Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:55:59 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਕ੍ਰੇਨ ਤੋਂ ਅਨਾਜ ਲੈ ਕੇ ਰਵਾਨਾ ਹੋਇਆ ਪਹਿਲਾ ਜਹਾਜ਼ ਪਹੁੰਚਿਆ ਸੀਰੀਆ

INTERNATIONAL News Punjabi(ਵਿਦੇਸ਼)

ਯੂਕ੍ਰੇਨ ਤੋਂ ਅਨਾਜ ਲੈ ਕੇ ਰਵਾਨਾ ਹੋਇਆ ਪਹਿਲਾ ਜਹਾਜ਼ ਪਹੁੰਚਿਆ ਸੀਰੀਆ

  • Updated: 16 Aug, 2022 06:43 PM
International
the first ship carrying grain from ukraine reached syria
  • Share
    • Facebook
    • Tumblr
    • Linkedin
    • Twitter
  • Comment

ਦੁਬਈ-ਯੂਕ੍ਰੇਨ ਤੋਂ ਅਨਾਜ ਲੈ ਕੇ ਰਵਾਨਾ ਹੋਇਆ ਪਹਿਲਾ ਜਹਾਜ਼ ਸੀਰੀਆ ਪਹੁੰਚ ਗਿਆ ਹੈ। ਐਸੋਸੀਏਟੇਡ ਪ੍ਰੈੱਸ ਵੱਲੋਂ ਮੰਗਲਵਾਰ ਨੂੰ ਸੈਟੇਲਾਈਟ ਤੋਂ ਪ੍ਰਾਪਤ ਤਸਵੀਰਾਂ ਦੇ ਵਿਸ਼ਲੇਸ਼ਣ ਤੋਂ ਇਹ ਜਾਣਕਾਰੀ ਮਿਲੀ ਹੈ। ਸੀਰੀਆ, ਰੂਸ ਦਾ ਕਰੀਬੀ ਹੈ, ਇਸ ਦੇ ਬਾਵਜੂਦ ਯੁੱਧ ਦੇ ਸਮੇਂ ਯੂਕ੍ਰੇਨ ਨਾਲ ਉਸ ਦਾ ਭੋਜਨ ਨੂੰ ਲੈ ਕੇ ਕਰਾਰ ਹੋਇਆ ਹੈ। ਯੂਕ੍ਰੇਨ ਦੀ ਸਰਕਾਰ ਵੱਲੋਂ ਓਡੇਸ਼ਾ ਬੰਦਰਗਾਹ ਤੋਂ ਜਲਦੀ ਰਵਾਨਾ ਹੋਣ ਨੂੰ ਯਕੀਨੀ ਕਰਨ ਤੋਂ ਬਾਅਦ ਕਾਰਗੋ ਜਹਾਜ਼ ਰਾਜੋਨੀ, ਸੀਰੀਆ ਪਹੁੰਚਿਆ ਹੈ।

ਇਹ ਵੀ ਪੜ੍ਹੋ :ਰੂਸੀ ਫੌਜ ਨੇ ਦੱਖਣੀ ਯੂਕ੍ਰੇਨ ਦੇ ਮਾਈਕੋਲਾਈਵ ਖੇਤਰ 'ਚ ਦਾਗੇ ਰਾਕੇਟ

ਯੂਕ੍ਰੇਨ ਨੇ ਸਮਝੌਤਾ ਕੀਤਾ ਹੈ ਕਿ ਯੁੱਧ ਕਾਰਨ ਗਲੋਬਲ ਪੱਧਰ 'ਤੇ ਭੋਜਨ ਦੀ ਕੀਮਤ 'ਚ ਹੋਏ ਵਾਧੇ ਨਾਲ ਨਜਿੱਠਣ ਲਈ ਉਹ ਮੱਕੇ, ਸੂਰਜਮੁਖੀ ਤੇਲ ਅਤੇ ਕਣਕ ਦੇ ਨਿਰਯਾਤ ਲਈ ਜਹਾਜ਼ ਇੰਗਿਤ ਕਰਦਾ ਹੈ ਕਿ ਅੰਤਰਰਾਸ਼ਟਰੀ ਵਪਾਰ ਅਤੇ ਸਾਮਾਨ ਦੀ ਆਵਾਜਾਈ ਕਿੰਨੀ ਗੁੰਝਲਦਾਰ ਹੋ ਸਕਦੀ ਹੈ। ਸੀਰੀਆ ਨੂੰ ਪਹਿਲਾਂ ਹੀ ਯੂਕ੍ਰੇਨ ਤੋਂ ਕਣਕ ਦੀ ਪੇਖ ਪ੍ਰਾਪਤ ਹੋ ਚੁੱਕੀ ਹੈ ਜੋ ਰੂਸੀ ਕਬਜ਼ੇ ਵਾਲੇ ਯੂਕ੍ਰੇਨ ਦੇ ਇਲਾਕੇ ਤੋਂ ਭੇਜੀ ਗਈ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪ੍ਰਾਪਰਟੀ ਡੀਲਰ ਤੇ ਦੋਸਤ 'ਤੇ ਫਾਇਰਿੰਗ, ਹਾਲਤ ਗੰਭੀਰ

ਪਲਾਨੇਟ ਲੈਬਸ ਪੀ.ਬੀ.ਸੀ. ਦੀਆਂ ਤਸਵੀਰਾਂ ਦੇ ਵਿਸ਼ਲੇਸ਼ਣ ਤੋਂ ਪਤਾ ਚੱਲਿਆ ਹੈ ਕਿ ਸਿਯੇਰਾ ਲਿਓਨ ਦਾ ਝੰਡਾ ਲੱਗਾ ਜਹਾਜ਼ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਕੁਝ ਸਮੇਂ ਪਹਿਲਾਂ ਸੀਰੀਆ ਦੀ ਬੰਦਰਗਾਹ ਪਹੁੰਚਿਆ। ਜਹਾਜ਼ਾਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਮਰੀਨਟ੍ਰੈਫਿਕ ਡਾਟ ਕਾਮ ਮੁਤਾਬਕ ਰਾਜੋਨੀ ਦੀ ਆਟੋਮੈਟਿਕ ਆਈਡੈਂਟੀਫਿਕੇਸ਼ਨ ਸਿਸਟਮ (ਏ.ਆਈ.ਐੱਸ.) ਟ੍ਰੈਕਰ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਬੰਦ ਕਰ ਦਿੱਤਾ ਗਿਆ ਸੀ ਜਦ ਉਹ ਸਾਈਪ੍ਰਸ ਤੱਟ ਤੋਂ ਕੁਝ ਦੂਰੀ 'ਤੇ ਸੀ।

ਇਹ ਵੀ ਪੜ੍ਹੋ : ਫਲਸਤੀਨੀ ਬੰਦੂਕਧਾਰੀ ਨੇ ਯੇਰੂਸ਼ੇਲਮ 'ਚ ਬੱਸ 'ਤੇ ਕੀਤੀ ਗੋਲੀਬਾਰੀ, 8 ਜ਼ਖਮੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Grain
  • Ukraine
  • Syria
  • ਅਨਾਜ
  • ਯੂਕ੍ਰੇਨ
  • ਸੀਰੀਆ

ਸਾਊਥਾਲ ਤੀਆਂ: ਐੱਮ.ਪੀ., ਐੱਮ.ਐੱਲ.ਏ., ਮੇਅਰ ਤੇ ਲੇਖਕ ਸੰਧਾਰਾ ਲੈ ਕੇ ਪਹੁੰਚੇ

NEXT STORY

Stories You May Like

  • uss abraham lincoln
    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ ਥਕੇਂਵਾਂ ਲਾਹੁਣਗੇ 5000 ਜਵਾਨ
  • demand for immediate release arhtiyas of payal grain market
    ਪਾਇਲ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਨ ਦੀ ਮੰਗ
  • big action by air india pilot fired from job after smoking marijuana
    Air India ਦੀ ਵੱਡੀ ਕਾਰਵਾਈ ! ਗਾਂਜਾ ਪੀ ਕੇ ਜਹਾਜ਼ ਉਡਾ ਰਹੇ ਪਾਇਲਟ ਨੂੰ ਨੌਕਰੀ ਤੋਂ ਕੱਢਿਆ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • miri piri khalsa march sets off towards sri anandpur sahib amidst chants
    ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ
  • philips   first 5g phone launched
    5700mAh ਦੀ ਬੈਟਰੀ ਨਾਲ Philips ਦਾ ਪਹਿਲਾ 5G ਫੋਨ ਹੋਇਆ ਲਾਂਚ ! ਜਾਣੋ ਕੀਮਤ
  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flood survivor in nepal
      ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • power crisis in bangladesh
      ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +