡ 'ਚ ਪਾਣੀ ਦੇ ਸਰੋਤਾਂ ਨੂੰ ਲੈ ਕੇ ਖੂਨੀ ਸੰਘਰਸ਼! 42 ਲੋਕਾਂ ਦੀ ਮੌਤ
    • iranian deputy foreign minister araghchi arrived in russia
      ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਰੂਸ ਪਹੁੰਚੇ, ਪਾਕਿਸਤਾਨ ਦੀ ਯਾਤਰਾ ਨੂੰ...
    • duty free access 20b investment 5 000 visas
      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ...
    • trump  s big decision
      ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...
    • foreign secretary misri may visit nepal next month
      ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਕਰ ਸਕਦੇ ਹਨ ਨੇਪਾਲ ਦਾ ਦੌਰਾ
    • khalsa creation day celebrated in cincinnati
      ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +