Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:00:54 PM

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • 16 ਲੋਕਾਂ ਦੀ ਮੌਤ ਦਾ ਕਾਰਨ ਬਣੇ ਭਾਰਤੀ ਵਿਅਕਤੀ ਨੇ ਕੈਨੇਡਾ 'ਚ PR ਲਈ ਦਿੱਤੀ ਅਰਜ਼ੀ

INTERNATIONAL News Punjabi(ਵਿਦੇਸ਼)

16 ਲੋਕਾਂ ਦੀ ਮੌਤ ਦਾ ਕਾਰਨ ਬਣੇ ਭਾਰਤੀ ਵਿਅਕਤੀ ਨੇ ਕੈਨੇਡਾ 'ਚ PR ਲਈ ਦਿੱਤੀ ਅਰਜ਼ੀ

  • Edited By Harinder Kaur,
  • Updated: 17 Jul, 2024 02:21 PM
Canada
the indian truck driver applied for pr in canada
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਰਾਜ ਗੋਗਨਾ) — ਕੀ ਕੈਨੇਡਾ ਵਿੱਚ ਹਾਦਸੇ ਦਾ ਕਾਰਨ ਬਣਿਆ ਭਾਰਤੀ ਡਰਾਈਵਰ ਦੇਸ਼ ਨਿਕਾਲੇ ਤੋਂ ਬਚ ਸਕਦਾ ਹੈ। ਸੰਨ 2018 ਦੇ  ਵਿੱਚ ਇੱਕ ਭਾਰਤੀ ਟਰੱਕ ਡਰਾਈਵਰ ਕਾਰਨ ਕੈਨੇਡਾ ਵਿੱਚ ਇੱਕ ਗੰਭੀਰ ਹਾਦਸਾ ਵਾਪਰਿਆ ਸੀ। ਜਿਸ ਵਿੱਚ ਜਸਕੀਰਤ ਸਿੰਘ ਸਿੱਧੂ ਨਾਂ ਦੇ ਡਰਾਈਵਰ ਨੇ ਆਪਣੇ ਟਰੱਕ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ ਜਦਕਿ 13 ਜ਼ਖ਼ਮੀ ਹੋ ਗਏ। ਇਸ ਬੱਸ ਵਿੱਚ ਜ਼ਿਆਦਾਤਰ ਇੱਕ ਹਾਕੀ ਕਲੱਬ ਦੇ ਖਿਡਾਰੀ ਸਵਾਰ ਸਨ। ਬਾਅਦ ਵਿਚ ਸਿੱਧੂ ਨੂੰ ਅੱਠ ਸਾਲ ਦੀ ਸਜ਼ਾ ਸੁਣਾਈ ਗਈ ਸੀ।

ਹੁਣ ਹਾਦਸਾਗ੍ਰਸਤ ਟਰੱਕ ਡਰਾਈਵਰ ਸਥਾਈ ਨਿਵਾਸੀ ਦਾ ਦਰਜਾ ਪ੍ਰਾਪਤ ਕਰਨ ਲਈ ਅਰਜ਼ੀ ਦਿੱਤੀ ਹੈ। ਦੱਸਣਯੋਗ ਹੈ ਕਿ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਵੱਲੋਂ ਵਾਪਰੇ ਦਰਦਨਾਕ  ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ ਸੀ। ਇਹ ਭਿਆਨਕ ਬੱਸ ਹਾਦਸਾ ਕੈਨੇਡਾ ਵਿੱਚ ਵਾਪਰਿਆ ਸੀ ਜਿਸ ਲਈ ਭਾਰਤੀ ਟਰੱਕ ਡਰਾਈਵਰ ਜ਼ਿੰਮੇਵਾਰ ਹੈ।

ਹਮਬੋਲਟ ਬ੍ਰੋਂਕੋਸ ਬੱਸ ਹਾਦਸੇ ਦਾ ਕਾਰਨ ਬਣੇ ਟਰੱਕ ਡਰਾਈਵਰ ਨੇ ਆਪਣਾ ਸਥਾਈ ਨਿਵਾਸੀ ਦਰਜਾ ਪ੍ਰਾਪਤ ਕਰਨ ਲਈ ਅਰਜ਼ੀ ਦਿੱਤੀ ਹੈ। ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਨੇ ਮਈ ਵਿੱਚ ਜਸਕੀਰਤ ਸਿੰਘ ਸਿੱਧੂ ਲਈ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਸਨ ਅਤੇ ਉਨ੍ਹਾਂ ਦਾ ਸਥਾਈ ਨਿਵਾਸੀ ਦਰਜਾ ਰੱਦ ਕਰ ਦਿੱਤਾ ਸੀ।

PunjabKesari

ਟਰੱਕ ਡਰਾਈਵਰ  ਸਿੱਧੂ ਭਾਰਤੀ ਹਨ ਅਤੇ 2014 ਵਿੱਚ ਕੈਨੇਡਾ ਆ ਗਏ ਸਨ।  ਕੈਲਗਰੀ ਕੈਨੇਡਾ 'ਚ ਰਹਿਣ ਵਾਲਾ ਸਿੱਧੂ ਕੈਨੇਡਾ 'ਚ ਟਰੱਕ ਚਲਾਉਂਦਾ ਸੀ। 2018 ਵਿੱਚ, ਸਿੱਧੂ ਨੇ ਇੱਕ ਸਟਾਪ ਸਾਈਨ ਤੋਂ ਲੰਘਦੇ ਹੋਏ ਜੂਨੀਅਰ ਹਾਕੀ ਟੀਮ ਦੀ ਬੱਸ ਦੇ ਨਾਲ ਦੁਰਘਟਨਾ ਕੀਤੀ ਸੀ। ਇਹ ਹਾਦਸਾ ਸਾਚਸੇਨ ਦੇ ਟਿਸਟੇਡਲ ਨੇੜੇ ਇੱਕ ਪੇਂਡੂ ਖੇਤਰ ਵਿੱਚ ਵਾਪਰਿਆ। ਹਾਦਸਾ ਇੰਨਾ ਗੰਭੀਰ ਸੀ ਕਿ ਬੱਸ 'ਚ ਸਵਾਰ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ 13 ਲੋਕ ਜ਼ਖਮੀ ਹੋ ਗਏ ਸਨ। ਜਸਕੀਰਤ ਸਿੰਘ ਸਿੱਧੂ ਨੂੰ ਅਦਾਲਤ ਨੇ ਇਕ ਖਤਰਨਾਕ ਡਰਾਈਵਿੰਗ ਦਾ ਦੋਸ਼ੀ ਪਾਇਆ ਅਤੇ 8 ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੂੰ ਪਿਛਲੇ ਸਾਲ ਪੂਰੀ ਪੈਰੋਲ ਮਿਲੀ ਸੀ।

ਸਿੱਧੂ ਦੇ ਵਕੀਲ ਮਾਈਕਲ ਗ੍ਰੀਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਵੱਕਿਲ ਨੇ ਮਨੁੱਖੀ ਆਧਾਰ 'ਤੇ ਸਥਾਈ ਨਿਵਾਸੀ ਦੇ ਦਰਜੇ ਲਈ ਅਰਜ਼ੀ ਦਿੱਤੀ ਹੈ। ਅਰਜ਼ੀ ਦੀ ਪ੍ਰਕਿਰਿਆ ਵਿੱਚ ਦੋ ਸਾਲ ਲੱਗ ਸਕਦੇ ਹਨ। ਉਹ ਕੈਨੇਡਾ ਵਿੱਚ ਆਪਣੇ ਪਰਿਵਾਰ ਦੇ ਨਾਲ ਸਹੀ ਢੰਗ ਨਾਲ ਸਥਾਪਿਤ ਹਨ। ਉਸ ਦਾ ਪਰਿਵਾਰ ਅਤੇ ਸਮਾਜ ਨਾਲ ਇੱਥੇ  ਮਜ਼ਬੂਤ ​​ਰਿਸ਼ਤਾ ਹੈ। ਸਿੱਧੂ ਅਤੇ ਉਨ੍ਹਾਂ ਦੀ ਪਤਨੀ ਦਾ ਇੱਕ ਸਾਲ ਦਾ ਬੱਚਾ ਹੈ ਜੋ ਦਿਲ ਅਤੇ ਫੇਫੜਿਆਂ ਦੀਆਂ ਗੰਭੀਰ ਸਮੱਸਿਆਵਾਂ ਤੋਂ ਪੀੜਤ ਹੈ। ਉਨ੍ਹਾਂ ਦੇ ਬੱਚੇ ਦੀ ਗੰਭੀਰ ਸਮੱਸਿਆ ਦੇ ਮੱਦੇਨਜ਼ਰ ਉਨ੍ਹਾਂ ਲਈ ਭਾਰਤ ਵਿੱਚ ਰਹਿਣਾ ਬਹੁਤ  ਮੁਸ਼ਕਲ ਹੋਵੇਗਾ। ਇਸ ਲਈ ਬੱਚੇ ਦੀ ਦਿਲਚਸਪੀ ਦਾ ਮੁੱਦਾ ਵੀ ਬਹੁਤ ਵੱਡਾ ਹੈ। ਸਿੱਧੂ ਕਾਰਨ ਵਾਪਰੇ ਗੰਭੀਰ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਦੇ ਕੁਝ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਨੂੰ ਕੈਨੇਡਾ ਤੋਂ  ਡਿਪੋਰਟ ਕਰਨਾ ਚਾਹੁੰਦੇ ਹਨ ਜਦਕਿ ਕੁਝ ਲੋਕ ਅਜਿਹੇ ਵੀ ਹਨ ਜੋ ਉਸ ਨੂੰ ਕੈਨੇਡਾ 'ਚ ਰਹਿਣ ਦੇਣ ਲਈ ਕਹਿ ਰਹੇ ਹਨ।

ਸਿੱਧੂ ਨੂੰ ਕੈਲਗਰੀ ਵਿੱਚ ਰੀਕਨਸੀਲੀਏਸ਼ਨ ਐਕਸ਼ਨ ਗਰੁੱਪ ਵੱਲੋਂ ਵੀ  ਸਮਰਥਨ ਦਿੱਤਾ ਗਿਆ ਹੈ। ਇਸ  ਸੰਗਠਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਿਕੰਸੀਲੀਏਸ਼ਨ ਐਕਸ਼ਨ ਗਰੁੱਪ ਸਿੱਧੂ ਨੂੰ ਦੇਸ਼ ਨਿਕਾਲਾ ਦੇਣ ਦੇ ਖਿਲਾਫ ਹੈ ਕਿਉਂਕਿ ਇਹ ਨਸਲੀ ਪੱਖਪਾਤ 'ਤੇ ਆਧਾਰਿਤ ਹੈ। ਸਿੱਧੂ ਦੀ ਕੈਨੇਡੀਅਨ ਪਤਨੀ ਅਤੇ ਕੈਨੇਡੀਅਨ ਜੰਮੇ ਬੱਚੇ ਦੀ ਸਿਹਤ ਬਹੁਤ  ਖਰਾਬ ਹੈ। ਇਸ ਲਈ ਜੇਕਰ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਨੁਕਸਾਨ ਹੋਵੇਗਾ। ਕੈਲਗਰੀ ਦੇ ਸੰਸਦ ਮੈਂਬਰ ਜਾਰਜ ਚਾਹਲ ਨੇ ਵੀ ਸਿੱਧੂ ਨੂੰ ਡਿਪੋਰਟ ਨਾ ਕਰਨ ਦੀ ਵਕਾਲਤ ਕਰ ਰਹੇ ਹਨ।

ਜਾਰਜ ਚਹਿਲ ਨੇ ਸੰਘੀ ਸਿਆਸਤਦਾਨਾਂ ਨੂੰ ਸਿੱਧੂ ਦੀ ਦੇਸ਼ ਨਿਕਾਲੇ ਨੂੰ ਰੋਕਣ ਦੀ ਵੀ ਅਪੀਲ ਕੀਤੀ ਹੈ। ਸਾਬਕਾ ਫੈਡਰਲ ਕੰਜ਼ਰਵੇਟਿਵ ਨੇਤਾ ਏਰਿਨ ਓ ਟੂਲ ਨੇ ਟਵੀਟ ਕੀਤਾ ਸੀ ਕਿ ਸਿੱਧੂ ਨੂੰ ਦੇਸ਼ ਨਿਕਾਲਾ ਦੇਣ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਠੀਕ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, ਮੇਰਾ ਲੰਮੇ ਸਮੇਂ ਤੋਂ ਇਹ ਮੰਨਣਾ ਹੈ ਕਿ ਸਿੱਧੂ ਨੂੰ ਤਰਸ ਦੇ ਆਧਾਰ 'ਤੇ ਪੀਆਰ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।

ਹਾਦਸੇ ਦੀ ਗੱਲ ਕਰੀਏ ਤਾਂ ਸਿੱਧੂ ਨੇ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਆਪਣੇ ਟਰੱਕ ਨਾਲ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ 13 ਹੋਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਦੀ ਵੀ ਕਾਫੀ ਚਰਚਾ ਹੋਈ ਸੀ। ਬਾਅਦ ਵਿੱਚ ਕੈਨੇਡਾ ਦੀ ਅਦਾਲਤ ਨੇ ਸਿੱਧੂ ਨੂੰ ਅਦਾਲਤ ਨੇ  ਅੱਠ ਸਾਲ ਦੀ ਸਜ਼ਾ ਸੁਣਾਈ ਸੀ।

  • Indian Truck Driver
  • Canada
  • PR
  • Apply 
  • ਭਾਰਤੀ ਟਰੱਕ ਡਰਾਈਵਰ
  • ਕੈਨੇਡਾ
  • ਪੀਆਰ
  • ਅਰਜ਼ੀ

ਹੋਟਲ 'ਚ 6 ਲੋਕਾਂ ਦੀ ਕੌਫੀ 'ਚ ਮਿਲੇ ਸਾਇਨਾਈਡ ਦੇ ਤੱਤ

NEXT STORY

Stories You May Like

  • pr in canada
    ਕੈਨੇਡਾ ਨੇ ਐਕਸਪ੍ਰੈਸ ਐਂਟਰੀ ਰਾਹੀਂ ਖੋਲ੍ਹ'ਤਾ PR ਦਾ ਰਾਹ; ਪੰਜਾਬੀਆਂ ਦੀਆਂ ਲੱਗਣਗੀਆਂ ਮੌਜ਼ਾਂ
  • man injured in grill collapse dies
    ਗਰਿੱਲ ਡਿੱਗਣ ਕਾਰਨ ਜ਼ਖਮੀ ਵਿਅਕਤੀ ਦੀ ਮੌਤ
  • one person dies due to scorching heat in bathinda
    ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • tavisha sharma case  absconding husband
    ਤਵਿਸ਼ਾ ਸ਼ਰਮਾ ਮੌਤ ਮਾਮਲਾ: ਭਗੌੜੇ ਪਤੀ ਨੇ ਜਬਲਪੁਰ ਹਾਈ ਕੋਰਟ 'ਚ ਦਿੱਤੀ ਜ਼ਮਾਨਤ ਅਰਜ਼ੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joint operation by 20 countries in the americas
      ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ...
    • honoring bahadur singh
      ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
    • israeli attack on lebanon
      ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ'...
    • mobile internet services suspended
      ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...
    • australian citizens ready to return
      ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ
    • haryana mother son create history in britain
      ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ; ਇੱਕੋ ਸਮੇਂ ਮੇਅਰ ਬਣ ਕੇ ਰਚਿਆ...
    • quad meeting
      ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ...
    • toll free oil supply through hormuz
      ਭਾਰਤ ਸਮੇਤ ਦੁਨੀਆ ਲਈ ਵੱਡੀ ਖ਼ੁਸ਼ਖ਼ਬਰੀ; 'ਹੋਰਮੁਜ਼' ਦੇ ਰਸਤੇ ਬਿਨਾਂ ਟੋਲ ਤੇਲ...
    • nagar kirtan in italy
      ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +