Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    12:36:47 PM

  • ccpa  2 companies including cremica were fined heavily

    CCPA ਦੀ ਸਖ਼ਤੀ : Cremica ਦੇ ਇਨ੍ਹਾਂ ਉਤਪਾਦ ਸਮੇਤ...

  • big revelation in chawla mobile point firing case jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ...

  • chandigarh city will be sealed in minutes

    ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ...

  • nitin nabin met sardara singh johal

    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੈਨਚੇਸਟਰ
  • ਮੈਨਚੇਸਟਰ 'ਚ ਹੋਇਆ ਧਮਾਕਾ, ਇਹ ਮਸ਼ਹੂਰ ਗਾਇਕਾ ਕਰ ਰਹੀ ਸੀ ਪ੍ਰੋਗਰਾਮ (ਤਸਵੀਰਾਂ)

INTERNATIONAL News Punjabi(ਵਿਦੇਸ਼)

ਮੈਨਚੇਸਟਰ 'ਚ ਹੋਇਆ ਧਮਾਕਾ, ਇਹ ਮਸ਼ਹੂਰ ਗਾਇਕਾ ਕਰ ਰਹੀ ਸੀ ਪ੍ਰੋਗਰਾਮ (ਤਸਵੀਰਾਂ)

  • Updated: 23 May, 2017 09:14 AM
ਮੈਨਚੇਸਟਰ
the explosion in manchester this famous singing program pictures
  • Share
    • Facebook
    • Tumblr
    • Linkedin
    • Twitter
  • Comment

ਮੈਨਚੇਸਟਰ— ਬ੍ਰਿਟੇਨ ਦੇ ਸ਼ਹਿਰ ਮੈਨਚੇਸਟਰ 'ਚ ਸੋਮਵਾਰ ਰਾਤ ਮਸ਼ਹੂਰ ਗਾਇਕਾ ਅਰਿਆਨਾ ਗ੍ਰਾਂਡੇ ਸ਼ੋਅ ਕਰ ਰਹੀ ਸੀ। ਇਸ 23 ਸਾਲਾ ਅਮਰੀਕੀ ਗਾਇਕਾ ਅਤੇ ਅਦਾਕਾਰਾ ਅਰਿਆਨਾ ਗ੍ਰਾਂਡੇ ਨੂੰ ਸੁਣਨ ਲਈ ਦੇਸ਼-ਵਿਦੇਸ਼ ਤੋਂ ਲਗਭਗ 21 ਹਜ਼ਾਰ ਲੋਕ ਇਕੱਠੇ ਹੋਏ ਸਨ। ਅਜੇ ਅਰਿਆਨਾ ਸ਼ੋਅ ਕਰਕੇ ਸਟੇਜ ਤੋਂ ਵਾਪਸ ਹੀ ਗਈ ਸੀ ਕਿ ਇੱਥੇ ਜ਼ੋਰਦਾਰ ਧਮਾਕਾ ਹੋਇਆ। ਇਸ ਦੇ ਨਾਲ ਹੀ ਇਕ ਹੋਰ ਧਮਾਕਾ ਹੋਇਆ ਅਤੇ ਲੋਕਾਂ 'ਚ ਹਫੜਾ-ਦਫੜੀ ਮਚ ਗਈ।

ਹਰ ਪਾਸੇ ਚੀਕਾਂ ਸੁਣਾਈ ਦੇ ਰਹੀਆਂ ਸਨ। ਅਚਾਨਕ ਹੋਏ ਇਸ ਬੰਬ ਧਮਾਕੇ 'ਚ ਲਗਭਗ 22 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਜਦ ਤਕ ਕੋਈ ਹੋਰ ਕਾਰਨ ਪਤਾ ਨਹੀਂ ਲੱਗਦਾ ਤਦ ਤਕ ਇਸ ਨੂੰ ਇਕ ਅੱਤਵਾਦੀ ਘਟਨਾ ਹੀ ਮੰਨਿਆ ਜਾਵੇਗਾ। ਅਰਿਆਨਾ ਗ੍ਰਾਂਡੇ ਨੇ ਟਵੀਟ ਕਰਕੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਸ ਨੇ ਕਿਹਾ ਕਿ ਉਹ ਇਸ ਘਟਨਾ ਕਾਰਨ ਬਹੁਤ ਦੁਖੀ ਹੈ ਅਤੇ ਉਸ ਕੋਲ ਕਹਿਣ ਲਈ ਕੋਈ ਸ਼ਬਦ ਨਹੀਂ ਹੈ। ਉਸ ਨੇ ਲਿਖਿਆ, 'ਇਸ ਘਟਨਾ ਕਾਰਨ ਮੈਂ ਅੰਦਰ ਤਕ ਟੁੱਟ ਚੁੱਕੀ ਹਾਂ, ਮੈਨੂੰ ਅਫਸੋਸ ਹੈ ਅਤੇ ਮੇਰੇ ਕੋਲ ਕੋਈ ਸ਼ਬਦ ਨਹੀਂ ਹੈ।'

  • ਮੈਨਚੇਸਟਰ
  • Manchester
  • famous
  • ਮਸ਼ਹੂਰ ਗਾਇਕਾ

ਵਿਗਿਆਨੀਆਂ ਲਈ ਬੁਝਾਰਤ ਬਣਿਆ 'ਏਲੀਅਨ ਤਾਰਾ', ਕਿਸੇ ਵੀ ਹੋਰ ਤਾਰੇ ਤੋਂ ਹੈ ਬਿਲਕੁਲ ਵੱਖ

NEXT STORY

Stories You May Like

  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • famous punjabi singer surrounded by controversies
    ਵਿਵਾਦਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, ਹਾਲ ਹੀ 'ਚ ਰਿਲੀਜ਼ ਹੋਇਆ ਸੀ ਨਵਾਂ ਗਾਣਾ
  • famous actress got married secretly
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ ਸ਼ੇਅਰ ਕਰ ਕੀਤਾ ਖੁਲਾਸਾ
  • famous singer congratulates pm modi
    ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ
  • punjab major explosion in ac 25 year old mechanic dies
    ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ
  • famous punjabi singer gets emotional after going live on social media
    'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ ਪੰਜਾਬੀ ਗਾਇਕਾ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
Trending
Ek Nazar
this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • four people killed in crimea due to ukrainian attacks
      ਯੂਕ੍ਰੇਨੀ ਹਮਲਿਆਂ ਨਾਲ ਕ੍ਰੀਮੀਆ 'ਚ 4 ਲੋਕਾਂ ਦੀ ਮੌਤ: ਤੇਲ ਲਈ ਮਚੀ ਹਾਹਾਕਾਰ,...
    • trump threatens iran again
      'ਲੇਬਨਾਨ 'ਚ ਆਪਣੇ ਪ੍ਰੌਕਸੀ ਰੋਕੋ, ਨਹੀਂ ਤਾਂ...', ਟਰੰਪ ਦੀ ਈਰਾਨ ਨੂੰ ਮੁੜ...
    • amanjot competes in the american boxing championship
      ਅਮੈਰੀਕਨ ਬਾਕਸਿੰਗ ਚੈਪੀਅਨਸ਼ਿਪ 'ਚ ਅਮਨਜੋਤ ਨੇ ਮਾਰੀਆਂ ਮੱਲਾਂ, ਚਮਕਾਇਆ ਪੰਜਾਬ...
    • trump says pm starmer will quit
      ਬ੍ਰਿਟਿਸ਼ PM ਕੀਅਰ ਸਟਾਰਮਰ ਕਰਨਗੇ Resign! ਡੋਨਾਲਡ ਟਰੰਪ ਦਾ ਦਾਅਵਾ
    • vance leaves for switzerland
      ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ
    • girl becomes   air hostess
      5 ਸਾਲਾ ਕੁੜੀ ਬਣੀ 'ਏਅਰ ਹੋਸਟੈੱਸ'! ਮਾਸੂਮੀਅਤ ਨੇ ਜਿੱਤਿਆ ਸਭ ਦਾ ਦਿਲ, ਵੀਡੀਓ...
    • ppp announces candidate
      ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...
    • diljit dosanjh live show
      ਦੋਸਾਂਝਾਂਵਾਲੇ ਦੇ ਲਾਈਵ ਸ਼ੋਅ 'ਚ ਫ਼ਿਰ ਭਖ਼ਿਆ ਮਾਹੌਲ ! ਝੰਡਾ ਫੜ ਸਟੇਜ 'ਤੇ ਆ...
    • strait of hormuz remains closed
      ਹੋਰਮੁਜ਼ ਸਟ੍ਰੇਟ 'ਚ ਮੁੜ ਵਧਿਆ ਤਣਾਅ; ਜਹਾਜ਼ਾਂ ਨੂੰ ਨਿਕਲਣ ਦੀ ਨਹੀਂ ਮਿਲ ਰਹੀ...
    • world longest flight
      ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ ਫਲਾਈਟ ! ਸੂਰਜ ਚੜ੍ਹਨ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +