Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:38:54 PM

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਅਮਰੀਕਾ 'ਚ ਹੋਈ ਕੋਰੋਨਾ ਦੇ ਪਹਿਲੇ ਮਰੀਜ਼ ਦੀ ਪਛਾਣ, ਹਾਰਟ ਅਟੈਕ ਨਾਲ ਹੋਈ ਸੀ ਮੌਤ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਹੋਈ ਕੋਰੋਨਾ ਦੇ ਪਹਿਲੇ ਮਰੀਜ਼ ਦੀ ਪਛਾਣ, ਹਾਰਟ ਅਟੈਕ ਨਾਲ ਹੋਈ ਸੀ ਮੌਤ

  • Updated: 27 Apr, 2020 02:19 AM
Jalandhar
the first corona patient to be identified in the us has died of heart attack
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕਾ ਵਿਚ ਕੋਰੋਨਾਵਾਇਰਸ ਦੇ ਪਹਿਲੇ ਮਰੀਜ਼ ਦੀ ਪਛਾਣ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਵਾਇਰਸ ਦੀ ਪਹਿਲੀ ਸ਼ਿਕਾਰ ਹੋਈ ਮਹਿਲਾ ਦੀ ਮੌਤ ਹੋ ਚੁੱਕੀ ਹੈ।ਵਾਇਰਸ ਕਾਰਨ ਮਹਿਲਾ ਨੂੰ ਹਾਰਟ ਅਟੈਕ ਆਇਆ ਅਤੇ ਉਸ ਦੀ ਮੌਤ ਹੋ ਗਈ। ਸੈਨ ਫ੍ਰਾਂਸੀਸਕੋ ਕ੍ਰਾਨੀਕਲ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੀ ਆਟਪਸੀ ਰਿਪੋਰਟ ਵਿਚ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਵਾਇਰਸ ਕਾਰਨ ਉਸ ਨੂੰ ਦਿਲ ਦਾ ਦੌਰਾ ਪਿਆ।

ਅਖਬਾਰ ਦੀ ਇਕ ਰਿਪੋਰਟ ਮੁਤਾਬਕ ਅਮਰੀਕੀ ਮਹਿਲਾ ਪੈਟ੍ਰੀਸੀਆ ਡਾਵਡ ਵਿਚ ਪਹਿਲੀ ਵਾਰ ਫਰਵਰੀ ਮਹੀਨੇ ਵਿਚ ਫਲੂ ਦੀ ਤਰ੍ਹਾਂ ਲੱਛਣ ਪਾਏ ਗਏ ਸਨ। 57 ਸਾਲਾ ਪੈਟ੍ਰੀਸੀਆ ਦੀ 6 ਫਰਵਰੀ ਨੂੰ ਮੌਤ ਹੋ ਗਈ ਸੀ। ਹੁਣ ਉਸ ਦੀ ਆਟਪਸੀ ਰਿਪੋਰਟ ਵਿਚ ਆਖਿਆ ਜਾ ਰਿਹਾ ਹੈ ਕਿ ਮਹਿਲਾ ਨੂੰ ਕੋਰੋਨਾਵਾਇਰਸ ਸੀ, ਜਿਸ ਕਾਰਨ ਉਸ ਨੂੰ ਦਿਲ ਦਾ ਦੌਰਾ ਪਿਆ ਸੀ।

ਦਿਲ ਤੋਂ ਲੈ ਕੇ ਫੇਫੜੇ ਤੱਕ ਫੈਲਿਆ ਸੀ ਕੋਰੋਨਾਵਾਇਰਸ
ਆਪਟਸੀ ਰਿਪੋਟ ਦੇਣ ਵਾਲੇ ਐਕਜ਼ਾਮਨਰ ਸੁਸਨ ਪਰਸਾਨ ਦਾ ਆਖਣਾ ਹੈ ਕਿ ਮਹਿਲਾ ਦੇ ਹਾਰਟ, ਫੇਫੜੇ ਅਤੇ ਇੰਟੇਸਟਾਈਨ ਤੱਕ ਕੋਰੋਨਾਵਾਇਰਸ ਪਹੁੰਚ ਚੁੱਕਿਆ ਸੀ। ਇਸ ਮਾਮਲੇ 'ਤੇ ਮਾਹਿਰਾਂ ਦਾ ਆਖਣਾ ਹੈ ਕਿ ਇਹ ਆਪਣੇ-ਆਪ ਵਿਚ ਅਲੱਗ ਮਾਮਲਾ ਹੈ।ਇਸ ਵਿਚ ਬਿਲਕੁਲ ਨਾਰਮਲ ਹਾਰਟ ਫੱਟ ਕੇ ਅਲੱਗ ਹੋ ਗਿਆ। ਆਮ ਤੌਰ 'ਤੇ ਹਾਰਟ ਫੱਟ ਕੇ ਅਲੱਗ ਨਹੀਂ ਹੁੰਦਾ। ਵਾਇਰਸ ਰੋਗਾਂ ਦੀ ਮਾਹਿਰ ਡਾਕਟਰ ਡ੍ਰੇਨਾ ਗ੍ਰੇਸਨ ਨੇ ਆਖਿਆ ਹੈ ਕਿ ਇਸ ਗੱਲ ਦੇ ਪੁਖਤਾ ਸਬੂਤਦ ਹਨ ਕਿ ਵਾਇਰਸ ਨੇ ਹਾਰਟ ਨੂੰ ਨੁਕਸਾਨ ਪਹੁੰਚਾਇਆ। ਇਸ ਕਾਰਨ ਮਹਿਲਾ ਨੂੰ ਹਾਕਟ ਅਟੈਕ ਆਇਆ।

ਅਮਰੀਕਾ ਵਿਚ 54 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ 54 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 10 ਲੱਖ ਦੇ ਕਰੀਬ ਪਹੁੰਚ ਗਏ ਹਨ। ਇਸ ਵਿਚਾਲੇ ਅਮਰੀਕਾ ਨੇ ਆਪਣੇ ਨਾਗਰਿਕਾਂ ਦੀ ਵਾਇਰਸ ਐਂਟੀਬਾਡੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • Corona patient
  • United States
  • ਕੋਰੋਨਾ ਦੇ ਪਹਿਲੇ ਮਰੀਜ਼
  • ਕੋਰੋਨਾਵਾਇਰਸ

ਮਹਾਂਮਾਰੀ ਵੇਲੇ ਖੁਦ ਨੂੰ ਰੱਖੋ ਸਿਹਤਮੰਦ, ਜਾਣੋ ਡਾਕਟਰਾਂ ਦੀ ਸਲਾਹ

NEXT STORY

Stories You May Like

  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • famous brazilian beauty queen dies of heart attack
    ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ ਹਾਰਟ ਅਟੈਕ ਨਾਲ ਮੌਤ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • famous actor suffers heart attack
    ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan will export donkey to china
      ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
    • floods in kenya
      ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ
    • temperature reached 46 degrees
      ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ...
    • jaishankar in jamaica
      3 ਕੈਰੀਬੀਅਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਏ ਵਿਦੇਸ਼ ਮੰਤਰੀ ਜੈਸ਼ੰਕਰ, ਪਹਿਲੇ ਪੜਾਅ...
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • israel to buy two squadrons of f 35 and f 15 from america
      ਅਮਰੀਕਾ ਤੋਂ F-35 ਤੇ F-15 ਦੀਆਂ ਦੋ ਸਕੁਐਡਰਨ ਖਰੀਦੇਗਾ ਇਜ਼ਰਾਈਲ
    • america s big step project freedom announced
      ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ ਜਹਾਜ਼ਾਂ ਨੂੰ ਕੱਢਣ ਲਈ...
    • baba sahib  s mission will resonate in italy  s vichensa
      ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • new documentary released of the galt train disaster
      ਗਾਲਟ ਟ੍ਰੇਨ ਹਾਦਸੇ ਦੀ 70ਵੀਂ ਵਰ੍ਹੇਗੰਢ ਮੌਕੇ ਨਵੀਂ ਡਾਕੂਮੈਂਟਰੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +