Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    9:54:38 AM

  • did shefali jariwala die of a heart attack

    ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ?...

  • how much wealth did shefali jariwala leave behind

    ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ...

  • indo us trade

    ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ !...

  • heavy to very heavy rain alert in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਚਿਕਨ ਨਹੀਂ ਬਣਿਆ ਸੁਆਦ... ਪਤੀ ਨੇ ਗੁੱਸੇ 'ਚ ਆ ਕੇ ਪਤਨੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ

INTERNATIONAL News Punjabi(ਵਿਦੇਸ਼)

ਚਿਕਨ ਨਹੀਂ ਬਣਿਆ ਸੁਆਦ... ਪਤੀ ਨੇ ਗੁੱਸੇ 'ਚ ਆ ਕੇ ਪਤਨੀ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ

  • Edited By Harinder Kaur,
  • Updated: 12 Jul, 2024 11:33 AM
Pakistan
the husband got angry and threw his wife down from the roof
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ — ਸਾਡੇ ਸਮਾਜ 'ਚ ਪਤੀਆਂ ਨੂੰ ਭਗਵਾਨ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਹੁਣ ਕਈ ਪਤੀ ਭਗਵਾਨ ਦੀ ਬਜਾਏ ਸ਼ੈਤਾਨ ਬਣ ਗਏ ਹਨ। ਇਸ ਦੀ ਤਾਜ਼ਾ ਮਿਸਾਲ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦੇਖਣ ਨੂੰ ਮਿਲੀ ਹੈ। ਜਿੱਥੇ ਇੱਕ ਔਰਤ ਨੇ ਚਿਕਨ ਘੱਟ ਸਵਾਦ ਬਣਾਇਆ ਤਾਂ ਪਤੀ ਨੇ ਆਪਣੀ ਪਤਨੀ ਨੂੰ ਖਿੜਕੀ ਤੋਂ ਬਾਹਰ ਸੁੱਟ ਦਿੱਤਾ। ਆਲੇ-ਦੁਆਲੇ ਦੇ ਲੋਕ ਇਹ ਨਜ਼ਾਰਾ ਦੇਖ ਕੇ ਹੈਰਾਨ ਰਹਿ ਗਏ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 

Shocking incident from Lahore Pakistan: A woman was thrown out of a window by her husband Shahbaz, brother-in-law Roman, and mother-in-law Shazia, for not spicing the chicken properly. Incident is from March 9, 2024. One of the main accused was arrested.https://t.co/CyXeOIt1KL pic.twitter.com/YAIvnT3QL1

— Diksha Kandpal🇮🇳 (@DikshaKandpal8) March 30, 2024

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇੱਕ ਵੀਡੀਓ ਪਾਕਿਸਤਾਨ ਦਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ 'ਚ ਉੱਪਰ ਤੋਂ ਡਿੱਗ ਰਹੀ ਔਰਤ ਨੂੰ ਉਸਦੇ ਹੀ ਸਹੁਰੇ ਪਰਿਵਾਰ ਨੇ ਖਿੜਕੀ ਤੋਂ ਹੇਠਾਂ ਸੁੱਟ ਦਿੱਤਾ। ਔਰਤ ਦਾ ਕਸੂਰ ਇਹ ਸੀ ਕਿ ਉਹ ਮੁਰਗੇ ਨੂੰ ਚੰਗੀ ਤਰ੍ਹਾਂ ਨਹੀਂ ਪਕਾਇਆ ਸੀ, ਜਿਸ ਕਾਰਨ ਉਸ ਦੇ ਪਤੀ, ਦੇਵਰ ਅਤੇ ਸੱਸ ਨੇ ਮਿਲ ਕੇ ਉਸ ਨੂੰ ਇਮਾਰਤ ਤੋਂ ਹੇਠਾਂ ਧੱਕਾ ਦੇ ਦਿੱਤਾ। ਇਹ ਘਟਨਾ ਲਾਹੌਰ ਦੇ ਨਾਨਰੀਅਲ ਚੌਕ 'ਚ ਸ਼ਾਲੀਮਾਰ ਰੋਡ ਨੇੜੇ ਵਾਪਰੀ। ਔਰਤ ਦੇ ਡਿੱਗਣ ਦੀ ਆਵਾਜ਼ ਸੁਣ ਕੇ ਗੁਆਂਢੀ ਵੀ ਘਬਰਾ ਗਏ ਅਤੇ ਬਾਹਰ ਆ ਕੇ ਉਸ ਦੀ ਮਦਦ ਕੀਤੀ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ @DikshaKandpal8 ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਇਹ ਘਟਨਾ 9 ਮਾਰਚ ਦੀ ਹੈ। ਵੀਡੀਓ 'ਤੇ ਕਮੈਂਟ ਕਰਦੇ ਹੋਏ ਲੋਕਾਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਇੱਕ ਯੂਜ਼ਰ ਨੇ ਲਿਖਿਆ- ਕੀ ਮਸਾਲੇਦਾਰ ਚਿਕਨ ਮਨੁੱਖੀ ਜੀਵਨ ਤੋਂ ਉੱਪਰ ਹੈ? ਇੱਕ ਹੋਰ ਯੂਜ਼ਰ ਨੇ ਕਿਹਾ- ਇਹ ਅਗਿਆਨਤਾ ਹੈ।

  • Chicken
  • taste
  • husband
  • wife
  • roof
  • down
  • thrown
  • ਚਿਕਨ
  • ਸੁਆਦ
  • ਪਤੀ
  • ਪਤਨੀ
  • ਛੱਤ
  • ਹੇਠਾਂ
  • ਸੁੱਟਿਆ

ਅਮਰੀਕਾ ਦੇ ਗਲੇਸ਼ੀਅਰ ਨੈਸ਼ਨਲ ਪਾਰਕ 'ਚ ਡੁੱਬਣ ਕਾਰਨ ਭਾਰਤੀ ਨਾਗਰਿਕ ਦੀ ਮੌਤ

NEXT STORY

Stories You May Like

  • husband beat his wife sack threw river
    ਨਿੱਤ ਦੇ ਕਲੇਸ਼ ਤੋਂ ਦੁੱਖੀ ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਬੋਰੀ 'ਚ ਲਾਸ਼ ਨੂੰ...
  • fed up with her father in law
    ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ ਕਦਮ, ਪੱਖੇ ਨਾਲ ਲਟਕੀ ਮਿਲੀ ਲਾਸ਼
  • husband and wife were sleeping in the room
    ਪਤੀ-ਪਤਨੀ ਕਮਰੇ 'ਚ ਸੁੱਤੇ ਪਏ ਸਨ, ਅਚਾਨਕ ਛੱਤ ਡਿੱਗ ਪਈ... ਦੋਵਾਂ ਦੀ ਦਰਦਨਾਕ ਮੌਤ
  • husband  wife  quarrel
    ਘਰ ਨਿੱਤ ਰਹਿੰਦੇ ਕਲੇਸ਼ ਨੇ ਤਬਾਹ ਕਰ 'ਤਾ ਪਰਿਵਾਰ, ਪਤੀ ਨੇ ਗਲ ਘੁੱਟ ਕੇ ਮਾਰ 'ਤੀ ਪਤਨੀ
  • wife lover married
    'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ 'ਚ ਭਰਿਆ ਸਿੰਦੂਰ
  • wife murdered her husband with her lover
    ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
  • wife  husband  murder
    ਪਤੀ ਨੇ ਕਹੀਆਂ ਮਾਰ-ਮਾਰ ਕੀਤਾ ਪਤਨੀ ਦਾ ਕਤਲ, ਵਾਰਦਾਤ ਦੇਖ ਦਹਿਲ ਗਿਆ ਇਲਾਕਾ
  • wife  lover  husband  suicide
    ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • teen charged in australia
      ਆਸਟ੍ਰੇਲੀਆ 'ਚ ਇੱਕ ਕਿਸ਼ੋਰ 'ਤੇ ਕਤਲ ਦਾ ਦੋਸ਼
    • airspace in iran
      ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ
    • lorry and minibus collide
      ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ
    • us tightens visa rules
      ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ
    • polio cases in pakistan
      ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ
    • trump big offer to iran
      ਈਰਾਨ ਨੂੰ 30 ਬਿਲੀਅਨ ਡਾਲਰ ਤੇ ਪਾਬੰਦੀਆਂ 'ਚ ਛੋਟ! Trump ਦੇ ਰਿਹੈ ਵੱਡਾ ਆਫ਼ਰ
    • khamenei completely sidelined in ceasefire talks
      ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ
    • i didn t know i was pregnant
      ਮੈਨੂੰ ਨ੍ਹੀਂ ਪਤਾ ਸੀ...! Lunch Break 'ਤੇ ਹਸਪਤਾਲ ਪੁੱਜੀ ਔਰਤ ਦੀ ਹੋਈ...
    • new technology to extract gold
      'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ
    • surinderpal missing
      ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +