Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:13 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਦੇ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ , ਸਕੂਲ 'ਚ ਮਿਲਿਆ ਸੀ 'ਸਟਾਰ ਐਵਾਰਡ'

INTERNATIONAL News Punjabi(ਵਿਦੇਸ਼)

ਟਰੰਪ ਦੇ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ , ਸਕੂਲ 'ਚ ਮਿਲਿਆ ਸੀ 'ਸਟਾਰ ਐਵਾਰਡ'

  • Edited By Harinder Kaur,
  • Updated: 15 Jul, 2024 05:13 PM
United States of America
the first picture of trump  s attacker came out  received a   star award
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਐਤਵਾਰ 14 ਜੁਲਾਈ ਨੂੰ ਪੈਨਸਿਲਵੇਨੀਆ ਵਿੱਚ ਇੱਕ ਚੋਣ ਪ੍ਰਚਾਰ ਰੈਲੀ ਦੌਰਾਨ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੰਨ ਵਿੱਚ ਗੋਲੀ ਲੱਗਣ ਤੋਂ ਕੁਝ ਘੰਟੇ ਬਾਅਦ, ਪੂਰੇ ਦੇਸ਼ ਵਿੱਚ ਸਦਮੇ ਦੀ ਲਹਿਰ ਫੈਲ ਗਈ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਨੇ ਕਾਤਲ ਦੀ ਪਛਾਣ 20 ਸਾਲਾ ਥਾਮਸ ਮੈਥਿਊ ਕਰੂਕਸ ਵਜੋਂ ਕੀਤੀ ਹੈ। ਐਫਬੀਆਈ ਨੇ ਇੱਕ ਬਿਆਨ ਵਿੱਚ ਕਿਹਾ, "ਐਫਬੀਆਈ ਨੇ ਬੈਥਲ ਪਾਰਕ, ​​ਪੈਨਸਿਲਵੇਨੀਆ ਦੇ 20 ਸਾਲਾ ਥਾਮਸ ਮੈਥਿਊ ਕਰੂਕਸ ਦੀ ਪਛਾਣ 14 ਜੁਲਾਈ ਨੂੰ ਬਟਲਰ, ਪੈਨਸਿਲਵੇਨੀਆ ਵਿੱਚ ਈਸਟ ਨੇਸ਼ਨਜ਼ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਸ਼ੱਕੀ ਵਜੋਂ ਕੀਤੀ ਹੈ।"

ਜਾਂਚ ਏਜੰਸੀ ਨੇ ਹੁਣ ਨੌਜਵਾਨ ਹਮਲਾਵਰ ਦੀ ਫੋਟੋ ਜਾਰੀ ਕਰ ਦਿੱਤੀ ਹੈ। ਤਸਵੀਰ ਵਿੱਚ 20 ਸਾਲਾ ਵਿਅਕਤੀ ਨੂੰ ਚਸ਼ਮਾ ਪਹਿਨਿਆ ਹੋਇਆ ਹੈ ਅਤੇ ਕੈਮਰੇ ਵੱਲ ਮੁਸਕਰਾ ਰਿਹਾ ਹੈ। ਰੈਲੀ ਦੌਰਾਨ, ਹਮਲਾਵਰ ਨੂੰ ਸੀਕ੍ਰੇਟ ਸਰਵਿਸ ਦੇ ਸਨਾਈਪਰਾਂ ਨੇ ਨੇੜਲੇ ਛੱਤ ਤੋਂ ਸਾਬਕਾ ਅਮਰੀਕੀ ਰਾਸ਼ਟਰਪਤੀ 'ਤੇ ਕਈ ਗੋਲੀਆਂ ਚਲਾਉਣ ਤੋਂ ਬਾਅਦ ਮਾਰ ਦਿੱਤਾ। ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਰੱਖਿਆ ਅਧਿਕਾਰੀਆਂ ਨੂੰ ਇਸ ਵਿਅਕਤੀ ਬਾਰੇ ਚਿਤਾਵਨੀ ਦੇਣ ਦੀ ਕੋਸ਼ਿਸ਼ ਕੀਤੀ ਸੀ ਕਿ ਇਕ ਵਿਅਕਤੀ ਛੱਤ ਉੱਪਰ  ਬੰਦੂਕ ਨਾਲ ਆਪਣੇ ਢਿੱਡ ਦੇ ਭਾਰ ਲੇਟਿਆ ਹੋਇਆ ਸੀ।

ਉਸਦੀ ਲਾਸ਼ ਦੇ ਕੋਲ ਇੱਕ ਅਸਾਲਟ ਰਾਈਫਲ, ਇੱਕ ਏਆਰ-15 ਮਿਲੀ ਹੈ।  ਜ਼ਿਕਰਯੋਗ ਹੈ ਕਿ ਮ੍ਰਿਤਕ ਕਰੂਕਸ ਨੇ 2022 ਵਿੱਚ ਬੈਥਲ ਪਾਰਕ ਹਾਈ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ, ਅਤੇ ਰਾਸ਼ਟਰੀ ਗਣਿਤ ਅਤੇ ਵਿਗਿਆਨ ਵਿਸ਼ੇ ਵਿਚ ਇਸ ਨੂੰ 500 ਡਾਲਰ ਦਾ "STAR ਐਵਾਰਡ" ਪ੍ਰਾਪਤ ਕੀਤਾ ਸੀ। ਥਾਮਸ ਨੇ 2022 ਵਿੱਚ ਇਸ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ। ਉਸ ਨੂੰ ਨੈਸ਼ਨਲ ਮੈਥ ਐਂਡ ਸਾਇੰਸ ਇਨੀਸ਼ੀਏਟਿਵ ਵੱਲੋਂ 40 ਹਜ਼ਾਰ ਰੁਪਏ ਦਾ ‘ਸਟਾਰ ਐਵਾਰਡ’ ਮਿਲਿਆ ਸੀ। ਪੁਰਾਣੇ ਸਕੂਲ ਦੇ ਸਾਥੀਆਂ ਨੇ ਉਸਨੂੰ ਇੱਕ ਸ਼ਾਂਤ ਅਤੇ ਇਕੱਲੇ ਰਹਿਣ ਵਾਲਾ ਵਿਅਕਤੀ ਦੱਸਿਆ ਹੈ।  ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪੁਰਾਣੇ ਸਕੂਲ ਦੇ ਸਾਥੀਆਂ ਦੇ ਅਨੁਸਾਰ, ਕਰੂਕਸ ਇਕ ਸ਼ਾਂਤ ਵਿਦਿਆਰਥੀ ਸੀ, ਜਿਸ ਨੂੰ ਅਕਸਰ ਇਕੱਲੇ ਦੇਖਿਆ ਜਾਂਦਾ ਸੀ।

ਇਸ ਦੇ ਨਾਲ ਹੀ ਕਰੂਕਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿ ਰਹੇ ਹਨ - ਮੈਂ ਰਿਪਬਲਿਕਨਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਟਰੰਪ ਨੂੰ ਨਫ਼ਰਤ ਕਰਦਾ ਹਾਂ ਕਿਉਂਕਿ ਉਹ ਗਲਤ ਵਿਅਕਤੀ ਹੈ। ਗ੍ਰੈਜੂਏਸ਼ਨ ਕਰਨ ਤੋਂ ਬਾਅਦ, ਉਹ ਇੱਕ ਨਰਸਿੰਗ ਹੋਮ ਵਿੱਚ ਕੰਮ ਕਰ ਰਿਹਾ ਸੀ। ਹਮਲੇ ਤੋਂ ਬਾਅਦ, ਉਸਦੀ ਕਾਰ ਦੇ ਅੰਦਰ ਇੱਕ "ਸ਼ੱਕੀ ਯੰਤਰ" ਮਿਲਿਆ, ਜਿਸਦੀ ਹੁਣ ਬੰਬ ਟੈਕਨੀਸ਼ੀਅਨ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਹੁਣ ਉਸ ਦੇ ਫੋਨ ਦੀ ਵੀ ਭਾਲ ਕਰ ਰਹੇ ਹਨ। 

  • Donald Trump
  • Aggressor
  • Picture
  • Identity
  • ਡੋਨਾਲਡ ਟਰੰਪ
  • ਹਮਲਾਵਰ
  • ਤਸਵੀਰ
  • ਪਛਾਣ

ਟਰੰਪ ਦੀ ਰੈਲੀ 'ਚ ਹਮਲਾਵਰ ਦੀ ਗੋਲੀ ਦਾ ਸ਼ਿਕਾਰ ਹੋਏ 'ਕੋਰੀ' ਬਣੇ ਅਸਲੀ 'ਹੀਰੋ', ਇੰਝ ਬਚਾਈ ਪਰਿਵਾਰ ਦੀ ਜਾਨ

NEXT STORY

Stories You May Like

  • famous actress admitted to hospital
    ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ
  • pezeshkian in unga
    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ ਰਾਸ਼ਟਰਪਤੀ ਪੇਜ਼ੇਸ਼ਕੀਅਨ
  • zaheer khan  s first reaction after becoming csk  s new head coach
    CSK ਦਾ ਨਵਾਂ ਹੈੱਡ ਕੋਚ ਬਣਨ ਤੋਂ ਬਾਅਦ ਜ਼ਹੀਰ ਖ਼ਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
  • arrested case
    ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
  • incident in pakistan
    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
  • private school  50 lakh rupees  ransom
    ਬਿਹਾਰ 'ਚ ਵੱਡੀ ਵਾਰਦਾਤ: ਪ੍ਰਾਈਵੇਟ ਸਕੂਲ ਦੇ ਸਾਹਮਣੇ ਚਲਾ 'ਤੀਆਂ ਗੋਲੀਆਂ, 50 ਲੱਖ ਰੁਪਏ ਦੀ ਮੰਗੀ ਫਿਰੌਤੀ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • van driver injured in school van accident in mansa dies
    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ ਸੀ ਟੱਕਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +